“ਘਰ-ਘਰ ਨਿਗਰਾਨੀ” ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਸ਼ਹਿਰ ਤੋਂ ਲੈ ਕੇ ਪਿੰਡ ਪੱਧਰ ਤੱਕ ਘਰ-ਘਰ ਜਾ ਕੇ ਕੀਤਾ ਜਾ ਰਿਹਾ ਸਰਵੇਖਣ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਘਰ-ਘਰ ਨਿਗਰਾਨੀ” ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਸ਼ਹਿਰ ਤੋਂ ਲੈ ਕੇ ਪਿੰਡ ਪੱਧਰ ਤੱਕ ਘਰ-ਘਰ ਜਾ ਕੇ ਕੀਤਾ ਜਾ ਰਿਹਾ ਸਰਵੇਖਣ-ਡਿਪਟੀ ਕਮਿਸ਼ਨਰ ਜ਼ਿਲ੍ਹੇ ਪੱਧਰ ‘ਤੇ 30 ਸਾਲ ਤੱਕ ਦੇ 51,413 ਲੋਕਾਂ ਦਾ ਕੀਤਾ ਜਾ ਚੁੱਕਾ ਸਰਵੇ ਸਰਵੇ ਦੌਰਾਨ ਖਾਂਸੀ, ਬੁਖਾਰ ਦੇ ਲੱਛਣ ਜਾਣ ‘ਤੇ ਕੀਤਾ ਜਾਵੇਗਾ ਕੋਰੋਨਾ ਟੈੱਸਟ-ਸਿਵਲ […]
ਹੋਰਜ਼ਿਲ੍ਹਾ ਮੈਜਿਸਟਰੇਟ ਵੱਲੋਂ 20 ਤੇ 21 ਜੂਨ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਦੁਕਾਨਾਂ/ਬਾਜ਼ਾਰਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 20/06/2020ਜ਼ਿਲ੍ਹਾ ਮੈਜਿਸਟਰੇਟ ਵੱਲੋਂ 20 ਤੇ 21 ਜੂਨ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਦੁਕਾਨਾਂ/ਬਾਜ਼ਾਰਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਤਰਨ ਤਾਰਨ, 19 ਜੂਨ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲ਼ੋਂ “ਕੋਵਿਡ-19” ਦੀ ਰੋਕਥਾਮ ਲਈ ਸਮੇਂ-ਸਮੇਂ ਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਹਨ।ਕੇਂਦਰ ਸਰਕਾਰ ਵੱਲੋਂ ਇਸ ਨੂੰ ਨੋਟੀਫਾਇਡ ਡਿਜ਼ਾਸਟਰ/ਅਪਾਤਕਾਲੀਨ ਸਥਿਤੀ ਵੀ ਘੋਸ਼ਿਤ ਕੀਤਾ ਜਾ ਚੁੱਕਾ ਹੈ।ਸਰਕਾਰ ਵੱਲੋਂ ਪੂਰੇ […]
ਹੋਰ“ਮਿਸ਼ਨ ਫਤਿਹ” ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਜਾਗਰੂਕਤਾ ਮੁਿਹੰਮ ਚਲਾਈ ਗਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਜਾਗਰੂਕਤਾ ਮੁਿਹੰਮ ਚਲਾਈ ਗਈ-ਡਿਪਟੀ ਕਮਿਸ਼ਨਰ ਕਰੋਨਾ ਵਾਇਰਸ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਰੱਖਣ ਪ੍ਰਤੀ ਕੀਤਾ ਜਾ ਰਿਹਾ ਸੁਚੇਤ ਤਰਨ ਤਾਰਨ, 19 ਜੂਨ : ਰਾਜ ਸਰਕਾਰ ਵੱਲੋਂ ਆਮ ਲੋਕਾਂ ਨੂੰ ਕੋਵਿਡ-19 ਮਹਾਂਮਾਰੀ […]
ਹੋਰਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸਵੈ-ਰੋਜ਼ਗਾਰ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 19/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸਵੈ-ਰੋਜ਼ਗਾਰ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਸਵੈ-ਰੋਜ਼ਗਾਰ ਦੀਆਂ ਵੱਖ-ਵੱਖ ਸਕੀਮਾਂ ਅਧੀਨ ਬਕਾਇਆ ਕੇਸਾਂ ਦੀ ਬੈਂਕ ਵਾਈਜ਼ ਸੂਚੀ ਤਿਆਰ ਕਰਨ ਦੀ ਕੀਤੀ ਹਦਾਇਤ ਤਰਨ ਤਾਰਨ, 19 ਜੂਨ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ […]
ਹੋਰਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਤਾਲਾਬੰਦੀ ਦੇ ਚਲਦਿਆਂ “ਮਿਸ਼ਨ ਫਤਿਹ” ਤਹਿਤ ਮੁਫਤ ਆੱਨ-ਲਾਈਨ ਕੋਰਸ ਸ਼ੁਰੂ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਤਾਲਾਬੰਦੀ ਦੇ ਚਲਦਿਆਂ “ਮਿਸ਼ਨ ਫਤਿਹ” ਤਹਿਤ ਮੁਫਤ ਆੱਨ-ਲਾਈਨ ਕੋਰਸ ਸ਼ੁਰੂ-ਡਿਪਟੀ ਕਮਿਸ਼ਨਰ ਕੋਰਸਾਂ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਆਖਰੀ ਮਿਤੀ 20 ਜੂਨ ਤਰਨ ਤਾਰਨ, 19 ਅਪ੍ਰੈਲ : ਪੰਜਾਬ ਵਿੱਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ. ਐੱਸ. ਡੀ. ਐੱਮ.) ਵੱਲੋਂ ਗਰੀਬ ਬੇਰੁਜ਼ਗਾਰ ਨੌਜਵਾਨ […]
ਹੋਰਪੁਲਿਸ ਵਿਭਾਗ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਨਾਲ-ਨਾਲ ਕੋਵਿਡ-19 ਮਹਾਂਮਾਰੀ ਦੇ ਸੰਕਟ ਦੌਰਾਨ ਲੋਕਾਂ ਦੀ ਹਰ ਤਰ੍ਹਾਂ ਨਾਲ ਕੀਤੀ ਜਾ ਰਹੀ ਹੈ ਮੱਦਦ-ਆਈ. ਜੀ. ਮਾਨ
ਪ੍ਰਕਾਸ਼ਨਾਂ ਦੀ ਮਿਤੀ: 19/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੁਲਿਸ ਵਿਭਾਗ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਨਾਲ-ਨਾਲ ਕੋਵਿਡ-19 ਮਹਾਂਮਾਰੀ ਦੇ ਸੰਕਟ ਦੌਰਾਨ ਲੋਕਾਂ ਦੀ ਹਰ ਤਰ੍ਹਾਂ ਨਾਲ ਕੀਤੀ ਜਾ ਰਹੀ ਹੈ ਮੱਦਦ-ਆਈ. ਜੀ. ਮਾਨ ਹਫ਼ਤੇ ਵਿੱਚ 2 ਦਿਨ ਜ਼ਿਲ੍ਹਾ ਤਰਨ ਤਾਰਨ ਵਿਖੇ ਬਣਾਏ ਦਫ਼ਤਰ ਵਿੱਚ ਬੈਠਣਗੇ ਆਈ. ਜੀ. ਫਿਰੋਜ਼ਪੁਰ ਰੇਂਜ਼ “ਮਿਸ਼ਨ ਫਤਿਹ” ਅਧੀਨ […]
ਹੋਰਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨੂੰ ਕੋਵਿਡ-19 ਬਾਰੇ ਜਾਗਰੂਕ ਕਰਨ ਲਈ “ਮਿਸ਼ਨ ਫਤਿਹ” ਤਹਿਤ ਸ਼ੁਰੂ ਕੀਤੀ ਗਈ ਵਿਸ਼ੇਸ ਜਾਗਰੂਕਤਾ ਮੁਹਿੰਮ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨੂੰ ਕੋਵਿਡ-19 ਬਾਰੇ ਜਾਗਰੂਕ ਕਰਨ ਲਈ “ਮਿਸ਼ਨ ਫਤਿਹ” ਤਹਿਤ ਸ਼ੁਰੂ ਕੀਤੀ ਗਈ ਵਿਸ਼ੇਸ ਜਾਗਰੂਕਤਾ ਮੁਹਿੰਮ-ਡਿਪਟੀ ਕਮਿਸ਼ਨਰ ਕੋਵਿਡ-19 ਸਬੰਧੀ ਹਦਾਇਤਾਂ ਨੂੰ ਅਪਣਾਉਣ ਲਈ ਘਰ-ਘਰ ਜਾ ਕੇ ਕੀਤਾ ਜਾਵੇਗਾ ਜਾਗਰੂਕ ਤਰਨ ਤਾਰਨ, 18 ਜੂਨ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ […]
ਹੋਰ“ਮਿਸ਼ਨ ਫਤਿਹ” ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਤਾਲਾਬੰਦੀ ਦੇ ਚਲਦਿਆਂ ਮੁਫਤ ਆਨ-ਲਇਨ ਕੋਰਸ ਸ਼ੁਰੂ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਤਾਲਾਬੰਦੀ ਦੇ ਚਲਦਿਆਂ ਮੁਫਤ ਆਨ-ਲਇਨ ਕੋਰਸ ਸ਼ੁਰੂ-ਡਿਪਟੀ ਕਮਿਸ਼ਨਰ ਤਰਨ ਤਾਰਨ, 17 ਜੂਨ : ਪੰਜਾਬ ਵਿੱਚ ਬੇਰੁਜਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ. ਐਸ. ਡੀ. ਐਮ.) ਵੱਲੋਂ ਗਰੀਬ ਬੇਰੁਜਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫਤ ਕਿੱਤਾ ਮੁੱਖੀ ਕੋਰਸ ਕਰਵਾਏ ਜਾਂਦੇ ਹਨ।ਹੁਣ […]
ਹੋਰ“ਮਿਸ਼ਨ ਫਤਿਹ” ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਪੰਚਾਇਤਾਂ ਦੇ ਸਹਿਯੋਗ ਨਾਲ ਕਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਪ੍ਰਤੀ ਕੀਤਾ ਜਾਗਰੂਕ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫ਼ਤਿਹ” “ਮਿਸ਼ਨ ਫਤਿਹ” ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਪੰਚਾਇਤਾਂ ਦੇ ਸਹਿਯੋਗ ਨਾਲ ਕਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਪ੍ਰਤੀ ਕੀਤਾ ਜਾਗਰੂਕ-ਡਿਪਟੀ ਕਮਿਸ਼ਨਰ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਕੋਵਾ” ਐਪ ਡਾਊਨਲੋਡ ਕਰਨ ਅਤੇ ਮਿਸ਼ਨ ਫਤਿਹ ਨਾਲ ਜੁੜਨ ਦੀ ਕੀਤੀ ਅਪੀਲ ਤਰਨ […]
ਹੋਰਜ਼ਿਲ੍ਹੇ ਦੇ 21 ਸੇਵਾ ਕੇਂਦਰਾਂ ਵਿਚ ਕੰਮ ਆਮ ਵਾਂਗ ਹੋਇਆ ਸ਼ੁਰੂ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 17/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ 21 ਸੇਵਾ ਕੇਂਦਰਾਂ ਵਿਚ ਕੰਮ ਆਮ ਵਾਂਗ ਹੋਇਆ ਸ਼ੁਰੂ-ਡਿਪਟੀ ਕਮਿਸ਼ਨਰ ਸੇਵਾ ਕੇਂਦਰਾਂ ਵਿੱਚ ਕੰਮ ਕਰਾਉਣ ਲਈ ਆਉਣ ਦਾ ਸਮਾਂ ਸਵੇੇਰੇ 7:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਹੋਵੇਗਾ 18 ਜੂਨ ਤੋਂ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਲੈਣ ਲਈ ਆਨ-ਲਾਈਨ ਸਮਾਂ ਵੀ ਲਿਆ ਜਾ ਸਕੇਗਾ ਤਰਨ ਤਾਰਨ, 17 […]
ਹੋਰ
