Press Release
Young boys and girls were given a tour of Delhi by the Department of Youth Services, Tarn Taran
Published on: 16/01/2025ਯੁਵਕ ਸੇਵਾਵਾਂ ਵਿਭਾਗ, ਤਰਨਤਾਰਨ ਵੱਲੋਂ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਦਿੱਲੀ ਦਾ ਦੌਰਾ ਕਰਵਾਇਆ ਗਿਆ:- ਨੌਜਵਾਨ ਲੜਕੇ-ਲੜਕੀਆਂ ਨੇ ਦਿੱਲੀ ਦਾ ਚਾਰ ਦਿਨਾ ਦੌਰਾ ਕੀਤਾ – ਅਜਿਹੇ ਟੂਰ ਸਾਨੂੰ ਦੇਸ਼ ਦੀ ਇਤਿਹਾਸਕ ਵਿਰਾਸਤ ਨਾਲ ਜੋੜਦੇ ਹਨ-ਪ੍ਰੀਤ ਕੋਹਲੀ ਤਰਨਤਾਰਨ 15 ਜਨਵਰੀ- ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਹੁਕਮਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਤਰਨਤਾਰਨ ਪ੍ਰੀਤ ਕੋਹਲੀ ਦੀ ਅਗਵਾਈ […]
District level monitoring committee meeting of PM Rozgar Sarjan Yojana held under the chairmanship of Deputy Commissioner
Published on: 14/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਦੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਤਰਨ ਤਾਰਨ 14 ਜਨਵਰੀ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਦੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਕੀਮ ਨੂੰ ਸੁਚਾਰੂ ਢੰਗ […]
A special meeting was held under the chairmanship of Deputy Commissioner Shri Rahul to review the progress of Prime Minister Vishwakarma Scheme
Published on: 14/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ ਤਰਨ ਤਾਰਨ 14 ਜਨਵਰੀ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਅੱਜ ਜਿਲ੍ਹਾ ਪਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ. ਏ. ਐੱਸ. […]
Tajinder Kaur-Harpal Pannu is working shoulder to shoulder with her father in farming as well as chicken farming.
Published on: 14/01/2025ਖੇਤੀ ਦੇ ਨਾਲ ਨਾਲ ਮੁਰਗੀ ਪਾਲਣ ਦੇ ਧੰਦੇ ਵਿੱਚ ਆਪਣੇ ਪਿਤਾ ਨਾਲ ਮੋਢਾ ਨਾਲ ਮੋਢਾ ਜੋੜ ਕੇ ਕੰਮ ਕਰ ਰਹੀ ਹੈ ਤਜਿੰਦਰ ਕੌਰ -ਹਰਪਾਲ ਪੰਨੂ 👉 ਤਜਿੰਦਰ ਕੌਰ ਕੋਲੋਂ ਸੇਧ ਲੈਣ ਦੀ ਲੋੜ -ਜੋਸਨ ਖਡੂਰ ਸਾਹਿਬ, 14 ਜਨਵਰੀ : ਅੱਜ ਦੇ ਸਮੇਂ ਵਿੱਚ ਪੰਜਾਬ ਦੇ ਕਿਸਾਨ ਖੇਤੀਬਾੜੀ ਨੂੰ ਘਾਟੇ ਦਾ ਸੌਦਾ ਆਖ ਰਹੇ ਨੇ। ਪੰਜਾਬ […]
Camp started for free preparation of written exam and physical training for youth by Punjab government
Published on: 14/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸੁਰੂ ਤਰਨ-ਤਾਰਨ 14 ਜਨਵਰੀ ਸੀ-ਪਾਈਟ ਕੈਂਪ,ਪੱਟੀ ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋ […]
The Punjab government has extended the date for applying on the portal for firearms license holders to 31 January
Published on: 14/01/2025ਪੰਜਾਬ ਸਰਕਾਰ ਨੇ ਅਸਲਾ ਲਾਇਸੰਸਧਾਰਕਾਂ ਲਈ ਪੋਰਟਲ ਉੱਪਰ ਅਪਲਾਈ ਕਰਨ ਦੀ ਤਰੀਕ ਵਧਾ ਕੇ ਕੀਤੀ 31 ਜਨਵਰੀ ਤਰਨ ਤਾਰਨ, 13 ਜਨਵਰੀ : ਪੰਜਾਬ ਰਾਜ ਵਿੱਚ ਅਸਲਾ ਲਾਇਸੰਸ ਸਬੰਧੀ ਸਰਵਿਸਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਹਨ। ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਲਾਇਸੰਸਧਾਰਕ ਨੇ ਸਤੰਬਰ […]
Lohri celebrated at District Hospital Tarn Tarn
Published on: 14/01/2025ਜ਼ਿਲਾ ਹਸਪਤਾਲ ਤਰਨ ਤਾਰਨ ਵਿਖੇ ਮਨਾਈ ਧੀਆਂ ਦੀ ਲੋਹੜੀ ਵੱਖ-ਵੱਖ ਖੇਤਰਾਂ ਵਿੱਚ ਬੇਟੀਆਂ ਕਰ ਰਹੀਆਂ ਨੇ ਦੇਸ਼ ਦਾ ਨਾਮ ਰੌਸ਼ਨ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, ਜਨਵਰੀ 13: ਡਾਇਰੈਕਟਰ ਸਿਹਤ ਸੇਵਾਵਾਂ, ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੇ ਪਾਲਨਾ ਅਤੇ ਜ਼ਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜ਼ਿਲਾ […]
Panchayats of Halka Khadur Sahib will not go after any drug seller to the police station – Lalpura
Published on: 14/01/2025ਹਲਕਾ ਖਡੂਰ ਸਾਹਿਬ ਦੀਆਂ ਪੰਚਾਇਤਾਂ ਕਿਸੇ ਵੀ ਨਸ਼ਾ ਵੇਚਣ ਵਾਲੇ ਦੇ ਮਗਰ ਥਾਣੇ ਨਹੀਂ ਜਾਣਗੀਆਂ- ਲਾਲਪੁਰਾ ਜ਼ਿਲਾ ਪੁਲਿਸ ਮੁਖੀ ਵੱਲੋਂ ਨਸ਼ੇ ਅਤੇ ਅਪਰਾਧ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੀ ਕੀਤੀ ਸ਼ਲਾਘਾ ਤਰਨ ਤਾਰਨ, 12 ਫਰਵਰੀ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਸ ਮਨਜਿੰਦਰ ਸਿੰਘ ਲਾਲਪੁਰਾ ਨੇ ਆਪਣੇ ਹਲਕੇ ਦੀਆਂ ਪੰਚਾਇਤਾਂ ਵੱਲੋਂ ਆਏ ਹੋਏ ਮਤਿਆਂ ਦੀ ਪ੍ਰੋੜਤਾ […]
An important meeting was held regarding National Child Health Action
Published on: 14/01/2025ਰਾਸ਼ਟਰੀ ਬਾਲ ਸਵਾਸਥ ਕਰਿਆਕਰਮ ਸਬੰਧੀ ਹੋਈ ਅਹਿਮ ਮੀਟਿੰਗ ਤਰਨ ਤਾਰਨ, 12 ਜਨਵਰੀ: ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੇ ਯੋਗ ਅਗਵਾਈ ਹੇਠ ਦਫਤਰ ਸਰਜਨ ਵਿਖੇ ਰਾਸ਼ਟਰੀ ਬਾਲ ਸਵਾਸਥ ਕਰਿਆਕਰਮ (ਆਰ. ਬੀ. ਐਸ. ਕੇ) ਨਾਲ ਸੰਬੰਧਿਤ ਮੈਡੀਕਲ […]
TB screening of the elderly at Bhai Vir Singh Ji Birdh Ashram:- Civil surgeon Dr. Gutpreet Singh Roy
Published on: 14/01/2025ਭਾਈ ਵੀਰ ਸਿੰਘ ਜੀ ਬਿਰਧ ਆਸ਼ਰਮ ਵਿਖ਼ੇ ਬਜ਼ੁਰਗਾਂ ਦੀ ਕੀਤੀ ਗਈ ਟੀਬੀ ਸਕਰੀਨਿੰਗ: ਸਿਵਲ ਸਰਜਨ ਡਾ. ਗੁਤਪ੍ਰੀਤ ਸਿੰਘ ਰਾਏ 100ਦਿਨੀਂ ਟੀਬੀ ਜਾਗਰੂਕਤਾ ਮੁਹਿੰਮ ਤਹਿਤ ਕੀਤੀ ਜਾ ਰਹੀ ਲੋਕਾਂ ਦੀ ਜਾਂਚ ਅਤੇ ਇਲਾਜ ਤਰਨ ਤਾਰਨ: ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਸਿਵਲ ਸਰਜਨ […]