ਘਰ ਵਿੱਚ ਏਕਾਂਤਵਾਸ ਹੋਏ ਮਰੀਜ਼ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰ ਵਿੱਚ ਏਕਾਂਤਵਾਸ ਹੋਏ ਮਰੀਜ਼ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ-ਡਿਪਟੀ ਕਮਿਸ਼ਨਰ ਤਰਨ ਤਾਰਨ, 09 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਏਕਾਂਤਵਾਸ ਵਿਚ ਰਹਿ ਰਹੇ ਕੋਰੋਨਾ ਪ੍ਰਭਾਵਤ ਮਰੀਜ਼ਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਹਤ ਵਿਭਗ ਵਲੋਂ ਜਾਰੀ ਗਾਈਡਲਾਈਨਜ਼ ਦੀ ਸਖਤੀ […]
ਹੋਰਕੋਵਿਡ-19 ਸਬੰਧੀ ਅਫ਼ਵਾਹਾਂ ਫੈਲਾਉਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 04/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਸਬੰਧੀ ਅਫ਼ਵਾਹਾਂ ਫੈਲਾਉਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ-ਡਿਪਟੀ ਕਮਿਸ਼ਨਰ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਦੇ ਮੁਫ਼ਤ ਟੈਸਟ ਅਤੇ ਇਲਾਜ ਦੀ ਸਹੂਲਤ ਲੱਛਣ ਆਉਣ ‘ਤੇ ਲੋਕਾਂ ਨੂੰ ਕੋਵਿਡ-19 ਟੈਸਟ ਕਰਵਾਉਣ ਲਈ ਅੱਗੇ ਆਉਣ ਦੀ ਕੀਤੀ ਅਪੀਲ ਕਰੋਨਾ ਪਾਜ਼ੀਟਿਵ ਮਰੀਜ਼ ਘਰਾਂ ਵਿੱਚ ਵੀ ਰਹਿ ਸਕਦੇ ਹਨ ਇਕਾਂਤਵਾਸ ਤਰਨ ਤਾਰਨ, 03 […]
ਹੋਰਕੋਵਿਡ-19 ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ
ਪ੍ਰਕਾਸ਼ਨਾਂ ਦੀ ਮਿਤੀ: 04/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਸ਼ਹਿਰੀ ਸੇਵਾ ਕੇਂਦਰ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਦੋ ਸ਼ਿਫਟਾਂ ਵਿਚ ਖੁੱਲਣਗੇ ਦਿਹਾਤੀ ਖੇਤਰ ਦੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਦਾ ਹੋਵੇਗਾ ਤਰਨ ਤਾਰਨ, 03 ਸਤੰਬਰ : […]
ਹੋਰਕੋਵਿਡ-19 ਦੇ ਮੱਦੇਨਜ਼ਰ ਜਾਰੀ ਰਹੇਗਾ ਰਾਤ ਦਾ ਕਰਫਿਊ, ਅਨਲਾੱਕ 4.0 ਸਬੰਧੀ ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਵੱਲੋਂ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 02/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਮੱਦੇਨਜ਼ਰ ਜਾਰੀ ਰਹੇਗਾ ਰਾਤ ਦਾ ਕਰਫਿਊ, ਅਨਲਾੱਕ 4.0 ਸਬੰਧੀ ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਵੱਲੋਂ ਹੁਕਮ ਜਾਰੀ ਇਹ ਹੁਕਮ 30 ਸਤੰਬਰ 2020 ਤੱਕ ਲਾਗੂ ਰਹਿਣਗੇ ਤਰਨ ਤਾਰਨ, 1 ਸਤੰਬਰ ਆਨਲਾੱਕ 4.0 ਦੇ ਮੱਦੇਨਜ਼ਰ ਅਤੇ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋੋਕਣ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ […]
ਹੋਰਸਿੱਖਿਆ ਵਿਭਾਗ ਵੱਲੋਂ ਨਿਸ਼ਚਿਤ ਕੀਤੇ ਮਾਪਦੰਡਾਂ ਤਹਿਤ ਜ਼ਿਲ੍ਹੇ ਦੇ 772 ਸੈਕੰਡਰੀ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲਾਂ ‘ਚੋਂ 755 ਸਕੂਲ, ਸਮਾਰਟ ਸਕੂਲ ਬਣੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 02/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਾਰਨ ਤਾਰਨ ਸਿੱਖਿਆ ਵਿਭਾਗ ਵੱਲੋਂ ਨਿਸ਼ਚਿਤ ਕੀਤੇ ਮਾਪਦੰਡਾਂ ਤਹਿਤ ਜ਼ਿਲ੍ਹੇ ਦੇ 772 ਸੈਕੰਡਰੀ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲਾਂ ‘ਚੋਂ 755 ਸਕੂਲ, ਸਮਾਰਟ ਸਕੂਲ ਬਣੇ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਬਾਕੀ ਰਹਿੰਦੇ 17 ਸਕੂਲਾਂ ਨੂੰ ਸਮਾਰਟ ਸਕੂਲਾਂ ‘ਚ ਤਬਦੀਲ ਕਰਨ ਦਾ ਚੱਲ ਰਿਹਾ ਹੈ ਕੰਮ ਤਰਨਤਾਰਨ, 01 ਸਤੰਬਰ : ਮੁੱਖ ਮੰਤਰੀ ਕੈਪਟਨ ਅਮਰਿੰਦਰ […]
ਹੋਰਕੋਵਿਡ-19 ਦੀ (ਆਰ. ਟੀ.-ਪੀ. ਸੀ. ਆਰ) ਜਾਂਚ ਲਈ ਭੇਜੇ ਗਏ 108 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੀ (ਆਰ. ਟੀ.-ਪੀ. ਸੀ. ਆਰ) ਜਾਂਚ ਲਈ ਭੇਜੇ ਗਏ 108 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ ਕੋਵਿਡ ਕੇਅਰ ਸੈਂਟਰ ਵਿੱਚ ਦਾਖਲ ਅੱਜ ਤਿੰਨ ਹੋਰ ਮਰੀਜ਼ਾਂ ਨੂੰ ਕਰੋਨਾ ਮੁਕਤ ਹੋਣ ਉਪਰੰਤ ਕੀਤਾ ਗਿਆ ਡਿਸਚਾਰਜ ਰੈਪਿਡ ਐਂਟੀਜਨ ਟੈਸਟ ਦੌਰਾਨ 8 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ ਕੋਵਿਡ-19 ਦੀ ਜਾਂਚ ਲਈ ਲਏ […]
ਹੋਰਕਰੋਨਾ ਪਾਜ਼ੇਟਿਵ ਵਿਅਕਤੀਆਂ ਨੂੰ ਘਰੇਲੂ ਇਕਾਂਤਵਾਸ ਵਿੱਚ ਰਹਿਣ ਦੀ ਛੋਟ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 31/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਰੋਨਾ ਪਾਜ਼ੇਟਿਵ ਵਿਅਕਤੀਆਂ ਨੂੰ ਘਰੇਲੂ ਇਕਾਂਤਵਾਸ ਵਿੱਚ ਰਹਿਣ ਦੀ ਛੋਟ-ਡਿਪਟੀ ਕਮਿਸ਼ਨਰ ਹੋਮ ਆਈਸੋਲੇਸ਼ਨ ਦੀ ਸਹੂਲਤ ਸਬੰਧੀ ਨਿਯਮਾਂ ਵਿੱਚ ਦਿੱਤੀ ਗਈ ਢਿੱਲ ਲੋਕਾਂ ਨੂੰ ਕਰੋਨਾ ਵਾਇਰਸ ਦੇ ਟੈਸਟਾਂ ਸਬੰਧੀ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ ਤਰਨ ਤਾਰਨ, 30 ਅਗਸਤ: ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ […]
ਹੋਰਜ਼ਿਲ੍ਹੇ ਨਾਲ ਸਬੰਧਿਤ ਕੋਵਿਡ-19 ਪਾਜ਼ੇਟਿਵ ਪਾਏ ਗਏ 569 ਮਰੀਜ਼ ਹੋ ਚੁੱਕੇ ਹਨ ਸਿਹਤਯਾਬ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 31/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਿਤ ਕੋਵਿਡ-19 ਪਾਜ਼ੇਟਿਵ ਪਾਏ ਗਏ 569 ਮਰੀਜ਼ ਹੋ ਚੁੱਕੇ ਹਨ ਸਿਹਤਯਾਬ-ਡਿਪਟੀ ਕਮਿਸ਼ਨਰ 18 ਹੋਰ ਮਰੀਜ਼ਾਂ ਨੇ ਅੱਜ ਕਰੋਨਾ ਵਾਇਰਸ ‘ਤੇ ਪਾਈ ਫਤਿਹ ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਅੱਜ ਪ੍ਰਾਪਤ 285 ਨਤੀਜਿਆਂ ਵਿੱਚੋਂ 284 ਦੀ ਰਿਪੋਰਟ ਆਈ ਨੈਗੇਟਿਵ ਜਾਂਚ ਲਈ ਭੇਜੇ ਗਏ 558 ਨਮੂੁਨਿਆਂ ਦੀ ਰਿਪੋਰਟ […]
ਹੋਰਅਧਿਆਪਕਾਂ ਵੱਲੋਂ ਚੋਣਾਂ ਵਿੱਚ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਹੋਣਗੇ ਲਿਖਤੀ ਮੁਕਾਬਲੇ
ਪ੍ਰਕਾਸ਼ਨਾਂ ਦੀ ਮਿਤੀ: 28/08/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਅਧਿਆਪਕਾਂ ਵੱਲੋਂ ਚੋਣਾਂ ਵਿੱਚ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਹੋਣਗੇ ਲਿਖਤੀ ਮੁਕਾਬਲੇ ਮੁਖ ਚੋਣ ਅਧਿਕਾਰੀ ਪੰਜਾਬ ਵੱਲੋਂ ਦਿੱਤੇ ਜਾਣਗੇ ਨਗਦ ਇਨਾਮ ਤਰਨ ਤਾਰਨ, 28 ਅਗਸਤ : ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਾਂ ਦੌਰਾਨ ਨਿਭਾਈਆਂ ਜਾਂਦੀਆਂ ਸੇਵਾਵਾਂ ਬਦਲੇ ਅਧਿਆਪਕਾਂ ਅਤੇ ਹੋਰ ਟੀਚਿੰਗ ਸਟਾਫ ਦੀਆਂ ਸੇਵਾਵਾਂ ਦੇ ਸਨਮਾਨ ਵੱਜੋਂ […]
ਹੋਰਜ਼ਿਲ੍ਹੇ ਦੇ 3 ਸਰਕਾਰੀ ਹਸਪਤਾਲਾਂ ਵਿੱਚ ਕੋਵਿਡ-19 ਦੀ ਜਾਂਚ ਲਈ ਕੀਤੇ ਜਾ ਰਹੇ ਹਨ ਰੈਪਿਡ ਐਂਟੀਜਨ ਟੈਸਟ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ 3 ਸਰਕਾਰੀ ਹਸਪਤਾਲਾਂ ਵਿੱਚ ਕੋਵਿਡ-19 ਦੀ ਜਾਂਚ ਲਈ ਕੀਤੇ ਜਾ ਰਹੇ ਹਨ ਰੈਪਿਡ ਐਂਟੀਜਨ ਟੈਸਟ-ਡਿਪਟੀ ਕਮਿਸ਼ਨਰ ਰੈਪਿਡ ਐਂਟੀਜਨ ਟੈਸਟ ਦੌਰਾਨ ਅੱਜ 7 ਵਿਅਕਤੀ ਪਾਏ ਗਏ ਕੋਵਿਡ-19 ਪਾਜ਼ੇਟਿਵ ਕਰੋਨਾ ਵਾਇਰਸ ਤੋਂ ਪੀੜ੍ਹਤ 512 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਗਏ ਅੱਜ ਇੱਕ ਹੋਰ ਵਿਅਕਤੀ ਨੂੰ ਕਰੋਨਾ ਮੁਕਤ […]
ਹੋਰ