Close

Deputy Commissioner Tarn Taran held a meeting with cluster and nodal officers of Patti sub division to make the district fire free.

Publish Date : 27/09/2023

ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋ ਪੱਟੀ ਸਬ ਡਵੀਜਨ ਦੇ ਕਲੱਸਟਰ ਅਤੇ ਨੋਡਲ ਅਫਸਰਾਂ ਨਾਲ ਜਿਲੇ ਨੂੰ ਅੱਗ ਮੁਕਤ ਕਰਨ ਲਈ ਕੀਤੀ ਮੀਟਿੰਗ
ਤਰਨ ਤਾਰਨ 25 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ, ਸ੍ਰੀ ਸੰਦੀਪ ਕੁਮਾਰਜੀਵੱਲੋ ਪੱਟੀ ਸਬ ਡਵੀਜਨ ਵਿੱਚ ਸਟੱਬਲ ਬਰਨਿੰਗ ਮੈਨੇਜਮੈਂਟ ਲਈ ਲਗਾਏ ਗਏ ਕਲੱਸਟਰ ਅਤੇ ਨੋਡਲ ਅਫਸਰਾਂ ਨਾਲ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ, ਜਿਸ ਵਿੱਚ ਉਹਨਾਂ ਦੁਆਰਾ ਹੁਣ ਤੱਕ ਕੀਤੇ ਕੰਮਾਂ ਦਾ ਰੀਵਿਉ ਕੀਤਾ ਗਿਆ। ਡਿਪਟੀ ਕਮਿਸਨਰ ਤਰਨਤਾਰਨ ਜੀ ਵੱਲੋ ਦਿਸ਼ਾ ਨਿਰਦੇਸ਼ ਦਿੱਤੇ ਗਏ ਕਿ ਹਰ ਇੱਕਕਲੱਸਟਰ ਅਤੇ ਨੋਡਲ ਅਫਸਰ ਉਹਨਾ ਨੂੰ ਜਾਰੀ ਕੀਤੇ ਗਏ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਅਨਾਊਂਸਮੈਂਟਾਂ ਰਾਹੀ, ਸਕੂਲਾਂ ਵਿੱਚ ਬੱਚਿਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ ਅਤੇ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇ। ਇਸ ਮੌਕੇ ਡਾ:ਹਰਪਾਲ ਸਿੰਘ ਪੰਨੂੰ, ਮੁੱਖ ਖੇਤੀਬਾੜੀ ਅਫਸਰ, ਸ੍ਰੀ ਵਿਨੋਦ ਕੁਮਾਰ ਐਸ.ਡੀ.ੳ.ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਮੂਹ ਬਲਾਕ ਖੇਤੀਬਾੜੀਅਫਸਰ ਅਤੇ ਪ੍ਰੋਜੈਕਟ ਡਾਇਰੈਕਟਰ ਆਤਮਾ ਮੀਟਿੰਗ ਵਿੱਚ ਹਾਜਰ ਸਨ।