One-day workshop on non-communicable diseases, anti-rabies vaccination and malnutrition related health facilities held at Aam Aadmi Clinics
Published on: 30/06/2025ਆਮ ਆਦਮੀ ਕਲੀਨਿਕਾਂ ‘ਤੇ ਗੈਰ ਸੰਚਾਰੀ ਰੋਗਾਂ, ਐਂਟੀ ਰੇਬੀਜ਼ ਟੀਕਾਕਰਨ ਅਤੇ ਕੁਪੋਸ਼ਣ ਸੰਬੰਧੀ ਸਿਹਤ ਸਹੂਲਤਾਂ ਬਾਰੇ ਹੋਈ ਇਕ ਰੋਜ਼ਾ ਵਰਕਸ਼ਾਪ ਆਮ ਆਦਮੀ ਕਲੀਨਿਕਾਂ ‘ਤੇ ਗੈਰ ਸੰਚਾਰੀ ਰੋਗਾਂ ਅਤੇ ਕੁਪੋਸ਼ਣ ਦਾ ਹੋਵੇਗਾ ਮਿਆਰੀ ਇਲਾਜ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 30 ਜੂਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵਲੋਂ ਪ੍ਰਾਪਤ ਦਿਸ਼ਾ […]
MoreGuidelines issued for opening Anganwadi centers after summer vacations from July 1st and taking necessary steps for cleanliness
Published on: 30/06/2025ਮਿਤੀ 01 ਜੁਲਾਈ ਤੋਂ ਗ਼ਰਮੀ ਦੀਆਂ ਛੁੱਟੀਆਂ ਉਪਰੰਤ ਆਂਗਣਵਾੜੀ ਸੈਂਟਰਾਂ ਨੂੰ ਖੋਲਣ ਅਤੇ ਸਾਫ–ਸਫਾਈ ਲਈ ਬਣਦੇ ਕਦਮ ਚੁੱਕਣ ਲਈ ਦਿਸ਼ਾ ਨਿਰਦੇਸ਼ ਜਾਰੀ ਤਰਨਤਾਰਨ 30 ਜੂਨ ਜਿਲ੍ਹਾ ਤਰਨਤਾਰਨ ਦੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਆਂਗਣਵਾੜੀ ਸਰਵਿਸੀਸ ਸਕੀਮ ਅਧੀਨ ਪਿੱਛਲੇ ਦਿਨੀਂ ਵਿਭਾਗ ਰਾਹੀਂ ਜਾਰੀ ਕੀਤੇ ਗਏ ਛੁੱਟੀਆਂ ਦੇ ਕਲੈਂਡਰ ਮੁਤਾਬਿਕ ਕੱਲ ਮਿੱਤੀ 1 ਜੁਲਾਈ 2025 […]
MoreCabinet Minister S. Laljit Singh Bhullar inaugurated a road to be built at a cost of Rs. 2 crore 78 lakh to connect various villages.
Published on: 30/06/2025ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵੱਖ-ਵੱਖ ਪਿੰਡਾਂ ਨੂੰ ਆਪਸ ਵਿੱਚ ਜੋੜਣ ਲਈ 2 ਕਰੋੜ 78 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ ਪੱਟੀ, 29 ਜੂਨ : ਪੱਟੀ ਹਲਕੇ ਦੇ ਵਿਕਾਸ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਵਿਸ਼ੇ਼ਸ ਯਤਨ ਕੀਤੇ ਜਾ ਰਹੇ ਹਨ […]
MoreSchools will reopen on July 1 after summer vacations
Published on: 30/06/2025ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਮੁੜ 1 ਜੁਲਾਈ ਨੂੰ ਖੁੱਲਣਗੇ ਸਕੂਲ ਪਹਿਲਾ ਦਿਨ ਤਿਉਹਾਰ ਵਾਂਗ ਮਨਾਇਆ ਜਾਵੇਗਾ ਤਰਨਤਾਰਨ, 29 ਜੂਨ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਮਿਤੀ 01 ਜੁਲਾਈ ਦਿਨ ਮੰਗਲਵਾਰ ਨੂੰ ਸਰਕਾਰੀ ਸਕੂਲ ਮੁੜ ਖੁੱਲ ਰਹੇ ਹਨ। ਇਸ ਸਬੰਧੀ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਡੀ ਈ ਓ ਸੈਕੰਡਰੀ ਤਰਨ […]
MoreMLA Dr. Kashmir Singh Sohal cremated with full state honours in the presence of thousands of tearful eyes
Published on: 30/06/2025ਹਜ਼ਾਰਾਂ ਨਮ ਅੱਖਾਂ ਦੀ ਹਾਜ਼ਰੀ ਵਿੱਚ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ‘ਆਪ’ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਰਹੇ […]
MoreFarmer awareness camp organized by Horticulture Department
Published on: 30/06/2025ਬਾਗਬਾਨੀ ਵਿਭਾਗ ਵੱਲੋਂ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ ਤਰਨ ਤਾਰਨ, 27 ਜੂਨ ਮਾਨਯੋਗ ਕੈਬਨਿਟ ਮੰਤਰੀ ਰੱਖਿਆ ਸੇਵਾਵਾਂ ਭਲਾਈ, ਸੁਤੰਤਰਾ ਸੈਨਾਨੀ ਅਤੇ ਬਾਗਬਾਨੀ ਵਿਭਾਗ ਪੰਜਾਬ ਸ਼੍ਰੀ ਮਹਿੰਦਰ ਭਗਤ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਅਤੇ ਸ਼੍ਰੀ ਮਤੀ ਸ਼ੈਲਿੰਦਰ ਕੌਰ ਆਈ. ਐਫ. ਐਸ. ਡਾਇਰੈਕਟਰ ਬਾਗਬਾਨੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਭਾਗ ਦੀਆਂ ਸਕੀਮਾ ਤਹਿਤ ਐਮ.ਆਈ.ਡੀ.ਐਚ. ਦੀਆਂ ਸੋਧੀਆਂ ਗਾਇਡ ਲਾਇਨਜ […]
MoreMr. Jasbir Singh Sur Singh, Director PSPCL, expressed grief on the demise of MLA Dr. Kashmir Singh Sohal.
Published on: 30/06/2025ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ‘ਤੇ ਸ੍ਰੀ ਜਸਬੀਰ ਸਿੰਘ ਸੁਰ ਸਿੰਘ ਡਾਇਰੈਕਟਰ ਪੀ ਐਸ ਪੀ ਸੀ ਐਲ ਵੱਲੋਂ ਦੁੱਖ ਦਾ ਪ੍ਰਗਟਾਵਾ ਤਰਨ ਤਾਰਨ, 27 ਜੂਨ : ਸ੍ਰੀ ਜਸਬੀਰ ਸਿੰਘ ਸੁਰ ਸਿੰਘ ਡਾਇਰੈਕਟਰ ਪੀ ਐਸ ਪੀ ਸੀ ਐਲ ਨੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ […]
MoreNCC Cadets celebrated International Yoga Day in Chhina Bidhi Chand village
Published on: 26/06/2025ਐਨ. ਸੀ. ਸੀ. ਕੈਡਿਟਸ ਨੇ ਛੀਨਾ ਬਿਧੀ ਚੰਦ ਪਿੰਡ ‘ਚ ਮਨਾਇਆ ਅੰਤਰ ਰਾਸ਼ਟਰੀ ਯੋਗਾ ਦਿਵਸ ਸਰਹੱਦੀ ਖੇਤਰ ਵਿੱਚ ਵਾਈਬਰੈਂਟ ਵਿਲੇਜ ਪਹੁੰਚ ਮੁਹਿੰਮ ਤਹਿਤ ਯੋਗਾ ਅਤੇ ਏਕਤਾ ਦਾ ਦਿੱਤਾ ਸੰਦੇਸ਼ ਤਰਨ ਤਾਰਨ, 26 ਜੂਨ: ਤੰਦਰੁਸਤੀ, ਅਨੁਸ਼ਾਸਨ ਅਤੇ ਭਾਈਚਾਰੇ ਦੀ ਪਹੁੰਚ ਦਾ ਉਤਸਵ ਮਨਾਉਂਦਿਆਂ, ਅੰਤਰਰਾਸ਼ਟਰੀ ਯੋਗਾ ਦਿਵਸ ਸਰਹੱਦ ਤੋਂ 700 ਮੀਟਰ ਦੀ ਦੂਰੀ ‘ਤੇ ਸਥਿਤ ਸਰਕਾਰੀ ਪ੍ਰਾਇਮਰੀ […]
MoreResponsibility of every individual is important in the war against drugs: Civil Surgeon Dr. Gurpreet Singh Rai
Published on: 26/06/2025ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਨਸ਼ਿਆਂ ਵਿਰੁੱਧ ਯੁੱਧ ਵਿੱਚ ਹਰ ਇਕ ਵਿਅਕਤੀ ਦੀ ਜ਼ਿੰਮੇਵਾਰੀ ਅਹਿਮ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 26 ਜੂਨ ਪੰਜਾਬ ਦੇ ਮਾਨਯੋਗ ਸਿਹਤ ਮੰਤਰੀ, ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਵੀਰਵਾਰ […]
MoreDistrict Legal Services Authority creates awareness about National Lok Adalat
Published on: 26/06/2025ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਸਬੰਧੀ ਕੀਤਾ ਗਿਆ ਜਾਗਰੂਕ ਜ਼ਿਲ੍ਹੇ ਚ 13 ਸਤੰਬਰ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ ਤਰਨ ਤਾਰਨ, 26 ਜੂਨ: ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ, ਨਿਊ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ ਐਸ ਨਗਰ ਦੇ ਹੁਕਮਾਂ […]
More