ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 28 ਹੋਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 09/11/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 28 ਹੋਈ-ਡਿਪਟੀ ਕਮਿਸ਼ਨਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਕੋਵਿਡ-19 ਪ੍ਰਤੀ ਸਾਵਧਾਨੀਆਂ ਜ਼ਰੂਰ ਅਪਣਾਉਣ ਜ਼ਿਲ੍ਹਾ ਵਾਸੀ ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 77759 ਵਿਅਕਤੀਆਂ ਦੇ ਲਏ ਗਏ ਸੈਂਪਲ ਜਾਂਚ ਲਈ ਭੇਜੇ ਗਏ 73902 ਵਿਅਕਤੀਆਂ ਦੇ ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ […]
ਹੋਰਜ਼ਿਲਾ ਮੈਜਿਸਟ੍ਰੇਟ ਵੱਲੋਂ 16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਮੁੜ ਖੋਲ੍ਹਣ ਦੇ ਆਦੇਸ਼ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 07/11/2020ਦਫਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲਾ ਮੈਜਿਸਟ੍ਰੇਟ ਵੱਲੋਂ 16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਮੁੜ ਖੋਲ੍ਹਣ ਦੇ ਆਦੇਸ਼ ਜਾਰੀ ਤਰਨ ਤਾਰਨ, 6 ਨਵੰਬਰ : ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਮੰਤਰਾਲੇ ਵਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਰੋਸ਼ਨੀ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 […]
ਹੋਰ1887 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਪ੍ਰਕਾਸ਼ਨਾਂ ਦੀ ਮਿਤੀ: 06/11/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 75215 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ 1887 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ ਤਰਨ ਤਾਰਨ, 05 ਨਵੰਬਰ : ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1887 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ […]
ਹੋਰ1882 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਪ੍ਰਕਾਸ਼ਨਾਂ ਦੀ ਮਿਤੀ: 05/11/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 74341 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ 1882 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ ਹੋਈ 40 ਤਰਨ ਤਾਰਨ, 04 ਨਵੰਬਰ : ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ […]
ਹੋਰਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਦੇ ਲਾਇਸੰਸੀ ਹਥਿਆਰ ਲੈ ਕੇ ਜਾਣ ‘ਤੇ ਲਗਾਈ ਗਈ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 05/11/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਦੇ ਲਾਇਸੰਸੀ ਹਥਿਆਰ ਲੈ ਕੇ ਜਾਣ ‘ਤੇ ਲਗਾਈ ਗਈ ਪਾਬੰਦੀ ਤਰਨ ਤਾਰਨ, 04 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ […]
ਹੋਰਦਿਵਿਆਂਗਜਨਾਂ ਨੂੰ ਮੈਡੀਕਲ ਸਰਟੀਫਿਕੇਟਾਂ ਦੀ ਜਗ੍ਹਾ ‘ਤੇ ਜਾਰੀ ਕੀਤੇ ਜਾ ਰਹੇ ਹਨ ਨਵੇਂ ਡਿਜ਼ੀਟਲ ਕਾਰਡ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 04/11/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਦਿਵਿਆਂਗਜਨਾਂ ਨੂੰ ਮੈਡੀਕਲ ਸਰਟੀਫਿਕੇਟਾਂ ਦੀ ਜਗ੍ਹਾ ‘ਤੇ ਜਾਰੀ ਕੀਤੇ ਜਾ ਰਹੇ ਹਨ ਨਵੇਂ ਡਿਜ਼ੀਟਲ ਕਾਰਡ-ਡਿਪਟੀ ਕਮਿਸ਼ਨਰ ਯੂ. ਡੀ. ਆਈ. ਡੀ. ਕਾਰਡ ਅਨੇਕਾਂ ਲਾਭ ਲੈਣ ਲਈ ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ-ਇੱਕ ਦਸਤਾਵੇਜ਼ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ. ) ਬਣਾਉਣ ਲਈ 10 ਨਵੰਬਰ ਨੂੰ […]
ਹੋਰਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਹੋਈ 1013689 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 04/11/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਹੋਈ 1013689 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ 90 ਫੀਸਦੀ ਤੋਂ ਵੱਧ ਅਦਾਇਗੀ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ 994342 ਮੀਟਰਿਕ ਟਨ ਝੋਨੇ ਦੀ ਚੁਕਾਈ ਤਰਨ ਤਾਰਨ, 03 ਨਵੰਬਰ […]
ਹੋਰ1863 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਪ੍ਰਕਾਸ਼ਨਾਂ ਦੀ ਮਿਤੀ: 03/11/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 72553 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ 1863 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ ਹੋਈ 57 ਤਰਨ ਤਾਰਨ, 02 ਨਵੰਬਰ : ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ […]
ਹੋਰਪੰਜਾਬ ਸਰਕਾਰ ਵਲੋਂ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਤਸਦੀਕਸ਼ੁਦਾ ਬੀਜਾਂ ਦੀ ਖਰੀਦ `ਤੇ ਦਿੱਤੀ ਜਾਵੇਗੀ 50 ਫੀਸਦੀ ਸਬਸਿਡੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 02/11/2020ਦਫਤਰ, ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਸਰਕਾਰ ਵਲੋਂ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਤਸਦੀਕਸ਼ੁਦਾ ਬੀਜਾਂ ਦੀ ਖਰੀਦ `ਤੇ ਦਿੱਤੀ ਜਾਵੇਗੀ 50 ਫੀਸਦੀ ਸਬਸਿਡੀ-ਡਿਪਟੀ ਕਮਿਸ਼ਨਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਸਾਨਾਂ ਦੀ ਸਹੂਲਤ ਲਈ ਛੁੱਟੀ ਵਾਲੇ ਦਿਨ ਵੀ ਦਫ਼ਤਰ ਖੋਲ੍ਹਣ ਲਈ ਹਦਾਇਤਾਂ ਜਾਰੀ ਤਰਨ ਤਾਰਨ, 02 ਨਵੰਬਰ ਪੰਜਾਬ ਸਰਕਾਰ ਵਲੋਂ ਕਣਕ ਦੀ […]
ਹੋਰ1857 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਪ੍ਰਕਾਸ਼ਨਾਂ ਦੀ ਮਿਤੀ: 02/11/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 71958 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ 1857 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ ਹੋਈ 59 ਤਰਨ ਤਾਰਨ, 01 ਨਵੰਬਰ : ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ […]
ਹੋਰ