ਸਤਿਕਾਰ ਸਹਿਤ ਬੇਨਤੀ ਹੈ ਕਿ ਮਿਤੀ 19 ਨਵੰਬਰ, 2024 ਨੂੰ ਸਵੇਰੇ 11 ਵਜੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਕਰਵਾਏ ਜਾਣ ਵਾਲੇ ਨਵੇਂ ਚੁਣੇ ਪੰਚਾਂ ਦੇ ਜਿਲਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ
ਪ੍ਰਕਾਸ਼ਨ ਦੀ ਮਿਤੀ : 19/11/2024
ਸਤਿਕਾਰ ਸਹਿਤ ਬੇਨਤੀ ਹੈ ਕਿ ਮਿਤੀ 19 ਨਵੰਬਰ, 2024 ਨੂੰ ਸਵੇਰੇ 11 ਵਜੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਕਰਵਾਏ ਜਾਣ ਵਾਲੇ ਨਵੇਂ ਚੁਣੇ ਪੰਚਾਂ ਦੇ ਜਿਲਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁੁਕਾਉਣਗੇ।
ਕਿਰਪਾ ਕਰਕੇ ਇਸ ਸਮਾਗਮ ਦੀ ਮੀਡੀਆ ਕਵਰੇਜ਼ ਕਰਨ ਦੀ ਕਿਰਪਾਲਤਾ ਕਰਨੀ ਜੀ|
ਨੋਟ: ਕਿਰਪਾ ਕਰਕੇ ਵਿਭਾਗ ਵੱਲੋ ਜਾਰੀ ਪੀਲਾ ਸ਼ਨਾਖਤੀ ਕਾਰਡ ਨਾਲ ਲੈ ਕੇ ਆਉਣ ਦੀ ਖੇਚਲ ਕਰਨੀ ਜੀ।
ਸਾਰੇ ਪ੍ਰੈੱਸ ਪੱਤਰਕਾਰ, ਫੋਟੋਗ੍ਰਾਫਰ ਅਤੇ
ਇਲੈਕਟ੍ਰਾਨਿਕ ਮੀਡੀਆ ਦੇ ਇੰਚਾਰਜ ਸਾਹਿਬਾਨ,
ਤਰਨ ਤਾਰਨ।
ਮਿਤੀ : 18 ਨਵੰਬਰ, 2024
-ਸਹੀ-
ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ,
ਤਰਨ ਤਾਰਨ।