Close

Jawahar Navodaya Vidyalaya Admission to Class IX by 31st October

Publish Date : 16/09/2021

ਜਵਾਹਰ ਨਵੋਦਿਆ ਵਿਦਿਆਲਾ ਦੇ
ਨੌਵੀਂ ਜਮਾਤ ਵਿੱਚ ਦਾਖਲੇ 31 ਅਕਤੂਬਰ ਤੱਕ
ਤਰਨਤਾਰਨ 15  ਸਤੰਬਰ
 ਜਵਾਹਰ ਨਵੋਦਿਆ ਵਿਦਿਆਲਾ ਵਿੱਚ ਨੋਵੀਂ ਕਲਾਸ ਵਿੱਚ ਦਾਖਲਾ ਲੈਣ ਲਈ ਆਨਲਾਇਨ ਫਾਰਮ http://www.nvsadmissionclassnine.in/ ਜਾਂ www.navodaya.gov.in ਰਾਹੀ ਭਰੇ ਜਾ ਰਹੇ ਹਨ, ਜਿਨਾਂ ਦਾ ਇਮਤਿਹਾਨ 09-04-2022 ਨੂੰ ਹੋਵੇਗਾ। ਜਿਹੜੇ ਵਿਦਿਆਰਥੀ ਜਿਲਾ ਤਰਨ ਤਾਰਨ ਵਿੱਚ ਅਠਵੀਂ ਕਲਾਸ ਵਿੱਚ ਸ਼ੈਸਨ 2021-22 ਵਿੱਚ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਪੜ੍ਹ ਰਹੇ ਹਨ ਉਹ ਆਨਲਾਇਨ ਫਾਰਮ ਬਿਨਾਂ ਕਿਸੇ ਫੀਸ ਦੇ ਭਰ ਸਕਦੇ ਹਨ। ਫਾਰਮ ਭਰਨ ਦੀ ਆਖਰੀ ਮਿਤੀ 31-10-2021 ਹੈ।  ਇਸ ਲਈ  ਜਿਲਾ ਤਰਨ ਤਾਰਨ ਦੇ ਅਧੀਨ ਆਉਂਦੇ ਵਿਦਿਆਰਥੀ ਜਵਾਹਰ ਨਵੋਦਿਆ ਵਿਦਿਆਲਾ ਵਿੱਚ ਦਾਖਲ ਹੋਣ ਦੇ ਚਾਹਵਾਨ ਹੋਣ ਉਹ ਇਸ ਮੌਕੇ ਦਾ ਲਾਭ ਲੈ ਸਕਦੇ ਹਨ।