1844 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਪ੍ਰਕਾਸ਼ਨਾਂ ਦੀ ਮਿਤੀ: 31/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 70562 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ 1844 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ ਹੋਈ 70 ਤਰਨ ਤਾਰਨ, 30 ਅਕਤੂਬਰ : ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ 4 ਨਵੰਬਰ ਨੂੰ ਲੜਕੀਆਂ ਲਈ ਸਪੈਸ਼ਲ ਪਲੇਸਮੈਂਟ ਕੈਂਪ ਦਾ ਕੀਤਾ ਜਾਵੇਗਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 30/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ 4 ਨਵੰਬਰ ਨੂੰ ਲੜਕੀਆਂ ਲਈ ਸਪੈਸ਼ਲ ਪਲੇਸਮੈਂਟ ਕੈਂਪ ਦਾ ਕੀਤਾ ਜਾਵੇਗਾ ਆਯੋਜਨ ਤਰਨ ਤਾਰਨ, 30 ਅਕਤੂਬਰ : ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ […]
ਹੋਰਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਹੋਈ 991415 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਹੋਈ 991415 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ 1569.97 ਕਰੋੜ ਰੁਪਏ ਦੀ ਅਦਾਇਗੀ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ 946149 ਮੀਟਰਿਕ ਟਨ ਝੋਨੇ ਦੀ ਚੁਕਾਈ ਤਰਨ ਤਾਰਨ, 30 ਅਕਤੂਬਰ: […]
ਹੋਰਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1840 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1840 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ ਹੋਈ 73 ਕੋਵਿਡ-19 ਸਬੰਧੀ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 69754 ਵਿਅਕਤੀਆਂ ਦੀ ਕੀਤੀ ਗਈ […]
ਹੋਰਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1822 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1822 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ 157 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਪਾਈ ਗਈ ਨੈਗਟਿਵ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ ਹੋਈ 87 ਕੋਵਿਡ-19 ਸਬੰਧੀ ਆਰ. ਟੀ. ਪੀ. ਸੀ. ਆਰ., ਰੈਪਿਡ […]
ਹੋਰਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਹੋਈ 949360 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਹੋਈ 949360 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ 1303.92 ਕਰੋੜ ਰੁਪਏ ਦੀ ਅਦਾਇਗੀ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ 870575 ਮੀਟਰਿਕ ਟਨ ਝੋਨੇ ਦੀ ਚੁਕਾਈ ਤਰਨ ਤਾਰਨ, 27 ਅਕਤੂਬਰ: […]
ਹੋਰਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਵੱਲੋਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿਚ ਕਿਸੇ ਪ੍ਰਾਈਵੇਟ ਵਿਅਕਤੀ ਅਤੇ ਵਹੀਕਲ ਦੇ ਦਾਖ਼ਲ ਹੋਣ ‘ਤੇ ਮਨਾਹੀ ਦੇ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 27/10/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਵੱਲੋਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿਚ ਕਿਸੇ ਪ੍ਰਾਈਵੇਟ ਵਿਅਕਤੀ ਅਤੇ ਵਹੀਕਲ ਦੇ ਦਾਖ਼ਲ ਹੋਣ ‘ਤੇ ਮਨਾਹੀ ਦੇ ਹੁਕਮ ਜਾਰੀ ਤਰਨ ਤਾਰਨ, 27 ਅਕਤੂਬਰ : ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ […]
ਹੋਰਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1807 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1807 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ ਹੋਈ 88 ਕੋਵਿਡ-19 ਸਬੰਧੀ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 67253 ਵਿਅਕਤੀਆਂ ਦੀ ਕੀਤੀ ਗਈ […]
ਹੋਰਡਿਪਟੀ ਕਮਿਸ਼ਨਰ ਵੱਲੋਂ ਖੇਤੀ ਮਸ਼ੀਨਰੀ ਡੀਲਰਾਂ ਨੂੰ ਖੇਤੀ ਮਸ਼ੀਨਰੀ ਦੀ ਸੇਲ ਪਾਰਦਰਸ਼ੀ ਢੰਗ ਨਾਲ ਕਰਨ ਦੀ ਹਦਾਇਤ
ਪ੍ਰਕਾਸ਼ਨਾਂ ਦੀ ਮਿਤੀ: 27/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਖੇਤੀ ਮਸ਼ੀਨਰੀ ਡੀਲਰਾਂ ਨੂੰ ਖੇਤੀ ਮਸ਼ੀਨਰੀ ਦੀ ਸੇਲ ਪਾਰਦਰਸ਼ੀ ਢੰਗ ਨਾਲ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਖੇਤੀ ਮਸ਼ੀਨਰੀ ਡੀਲਰਾਂ ਨਾਲ ਕੀਤੀ ਗਈ ਅਹਿਮ ਮੀਟਿੰਗ ਤਰਨ ਤਾਰਨ, 26 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਵੱਲੋਂ ਖੇਤੀ ਮਸ਼ੀਨਰੀ ਡੀਲਰਾਂ ਨਾਲ ਇੰਨ-ਸੀਟੂ […]
ਹੋਰਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1798 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 26/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1798 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ ਇਸ ਸਮੇਂ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਸਿਰਫ਼ 90 ਐਕਟਿਵ ਕੇਸ ਕੋਵਿਡ-19 ਸਬੰਧੀ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 66250 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ […]
ਹੋਰ