ਜ਼ਿਲ੍ਹਾ ਤਰਨ ਤਾਰਨ ਵਿੱਚ ਸ਼ਾਮ 7 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਗੂ
ਪ੍ਰਕਾਸ਼ਨਾਂ ਦੀ ਮਿਤੀ: 22/08/2020ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਸ਼ਾਮ 7 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਜ਼ਿਲ੍ਹੇ ਦੇ 4 ਮਿਊਂਸਪਲ ਕਸਬਿਆਂ ਵਿੱਚ 31 ਅਗਸਤ, 2020 ਤੱਕ ਹਰ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਕਰਫ਼ਿਊ ਲਾਗੂ ਰਹੇਗਾ ਦੁਕਾਨਾਂ ਅਤੇ ਮਾਲ ਸ਼ਨੀਵਾਰ ਅਤੇ ਐਤਵਾਰ ਰਹਿਣਗੇ ਬੰਦ ਜ਼ਰੂਰੀ ਵਸਤਾਂ ਨਾਲ ਸਬੰਧਤ ਦੁਕਾਨਾਂ ਅਤੇ ਮਾਲ, ਧਾਰਮਿਕ ਸੰਸਥਾਨ, […]
ਹੋਰਪੰਜਾਬ ਸਰਕਾਰ ਨੇ “ਕੋਵਾ” ਐਪ ਵਿੱਚ ਉਪਲਬੱਧ ਕਰਵਾਈ ਹਸਪਤਾਲਾਂ ਵਿੱਚ ਖਾਲੀ ਬਿਸਤਰਿਆਂ ਦੀ ਸੂਚਨਾ
ਪ੍ਰਕਾਸ਼ਨਾਂ ਦੀ ਮਿਤੀ: 22/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ “ਮਿਸ਼ਨ ਫ਼ਤਿਹ” ਪੰਜਾਬ ਸਰਕਾਰ ਨੇ “ਕੋਵਾ” ਐਪ ਵਿੱਚ ਉਪਲਬੱਧ ਕਰਵਾਈ ਹਸਪਤਾਲਾਂ ਵਿੱਚ ਖਾਲੀ ਬਿਸਤਰਿਆਂ ਦੀ ਸੂਚਨਾ ਕੋਵਿਡ-19 ਤੋਂ ਠੀਕ ਹੋਏ ਵਿਅਕਤੀ ਪਲਾਜ਼ਮਾ ਦਾਨ ਕਰਨ ਲਈ ਵੀ ਕੋਵਾ ਐਪ `ਤੇ ਕਰਵਾ ਸਕਦੇ ਹਨ ਆਪਣੀ ਰਜਿਸਟਰੇਸ਼ਨ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਆਪਣੇ ਮੋਬਾਇਲ ਵਿਚ ਕੋਵਾ ਐਪ ਡਾਊਨਲੋਡ ਕਰਨ ਦੀ ਅਪੀਲ ਤਰਨ […]
ਹੋਰਕੋਰੋਨਾ ਵਾਇਰਸ ਦਾ ਕੋਈ ਵੀ ਲੱਛਣ ਮਹਿਸੂਸ ਹੁੰਦੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਤੋਂ ਤੁਰੰਤ ਟੈੱਸਟ ਕਰਵਾਇਆ ਜਾਵੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਰੋਨਾ ਵਾਇਰਸ ਦਾ ਕੋਈ ਵੀ ਲੱਛਣ ਮਹਿਸੂਸ ਹੁੰਦੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਤੋਂ ਤੁਰੰਤ ਟੈੱਸਟ ਕਰਵਾਇਆ ਜਾਵੇ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਕੇਂਦਰਾਂ ਵਿੱਚ ਕੋਵਿਡ-19 ਸਬੰਧੀ ਮੁਫ਼ਤ ਕੀਤਾ ਜਾਂਦਾ ਹੈ ਟੈੱਸਟ ਜ਼ਿਲ੍ਹੇ ਦੇ ਨਾਗਰਿਕਾਂ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ […]
ਹੋਰਜ਼ਿਲ੍ਹੇ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 22514 ਸੈਂਪਲਾਂ ਵਿੱਚੋਂ 21052 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 22514 ਸੈਂਪਲਾਂ ਵਿੱਚੋਂ 21052 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ-ਡਿਪਟੀ ਕਮਿਸ਼ਨਰ ਕਰੋਨਾ ਵਾਇਰਸ ਤੋਂ ਪੀੜ੍ਹਤ 422 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਤਰਨ ਤਾਰਨ, 20 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ […]
ਹੋਰਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਵਿੱਚ ਵਾਧਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/08/2020ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਵਿੱਚ ਵਾਧਾ-ਡਿਪਟੀ ਕਮਿਸ਼ਨਰ ਈ-ਸੇਵਾ ਪੋਰਟਲ ਰਾਹੀਂ ਪ੍ਰਾਪਤ ਪ੍ਰਤੀ ਬੇਨਤੀਆਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਉਣ ਅਧਿਕਾਰੀ ਤੇ ਕਰਮਚਾਰੀ ਤਰਨ ਤਾਰਨ, 20 ਅਗਸਤ, ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 5 ਤਰ੍ਹਾਂ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ […]
ਹੋਰਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਤਹਿਤ ਸਵੈ-ਰੋਜ਼ਗਾਰ ਸਥਾਪਿਤ ਕਰਨ ਲਈ ਬੈਂਕਾਂ ਰਾਹੀਂ ਮੁਹੱਈਆ ਕਰਵਾਈ ਜਾਂਦੀ ਹੈ ਕਰਜ਼ੇ ਦੀ ਸਹੂਲਤ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਤਹਿਤ ਸਵੈ-ਰੋਜ਼ਗਾਰ ਸਥਾਪਿਤ ਕਰਨ ਲਈ ਬੈਂਕਾਂ ਰਾਹੀਂ ਮੁਹੱਈਆ ਕਰਵਾਈ ਜਾਂਦੀ ਹੈ ਕਰਜ਼ੇ ਦੀ ਸਹੂਲਤ-ਡਿਪਟੀ ਕਮਿਸ਼ਨਰ ਤਰਨ ਤਾਰਨ, 20 ਅਗਸਤ : ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜਗਾਰ ਸਥਾਪਿਤ ਕਰਨ ਲਈ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ (ਪੀ. ਐੱਮ. ਈ. ਜੀ. ਪੀ.) ਚਲਾਈ ਜਾ ਰਹੀ […]
ਹੋਰਕਰੋਨਾ ਮੁਕਤ ਹੋਣ ‘ਤੇ ਅੱਜ 3 ਹੋਰ ਵਿਅਕਤੀਆਂ ਨੂੰ ਭੇਜਿਆ ਗਿਆ ਘਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 20/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਰੋਨਾ ਮੁਕਤ ਹੋਣ ‘ਤੇ ਅੱਜ 3 ਹੋਰ ਵਿਅਕਤੀਆਂ ਨੂੰ ਭੇਜਿਆ ਗਿਆ ਘਰ-ਡਿਪਟੀ ਕਮਿਸ਼ਨਰ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜ੍ਹਤ 422 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਗਏ ਤਰਨ ਤਾਰਨ, 19 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈਸੋਲੇਸ਼ਨ ਵਾਰਡ ਤਰਨ ਤਾਰਨ […]
ਹੋਰਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲਾ ਤਰਨ ਤਾਰਨ ਦੀਆਂ ਮਿਊਂਸਪਲ ਹੱਦਾਂ ਲਗਾਈਆਂ ਨਵੀਆਂ ਰੋਕਾਂ
ਪ੍ਰਕਾਸ਼ਨਾਂ ਦੀ ਮਿਤੀ: 19/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲਾ ਤਰਨ ਤਾਰਨ ਦੀਆਂ ਮਿਊਂਸਪਲ ਹੱਦਾਂ ਲਗਾਈਆਂ ਨਵੀਆਂ ਰੋਕਾਂ ਜ਼ਿਲੇ ਦੀਆਂ ਮਿਊਂਸਪਲ ਹੱਦਾਂ ਅੰਦਰ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ ਰਾਤ ਦਾ ਕਰਫਿਊ ਤਰਨ ਤਾਰਨ, 18 ਅਗਸਤ : ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ […]
ਹੋਰਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਰਾਜ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਹਨ ਉਪਰਾਲੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਰਾਜ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਹਨ ਉਪਰਾਲੇ-ਡਿਪਟੀ ਕਮਿਸ਼ਨਰ ਈ-ਸੰਜੀਵਨੀ, ਟੈਲੀਮੈਡੀਸਨ ਓ. ਪੀ. ਡੀ. ਪ੍ਰਣਾਲੀ ਰਾਹੀਂ ਮਰੀਜ਼ਾਂ ਨੂੰ ਘਰ ਬੈਠੇ ਹੀ ਮਿਲ ਰਹੀ ਡਾਕਟਰੀ ਸਲਾਹ ਟੈਲੀਮੈਡੀਸਨ ਦੀਆਂ ਮੁਫ਼ਤ ਮੈਡੀਕਲ ਸੇਵਾਵਾਂ ਸਿਹਤ ਅਤੇ ਤੰਦਰੁਸਤੀ ਕੇਂਦਰਾਂ ‘ਤੇ ਸੋਮਵਾਰ […]
ਹੋਰਅਜੋਕੇ ਸਮੇਂ ਵਿੱਚ ਸਵੈ-ਰੋਜ਼ਗਾਰ ਨੂੰ ਅਪਨਾਉਣਾ ਹੀ ਹੈ ਵੱਧ ਰਹੀ ਬੇਰੋਜ਼ਗਾਰੀ ਦਾ ਹੱਲ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਅਜੋਕੇ ਸਮੇਂ ਵਿੱਚ ਸਵੈ-ਰੋਜ਼ਗਾਰ ਨੂੰ ਅਪਨਾਉਣਾ ਹੀ ਹੈ ਵੱਧ ਰਹੀ ਬੇਰੋਜ਼ਗਾਰੀ ਦਾ ਹੱਲ-ਡਿਪਟੀ ਕਮਿਸ਼ਨਰ ਡੇਅਰੀ ਵਿਭਾਗ ਵਲੋਂ ਸਵੈ-ਰੋਜ਼ਗਾਰ ਸਕੀਮ ਅਧੀਨ ਬੇਰੁਜ਼ਗਾਰ ਪੇਂਡੂ ਨੌਜਵਾਨਾਂ ਨੂੰ ਦਿੱਤਾ ਜਾਵੇਗਾ ਘੱਟ ਵਿਆਜ਼ ‘ਤੇ ਕਰਜ਼ਾ ਤਰਨ ਤਾਰਨ, 18 ਅਗਸਤ : ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦਿਵਾਉਣ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵਿਭਾਗਾਂ […]
ਹੋਰ