ਜ਼ਿਲਾ ਮੈਜਿਸਟ੍ਰੇਟ ਵੱਲੋਂ ਰਾਤ ਦਾ ਕਰਫਿਊ ਅਤੇ ਐਤਵਾਰ ਦਾ ਲੌਕਡਾਊਨ ਖਤਮ ਕਰਨ ਦੇ ਆਦੇਸ਼
ਪ੍ਰਕਾਸ਼ਨਾਂ ਦੀ ਮਿਤੀ: 03/10/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ ਮੈਜਿਸਟ੍ਰੇਟ ਵੱਲੋਂ ਰਾਤ ਦਾ ਕਰਫਿਊ ਅਤੇ ਐਤਵਾਰ ਦਾ ਲੌਕਡਾਊਨ ਖਤਮ ਕਰਨ ਦੇ ਆਦੇਸ਼ ਕੋਵਿਡ-19 ਮਹਾਂਮਰੀ ਦੇ ਮੱਦੇਨਜ਼ਰ ਅਨਲਾੱਕ 5.0 ਤਹਿਤ ਸੋਧੇ ਦਿਸ਼ਾ ਨਿਰਦੇਸ਼ ਜਾਰੀ ਤਰਨ ਤਾਰਨ, 02 ਅਕਤੂਬਰ : ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਧਾਰਾ 144 ਤਹਿਤ ਕੋਵਿਡ-19 ਮਹਾਂਮਰੀ ਦੇ ਮੱਦੇਨਜ਼ਰ ਅਨਲਾੱਕ 5.0 ਤਹਿਤ […]
ਹੋਰਪੰਜਾਬ ਸਰਕਾਰ ਵਲੋਂ ਸੂਚੀਬੱਧ ਹੋਣ ਉਪਰੰਤ ਪ੍ਰਾਈਵੇਟ ਹਸਪਤਾਲ, ਕਲੀਨਿਕ ਤੇ ਲੈਬਾਂ ਵੀ ਕਰ ਸਕਦੀਆਂ ਹਨ ਕੋਵਿਡ-19 ਲਈ ਰੈਪਿਡ ਐਂਟੀਜੇਨ ਟੈਸਟ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵਲੋਂ ਸੂਚੀਬੱਧ ਹੋਣ ਉਪਰੰਤ ਪ੍ਰਾਈਵੇਟ ਹਸਪਤਾਲ, ਕਲੀਨਿਕ ਤੇ ਲੈਬਾਂ ਵੀ ਕਰ ਸਕਦੀਆਂ ਹਨ ਕੋਵਿਡ-19 ਲਈ ਰੈਪਿਡ ਐਂਟੀਜੇਨ ਟੈਸਟ-ਡਿਪਟੀ ਕਮਿਸ਼ਨਰ ਤਰਨ ਤਾਰਨ, 02 ਅਕਤੂਬਰ : ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਠੱਲ ਪਾਉਣ ਲਈ ਕੋਰੋਨਾ ਪਾਜ਼ੇਟਿਵ ਮਰੀਜਾਂ ਦੀ ਸਮੇਂ ਸਿਰ ਪਛਾਣ ਲਈ ਲੋਕਾਂ ਦੀ ਵੱਧ ਤੋਂ ਵੱਧ ਜਾਂਚ […]
ਹੋਰਜ਼ਿਲ੍ਹੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ 8 ਮਾਡਲ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ 2 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸ ਰਾਹੀਂ ਬਲਾਕ ਪੱਧਰ `ਤੇ ਮਾਡਲ ਖੇਡ ਮੈਦਾਨ ਤਿਆਰ ਕਰਨ ਦੇ ਪ੍ਰੋਜੈਕਟ ਦਾ ਕਰਨਗੇ ਆਗਾਜ਼
ਪ੍ਰਕਾਸ਼ਨਾਂ ਦੀ ਮਿਤੀ: 01/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ 8 ਮਾਡਲ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ 2 ਅਕਤੂਬਰ (ਅੱਜ) ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸ ਰਾਹੀਂ ਬਲਾਕ ਪੱਧਰ `ਤੇ ਮਾਡਲ ਖੇਡ ਮੈਦਾਨ ਤਿਆਰ ਕਰਨ ਦੇ ਪ੍ਰੋਜੈਕਟ ਦਾ ਕਰਨਗੇ ਆਗਾਜ਼ ਤਰਨ ਤਾਰਨ, 01 ਅਕਤੂਬਰ : […]
ਹੋਰਡਿਪਟੀ ਕਮਿਸ਼ਨਰ ਵਲੋਂ ਕੇਵਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਵਾਲੀ ਕੰਬਾਇਨ ਨਾਲ ਹੀ ਝੋਨੇ ਦੀ ਕਟਾਈ ਕਰਨ ਦੀ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 01/10/2020ਦਫਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵਲੋਂ ਕੇਵਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਵਾਲੀ ਕੰਬਾਇਨ ਨਾਲ ਹੀ ਝੋਨੇ ਦੀ ਕਟਾਈ ਕਰਨ ਦੀ ਅਪੀਲ ਖੇਤਾਂ ਵਿੱਚ ਝੋਨੇ ਦੀ ਪਰਾਲੀ ਤੇ ਫਸਲਾਂ ਦੀ ਰਹਿੰਦ-ਖੂਹਿੰਦ ਨੂੰ ਵੀ ਅੱਗ ਲਗਾਉਣ ਦੀ ਮਨਾਹੀ ਉਲੰਘਣਾ ਕਰਨ ‘ਤੇ ਕੇਸ ਦਰਜ ਹੋਣ ਦੇ ਨਾਲ-ਨਾਲ ਹੋਵੇਗਾ ਭਾਰੀ ਜੁਰਮਾਨਾ ਤਰਨ ਤਾਰਨ, 01 ਅਕਤੂਬਰ […]
ਹੋਰਕੋਰੋਨਾ ਵਾਇਰਸ ਤੋਂ ਪੀੜਤ 1263 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਰੋਨਾ ਵਾਇਰਸ ਤੋਂ ਪੀੜਤ 1263 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 42528 ਵਿਅਕਤੀਆਂ ਦੀ ਕੀਤੀ ਗਈ ਕੋਰੋਨਾ ਜਾਂਚ ਤਰਨ ਤਾਰਨ, 30 ਸਤੰਬਰ : ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ […]
ਹੋਰਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਦੇ ਮੱਦੇਨਜ਼ਰ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ ਸਹਿਯੋਗ ਦੇਣ ਦੀ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 01/10/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਦੇ ਮੱਦੇਨਜ਼ਰ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ ਸਹਿਯੋਗ ਦੇਣ ਦੀ ਅਪੀਲ ਝੋਨੇ ਲਾਉਣ ਵਾਲੇ ਪਿੰਡਾਂ ਵਿੱਚ ਪਰਾਲੀ ਸਾੜਣ ਦੀ ਰੋਕਥਾਮ ਲਈ ਨੋਡਲ ਅਫਸਰ ਨਿਯੁਕਤ ਸੂਬਾ ਸਰਕਾਰ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਮੁਹੱਈਆ ਕਰਵਾ ਰਹੀ 23500 ਹੋਰ ਖੇਤੀ […]
ਹੋਰਕੋਵਿਡ-19 ਮਹਾਂਮਾਰੀ ਸਬੰਧੀ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੀਤਾ ਗਿਆ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 30/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਸਬੰਧੀ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੀਤਾ ਗਿਆ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਮੈਗਾ ਰੋਜ਼ਗਾਰ ਮੇਲੇ ਦੇ ਦੂਜੇ ਦਿਨ 670 ਯੋਗ ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀ ਲਈ ਕੀਤੀ ਗਈ ਚੋਣ ਤਰਨ ਤਾਰਨ, 29 ਸਤੰਬਰ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ […]
ਹੋਰਆਈਸੋਲੇਸ਼ਨ ਵਾਰਡ ਵਿੱਚ ਦਾਖਲ 2 ਹੋਰ ਮਰੀਜਾਂ ਨੂੰ ਕਰੋਨਾ ਮੁਕਤ ਹੋਣ ‘ਤੇ ਭੇਜਿਆ ਗਿਆ ਘਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਆਈਸੋਲੇਸ਼ਨ ਵਾਰਡ ਵਿੱਚ ਦਾਖਲ 2 ਹੋਰ ਮਰੀਜਾਂ ਨੂੰ ਕਰੋਨਾ ਮੁਕਤ ਹੋਣ ‘ਤੇ ਭੇਜਿਆ ਗਿਆ ਘਰ-ਡਿਪਟੀ ਕਮਿਸ਼ਨਰ ਕੋਰੋਨਾ ਵਾਇਰਸ ਤੋਂ ਪੀੜਤ 1234 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 41853 ਵਿਅਕਤੀਆਂ ਦੀ ਕੀਤੀ […]
ਹੋਰਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ ‘ਤੇ ਮੁਹੱਈਆ ਕਰਵਾਈ ਜਾ ਰਹੀ ਹੈ ਸਬਸਿਡੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ ‘ਤੇ ਮੁਹੱਈਆ ਕਰਵਾਈ ਜਾ ਰਹੀ ਹੈ ਸਬਸਿਡੀ-ਡਿਪਟੀ ਕਮਿਸ਼ਨਰ ਪਿਛਲੇ ਦੋ ਸਾਲਾਂ ਦੌਰਾਨ ਕਿਸਾਨਾਂ ਨੂੰ 1642 ਪਰਾਲੀ ਨੂੰ ਸਾਂਭਣ ਵਾਲੀਆਂ ਵੱਖ-ਵੱਖ ਮਸ਼ੀਨਾਂ ‘ਤੇ ਮੁਹੱਈਆ ਕਰਵਾਈ ਜਾ ਚੁੱਕੀ ਹੈ ਸਬਸਿਡੀ ਤਰਨ ਤਾਰਨ, 29 ਸਤੰਬਰ : ਪੰਜਾਬ ਸਰਕਾਰ […]
ਹੋਰਡਿਪਟੀ ਕਮਿਸ਼ਨਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਇਸ ਦੀ ਸੰਭਾਲ ਕਰਨ ਦੀ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 28/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਇਸ ਦੀ ਸੰਭਾਲ ਕਰਨ ਦੀ ਅਪੀਲ ਕਿਸਾਨ ਪਰਾਲੀ ਨੰੁ ਸਾੜਨ ਦੀ ਬਜਾਏ ਖੇਤੀ ਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਇਸ ਦਾ ਨਿਪਟਾਰਾ ਕਰਨ ਤਰਨ ਤਾਰਨ, 27 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ […]
ਹੋਰ