Close

Press Release

Filter by:

Services will now be available from 9:30 am to 4:30 pm till January 20, 2024 in the Sewa Kendra – Deputy Commissioner

Published on: 15/01/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸੇਵਾ ਕੇਂਦਰਾਂ ਵਿੱਚ ਹੁਣ 20 ਜਨਵਰੀ, 2024 ਤੱਕ ਸਵੇਰੇ 9:30 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ-ਡਿਪਟੀ ਕਮਿਸ਼ਨਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੀਤੀ ਤਬਦੀਲੀ ਤਰਨ ਤਾਰਨ, 10 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ […]

More

Farmers who have not burnt paddy stubble for the last 5 years will be honored on January 11 by the district administration Tarn Taran- Deputy Commissioner

Published on: 15/01/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪਿਛਲੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 11 ਜਨਵਰੀ ਨੂੰ ਕੀਤਾ ਜਾਵੇਗਾ ਸਨਮਾਨਿਤ-ਡਿਪਟੀ ਕਮਿਸ਼ਨਰ ਹੋਰ ਕਿਸਾਨਾਂ ਵੀ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਵੇਗਾ ਪ੍ਰੇਰਿਤ ਤਰਨ ਤਾਰਨ, 10 ਜਨਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ […]

More

Preparations for Republic Day – a meeting with officials from all departments conducted by the Additional Deputy Commissioner to discuss the increased coordination.

Published on: 11/01/2024

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਗਣਤੰਤਰ ਦਿਵਸ ਮੌਕੇ ‘ਤੇ ਕੈਬਨਿਟ ਮੰਤਰੀ ਪੰਜਾਬ ਮਿਸ ਅਨਮੋਲ ਗਗਨ ਮਾਨ ਅਦਾ ਕਰਨਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਤਰਨ ਤਾਰਨ, 09 ਜਨਵਰੀ : ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਰਵਾਏ ਜਾਣ ਵਾਲੇ ਜ਼ਿਲਾ […]

More

The District Bureau of Employment and Enterprises will organize a Placement Camp on January 11th at Tarn Taran- Deputy Commissioner

Published on: 11/01/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 11 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 09 ਜਨਵਰੀ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 11 ਜਨਵਰੀ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ […]

More

Ensure that the services related to the revenue department are provided to the people of the district in a timely manner -Deputy Commissioner

Published on: 09/01/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਸਬੰਧਿਤ ਅਧਿਕਾਰੀ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਤਹਿਸੀਲ ਤਰਨ ਤਾਰਨ, ਭਿੱਖੀਵਿੰਡ ਅਤੇ ਸਬ-ਤਹਿਸੀਲ ਚੋਹਲਾ ਸਾਹਿਬ ਤੇ ਖੇਮਕਰਨ ਨਾਲ ਸਬੰਧਿਤ ਮਾਲ ਵਿਭਾਗ ਦੇ ਕੰਮਾਂ ਸਬੰਧੀ ਹੋਈ ਮੀਟਿੰਗ ਤਰਨ ਤਾਰਨ, 08 ਜਨਵਰੀ : ਡਿਪਟੀ ਕਮਿਸ਼ਨਰ […]

More

On the occasion of the arrival of the new year, a recitation of Sukhmani Sahib was organized at the District Administrative Complex in Tarntaran.

Published on: 09/01/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਵੇਂ ਸਾਲ ਦੇ ਆਗਮਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀ ਨਵੇਂ ਸਾਲ ਦੀ ਮੁਬਾਰਕਬਾਦ ਤਰਨ ਤਾਰਨ, 08 ਜਨਵਰੀ : ਨਵੇਂ ਸਾਲ-2024 ਦੇ ਆਗਮਨ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਰਨ ਤਾਰਨ […]

More

In the winter season, pay special attention to the health of children and the elderly. And remember to wear socks in closed rooms: Civil Surgeon Dr. Kamalpal.

Published on: 09/01/2024

 ਸ਼ੀਤ ਰੁੱਤ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖੋ ਅਤੇ ਬੰਦ ਕਮਰੇ ਵਿਚ ਅੰਗੀਠੀ ਨਾਂ ਬਾਲੋ:  ਸਿਵਲ ਸਰਜਨ  ਡਾ ਕਮਲਪਾਲ ਸਿਹਤ ਵਿਭਾਗ ਵਲੋਂ ਸ਼ੀਤ ਰੁੱਤ ਸੰਬਧੀ ਐਡਵਾਈਜਰੀ ਜਾਰੀ ਤਰਨ ਤਾਰਨ 06 ਜਨਵਰੀ:    ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੂਸਾਰ ਸਿਵਲ ਸਰਜਨ ਤਰਨਤਾਰਨ ਡਾ ਕਮਲਪਾਲ ਵਲੋਂ ਸ਼ੀਤ ਰੁੱਤ ਵਿਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ […]

More

The Third Environment Care Fair 2024 will be held on February 3rd and 4th, 2024, at Nehru Rose Garden in Ludhiana.

Published on: 09/01/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ 03 ਤੇ 04 ਫਰਵਰੀ 2024 ਨੂੰ ਵੱਖ-ਵੱਖ ਵਰਗਾਂ ਲਈ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਅਤੇ ਐਵਾਰਡ ਲਈ ਅਪਲਾਈ ਕਰਨ ਦੀ ਅਪੀਲ ਤਰਨ ਤਾਰਨ, 06 ਜਨਵਰੀ : […]

More

Honorable Mrs. Priya Sood, District and Sessions Judge in Tarntaran, conducted an inspection of Sub jail Patti.

Published on: 09/01/2024

ਮਾਨਯੋਗ ਸ਼੍ਰੀਮਤੀ ਪ੍ਰਿਆ ਸੂਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਵੱਲੋਂ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ ਕੀਤਾ ਗਿਆ।  ਤਰਨ ਤਾਰਨ : 06 ਜਨਵਰੀ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਮੈਡਮ ਪ੍ਰਤਿਮਾ ਅਰੋੜਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਸ਼੍ਰੀਮਤੀ ਸ਼ਿਲਪਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ, […]

More

A special camp will be organized on January 06 to register and verify pending transfers

Published on: 09/01/2024

ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ 06 ਜਨਵਰੀ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ ਲੰਬਿਤ ਇੰਤਕਾਲ ਦਰਜ ਕਰਨ ਲਈ 06 ਜਨਵਰੀ ਨੂੰ ਮਾਲ ਅਧਿਕਾਰੀ ਆਪਣੇ ਦਫ਼ਤਰਾਂ ‘ਚ ਲਗਾਉਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਤਰਨ ਤਾਰਨ, 05 ਜਨਵਰੀ : ਡਿਪਟੀ ਕਮਿਸ਼ਨਰ ਸੀ੍ ਸੰਦੀਪ […]

More