ਖ਼ਬਰਾਂ
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਹੋਈ 1013689 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 04/11/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਹੋਈ 1013689 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ 90 ਫੀਸਦੀ ਤੋਂ ਵੱਧ ਅਦਾਇਗੀ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ 994342 ਮੀਟਰਿਕ ਟਨ ਝੋਨੇ ਦੀ ਚੁਕਾਈ ਤਰਨ ਤਾਰਨ, 03 ਨਵੰਬਰ […]
1863 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਪ੍ਰਕਾਸ਼ਨਾਂ ਦੀ ਮਿਤੀ: 03/11/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 72553 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ 1863 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ ਹੋਈ 57 ਤਰਨ ਤਾਰਨ, 02 ਨਵੰਬਰ : ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ […]
ਪੰਜਾਬ ਸਰਕਾਰ ਵਲੋਂ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਤਸਦੀਕਸ਼ੁਦਾ ਬੀਜਾਂ ਦੀ ਖਰੀਦ `ਤੇ ਦਿੱਤੀ ਜਾਵੇਗੀ 50 ਫੀਸਦੀ ਸਬਸਿਡੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 02/11/2020ਦਫਤਰ, ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਸਰਕਾਰ ਵਲੋਂ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਤਸਦੀਕਸ਼ੁਦਾ ਬੀਜਾਂ ਦੀ ਖਰੀਦ `ਤੇ ਦਿੱਤੀ ਜਾਵੇਗੀ 50 ਫੀਸਦੀ ਸਬਸਿਡੀ-ਡਿਪਟੀ ਕਮਿਸ਼ਨਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਸਾਨਾਂ ਦੀ ਸਹੂਲਤ ਲਈ ਛੁੱਟੀ ਵਾਲੇ ਦਿਨ ਵੀ ਦਫ਼ਤਰ ਖੋਲ੍ਹਣ ਲਈ ਹਦਾਇਤਾਂ ਜਾਰੀ ਤਰਨ ਤਾਰਨ, 02 ਨਵੰਬਰ ਪੰਜਾਬ ਸਰਕਾਰ ਵਲੋਂ ਕਣਕ ਦੀ […]
1857 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਪ੍ਰਕਾਸ਼ਨਾਂ ਦੀ ਮਿਤੀ: 02/11/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 71958 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ 1857 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ ਹੋਈ 59 ਤਰਨ ਤਾਰਨ, 01 ਨਵੰਬਰ : ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ […]
1844 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਪ੍ਰਕਾਸ਼ਨਾਂ ਦੀ ਮਿਤੀ: 31/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 70562 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ 1844 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ ਹੋਈ 70 ਤਰਨ ਤਾਰਨ, 30 ਅਕਤੂਬਰ : ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ […]
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ 4 ਨਵੰਬਰ ਨੂੰ ਲੜਕੀਆਂ ਲਈ ਸਪੈਸ਼ਲ ਪਲੇਸਮੈਂਟ ਕੈਂਪ ਦਾ ਕੀਤਾ ਜਾਵੇਗਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 30/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ 4 ਨਵੰਬਰ ਨੂੰ ਲੜਕੀਆਂ ਲਈ ਸਪੈਸ਼ਲ ਪਲੇਸਮੈਂਟ ਕੈਂਪ ਦਾ ਕੀਤਾ ਜਾਵੇਗਾ ਆਯੋਜਨ ਤਰਨ ਤਾਰਨ, 30 ਅਕਤੂਬਰ : ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ […]
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਹੋਈ 991415 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਹੋਈ 991415 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ 1569.97 ਕਰੋੜ ਰੁਪਏ ਦੀ ਅਦਾਇਗੀ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ 946149 ਮੀਟਰਿਕ ਟਨ ਝੋਨੇ ਦੀ ਚੁਕਾਈ ਤਰਨ ਤਾਰਨ, 30 ਅਕਤੂਬਰ: […]
ਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1840 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1840 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ ਹੋਈ 73 ਕੋਵਿਡ-19 ਸਬੰਧੀ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 69754 ਵਿਅਕਤੀਆਂ ਦੀ ਕੀਤੀ ਗਈ […]
ਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1822 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1822 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ 157 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਪਾਈ ਗਈ ਨੈਗਟਿਵ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ ਹੋਈ 87 ਕੋਵਿਡ-19 ਸਬੰਧੀ ਆਰ. ਟੀ. ਪੀ. ਸੀ. ਆਰ., ਰੈਪਿਡ […]
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਹੋਈ 949360 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਹੋਈ 949360 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਖਰੀਦ-ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ 1303.92 ਕਰੋੜ ਰੁਪਏ ਦੀ ਅਦਾਇਗੀ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ 870575 ਮੀਟਰਿਕ ਟਨ ਝੋਨੇ ਦੀ ਚੁਕਾਈ ਤਰਨ ਤਾਰਨ, 27 ਅਕਤੂਬਰ: […]