ਕੋਰੋਨਾ ਵਾਇਰਸ ਤੋਂ ਪੀੜਤ 1198 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕੀਤੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਰੋਨਾ ਵਾਇਰਸ ਤੋਂ ਪੀੜਤ 1198 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕੀਤੀ-ਡਿਪਟੀ ਕਮਿਸ਼ਨਰ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 40360 ਵਿਅਕਤੀਆਂ ਦੀ ਕੀਤੀ ਗਈ ਕੋਰੋਨਾ ਜਾਂਚ 322 ਸੈਂਪਲਾਂ ਵਿੱਚੋਂ 16 ਸੈਂਪਲ ਪਾਜ਼ੇਟਿਵ ਪਾਏ ਗਏ ਅਤੇ 306 ਸੈਂਪਲਾਂ ਦੀ […]
ਹੋਰਡਿਪਟੀ ਕਮਿਸ਼ਨਰ ਨੇ ਮੌਕੇ ‘ਤੇ ਪਹੁੰਚ ਕੇ ਝੋਨੇ ਦੀ ਪਰਾਲੀ ਨੰੁ ਖੇਤਾਂ ਵਿੱਚ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਕਰਨ ਦੇ ਦਿੱਤੇ ਹੁਕਮ
ਪ੍ਰਕਾਸ਼ਨਾਂ ਦੀ ਮਿਤੀ: 26/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਨੇ ਮੌਕੇ ‘ਤੇ ਪਹੁੰਚ ਕੇ ਝੋਨੇ ਦੀ ਪਰਾਲੀ ਨੰੁ ਖੇਤਾਂ ਵਿੱਚ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਕਰਨ ਦੇ ਦਿੱਤੇ ਹੁਕਮ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖਤ ਕਾਰਵਾਈ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਢੁਕਵਾਂ ਜੁਰਮਾਨਾ ਤਰਨ ਤਾਰਨ, […]
ਹੋਰਘਰਾਂ ਵਿੱਚ ਰਹਿ ਕੇ ਆਪਣਾ ਇਲਾਜ ਕਰਵਾ ਰਹੇ ਕੋਰੋਨਾ ਪੀੜ੍ਹਤਾਂ ਨੂੰ ਜਲਦੀ ਮੁਫਤ ਮੁਹੱਈਆ ਕਰਵਾਈਆਂ ਜਾਣਗੀਆਂ“ਕਰੋਨਾ ਫਤਿਹ” ਕਿੱਟਾਂ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 25/09/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਘਰਾਂ ਵਿੱਚ ਰਹਿ ਕੇ ਆਪਣਾ ਇਲਾਜ ਕਰਵਾ ਰਹੇ ਕੋਰੋਨਾ ਪੀੜ੍ਹਤਾਂ ਨੂੰ ਜਲਦੀ ਮੁਫਤ ਮੁਹੱਈਆ ਕਰਵਾਈਆਂ ਜਾਣਗੀਆਂ“ਕਰੋਨਾ ਫਤਿਹ” ਕਿੱਟਾਂ- ਡਿਪਟੀ ਕਮਿਸ਼ਨਰ ਤਰਨ ਤਾਰਨ, 25 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੀ ਰੋਕਥਾਮ ਲਈ ਅਤੇ ਹੋਮ ਆਈਸੋਲੇਸ਼ਨ ਨੀਤੀ […]
ਹੋਰਡਿਪਟੀ ਕਮਿਸ਼ਨਰ ਨੇ ਆਪਣੇ ਜਨਮ-ਦਿਨ ਦੇ ਮੌਕੇ ‘ਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਹਿੱਤ ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਤਰਨ ਤਾਰਨ ਵਿਖੇ ਲਗਾਏ ਹਰਬਲ ਪੌਦੇ
ਪ੍ਰਕਾਸ਼ਨਾਂ ਦੀ ਮਿਤੀ: 25/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਨੇ ਆਪਣੇ ਜਨਮ-ਦਿਨ ਦੇ ਮੌਕੇ ‘ਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਹਿੱਤ ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਤਰਨ ਤਾਰਨ ਵਿਖੇ ਲਗਾਏ ਹਰਬਲ ਪੌਦੇ ਵਾਤਾਵਰਣ ਸਾਫ-ਸੁਥਰਾ ਰੱਖਣ ਲਈ ਜ਼ਿਲਾ ਵਾਸੀਆਂ ਨੂੰ ਵੀ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਕੀਤੀ ਅਪੀਲ ਤਰਨ ਤਾਰਨ, 25 ਸਤੰਬਰ : ਵਾਤਾਵਰਣ ਦੀ ਸ਼ੁੱਧਤਾ […]
ਹੋਰਉਪ-ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ ਅਤੇ ਸਮੂਹ ਸਟਾਫ਼ ਨੇ ਕਰਵਾਇਆ ਕਰੋਨਾ ਟੈਸਟ
ਪ੍ਰਕਾਸ਼ਨਾਂ ਦੀ ਮਿਤੀ: 25/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਉਪ-ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ ਅਤੇ ਸਮੂਹ ਸਟਾਫ਼ ਨੇ ਕਰਵਾਇਆ ਕਰੋਨਾ ਟੈਸਟ ਕੋਵਿਡ-19 ਦੀ ਮਹਾਂਮਾਰੀ ਨੂੰ ਨਜਿੱਠਣ ਲਈ ਲੋਕਾਂ ਨੂੰ ਆਪਣਾ ਕਰੋਨਾ ਟੈਸਟ ਕਰਵਾਉਣ ਦੀ ਕੀਤੀ ਅਪੀਲ ਤਰਨ ਤਾਰਨ, 24 ਸਤੰਬਰ : ਕਰੋਨਾ-19 ਮਹਾਂਮਾਰੀ ਦੇ ਵਾਧੇ ਕਾਰਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅੱਜ ਨੂੰ ਸ੍ਰੀ […]
ਹੋਰਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 07 ਵਜੇ ਤੋਂ ਸਵੇਰ 10 ਵਜੇ ਤੱਕ ਝੋਨੇ ਦੀ ਫਸਲ ਦੀ ਕੰਬਾਈਨਾਂ ਰਾਹੀਂ ਕਟਾਈ ਕਰਨ ‘ਤੇ ਲਗਾਈ ਮੁਕੰਮਲ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 24/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 07 ਵਜੇ ਤੋਂ ਸਵੇਰ 10 ਵਜੇ ਤੱਕ ਝੋਨੇ ਦੀ ਫਸਲ ਦੀ ਕੰਬਾਈਨਾਂ ਰਾਹੀਂ ਕਟਾਈ ਕਰਨ ‘ਤੇ ਲਗਾਈ ਮੁਕੰਮਲ ਪਾਬੰਦੀ ਰਾਤ ਸਮਂੇ ਦੌਰਾਨ ਨੈਸ਼ਨਲ ਹਾਈਵੇ ਅਤੇ ਹਾਈਵੇ ‘ਤੇ ਕੰਬਾਈਨਾਂ ਦੇ ਚੱਲਣ ‘ਤੇ ਵੀ ਲਾਈ ਰੋਕ ਝੋਨੇ ਦੀ ਕਟਾਈ ਉਪਰੰਤ ਬੱਚਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ‘ਤੇ […]
ਹੋਰਜਿਲ੍ਹਾ ਮੈਜਿਸਟਰੇਟ ਨੇ 26 ਸਤੰਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਦੇ ਲਾਇਸੰਸੀ ਹਥਿਆਰ ਲੈ ਕੇ ਜਾਣ ‘ਤੇ ਲਗਾਈ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 24/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਮੈਜਿਸਟਰੇਟ ਨੇ 26 ਸਤੰਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਦੇ ਲਾਇਸੰਸੀ ਹਥਿਆਰ ਲੈ ਕੇ ਜਾਣ ‘ਤੇ ਲਗਾਈ ਪਾਬੰਦੀ ਤਰਨ ਤਾਰਨ, 24 ਸਤੰਬਰ : ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਪੱਤਰ ਰਾਹੀਂ ਸੂਚਨਾ ਪ੍ਰਾਪਤ ਹੋਈ ਹੈ ਕਿ ਪੰਜਾਬ ਪੱਧਰ ਤੇ ਕਿਸਾਨ […]
ਹੋਰਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਕਿਸਾਨਾਂ ਨੂੰ ਜਾਗਰੂਕ ਕਰਵਾਉਣ ਲਈ 8 ਵਿਸ਼ੇਸ ਜਾਗਰੂਕਤਾ ਵੈਨਾਂ ਰਵਾਨਾ
ਪ੍ਰਕਾਸ਼ਨਾਂ ਦੀ ਮਿਤੀ: 24/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਕਿਸਾਨਾਂ ਨੂੰ ਜਾਗਰੂਕ ਕਰਵਾਉਣ ਲਈ 8 ਵਿਸ਼ੇਸ ਜਾਗਰੂਕਤਾ ਵੈਨਾਂ ਰਵਾਨਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਤਰਨ ਤਾਰਨ, 23 ਸਤੰਬਰ : ਝੋਨੇ ਦੀ ਪਰਾਲੀ […]
ਹੋਰਪੰਜਾਬ ਸਰਕਾਰ ਵੱਲੋਂ ਵਜੀਫ਼ੇ ਲਈ ਅਪਲਾਈ ਕਰਨ ਵਾਸਤੇ ਆਖਰੀ ਤਰੀਕ ’ਚ ਵਾਧਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਵਜੀਫ਼ੇ ਲਈ ਅਪਲਾਈ ਕਰਨ ਵਾਸਤੇ ਆਖਰੀ ਤਰੀਕ ’ਚ ਵਾਧਾ-ਡਿਪਟੀ ਕਮਿਸ਼ਨਰ ਤਰਨ ਤਾਰਨ, 23 ਸਤੰਬਰ ਪੰਜਾਬ ਸਰਕਾਰ ਨੇ ਚਾਲੂ ਵਿਦਿਅਕ ਸੈਸ਼ਨ ਲਈ ਵੱਖ ਵੱਖ ਵਜੀਫ਼ਾ ਸਕੀਮਾ ਲਈ ਅਪਲਾਈ ਵਾਸਤੇ ਆਖਰੀ ਤਰੀਕ ਵਿੱਚ ਵਾਧਾ ਕਰ ਦਿੱਤਾ ਹੈ। ਸਾਲ 2020-21 ਲਈ ਵਜੀਫ਼ੇ ਵਾਸਤੇ ਈ-ਪੰਜਾਬ ਪੋਰਟਲ ’ਤੇ ਅਪਲਾਈ ਕੀਤਾ […]
ਹੋਰਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੋਵਿਡ-19 ਮਹਾਂਮਾਰੀ ਦੇ ਇਲਾਜ ਦੀ ਵੀ ਕੀਤੀ ਗਈ ਵਿਵਸਥਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੋਵਿਡ-19 ਮਹਾਂਮਾਰੀ ਦੇ ਇਲਾਜ ਦੀ ਵੀ ਕੀਤੀ ਗਈ ਵਿਵਸਥਾ-ਡਿਪਟੀ ਕਮਿਸ਼ਨਰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਦਿੱਤੀ ਜਾਂਦੀ ਸਾਲਾਨਾ ਪੰਜ ਲੱਖ ਰੁਪਏ ਤੱਕ ਦੀ ਸਿਹਤ ਬੀਮੇ ਦੀ ਸਹੂਲਤ ਯੋਜਨਾ ਤਹਿਤ ਜ਼ਿਲਾ ਤਰਨ ਤਾਰਨ ਦੇ 9271 ਪਰਿਵਾਰਾਂ ਨੇ ਉਠਾਇਆ ਲਾਭ ਤਰਨ ਤਾਰਨ, 23 ਸਤੰਬਰ : […]
ਹੋਰ