District Magistrate on 19 and 28 September meat shops. Complete ban on opening of slaughter houses
Publish Date : 20/09/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਮੈਜਿਸਟਰੇਟ ਨੇ 19 ਅਤੇ 28 ਸਤੰਬਰ ਨੂੰ ਮੀਟ ਦੀਆਂ ਦੁਕਾਨਾਂ. ਸਲਾਟਰ ਹਾਊਸਾਂ ਨੂੰ ਖੋਲ੍ਹਣ `ਤੇ ਲਗਾਈ ਮੁਕੰਮਲ ਪਾਬੰਦੀ
ਤਰਨ ਤਾਰਨ, 18 ਸਤੰਬਰ :
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਆਈ. ਏ .ਐੱਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਮਿਤੀ 19 ਸਤੰਬਰ, 2023 ਨੂੰ ਸੰਵਤਸਰੀ ਦਿਵਸ ਅਤੇ ਮਿਤੀ 28 ਸਤੰਬਰ, 2023 ਨੂੰ ਅਨੰਤ ਚਤੁਰਦਸੀ ਦੇ ਪਵਿੱਤਰ ਤਿਉਹਾਰ ਮੌਕੇ ਮੀਟ ਦੀਆਂ ਦੁਕਾਨਾਂ. ਸਲਾਟਰ ਹਾਊਸਾਂ ਨੂੰ ਖੋਲ੍ਹਣ `ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।