ਪ੍ਰਕਾਸ਼ਨ ਦੀ ਮਿਤੀ : 30/05/2022
ਪੰਜਾਬ ਵਿੱਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਨਯੋਗ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਮੁਨੀਸ਼ ਕੁਮਾਰ, ਆਈ.ਏ.ਐਸ ਅਤੇ ਮੁੱਖ ਖੇਤੀਬਾੜੀ ਅਫਸਰ ਡਾ: ਜਗਵਿੰਦਰ ਸਿੰਘ ਨੇ ਪਿੰਡ ਮੱਲ੍ਹੀਆਂ ਦੇ ਅਗਾਂਹਵਧੂ ਕਿਸਾਨ ਰਮਿੰਦਰ ਸਿੰਘ ਗਿੱਲ ਦੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰ ਦਿੱਤੀ ਹੈ।