ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਸੁਚੱਜੇ ਤਰੀਕੇ ਨਾਲ ਹੋਰ ਗਤੀਵਿਧੀਆਂ ਮੁੜ ਖੋਲਣ ਦੇ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 01/07/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਸੁਚੱਜੇ ਤਰੀਕੇ ਨਾਲ ਹੋਰ ਗਤੀਵਿਧੀਆਂ ਮੁੜ ਖੋਲਣ ਦੇ ਹੁਕਮ ਜਾਰੀ ਤਰਨ ਤਾਰਨ, 1 ਜੁਲਾਈ : ਪੰਜਾਬ ਸਰਕਾਰ ਨੇ “ਅਨਲੌਕ-2” ਨੂੰ ਖੋਲਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਸੁਚੱਜੇ ਤਰੀਕੇ ਨਾਲ ਹੋਰ ਗਤੀਵਿਧੀਆਂ […]
ਹੋਰਕੋਵਾ ਐਪ ਕੋਵਿਡ-19 ਮਹਾਂਮਾਰੀ ਸਬੰਧੀ ਲੋਕਾਂ ਨੂੰ ਤੱਥਾਂ ’ਤੇ ਅਧਾਰਿਤ ਜਾਣਕਾਰੀ ਉਪਲੱਬਧ ਕਰਵਾਉਣ ਲਈ ਕਾਰਗਰ ਸਾਬਿਤ ਹੋਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/07/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਕੋਵਾ ਐਪ ਕੋਵਿਡ-19 ਮਹਾਂਮਾਰੀ ਸਬੰਧੀ ਲੋਕਾਂ ਨੂੰ ਤੱਥਾਂ ’ਤੇ ਅਧਾਰਿਤ ਜਾਣਕਾਰੀ ਉਪਲੱਬਧ ਕਰਵਾਉਣ ਲਈ ਕਾਰਗਰ ਸਾਬਿਤ ਹੋਈ-ਡਿਪਟੀ ਕਮਿਸ਼ਨਰ ਜ਼ਿਲੇ ਦੇ 1848 ਨਵੇਂ ਯੂਜਰ ਨੇ ਕੋਵਾ ਐਪ ਡਾਉਨਲੋਡ ਕਰਕੇ ਮਿਸ਼ਨ ਫਤਿਹ ਜੁਆਇਨ ਕੀਤਾ ਕੋਵਿਡ-19 ਦੇ ਸਹੀ ਅੰਕੜੇ ਜਾਣਨ ਲਈ ਜ਼ਿਲਾ ਵਾਸੀਆਂ ਨੂੰ ਕੋਵਾ ਐਪ ਡਾਉਨਲੋਡ ਕਰਨ ਦੀ […]
ਹੋਰਕਰਫਿਊ ਅਤੇ ਲਾਕਡਾਊਨ ਦੇ ਬਾਵਜੂਦ ਕਣਕ ਦੀ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕੀਤਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/07/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਰਫਿਊ ਅਤੇ ਲਾਕਡਾਊਨ ਦੇ ਬਾਵਜੂਦ ਕਣਕ ਦੀ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕੀਤਾ-ਡਿਪਟੀ ਕਮਿਸ਼ਨਰ ਕਣਕ ਦੇ ਸੀਜ਼ਨ ਦੌਰਾਨ ਜ਼ਿਲਾ ਪ੍ਰਸ਼ਾਸਨ ਨੂੰ ਕਿਸਾਨਾਂ ਦਾ ਮਿਲਿਆ ਪੂਰਾ ਸਹਿਯੋਗ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਲਗਭਗ 1188.77 ਕਰੋੜ ਰੁਪਏ ਦੀ ਅਦਾਇਗੀ ਕੀਤੀ ਤਰਨ ਤਾਰਨ, 1 ਜੁਲਾਈ : ਕੋਵਿਡ-19 […]
ਹੋਰਕੋਵਿਡ-19 ਦੀ ਜਾਂਚ ਲਈ ਭੇਜੇ ਗਏ 266 ਨਮੂਨਿਆਂ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/07/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 266 ਨਮੂਨਿਆਂ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ ਹੁਣ ਤੱਕ ਕੋਵਿਡ-19 ਦੇ 9885 ਸ਼ੱਕੀ ਮਰੀਜ਼ਾਂ ਦੇ ਲਏ ਗਏ ਸੈਂਪਲਾਂ ਵਿਚੋਂ 9422 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ ਤਰਨ ਤਾਰਨ, 30 ਜੂਨ : ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਲਈ ਰਾਹਤ ਦੀ ਖਬਰ […]
ਹੋਰਮਿਸ਼ਨ ਫਤਿਹ ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 180 ਮਰੀਜ਼ ਹੋਏ ਕੋਰੋਨਾ ਮੁਕਤ-ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 30/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਿਸ਼ਨ ਫਤਿਹ ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 180 ਮਰੀਜ਼ ਹੋਏ ਕੋਰੋਨਾ ਮੁਕਤ-ਸਿਵਲ ਸਰਜਨ ਕੋਰੋਨਾ ਖ਼ਿਲਾਫ ਜੰਗ ਜਿੱਤਣ ਤੋਂ ਬਾਅਦ ਤਿੰਨ ਹੋਰ ਮਰੀਜ਼ਾ ਨੂੰ ਭੇਜਿਆ ਗਿਆ ਘਰ ਤਰਨ ਤਾਰਨ, 29 ਜੂਨ : ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਤਿੰਨ ਹੋਰ ਮਰੀਜ਼ਾਂ […]
ਹੋਰਜਾਂਚ ਲਈ ਭੇਜੇ ਗਏ 509 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਉਣ ਨਾਲ ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹੇ ਲਈ ਆਈ ਰਾਹਤ ਦੀ ਖਬਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਾਂਚ ਲਈ ਭੇਜੇ ਗਏ 509 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਉਣ ਨਾਲ ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹੇ ਲਈ ਆਈ ਰਾਹਤ ਦੀ ਖਬਰ-ਡਿਪਟੀ ਕਮਿਸ਼ਨਰ ਹੁਣ ਤੱਕ ਕੋਵਿਡ-19 ਦੇ 9076 ਸ਼ੱਕੀ ਮਰੀਜ਼ਾਂ ਦੇ ਲਏ ਗਏ ਸੈਂਪਲਾਂ ਵਿਚੋਂ 8614 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ ਤਰਨ ਤਾਰਨ, 26 ਜੂਨ : ਜ਼ਿਲ੍ਹੇ […]
ਹੋਰ“ਮਿਸ਼ਨ ਫਤਹਿ” ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਪ੍ਰਤੀ ਕੀਤਾ ਜਾਵੇਗਾ ਜਾਗਰੂਕ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਹਿ” ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਪ੍ਰਤੀ ਕੀਤਾ ਜਾਵੇਗਾ ਜਾਗਰੂਕ-ਡਿਪਟੀ ਕਮਿਸ਼ਨਰ ਜਿਲਾ ਵਾਸੀਆਂ ਨੂੰ ਚੌਕਸ ਕਰਨ ਲਈ ਸਾਰੇ ਵਿਭਾਗਾਂ ਵੱਲੋਂ ਕੀਤੀ ਜਾਵੇਗੀ ਹਰੇਕ ਘਰ ਤੱਕ ਪਹੁੰਚ 28 ਜੂਨ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਸਰਪੰਚਾਂ, ਪੰਚਾਂ ਦੇ ਸਹਿਯੋਗ ਨਾਲ ਇਸ […]
ਹੋਰ“ਮਿਸ਼ਨ ਫਤਿਹ” ਵੱਖ-ਵੱਖ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਸਫਾਈ ਕਰਮਚਾਰੀ ਕਰੋਨਾ ਯੋਧੇ ਵਜੋਂ ਕਰ ਰਹੇ ਹਨ ਸਮਾਜ ਦੀ ਸੇਵਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਵੱਖ-ਵੱਖ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਸਫਾਈ ਕਰਮਚਾਰੀ ਕਰੋਨਾ ਯੋਧੇ ਵਜੋਂ ਕਰ ਰਹੇ ਹਨ ਸਮਾਜ ਦੀ ਸੇਵਾ-ਡਿਪਟੀ ਕਮਿਸ਼ਨਰ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਟੀਮਾਂ ਵੱਲੋਂ ਮਿਸ਼ਨ ਫਤਿਹ ਤਹਿਤ ਚਲਾਇਆ ਗਿਆ ਜਾਗਰੂਕਤਾ ਅਭਿਆਨ ਲੋਕਾਂ ਨੂੰ ਮਾਸਕ ਲਗਾਉਣ, ਸਮਾਜਿਕ ਦੂਰੀ ਰੱਖਣ ਅਤੇ ਹੱਥ ਧੋਣ ਦੇ ਮਹੱਤਵ ਤੋਂ ਕਰਵਾਇਆ […]
ਹੋਰਆਜੀਵਿਕਾ ਮਿਸ਼ਨ ਅਧੀਨ ਚੱਲ ਰਹੇ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨੂੰ ਕੋਵਿਡ-19 ਮਹਾਂਮਾਰੀ ਬਾਰੇ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 26/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਆਜੀਵਿਕਾ ਮਿਸ਼ਨ ਅਧੀਨ ਚੱਲ ਰਹੇ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨੂੰ ਕੋਵਿਡ-19 ਮਹਾਂਮਾਰੀ ਬਾਰੇ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ-ਡਿਪਟੀ ਕਮਿਸ਼ਨਰ ਵੱਖ ਵੱਖ ਪਿੰਡਾਂ ਵਿੱਚ ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਨੇ ਰੈਲੀਆਂ ਕੱਢ ਕੇ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਲਈ ਕੀਤਾ ਜਾਗਰੂਕ ਤਰਨ ਤਾਰਨ, 26 ਜੂਨ : ਡਿਪਟੀ […]
ਹੋਰਕੋਵਿਡ-19 ਦੀ ਜਾਂਚ ਲਈ ਭੇਜੇ ਗਏ 393 ਨਮੂਨਿਆਂ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 26/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 393 ਨਮੂਨਿਆਂ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ ਇੱਕ ਹੋਰ ਵਿਅਕਤੀ ਨੰੁ ਕਰੋਨਾ ਮੁਕਤ ਹੋਣ ‘ਤੇ ਭੇਜਿਆ ਗਿਆ ਘਰ ਹੁਣ ਤੱਕ ਕੋਵਿਡ-19 ਦੇ 8836 ਸ਼ੱਕੀ ਮਰੀਜ਼ਾਂ ਦੇ ਲਏ ਗਏ ਸੈਂਪਲਾਂ ਵਿਚੋਂ 8105 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ ਜਾਂਚ ਲਈ ਭੇਜੇ ਗਏ 536 ਸੈਂਪਲਾਂ ਦੀ […]
ਹੋਰ
