Close

Last date for online submission of applications for Government of India National Award for Empowerment of Persons with Disabilities 2023 is 31st July 2023

Publish Date : 12/07/2023

ਭਾਰਤ ਸਰਕਾਰ ਵੱਲੋਂ   ਦਿਵਿਆਂਗਜਨ ਵਿਅਕਤੀਆਂ ਦੇ ਸ਼ਸਕਤੀਕਰਨ ਲਈ  ਨੈਸ਼ਨਲ ਅਵਾਰਡ  ਸਾਲ 2023   ਦੀਆਂ ਅਰਜੀਆਂ  ਆਨਲਾਇਨ ਭਰਨ ਲਈ ਆਖਰੀ ਮਿਤੀ 31 ਜੁਲਾਈ 2023                                                                                                                

 ਤਰਨਤਾਰਨ 11 ਜੁਲਾਈ    :     ਦਿਵਿਆਂਗਜਨ ਵਿਅਕਤੀਆਂ ਦੇ ਸ਼ਸਕਤੀਕਰਨ ਲਈ ਰਾਸ਼ਟਰੀ ਪੁਰਸਕਾਰ ਬਾਰੇ ਜਾਣਕਾਰੀ ਦਿੰਦਿਆਂ ਜਿਲਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨ ਵਿਅਕਤੀਆਂ ਲਈ ਸਾਲ 2023 ਭਾਰਤ ਸਰਕਾਰ ਵੱਲੋਂ ਨੈਸ਼ਨਲ ਅਵਾਰਡ ਦੀਆਂ ਅਰਜੀਆਂ ਸਬੰਧੀ ਗਾਈਡ ਲਾਈਨਜ ਅਤੇ ਪ੍ਰੋਫਾਰਮਾ www.disabilityaffairs.gov.in
 ਉੱਤੇ ਉਪਲਬਧ ਹਨ ਅਤੇ ਨੈਸ਼ਨਲ ਅਵਾਰਡ ਦੀਆਂ ਅਰਜੀਆਂ ਕੇਵਲ ਆਨਲਾਇਨ ਭਰਨ ਲਈ ਆਖਰੀ ਮਿਤੀ 31 ਜੁਲਾਈ 2023 ਹੈ। ਇਸ ਲਈ ਯੋਗ ਉਮੀਦਵਾਰ ਸਿੱਧੇ ਤੌਰ ਤੇ Ministry of Home Affairs (www.awards.gov.in ) ਆਨਲਾਇਨ ਅਪਲਾਈ ਕਰ ਸਕਦੇ ਹਨ।