Deputy Commissioner Mr. Sandeep Kumar reviewed the pending works of the Revenue Department
Published on: 29/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਮਾਲ ਵਿਭਾਗ ਦੇ ਲੰਬਿਤ ਕੰਮਾਂ ਦਾ ਲਿਆ ਜਾਇਜ਼ਾ ਪੈਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼ ਤਰਨ ਤਾਰਨ, 27 ਦਸੰਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਖਡੂਰ ਸਾਹਿਬ […]
MoreRevised schedule for final publication of photo voter lists released-District Election Officer
Published on: 29/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਸਬੰਧੀ ਰੀਵਾਈਜ਼ਡ ਸ਼ਡਿਊਲ ਜਾਰੀ-ਜ਼ਿਲ੍ਹਾ ਚੋਣ ਅਫ਼ਸਰ 22 ਜਨਵਰੀ, 2024 ਨੂੰ ਕੀਤੀ ਜਾਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਤਰਨ ਤਾਰਨ, 27 ਦਸੰਬਰ : ਮਾਣਯੋਗ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਯੋਗਤਾ ਮਿਤੀ 1 ਜਨਵਰੀ, 2024 ਦੇ ਅਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ […]
MoreSelf-Employment / Placement Camp is being conducted at District Bureau of Employment and Enterprises, Tarn Taran on 29th December.
Published on: 29/12/2023ਮਿਤੀ 29 ਦਸੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਸਵੈ-ਰੋਜ਼ਗਾਰ / ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ ਤਰਨ ਤਾਰਨ 27 ਦਸੰਬਰ: ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 29 ਦਸੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਸਵੈ-ਰੋਜ਼ਗਾਰ / ਪਲੇਸਮੈਂਟ […]
MoreA special meeting was held by the Deputy Commissioner with the concerned officials to review the “Mera Ghar, Mere Naam” scheme in the district
Published on: 22/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ “ਮੇਰਾ ਘਰ, ਮੇਰੇ ਨਾਮ” ਸਕੀਮ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਸਮੂਹ ਮਾਲ ਅਧਿਕਾਰੀਆਂ ਨੂੰ ਕੰਮ `ਚ ਤੇਜ਼ੀ ਲਿਆਉਣ ਦੇ ਦਿੱਤੇ ਦਿਸ਼ਾ-ਨਿਰਦੇਸ਼ ਤਰਨ ਤਾਰਨ, 20 ਦਸੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੇਂਡੂ ਇਲਾਕਿਆਂ `ਚ ਲਾਲ ਲਕੀਰ/ਆਬਾਦੀ ਦੇਹ ਦੇ ਖੇਤਰਾਂ […]
MoreSpecial meeting with officials of health department regarding Maternal Death Review by Deputy Commissioner
Published on: 20/12/2023ਦਫਤਰ ਜਿਲ੍ਹਾ ਲੋਕ ਸੰਪਕਰ ਅਫਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਮੈਟਰਨਲ ਡੈਥ ਰਿਵਿਊ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਤਰਨ ਤਾਰਨ, 19 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਤਰਨ ਤਾਰਨ ਵਿਖੇ ਮੈਟਰਨਲ ਡੈਥ ਰਿਵਿਊ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ […]
MoreA placement camp will be organized on December 21 at District Bureau of Employment and Enterprises, Tarn Taran
Published on: 20/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ 21 ਦਸੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਡਿਪਟੀ ਕਮਿਸ਼ਨਰ ਨੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਪਲੇਸਪੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ ਤਰਨ ਤਾਰਨ, 19 ਦਸੰਬਰ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ […]
MoreUnannounced visit to Central Jail Goindwal Sahib by District and Sessions Judge, Deputy Commissioner and Senior Captain of Police
Published on: 20/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਡਿਪਟੀ ਕਮਿਸ਼ਨਰ ਅਤੇ ਸੀਨੀਅਰ ਕਪਤਾਨ ਪੁਲਿਸ ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਦਾ ਅਚਨਚੇਤ ਦੌਰਾ ਜੇਲ੍ਹ ਵਿੱਚ ਬੰਦ ਹਵਾਲਾਤੀ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ, ਜੇਲ੍ਹ ਸੁਪਰਡੈਂਟ ਨੂੰ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਦਿੱਤੇ ਦਿਸ਼ਾ ਨਿਰਦੇਸ਼ ਤਰਨ ਤਾਰਨ, 19 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨਜ਼ […]
MoreA special meeting was held by the Deputy Commissioner to review the progress of the ongoing works in Block Bhikhiwind under the Mahatma Gandhi NREGA scheme.
Published on: 20/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਮਹਤਾਮਾਂ ਗਾਂਧੀ ਨਰੇਗਾ ਸਕੀਮ ਅਧੀਨ ਬਲਾਕ ਭਿੱਖੀਵਿੰਡ ਵਿੱਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ ਸਰਕਾਰ ਵੱਲੋਂ ਚਲਾਏ ਜਾ ਰਹੇ ਡਬਲਯੂ. ਐੱਮ. ਐੱਸ. ਸਾਫ਼ਟਵੇਅਰ ਨੂੰ ਤਰੁੰਤ ਪ੍ਰਭਾਵ ਨਾਲ ਲਾਗੂ ਕਰਨ ਦੀ ਕੀਤੀ ਹਦਾਇਤ ਤਰਨ ਤਾਰਨ, 19 ਦਸੰਬਰ : ਡਿਪਟੀ ਕਮਿਸ਼ਨਰ ਤਰਨ […]
MoreSpecial visit of Deputy Commissioner Mr. Sandeep Kumar at Samarpan Special School
Published on: 18/12/2023ਸਮਰਪਣ ਸਪੈਸ਼ਲ ਸਕੂਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਵਿਸ਼ੇਸ਼ ਫੇਰੀ ਤਰਨ ਤਾਰਨ, 17 ਦਸੰਬਰ : ਸਮਰਪਣ ਸਪੈਸ਼ਲ ਸਕੂਲ ਦੇ ਵਿਦਿਆਰਥੀਆਂ ਵਲੋਂ 24ਵੀਆਂ ਪੰਜਾਬ ਰਾਜ ਸਪੈਸ਼ਲ ਉਲੰਪਿਕ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿਲੇ ਦੀ ਝੋਲੀ ਵਿਚ ਦੋ ਟਰਾਫੀਆਂ ਪਾ ਕੇ ਰਾਜ ਭਰ ਵਿੱਚ ਜਿਲੇ ਦਾ ਨਾਂ ਰੌਸ਼ਨ ਕਰਨ ਕਰਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ […]
MoreDraw of applications received through the portal under SAM Scheme 2023-24
Published on: 18/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਮੈਮ ਸਕੀਮ 2023-24 ਅਧੀਨ ਪੋਰਟਲ ਰਾਹੀਂ ਪ੍ਰਾਪਤ ਹੋਈਆ ਅਰਜ਼ੀਆਂ ਦੇ ਕੱਢੇ ਗਏ ਡਰਾਅ ਤਰਨ ਤਾਰਨ, 16 ਦਸੰਬਰ : ਮੁੱਖ ਖੇਤੀਬਾੜੀ ਅਫਸਰ, ਤਰਨ ਤਾਰਨ ਤਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੈਮ ਸਕੀਮ 2023-24 ਅਧੀਨ ਪੋਰਟਲ ਰਾਹੀਂ ਪ੍ਰਾਪਤ ਹੋਈਆ ਖੇਤੀ ਮਸ਼ੀਨਰੀ ਦੀਆਂ ਅਰਜ਼ੀਆਂ ਦੇ ਡਰਾਅ ਜਿਲਾ ਪੱਧਰੀ ਕਾਰਜਕਾਰੀ ਕਮੇਟੀ, […]
More