Close

Ordered a complete ban on burning of residue left after harvesting of wheat

Publish Date : 03/06/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਣਕ ਦੀ ਕਟਾਈ ਉਪਰੰਤ ਬੱਚਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ
‘ਤੇ ਮੁਕਮੰਲ ਤੌਰ ‘ਤੇ ਰੋਕ ਲਗਾਉਣ ਦਾ ਹੁਕਮ ਜਾਰੀ
ਤਰਨ ਤਾਰਨ, 3 ਜੂਨ :
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਆਈ. ਏ. ਐਸ, ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਣਕ ਦੀ ਕਟਾਈ ਉਪਰੰਤ ਬੱਚਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ‘ਤੇ ਮੁਕਮੰਲ ਤੌਰ ‘ਤੇ ਰੋਕ ਲਗਾਉਣ ਦਾ ਹੁਕਮ ਜਾਰੀ ਕੀਤਾ।
ਇਹ ਹੁਕਮ 02 ਜੁਲਾਈ, 2020 ਤੱਕ ਲਾਗੂ ਹੋਵੇਗਾ।
———–