Press Release
Be careful to protect yourself from HMPV, no need to fear : Civil Surgeon Dr. Gurpreet Singh Rai
Published on: 08/01/2025ਐਚ.ਐਮ.ਪੀ.ਵੀ ਤੋਂ ਬਚਾਅ ਲਈ ਰਹੋ ਸਾਵਧਾਨ, ਡਰਨ ਦੀ ਕੋਈ ਲੋੜ ਨਹੀਂ: ਸਿਵਲ ਸਰਜਨ ਡਾ.ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 8 ਜਨਵਰੀ: ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਹਿਊਮਨ ਮੈਟਾਪਨੀਓਮੋਵਾਇਰਸ (ਐਚ.ਐਮ.ਪੀ.ਵੀ) ਸਬੰਧੀ ਜਿਲੇ ਦੇ ਨਾਗਰਿਕ ਕਿਸੇ ਤਰ੍ਹਾਂ ਦੀ ਚਿੰਤਾ ਕਰਨ ਦੀ ਬਜਾਏ ਸਵੈ-ਸੁਰੱਖਿਆ ਨੂੰ ਕਾਇਮ ਰੱਖਣ ਦੀ ਸਲਾਹ ਦਿੱਤੀ। ਉਹਨਾਂ ਕਿਹਾ ਕਿ […]
Blood bank and dialysis services started at Civil Hospital: Civil Surgeon Dr. Gurpreet Singh Roy
Published on: 08/01/2025ਸਿਵਲ ਹਸਪਤਾਲ ਵਿਖੇ ਬਲੱਡ ਬੈਂਕ ਅਤੇ ਡਾਇਲਸਿਸ ਸੇਵਾਵਾਂ ਸ਼ੁਰੂ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 8ਜਨਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਜੀ ਪਾਲਣਾ ਕਰਦਿਆਂ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਉਧਮ ਸਦਕਾ ਜ਼ਿਲਾ ਹਸਪਤਾਲ ਤਰਨ ਤਾਰਨ ਵਿਖੇ […]
Registration camp to provide assistive devices to disabled senior citizens
Published on: 08/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਸਹਾਇਕ ਉਪਕਰਣ ਮੁਹੱਈਆ ਕਰਵਾਉਣ ਲਈ ਰਜਿਸਟ੍ਰੇਸ਼ਨ ਕੈਂਪ ਤਰਨ ਤਾਰਨ 07 ਜਨਵਰੀ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਸਰਕਾਰ ਵੱਲੋਂ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਦੇ ਲਈ ਕੰਮ ਕੀਤੇ ਜਾ ਰਹੇ ਹਨ। ਇਸ ਸੰਬੰਧੀ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਵੱਲੋਂ […]
PUNJAB POLICE ARRESTS TWO ACCUSED INVOLVED IN FIRING INCIDENTS AFTER BRIEF ENCOUNTER; ONE PISTOL RECOVERED
Published on: 08/01/2025Information And Public Relations Department, Punjab PUNJAB POLICE ARRESTS TWO ACCUSED INVOLVED IN FIRING INCIDENTS AFTER BRIEF ENCOUNTER; ONE PISTOL RECOVERED — PUNJAB POLICE COMMITTED TO MAKING PUNJAB A CRIME-FREE STATE — ARRESTED ACCUSED PERSONS WERE RUNNING AN EXTORTION RACKET ON DIRECTIONS OF GANGSTER PRABH DASUWAL, SAYS DGP GAURAV YADAV — BOTH ARRESTED ACCUSED SUSTAINED […]
Placement and Free Skilled Course camp will be held on January 8 at Tarn Taran
Published on: 07/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਤਰਨ ਤਾਰਨ ਵਿਖੇ 8 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਅਤੇ ਫ੍ਰੀ ਸਕਿੱਲਡ ਕੋਰਸ ਸਬੰਧੀ ਕੈਂਪ ਤਰਨ ਤਾਰਨ 04 ਜਨਵਰੀ ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ / ਫ੍ਰੀ ਸਕਿੱਲ ਕੋਰਸ ਮੁਹੱਇਆ ਕਰਵਾਉਣ ਲਈ 8 ਜਨਵਰੀ ਨੂੰ ਸਵੇਰੇ 11:00 ਵਜੇ ਤੋਂ 2 ਵਜੇ ਤੱਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ […]
Preliminary publication of voter list for SGPC Gurdwara Parbandhak Committee elections completed – Deputy Commissioner
Published on: 07/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਦਾ ਕੰਮ ਮੁਕੰਮਲ- ਡਿਪਟੀ ਕਮਿਸ਼ਨਰ 24 ਜਨਵਰੀ ਤੱਕ ਕੀਤੇ ਜਾ ਸਕਦੇ ਹਨ ਦਾਅਵੇ ਅਤੇ ਇਤਰਾਜ਼ ਤਰਨ ਤਾਰਨ, 3 ਜਨਵਰੀ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀ ਦੀ […]
PUNJAB POLICE AVERTS POSSIBLE TARGET KILLINGS WITH ARREST OF FIVE MEMBERS OF JAGGU BHAGWANPURIA AND AMRITPAL BATTH GANG
Published on: 03/01/2025INFORMATION AND PUBLIC RELATIONS DEPARTMENT, PUNJAB PUNJAB POLICE AVERTS POSSIBLE TARGET KILLINGS WITH ARREST OF FIVE MEMBERS OF JAGGU BHAGWANPURIA AND AMRITPAL BATTH GANG — POLICE TEAMS RECOVER ONE GLOCK PISTOL AMONG FOUR WEAPONS ALONG WITH AMMUNITION AND HYUNDAI CRETA CAR FROM POSSESSION OF ARRESTED PERSONS — PUNJAB POLICE COMMITTED TO MAKING PUNJAB A SAFE […]
Sellers of China Door Warning by SDM Bhikhiwind
Published on: 03/01/2025ਚਾਈਨਾ ਡੋਰ ਵੇਚਣ ਵਾਲਿਆਂ ਨੂੰ ਐਸਡੀਐਮ ਭਿੱਖੀਵਿੰਡ ਦੀ ਚੇਤਾਵਨੀ ਜੇਕਰ ਕੋਈ ਚਾਈਨਾ ਡੋਰ ਵੇਚਤਾ ਫੜਿਆ ਗਿਆ ਤਾਂ ਉਸ ਖਿਲਾਫ ਕੀਤੀ ਜਾਵੇਗੀ ਕਾਨੂੰਨ ਅਨੁਸਾਰ ਕਾਰਵਾਈ : ਐਸਡੀਐਮ ਭਿੱਖੀਵਿੰਡ ਤਰਨ ਤਾਰਨ 31 ਦਸੰਬਰ ਲੋਹੜੀ ਦਾ ਤਿਉਹਾਰ ਪੰਜਾਬ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਲੋਕਾਂ ਵੱਲੋਂ ਵੱਡੇ ਪੱਧਰ ਉੱਤੇ ਪਤੰਗਬਾਜ਼ੀ ਕੀਤੀ ਜਾਂਦੀ ਹੈ। ਜੇਕਰ ਪਿਛਲੇ […]
Tarn Taran residents to take full advantage of Food Safety on Village Van – Additional Deputy Commissioner
Published on: 03/01/2025ਦਫਤਰ ਜਿਲਾ ਲੋਕ ਸੰਪਰਕ ਅਫਸਰ ਤਰਨ ਤਾਰਨ ਫੂਡ ਸੇਫ਼ਟੀ ਆਨ ਵੀਲਜ ਵੈੱਨ ਦਾ ਪੂਰਾ ਲਾਭ ਉਠਾਉਣ ਤਰਨ ਤਾਰਨ ਵਾਸੀ – ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ 31 ਦਸੰਬਰ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ, ਇਸ ਮੌਕੇ ਵਧੀਕ ਡਿਪਟੀ […]
Special attention should be given to making Aadhaar card and updating biometrics of children – Rajdeep Singh Brar
Published on: 03/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਬੱਚਿਆਂ ਦੇ ਆਧਾਰ ਕਾਰਡ ਬਣਵਾਉਣ ਤੇ ਬਾਈਓਮੈਟ੍ਰਿਕ ਅੱਪਡੇਟ ਕਰਵਾਉਣ ਤੇ ਦਿੱਤਾ ਜਾਵੇ ਵਿਸ਼ੇਸ਼ ਧਿਆਨ – ਰਾਜਦੀਪ ਸਿੰਘ ਬਰਾੜ ਤਰਨ ਤਾਰਨ 31 ਦਸੰਬਰ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਤਰਨਤਾਰਨ,ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ‘ਤੇ ਕੰਮ ਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ),ਤਰਨ ਤਾਰਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ […]