ਨਸ਼ੇ ਦੀ ਆਦਤ ਦਾ ਸ਼ਿਕਾਰ ਹੋ ਚੁੱਕੇ ਮਰੀਜ਼ਾਂ ਦਾ “ਓਟ” ਕਲੀਨਕਾਂ ਵਿੱਚ ਕੀਤਾ ਜਾਂਦਾ ਹੈ ਮੁਫ਼ਤ ਇਲਾਜ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਸ਼ੇ ਦੀ ਆਦਤ ਦਾ ਸ਼ਿਕਾਰ ਹੋ ਚੁੱਕੇ ਮਰੀਜ਼ਾਂ ਦਾ “ਓਟ” ਕਲੀਨਕਾਂ ਵਿੱਚ ਕੀਤਾ ਜਾਂਦਾ ਹੈ ਮੁਫ਼ਤ ਇਲਾਜ-ਡਿਪਟੀ ਕਮਿਸ਼ਨਰ ਮੁੜ-ਵਸੇਬਾ ਕੇਂਦਰ ਭੱਗੂਪੁਰ ਵਿੱਚ ਨਸ਼ੇ ਤੋਂ ਛੁਟਕਾਰਾ ਪਾ ਰਹੇ ਮਰੀਜ਼ਾਂ ਲਈ ਪੀ. ਐਸ. ਡੀ. ਐੱਮ. ਅਧੀਨ ਚਲਾਏ ਜਾ ਰਹੇ ਹਨ ਕਿੱਤਾ ਮੁੱਖੀ ਕੋਰਸ ਤਰਨ ਤਾਰਨ, 13 ਅਗਸਤ : ਪੰਜਾਬ ਵਿੱਚ […]
ਹੋਰਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਕੋਵਿਡ-19 ਸਬੰਧੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਮੰਗਲਵਾਰ ਨੂੰ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 13/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਕੋਵਿਡ-19 ਸਬੰਧੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਮੰਗਲਵਾਰ ਨੂੰ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ ਐਸ. ਬੀ. ਆਈ. ਲਾਈਫ ਦੇ “ਉਤਕਰਸ਼” ਪ੍ਰੋਗਰਾਮ ਅਧੀਨ ਬੇਰੁਜ਼ਗਾਰਾਂ ਲਈ ਯੂਨਿਟ ਮੈਨੇਜਰ ਗਰੁੱਪ ਵਿੱਚ ਜੁਆਇੰਨ ਕਰਨ ਦਾ ਸੁਨਹਿਰੀ ਮੌਕਾ ਤਰਨ ਤਾਰਨ, 13 ਅਗਸਤ : ਪੰਜਾਬ ਸਰਕਾਰ […]
ਹੋਰਸਮਾਰਟ ਵਿਲੇਜ ਕੰਪੇਨ ਤਹਿਤ ਜਿਲ੍ਹੇ ਦੇ ਪਿੰਡਾਂ ਦੀ ਬਦਲੀ ਨੁਹਾਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਮਾਰਟ ਵਿਲੇਜ ਕੰਪੇਨ ਤਹਿਤ ਜਿਲ੍ਹੇ ਦੇ ਪਿੰਡਾਂ ਦੀ ਬਦਲੀ ਨੁਹਾਰ-ਡਿਪਟੀ ਕਮਿਸ਼ਨਰ ਜਿਲ੍ਹਾ ਤਰਨ ਤਾਰਨ ਦੇ 394 ਪਿੰਡਾਂ ਵਿੱਚ ਕਰਵਾਏ ਗਏ 726 ਕੰਮ ਤਰਨ ਤਾਰਨ, 13 ਅਗਸਤ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਅਤੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਸਮਾਰਟ […]
ਹੋਰਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਔਰਤਾਂ ਨੂੰ ਸਵੈ-ਰੋਜ਼ਗਾਰ ਰਾਹੀਂ ਬਣਾਇਆ ਜਾਂਦਾ ਹੈ ਆਤਮ-ਨਿਰਭਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਔਰਤਾਂ ਨੂੰ ਸਵੈ-ਰੋਜ਼ਗਾਰ ਰਾਹੀਂ ਬਣਾਇਆ ਜਾਂਦਾ ਹੈ ਆਤਮ-ਨਿਰਭਰ-ਡਿਪਟੀ ਕਮਿਸ਼ਨਰ ਪਿੰਡਾਂ ਵਿੱਚ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ ਸਵੈ ਸਹਾਇਤਾ ਸਮੂਹਾਂ ਵਿੱਚ ਜੋੜ ਕੇ ਕੀਤੀ ਜਾਂਦੀ ਹੈ ਆਰਥਿਕ ਮੱਦਦ ਤਰਨ ਤਾਰਨ, 11 ਅਗਸਤ : ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ […]
ਹੋਰਮਗਨਰੇਗਾ ਸਕੀਮ ਤਹਿਤ ਜਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੀ ਬਦਲੇਗੀ ਨੁਹਾਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਗਨਰੇਗਾ ਸਕੀਮ ਤਹਿਤ ਜਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੀ ਬਦਲੇਗੀ ਨੁਹਾਰ-ਡਿਪਟੀ ਕਮਿਸ਼ਨਰ ਪਿੰਡਾਂ ਵਿੱਚ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਤਿਆਰ ਕੀਤੇ ਜਾ ਰਹੇ ਹਨ ਖੇਡ ਦੇ ਮੈਦਾਨ ਅਤੇ ਸਟੇਡੀਅਮ ਪਿੰਡਾਂ ਵਿੱਚ ਪੂਰੇ ਜ਼ੋਰਾਂ ਨਾਲ ਕੀਤਾ ਜਾ ਰਿਹਾ ਹੈ ਪਾਰਕਾਂ ਦਾ ਵੀ ਨਿਰਮਾਣ ਤਰਨ ਤਾਰਨ, 11 ਅਗਸਤ : ਸਰਕਾਰ […]
ਹੋਰਕੋਵਿਡ-19 ਦੇ ਮੱਦੇਨਜ਼ਰ ਸਿਹਤ ਮੰਤਰਾਲੇ ਵਲੋਂ ਐੱਨ. ਆਰ. ਆਈਜ਼ ਅਤੇ ਵਿਦੇਸ਼ੀ ਯਾਤਰੀਆਂ ਲਈ ਸੋਧੇ ਦਿਸ਼ਾਂ-ਨਿਰਦੇਸ਼ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਮੱਦੇਨਜ਼ਰ ਸਿਹਤ ਮੰਤਰਾਲੇ ਵਲੋਂ ਐੱਨ. ਆਰ. ਆਈਜ਼ ਅਤੇ ਵਿਦੇਸ਼ੀ ਯਾਤਰੀਆਂ ਲਈ ਸੋਧੇ ਦਿਸ਼ਾਂ-ਨਿਰਦੇਸ਼ ਜਾਰੀ-ਡਿਪਟੀ ਕਮਿਸ਼ਨਰ ਤਰਨ ਤਾਰਨ, 10 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ ਕੋਵਿਡ-19 ਦੇ ਮੱਦੇਨਜ਼ਰ ਐੱਨ. ਆਰ. ਆਈਜ਼. ਤੇ ਵਿਦੇਸ਼ੀ ਯਾਤਰੀਆਂ […]
ਹੋਰਜ਼ਿਲ੍ਹੇ ਵਿੱਚ ਡੇਂਗੂ, ਮਲੇਰੀਆ ਆਦਿ ਮੌਸਮੀ ਬਿਮਾਰੀਆਂ ਵਿਰੁੱਧ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ-ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 11/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਡੇਂਗੂ, ਮਲੇਰੀਆ ਆਦਿ ਮੌਸਮੀ ਬਿਮਾਰੀਆਂ ਵਿਰੁੱਧ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ-ਸਿਵਲ ਸਰਜਨ ਵੱਖ-ਵੱਖ ਥਾਵਾਂ ‘ਤੇ ਐਂਟੀ ਲਾਰਵਾ ਦਵਾਈ ਦਾ ਕੀਤਾ ਗਿਆ ਛਿੜਕਾਅ ਕੂਲਰਾਂ ਅਤੇ ਗਮਲਿਆਂ ਦੀ ਟਰੇਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੁਚੇਤ ਤਰਨ ਤਾਰਨ, 10 ਅਗਸਤ : ਬਰਸਾਤੀ […]
ਹੋਰਹੜਾਂ ਦੀ ਰੋਕਥਾਮ ਅਤੇ ਬਿਹਤਰ ਸਿੰਚਾਈ ਸਹੂਲਤ ਮੁਹੱਈਆ ਕਰਵਾਉਣ ਲਈ 4.10 ਕਰੋੜ ਦੀ ਲਾਗਤ ਨਾਲ ਕੀਤੀ ਜਾ ਰਹੀ ਹੈੇੇ ਡਰੇਨਜ਼/ਨਹਿਰਾਂ ਦੀ ਖਲਾਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੜਾਂ ਦੀ ਰੋਕਥਾਮ ਅਤੇ ਬਿਹਤਰ ਸਿੰਚਾਈ ਸਹੂਲਤ ਮੁਹੱਈਆ ਕਰਵਾਉਣ ਲਈ 4.10 ਕਰੋੜ ਦੀ ਲਾਗਤ ਨਾਲ ਕੀਤੀ ਜਾ ਰਹੀ ਹੈੇੇ ਡਰੇਨਜ਼/ਨਹਿਰਾਂ ਦੀ ਖਲਾਈ-ਡਿਪਟੀ ਕਮਿਸ਼ਨਰ ਤਰਨ ਤਾਰਨ, 10 ਅਗਸਤ : ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2020-21 ਦੌਰਾਨ ਜਿਲ੍ਹਾ ਤਰਨ ਤਾਰਨ ਵਿਚ ਹੜਾਂ ਦੀ ਰੋਕਥਾਮ ਅਤੇ ਬਿਹਤਰ ਸਿੰਚਾਈ ਸਹੂਲਤ ਮੁਹੱਈਆ ਕਰਵਾਉਣ […]
ਹੋਰਕੋਵਿਡ-19 ਦੇ ਚੱਲਦੇ ਜ਼ਿਲ੍ਹੇ ਦੇ ਓਟ ਕਲੀਨਿਕਾਂ ਵਿੱਚ ਨਸ਼ੇ ਦੀ ਆਦਤ ਤੋਂ ਛੁਟਕਾਰਾ ਪਾਉਣ ਲਈ ਰਜਿਸਟਰੇਸ਼ਨ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਹੋਇਆ ਵਾਧਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਚੱਲਦੇ ਜ਼ਿਲ੍ਹੇ ਦੇ ਓਟ ਕਲੀਨਿਕਾਂ ਵਿੱਚ ਨਸ਼ੇ ਦੀ ਆਦਤ ਤੋਂ ਛੁਟਕਾਰਾ ਪਾਉਣ ਲਈ ਰਜਿਸਟਰੇਸ਼ਨ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਹੋਇਆ ਵਾਧਾ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਓਟ ਕਲੀਨਿਕਾਂ ਮਾਰਚ 2020 ਤੋਂ ਲੈ ਕੇ ਹੁਣ ਤੱਕ ਰਜ਼ਿਸਟਰਡ ਕੀਤੇ ਗਏ 4533 ਮਰੀਜ਼ ਮਾਰਚ ਤੋਂ ਲੈ ਕੇ ਹੁਣ ਤੱਕ 32 […]
ਹੋਰਜ਼ਿਲ੍ਹਾ ਤਰਨ ਤਾਰਨ ਦੇ 575 ਪਿੰਡਾਂ ਵਿੱਚ ਮਗਨਰੇਗਾ ਸਕੀਮ ਤਹਿਤ ਬਣਾਏ ਜਾ ਰਹੇ ਹਨ 2875 ਕੈਟਲ ਸ਼ੈੱਡ_ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/08/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੇ 575 ਪਿੰਡਾਂ ਵਿੱਚ ਮਗਨਰੇਗਾ ਸਕੀਮ ਤਹਿਤ ਬਣਾਏ ਜਾ ਰਹੇ ਹਨ 2875 ਕੈਟਲ ਸ਼ੈੱਡ_ਡਿਪਟੀ ਕਮਿਸ਼ਨਰ ਪਿੰਡ ਪੰਡੋਰੀ ਗੋਲਾ ਵਿਖੇ ਬਣਿਆ ਕੈਟਲ ਸ਼ੈੱਡ ਲੋਕਾਂ ਦੀ ਖਿੱਚ ਦਾ ਕੇਂਦਰ ਤਰਨ ਤਾਰਨ, 9 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ […]
ਹੋਰ
