• Social Media Links
  • Site Map
  • Accessibility Links
  • English
Close

D-Warming Day will be celebrated on August 10 in Tarn Taran district

09/08/2018 - 10/08/2018
Tarn Taran all Schools

ਡੀ-ਵਾਰਮਿੰਗ ਦਿਵਸ ਦੇ ਮੌਕੇ ’ਤੇ ਜ਼ਿਲਾ ਤਰਨਤਾਰਨ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਪਹਿਲੀ ਤੋਂ ਬਾਹਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਆਂਗਣਵਾੜੀ ਕੇਂਦਰਾਂ ਅਧੀਨ ਆਉਂਦੇ 1 ਤੋਂ 5 ਸਾਲ ਦੇ 3,25,558 ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਐਲਬੈਂਡਾਜੋਲ ਦੀ ਖੁਰਾਕ ਦੇਣੀ ਯਕੀਨੀ ਬਣਾਈ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਇਸ ਸਬੰਧੀ ਅੱਜ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ।