ਜ਼ਿਲਾ ਤਰਨ ਤਾਰਨ ਵਿੱਚ ਕੋਰੋਨਾ ਦੇ ਮਾਮਲੇ ਵਿਚ ਵੱਡੀ ਰਾਹਤ, 183 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ ਤਰਨ ਤਾਰਨ ਵਿੱਚ ਕੋਰੋਨਾ ਦੇ ਮਾਮਲੇ ਵਿਚ ਵੱਡੀ ਰਾਹਤ, 183 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ ਅੱਜ 2 ਹੋਰ ਵਿਅਕਤੀ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਤਰਨ ਤਾਰਨ, 17 ਅਗਸਤ : ਜ਼ਿਲਾ ਤਰਨ ਤਾਰਨ ਵਿਚ ਕੋਰੋਨਾ ਦੇ ਮਾਮਲੇ ਵਿਚ ਵੱਡੀ ਰਾਹਤ ਦੀ ਖਬਰ ਆਈ ਹੈ। ਪਿਛਲੇ […]
ਹੋਰਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਕੇਂਦਰ ਅਤੇ ਰਾਜ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਅਧੀਨ ਮੁਹੱਈਆ ਕਰਵਾਇਆ ਜਾਂਦਾ ਹੈ ਘੱਟ ਵਿਆਜ਼ ‘ਤੇ ਕਰਜ਼ਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਕੇਂਦਰ ਅਤੇ ਰਾਜ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਅਧੀਨ ਮੁਹੱਈਆ ਕਰਵਾਇਆ ਜਾਂਦਾ ਹੈ ਘੱਟ ਵਿਆਜ਼ ‘ਤੇ ਕਰਜ਼ਾ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀਆਂ ਸਵੈ-ਰੋਜਗਾਰ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ ਤਰਨ ਤਾਰਨ, 17 ਅਗਸਤ […]
ਹੋਰ“ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 373 ਮਰੀਜ਼ ਹੋਏ ਕਰੋਨਾ ਮੁਕਤ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 16/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਾਰਨ ਤਾਰਨ “ਮਿਸ਼ਨ ਫਤਿਹ” “ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 373 ਮਰੀਜ਼ ਹੋਏ ਕਰੋਨਾ ਮੁਕਤ-ਡਿਪਟੀ ਕਮਿਸ਼ਨਰ ਕੋਰੋਨਾ ਮੁਕਤ ਹੋਣ ‘ਤੇ ਅੱਜ ਜ਼ਿਲ੍ਹੇ ਨਾਲ ਸਬੰਧਿਤ 9 ਹੋਰ ਮਰੀਜ਼ਾਂ ਨੂੰ ਭੇਜਿਆ ਗਿਆ ਘਰ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 321 ਨਮੂਨਿਆਂ ਵਿੱਚੋਂ 300 ਦੀ ਰਿਪੋਰਟ ਆਈ […]
ਹੋਰਰਾਸ਼ਟਰੀ ਜਜ਼ਬੇ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ 74ਵਾਂ ਅਜ਼ਾਦੀ ਦਿਹਾੜਾ
ਪ੍ਰਕਾਸ਼ਨਾਂ ਦੀ ਮਿਤੀ: 15/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰਾਸ਼ਟਰੀ ਜਜ਼ਬੇ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ 74ਵਾਂ ਅਜ਼ਾਦੀ ਦਿਹਾੜਾ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਨਿਭਾਈ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ), ਵਿਧਾਇਕ ਸ੍ਰੀ ਰਮਨਜੀਤ ਸਿੰਘ ਸਿੱਕੀ, ਵਿਧਾਇਕ ਸ੍ਰੀ ਹਰਮਿੰਦਰ ਸਿੰਘ ਗਿੱਲ ਨੇ ਵਿਸ਼ੇਸ ਤੌਰ ‘ਤੇ ਕੀਤੀ ਸ਼ਿਰਕਤ ਤਰਨ […]
ਹੋਰਜ਼ਿਲ੍ਹੇ ਨਾਲ ਸਬੰਧਿਤ ਅੱਜ 3 ਹੋਰ ਵਿਅਕਤੀ ਕਰੋਨਾ ਮੁਕਤ ਹੋ ਕੇ ਘਰਾਂ ਨੂੰ ਗਏ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 14/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਿਤ ਅੱਜ 3 ਹੋਰ ਵਿਅਕਤੀ ਕਰੋਨਾ ਮੁਕਤ ਹੋ ਕੇ ਘਰਾਂ ਨੂੰ ਗਏ-ਡਿਪਟੀ ਕਮਿਸ਼ਨਰ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 363 ਮਰੀਜ਼ ਹੋਏ ਸਿਹਤਯਾਬ ਤਰਨ ਤਾਰਨ, 14 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ […]
ਹੋਰ550 ਸਾਲਾ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਦੇ ਵਿਕਾਸ ਲਈ ਖਰਚ ਕੀਤੇ ਗਏ 11 ਕਰੋੜ ਰੁਪਏ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 14/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 550 ਸਾਲਾ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਦੇ ਵਿਕਾਸ ਲਈ ਖਰਚ ਕੀਤੇ ਗਏ 11 ਕਰੋੜ ਰੁਪਏ-ਡਿਪਟੀ ਕਮਿਸ਼ਨਰ ਤਰਨ ਤਾਰਨ, 14 ਅਗਸਤ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਪੇਂਡੂ ਵਿਕਾਸ […]
ਹੋਰਆਜ਼ਾਦੀ ਦਿਵਸ ਦੇ ਮੌਕੇ ‘ਤੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 14/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਆਜ਼ਾਦੀ ਦਿਵਸ ਦੇ ਮੌਕੇ ‘ਤੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਨਿਭਾਉਣਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਤਰਨ ਤਾਰਨ, 14 ਅਗਸਤ : ਆਜ਼ਾਦੀ ਦਿਵਸ ਦੇ ਮੌਕੇ ‘ਤੇ ਪੁਲਿਸ ਲਾਈਨ ਗਰਾਊਂਡ ਤਰਨ […]
ਹੋਰਅਜੋਕੇ ਸਮੇਂ ਵਿੱਚ ਸਵੈ-ਰੋਜ਼ਗਾਰ ਨੂੰ ਅਪਨਾਉਣਾ ਹੀ ਹੈ ਵੱਧ ਰਹੀ ਬੇਰੋਜ਼ਗਾਰੀ ਦਾ ਹੱਲ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 14/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਅਜੋਕੇ ਸਮੇਂ ਵਿੱਚ ਸਵੈ-ਰੋਜ਼ਗਾਰ ਨੂੰ ਅਪਨਾਉਣਾ ਹੀ ਹੈ ਵੱਧ ਰਹੀ ਬੇਰੋਜ਼ਗਾਰੀ ਦਾ ਹੱਲ-ਡਿਪਟੀ ਕਮਿਸ਼ਨਰ ਡੇਅਰੀ ਵਿਭਾਗ ਵਲੋਂ ਸਵੈ-ਰੋਜ਼ਗਾਰ ਸਕੀਮ ਅਧੀਨ ਬੇਰੁਜ਼ਗਾਰ ਪੇਂਡੂ ਨੌਜਵਾਨਾਂ ਨੂੰ ਦਿੱਤਾ ਜਾਵੇਗਾ ਘੱਟ ਵਿਆਜ਼ ‘ਤੇ ਕਰਜ਼ਾ ਤਰਨ ਤਾਰਨ, 14 ਅਗਸਤ : ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦਿਵਾਉਣ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵਿਭਾਗਾਂ […]
ਹੋਰਇੱਕ ਹੋਰ ਵਿਅਕਤੀ ਨੂੰ ਕਰੋਨਾ ਮੁਕਤ ਹੋਣ ‘ਤੇ ਅੱਜ ਭੇਜਿਆ ਗਿਆ ਘਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਇੱਕ ਹੋਰ ਵਿਅਕਤੀ ਨੂੰ ਕਰੋਨਾ ਮੁਕਤ ਹੋਣ ‘ਤੇ ਅੱਜ ਭੇਜਿਆ ਗਿਆ ਘਰ-ਡਿਪਟੀ ਕਮਿਸ਼ਨਰ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 359 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਗਏ ਅੱਜ ਪ੍ਰਾਪਤ 378 ਨਤੀਜਿਆਂ ਵਿੱਚੋਂ 372 ਦੀ ਰਿਪੋਰਟ ਆਈ ਨੈਗੇਟਿਵ 6 ਸੈਂਪਲ ਪੋਜ਼ੇਟਿਵ ਪਾਏ ਗਏ ਤਰਨ ਤਾਰਨ, 12 ਅਗਸਤ : ਡਿਪਟੀ […]
ਹੋਰਕੋਵਿਡ-19 ਨੂੰ ਠੱਲ੍ਹ ਪਾਉਣ ਲਈ ਅਤੇ ਫੂਡ ਵੈਂਡਰਸ ਨੂੰ ਜਾਗਰੂਕ ਕਰਨ ਹਿੱਤ ਡੇਅਰੀ, ਰੇਸਟੋਰੈਂਟ, ਢਾਬੇ, ਖਾਣ ਪੀਣ ਵਾਲੀਆਂ ਦੁਕਾਨਾਂ ਅਤੇ ਕਰਿਆਨਾ ਦੁਕਾਨਾਂ ਦੀ ਕੀਤੀ ਗਈ ਸੈਪਲਿੰਗ
ਪ੍ਰਕਾਸ਼ਨਾਂ ਦੀ ਮਿਤੀ: 13/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਨੂੰ ਠੱਲ੍ਹ ਪਾਉਣ ਲਈ ਅਤੇ ਫੂਡ ਵੈਂਡਰਸ ਨੂੰ ਜਾਗਰੂਕ ਕਰਨ ਹਿੱਤ ਡੇਅਰੀ, ਰੇਸਟੋਰੈਂਟ, ਢਾਬੇ, ਖਾਣ ਪੀਣ ਵਾਲੀਆਂ ਦੁਕਾਨਾਂ ਅਤੇ ਕਰਿਆਨਾ ਦੁਕਾਨਾਂ ਦੀ ਕੀਤੀ ਗਈ ਸੈਪਲਿੰਗ ਤਰਨ ਤਾਰਨ, 13 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਅਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੋਵਿਡ-19 […]
ਹੋਰ
