ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਲਿਖਤੀ ਪੇਪਰ ਅਤੇ ਫਿ਼ਜੀਕਲ ਟੈਸਟ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 21/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਲਿਖਤੀ ਪੇਪਰ ਅਤੇ ਫਿ਼ਜੀਕਲ ਟੈਸਟ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਸੀ. ਆਰ. ਪੀ. ਐਫ਼., ਬੀ. ਐਸ. ਐੱਫ਼., ਸੀ. ਏ. ਪੀ. ਐੱਫ਼. ਅਤੇ ਪੰਜਾਬ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕ ਲੈ ਸਕਦੇ ਹਨ ਲਾਭ ਤਰਨ ਤਾਰਨ, 21 ਅਕਤੂਬਰ : ਸੀ-ਪਾਈਟ […]
ਹੋਰਐੱਸ. ਐੱਸ. ਪੀ. ਤਰਨ ਤਾਰਨ ਸ਼੍ਰੀ ਗੌਰਵ ਤੂਰਾ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਸਰੇ ਦੌਰ ਦਾ ਕੀਤਾ ਸ਼ੁਭ ਆਰੰਭ
ਪ੍ਰਕਾਸ਼ਨਾਂ ਦੀ ਮਿਤੀ: 27/09/2024ਐੱਸ. ਐੱਸ. ਪੀ. ਤਰਨ ਤਾਰਨ ਸ਼੍ਰੀ ਗੌਰਵ ਤੂਰਾ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਸਰੇ ਦੌਰ ਦਾ ਕੀਤਾ ਸ਼ੁਭ ਆਰੰਭ ਫੁੱਟਬਾਲ, ਵਾਲੀਬਾਲ, ਕਬੱਡੀ (ਸਰਕਲ ਸਟਾਇਲ) ਅਤੇ ਬੈਡਮਿੰਟਨ ਮੁਕਾਬਲਿਆ ਦੀਆਂ ਜੇਤੂ ਟੀਮਾਂ ਨੂੰ ਦਿੱਤੇ ਗਏ ਮੈਡਲ ਤਰਨ ਤਾਰਨ, 26 ਸਤੰਬਰ : ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ 3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ […]
ਹੋਰਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਸੇਵਾਵਾਂ ‘ਚ ਹੋਰ ਬਿਹਤਰੀ ਲਿਆਉਣ ਦੀਆਂ ਹਦਾਇਤਾਂ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 14/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਸੇਵਾਵਾਂ ‘ਚ ਹੋਰ ਬਿਹਤਰੀ ਲਿਆਉਣ ਦੀਆਂ ਹਦਾਇਤਾਂ ਜਾਰੀ ਤਰਨ ਤਾਰਨ, 13 ਦਸੰਬਰ: ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਹੋਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ […]
ਹੋਰਸਾਰੇ ਵਲੰਟੀਅਰਾਂ ਨੂੰ ਸਰਟੀਫਿਕੇਟ ਅਤੇ ਪਛਾਣ ਪੱਤਰ ਦੇ ਕੇ ਕੀਤਾ ਗਿਆ ਸਨਮਾਨਿਤ
ਪ੍ਰਕਾਸ਼ਨਾਂ ਦੀ ਮਿਤੀ: 14/12/2023ਸਾਰੇ ਵਲੰਟੀਅਰਾਂ ਨੂੰ ਸਰਟੀਫਿਕੇਟ ਅਤੇ ਪਛਾਣ ਪੱਤਰ ਦੇ ਕੇ ਕੀਤਾ ਗਿਆ ਸਨਮਾਨਿਤ ਤਰਨ ਤਾਰਨ, 12 ਦਸੰਬਰ : ਆਪਦਾ ਮਿੱਤਰ ਯੋਜਨਾ ਭਾਰਤ ਸਰਕਾਰ, ਐਨਡੀਐਮਏ, ਐਸਡੀਐਮਏ ਪੰਜਾਬ, ਡੀਡੀਐਮਏ ਤਰਨਤਾਰਨ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਚੰਡੀਗੜ੍ਹ ਦੁਆਰਾ ਦੇਸ਼ ਵਿੱਚ ਕਿਸੇ ਵੀ ਕੁਦਰਤੀ ਜਾਂ ਮਨੁੱਖ ਦੁਆਰਾ ਬਣਾਈ ਗਈ ਆਫ਼ਤ ਦੀ ਸਥਿਤੀ ਵਿੱਚ ਰਾਹਤ ਪ੍ਰਦਾਨ ਕਰਨ ਲਈ […]
ਹੋਰਪਿਛਲੇ ਤਿੰਨ ਮਹੀਨਿਆਂ ਦੌਰਾਨ 270 ਪ੍ਰਾਰਥੀਆਂ ਨੂੰ ਮੁਹੱਈਆ ਕਰਵਾਈ ਗਈ ਮੁਫ਼ਤ ਕਾਨੂੰਨੀ ਸਹਾਇਤਾ-ਸ਼੍ਰੀਮਤੀ ਪ੍ਰਿਆ ਸੂਦ
ਪ੍ਰਕਾਸ਼ਨਾਂ ਦੀ ਮਿਤੀ: 14/12/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਿਛਲੇ ਤਿੰਨ ਮਹੀਨਿਆਂ ਦੌਰਾਨ 270 ਪ੍ਰਾਰਥੀਆਂ ਨੂੰ ਮੁਹੱਈਆ ਕਰਵਾਈ ਗਈ ਮੁਫ਼ਤ ਕਾਨੂੰਨੀ ਸਹਾਇਤਾ-ਸ਼੍ਰੀਮਤੀ ਪ੍ਰਿਆ ਸੂਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਤਰਨ ਤਾਰਨ, 12 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਸ਼੍ਰੀਮਤੀ […]
ਹੋਰਪ੍ਰੋ.ਜੇ.ਐਸ.ਭਾਟੀਆ ਨੇ ਵਲੰਟੀਅਰਾਂ ਨੂੰ ਸਿਖਾਇਆ ਕਿ ਕਿਵੇਂ ਡੁੱਬੇ ਵਿਅਕਤੀ ਨੂੰ ਸਮੇਂ ਸਿਰ ਬਾਹਰ ਕੱਢਣ ਤੋਂ ਬਾਅਦ ਬਚਾਇਆ ਜਾ ਸਕਦਾ ਹੈ।
ਪ੍ਰਕਾਸ਼ਨਾਂ ਦੀ ਮਿਤੀ: 14/12/2023ਪ੍ਰੋ.ਜੇ.ਐਸ.ਭਾਟੀਆ ਨੇ ਵਲੰਟੀਅਰਾਂ ਨੂੰ ਸਿਖਾਇਆ ਕਿ ਕਿਵੇਂ ਡੁੱਬੇ ਵਿਅਕਤੀ ਨੂੰ ਸਮੇਂ ਸਿਰ ਬਾਹਰ ਕੱਢਣ ਤੋਂ ਬਾਅਦ ਬਚਾਇਆ ਜਾ ਸਕਦਾ ਹੈ। ਤਰਨ ਤਾਰਨ, 11 ਦਸੰਬਰ : ਭਾਰਤ ਸਰਕਾਰ, ਐਨ.ਡੀ.ਐਮ.ਏ., ਐਸ.ਡੀ.ਐਮ.ਏ. ਪੰਜਾਬ, ਡੀ.ਡੀ.ਐਮ.ਏ ਤਰਨਤਾਰਨ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟਰੇਟਸ਼ਨ ਚੰਡੀਗੜ ਵੱਲੋਂ ਦੇਸ਼ ਵਿੱਚ ਕਿਸੇ ਵੀ ਕਿਸਮ ਦੀ ਕੁਦਰਤੀ ਜਾਂ ਮਨੁੱਖ ਦੁਆਰਾ ਬਣਾਈ ਗਈ ਆਫ਼ਤ […]
ਹੋਰਗੁਰੂ ਅਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬੂਹ, ਤਰਨਤਾਰਨ ਵੱਲੋਂ ਕਿਸਾਨ ਮੇਲਾ ਲਗਾਇਆ ਗਿਆ।
ਪ੍ਰਕਾਸ਼ਨਾਂ ਦੀ ਮਿਤੀ: 20/03/2023Krishi Vigyan Kendra, Booh, Tarn Taran of Guru Aagad Dev Veterinary and Animal Sciences University, Ludhiana organised Kisan Mela on “crop residue management under a project on “Promotion of agricultural mechanization and machinery for In-situ management of crop residues” at Sama Resort, Harike Tarn Taran. About 800 farmers attended the mela. The event was graced […]
ਹੋਰਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੋਤਸਾਹਨ ਰਾਸ਼ੀ ਲਈ ਪੋਰਟਲ ਉੱਪਰ ਰਜਿਸਟ੍ਰੇਸ਼ਨ ਕਰਨ-ਡਿਪਟੀ ਕਮਿਸ਼ਨਰ ਖੇਤੀਬਾੜੀ ਵਿਭਾਗ ਨੂੰ ਕਿਸਾਨਾਂ ਦੀ ਤਕਨੀਕੀ ਅਗਵਾਈ ਲਈ ਪਿੰਡ ਪੱਧਰ ਤੱਕ ਪਹੁੰਚ ਕਰਨ ਦੇ ਹੁਕਮ
ਪ੍ਰਕਾਸ਼ਨਾਂ ਦੀ ਮਿਤੀ: 30/05/2022ਤਰਨ ਤਾਰਨ , 28 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪੈ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈ ਕੇ ਸਿੱਧੀ ਬਿਜਾਈ ਕਰਨ ਨੂੰ ਪਹਿਲ ਦੇਣ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਤੇਜੀ ਨਾਲ […]
ਹੋਰਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਵਿਕਾਸ, ਤਾਲਮੇਲ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 30/05/2022ਤਰਨ ਤਾਰਨ, 27 ਮਈ : ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ, ਜ਼ਿਲ੍ਹਾ ਵਿਕਾਸ, ਤਾਲਮੇਲ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਮੇਟੀ ਦੇ ਚੇਅਰਮੈਨ, ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ […]
ਹੋਰਬੜੇ ਚਾਅ ਅਤੇ ਉਤਸ਼ਾਹ ਨਾਲ ਲਿਆ ਮਾਵਾਂ ਨੇ ਮਦਰਜ਼ ਵਰਕਸ਼ਾਪ ਵਿੱਚ ਹਿੱਸਾ
ਪ੍ਰਕਾਸ਼ਨਾਂ ਦੀ ਮਿਤੀ: 30/05/2022ਤਰਨ ਤਾਰਨ 27 ਮਈ 2022 – ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਮਾਪਿਆਂ ਦੀ ਭਾਗੀਦਾਰੀ ਬਣਾਉਣ ਦੇ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸੇ ਸਬੰਧ ਵਿੱਚ ਅੱਜ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਨੰਨ੍ਹੇ ਮੁੰਨੇ ਬੱਚਿਆਂ ਦੀਆਂ ਮਾਵਾਂ ਨੂੰ ਉਹਨਾਂ ਦੇ ਬੱਚਿਆਂ ਪ੍ਰਤੀ ਹੋਰ ਸੰਵੇਦਨਸ਼ੀਲ ਬਣਾਉਣ ਅਤੇ ਛੁੱਟੀਆਂ ਦੌਰਾਨ […]
ਹੋਰ