ਆਈਸੋਲੇਸ਼ਨ ਵਾਰਡ ਵਿੱਚ ਦਾਖਲ ਅੱਜ ਇੱਕ ਹੋਰ ਮਰੀਜ਼ ਨੂੰ ਕਰੋਨਾ ਮੁਕਤ ਹੋਣ ਉਪਰੰਤ ਕੀਤਾ ਗਿਆ ਡਿਸਚਾਰਜ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਅੱਜ ਇੱਕ ਹੋਰ ਮਰੀਜ਼ ਨੂੰ ਕਰੋਨਾ ਮੁਕਤ ਹੋਣ ਉਪਰੰਤ ਕੀਤਾ ਗਿਆ ਡਿਸਚਾਰਜ-ਡਿਪਟੀ ਕਮਿਸ਼ਨਰ ਹੁਣ ਤੱਕ 1050 ਕਰੋਨਾ ਪਾਜ਼ੇਟਿਵ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਹੋ ਚੁੱਕੇ ਹਨ ਸਿਹਤਯਾਬ ਜ਼ਿਲ੍ਹੇ ਵਿੱਚ ਕੋਵਿਡ-19 ਦੇ ਇਸ ਸਮੇਂ ਕੁੱਲ 334 ਐਕਟਿਵ ਕੇਸ ਜ਼ਿਲ੍ਹੇ ਵਿਚ ਆਰ. ਟੀ. ਪੀ. ਸੀ. ਆਰ. […]
ਹੋਰਡੇਂਗੂ, ਮਲੇਰੀਆ ਆਦਿ ਤੋਂ ਬਚਾਅ ਲਈ ਜ਼ਿਲ੍ਹੇ ’ਚ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ-ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 22/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡੇਂਗੂ, ਮਲੇਰੀਆ ਆਦਿ ਤੋਂ ਬਚਾਅ ਲਈ ਜ਼ਿਲ੍ਹੇ ’ਚ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ-ਸਿਵਲ ਸਰਜਨ ਸਿਹਤ ਵਿਭਾਗ ਵੱਲੋਂ ਮੌਸਮੀ ਬਿਮਾਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰ ਵਿੱਚ ਵੱਖ-ਵੱਕ ਥਾਵਾਂ ‘ਤੇ ਕਰਵਾਈ ਫੌਗਿੰਗ ਤਰਨ ਤਾਰਨ, 21 ਸਤੰਬਰ : ਬਰਸਾਤੀ ਮੌਸਮ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ […]
ਹੋਰਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਅਨੁਸਾਰ ਕਿਰਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਪਿੰਡ ਕਲੇਰ ਵਿਖੇ ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਲਈ ਲਗਾਇਆ ਗਿਆ ਵਿਸ਼ੇਸ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 22/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਅਨੁਸਾਰ ਕਿਰਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਪਿੰਡ ਕਲੇਰ ਵਿਖੇ ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਲਈ ਲਗਾਇਆ ਗਿਆ ਵਿਸ਼ੇਸ ਕੈਂਪ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵੱਲੋਂ ਵੱਡੀ ਗਿਣਤੀ ਵਿੱਚ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਦਿੱਤੀ ਵਿਸਥਾਰ ਪੂਰਵਕ ਜਾਣਕਾਰੀ ਤਰਨਤਾਰਨ, 21 ਸਤੰਬਰ : […]
ਹੋਰਅਨਲਾਕ 4 ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਵੱਲੋਂ ਨਵੇਂ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 21/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਅਨਲਾਕ 4 ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਵੱਲੋਂ ਨਵੇਂ ਹੁਕਮ ਜਾਰੀ ਉੱਚ ਵਿਦਿਅਕ ਅਦਾਰਿਆਂ ਨੂੰ ਖੋਜ ਕਾਰਜਾਂ , ਪ੍ਰਯੋਗਾਤਮਕ ਕਾਰਜਾਂ ਲਈ ਖੋਲ੍ਹਣ ਦੀ ਇਜ਼ਾਜਤ ਆਨਲਾਇਨ ਪੜ੍ਹਾਈ ਦੇ ਮਕਸਦ ਨਾਲ ਸਕੂਲਾਂ ਵਿਚ 50 ਫੀਸਦੀ ਸਟਾਫ ਨੂੰ ਬੁਲਾਉਣ ਦੀ ਖੁੱਲ ਤਰਨਤਾਰਨ, 20 ਸਤੰਬਰ: ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ ਨੇ ਪੰਜਾਬ […]
ਹੋਰਹੁਣ ਤੱਕ 990 ਕਰੋਨਾ ਪਾਜ਼ੇਟਿਵ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਹੋ ਚੁੱਕੇ ਹਨ ਸਿਹਤਯਾਬ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ 990 ਕਰੋਨਾ ਪਾਜ਼ੇਟਿਵ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਹੋ ਚੁੱਕੇ ਹਨ ਸਿਹਤਯਾਬ-ਡਿਪਟੀ ਕਮਿਸ਼ਨਰ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਕੁੱਲ 359 ਐਕਟਿਵ ਕੇਸ ਜ਼ਿਲ੍ਹੇ ਵਿਚ ਆਰ. ਟੀ. ਪੀ. ਸੀ. ਆਰ. ਤੇ ਰੈਪਿਡ ਐਟੀਜਨ ਟੈਸਟਾਂ ਦੁਆਰਾ 36665 ਵਿਅਕਤੀਆਂ ਵੱਲੋਂ ਕਰਵਾਈ ਗਈ ਜਾਂਚ ਕੁੱਲ ਨਮੂਨਿਆਂ ਵਿੱਚੋਂ 35161 ਵਿਅਕਤੀਆਂ […]
ਹੋਰਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖਿਲਾਫ਼ ਹੋਵਗੀ ਸਖਤ ਕਾਰਵਾਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖਿਲਾਫ਼ ਹੋਵਗੀ ਸਖਤ ਕਾਰਵਾਈ-ਡਿਪਟੀ ਕਮਿਸ਼ਨਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਢੁਕਵਾਂ ਜੁਰਮਾਨਾ ਤਰਨ ਤਾਰਨ, 20 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤਾਂ ਵਿੱਚ ਝੋਨੇ ਦੀ […]
ਹੋਰ21 ਸਤੰਬਰ ਨੂੰ ਸਰਕਾਰੀ ਸਮਾਰਟ ਸੈਕੰਡਰੀ ਸਕੂਲ ਖਡੂਰ ਸਾਹਿਬ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 19/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਲੇਸਮੈਂਟ ਕੈਂਪ ਦੌਰਾਨ 359 ਯੋਗ ਉਮੀਦਵਾਰਾ ਦੀ ਵੱਖ-ਵੱਖ ਕੰਪਨੀਆਂ ਵੱਲੋ ਕੀਤੀ ਗਈ ਚੋਣ 21 ਸਤੰਬਰ ਨੂੰ ਸਰਕਾਰੀ ਸਮਾਰਟ ਸੈਕੰਡਰੀ ਸਕੂਲ ਖਡੂਰ ਸਾਹਿਬ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਤਰਨ ਤਾਰਨ, 18 ਸਤੰਬਰ : ਪੰਜਾਬ ਘਰ-ਘਰ ਰੋਜਗਾਰ ਮਿਸ਼ਨ ਅਧੀਨ ਬਲਾਕ ਪੱਧਰ ਤੇ ਲੱਗ ਰਹੇ ਪਲੇਸਮੈਂਟ ਕੈਂਪਾ ਦੀ ਲੜੀ ਵਿੱਚ ਅੱਜ […]
ਹੋਰ“ਮਾਈਗ੍ਰੇਟਰੀ ਇਮੂਨਾਈਜੇਸ਼ਨ ਰਾਊਂਡ” ਤਹਿਤ 20, 21 ਅਤੇ 22 ਸਤੰਬਰ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਾਈਗ੍ਰੇਟਰੀ ਇਮੂਨਾਈਜੇਸ਼ਨ ਰਾਊਂਡ” ਤਹਿਤ 20, 21 ਅਤੇ 22 ਸਤੰਬਰ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ-ਡਿਪਟੀ ਕਮਿਸ਼ਨਰ ਮੁਹਿੰਮ ਦੌਰਾਨ ਭੱਠੇ, ਸ਼ੈਲਰ, ਡੇਰੇ, ਝੁੱਗੀਆਂ ਅਤੇ ਮਜ਼ਦੂਰਾਂ ਦੀਆਂ ਬਸਤੀਆਂ ਵਿਚ ਰਹਿੰਦੇ ਬੱਚਿਆਂ ਨੂੰ ਪਿਲਾਈਆ ਜਾਣਗੀਆ ਪੋਲੀੳ ਦੀਆਂ ਦੋ ਬੂੰਦਾਂ ਤਰਨ ਤਾਰਨ, 17 ਸਤੰਬਰ : ਵਿਸ਼ਵ ਸਿਹਤ ਸੰਗਠਨ ਵਲੋਂ “ਮਾਈਗ੍ਰੇਟਰੀ ਇਮੂਨਾਈਜੇਸ਼ਨ ਰਾਊਂਡ” ਦੇ […]
ਹੋਰਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਵੱਲੋਂ ਕੋਵਿਡ-19 ਦੀ ਜਾਂਚ ਲਈ ਦਿੱਤੇ ਗਏ ਸੈਂਪਲ ਦੀ ਰਿਪੋਰਟ ਆਈ ਨੈਗੇਟਿਵ
ਪ੍ਰਕਾਸ਼ਨਾਂ ਦੀ ਮਿਤੀ: 18/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਵੱਲੋਂ ਕੋਵਿਡ-19 ਦੀ ਜਾਂਚ ਲਈ ਦਿੱਤੇ ਗਏ ਸੈਂਪਲ ਦੀ ਰਿਪੋਰਟ ਆਈ ਨੈਗੇਟਿਵ ਕੋਵਿਡ-19 ਮਹਾਂਮਾਰੀ ਉਤੇ ਜਿੱਤ ਪਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਆਪਣੇ ਟੈਸਟ ਕਰਵਾਉਣ ਦੀ ਅਪੀਲ ਕੋਰੋਨਾ ਮਰੀਜ਼ ਵੀ ਘਰ ਵਿਚ ਆਪਣੇ ਆਪ ਨੂੰ ਘਰ ਵਿਚ ਕਰ ਸਕਦੇ ਹਨ ਇਕਾਂਤਵਾਸ ਤਰਨ […]
ਹੋਰ18 ਅਤੇ 19 ਸਤੰਬਰ ਨੂੰ ਲੱਗੇਗਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਲੱਗੇਗਾ ਵਰਚੁਅਲ ਕਿਸਾਨ ਮੇਲਾ
ਪ੍ਰਕਾਸ਼ਨਾਂ ਦੀ ਮਿਤੀ: 17/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 18 ਅਤੇ 19 ਸਤੰਬਰ ਨੂੰ ਲੱਗੇਗਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਲੱਗੇਗਾ ਵਰਚੁਅਲ ਕਿਸਾਨ ਮੇਲਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੇਰੇ 11:30 ਵਜੇ ਕੀਤਾ ਜਾਵੇਗਾ ਉਦਘਾਟਨ ਤਰਨ ਤਾਰਨ, 17 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕੋਵਿਡ-19 ਦੇ […]
ਹੋਰ