ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਵਿੱਚ ਗੈਰ-ਮਨਜ਼ੂਰਸ਼ੁਦਾ ਪਾਣੀ ਦੇ ਕੁਨੈਕਸ਼ਨਾਂ ਨੂੰ ਨਿਯਮਿਤ ਕਰਨ ਲਈ ਵੀ. ਡੀ. ਐੱਸ. ਦੀ ਕੀਤੀ ਸ਼ੁਰੂਆਤ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 17/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਵਿੱਚ ਗੈਰ-ਮਨਜ਼ੂਰਸ਼ੁਦਾ ਪਾਣੀ ਦੇ ਕੁਨੈਕਸ਼ਨਾਂ ਨੂੰ ਨਿਯਮਿਤ ਕਰਨ ਲਈ ਵੀ. ਡੀ. ਐੱਸ. ਦੀ ਕੀਤੀ ਸ਼ੁਰੂਆਤ-ਡਿਪਟੀ ਕਮਿਸ਼ਨਰ ਸਵੈ-ਇੱਛੁਕ ਡਿਸਕਲੋਜ਼ਰ ਸਕੀਮ ਅਧੀਨ ਖਪਤਕਾਰ ਆਪਣੇ ਗੈਰ-ਮਨਜੂਰਸ਼ੁਦਾ ਕੁਨੈਕਸ਼ਨਾਂ ਨੂੰ ਮੁਫਤ ਵਿਚ ਕਰ ਸਕਦੇ ਹਨ ਨਿਯਮਿਤ ਵੀ. ਡੀ. ਐੱਸ. ਅਧੀਨ ਅਪਲਾਈ ਕਰਨ ਦੀ ਆਖਰੀ ਤਾਰੀਖ 15 ਜੁਲਾਈ, 2020 […]
ਹੋਰਕੋਵਿਡ-19 ਦੀ ਜਾਂਚ ਲਈ ਭੇਜੇ ਗਏ 160 ਨਮੂਨਿਆਂ ਵਿੱਚੋਂ 1 ਕੇਸ ਦੀ ਰਿਪੋਰਟ ਆਈ ਪੋਜ਼ੇਟਿਵ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 17/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 160 ਨਮੂਨਿਆਂ ਵਿੱਚੋਂ 1 ਕੇਸ ਦੀ ਰਿਪੋਰਟ ਆਈ ਪੋਜ਼ੇਟਿਵ-ਡਿਪਟੀ ਕਮਿਸ਼ਨਰ ਅੱਜ ਪ੍ਰਾਪਤ ਨਤੀਜਆਂ ਵਿੱਚੋਂ 159 ਨਮੂਨਿਆਂ ਦੀ ਰਿਪੋਰਟ ਪਾਈ ਗਈ ਨੈਗੇਟਿਵ 399 ਹੋਰ ਸੈਂਪਲ ਕੋਵਿਡ-19 ਦੀ ਜਾਂਚ ਲਈ ਮੈਡੀਕਲ ਲੈਬ ਵਿੱਚ ਭੇਜੇ ਤਰਨ ਤਾਰਨ, 16 ਜੂਨ : ਜ਼ਿਲ੍ਹੇ ਤਰਨ ਤਾਰਨ ਦੇ ਕੋਵਿਡ-19 […]
ਹੋਰਸ੍ਰੀ ਕੁਲਵੰਤ ਸਿੰਘ ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ
ਪ੍ਰਕਾਸ਼ਨਾਂ ਦੀ ਮਿਤੀ: 17/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਾ ਹੋਵੇਗਾ ਪਹਿਲੀ ਜਿੰਮੇਵਾਰੀ ਕੋਵਿਡ-19 ਮਹਾਂਮਾਰੀ ਦੌਰਾਨ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ ਤਰਨ ਤਾਰਨ, 16 ਜੂਨ : […]
ਹੋਰ“ਮਿਸ਼ਨ ਫ਼ਤਿਹ” ਤਹਿਤ ਕੋਵਿਡ-19 ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾਨਿਭਾ ਰਹੇ ਹਨ ਜੀ. ਓ. ਜੀਜ਼-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 16/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫ਼ਤਿਹ” ਤਹਿਤ ਕੋਵਿਡ-19 ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾਨਿਭਾ ਰਹੇ ਹਨ ਜੀ. ਓ. ਜੀਜ਼-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਜੀ. ਓ. ਜੀਜ਼ ਨੂੰ ਪ੍ਰਸੰਸਾ ਪੱਤਰ ਦੇ ਕੇ ਕੀਤਾ ਗਿਆ ਸਨਮਾਨਿਤ ਤਰਨ ਤਾਰਨ, 15 ਜੂਨ : ਪੰਜਾਬ ਸਰਕਾਰ ਵੱਲੋਂ ਕੋਰੋਨਾ ‘ਤੇ […]
ਹੋਰ“ਮਿਸ਼ਨ ਫਤਹਿ” ਤਹਿਤ 16 ਜੂਨ ਨੂੰ ਆਂਗਣਵਾੜੀ ਵਰਕਰਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਆਈ. ਸੀ. ਡੀ. ਐੱਸ. ਸਕੀਮ ਦੇ ਲਾਭਾਪਤਰੀਆਂ ਦੇ ਘਰ-ਘਰ ਜਾ ਕੇ ਕੀਤਾ ਜਾਵੇਗਾ ਜਾਗਰੂਕ
ਪ੍ਰਕਾਸ਼ਨਾਂ ਦੀ ਮਿਤੀ: 16/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਹਿ” ਤਹਿਤ 16 ਜੂਨ ਨੂੰ ਆਂਗਣਵਾੜੀ ਵਰਕਰਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਆਈ. ਸੀ. ਡੀ. ਐੱਸ. ਸਕੀਮ ਦੇ ਲਾਭਾਪਤਰੀਆਂ ਦੇ ਘਰ-ਘਰ ਜਾ ਕੇ ਕੀਤਾ ਜਾਵੇਗਾ ਜਾਗਰੂਕ ਕੋਵਿਡ-19 ਮਹਾਂਮਾਰੀ ਦੇ ਇਸ ਸੰਕਟ ਭਰੇ ਸਮੇਂ ਦੌਰਾਨ ਵਧੀਆ ਕਾਰਗੁਜ਼ਾਰੀ ਕਰਨ ਵਾਲਿਆਂ ਨੂੰ ਲਗਾਏ ਗਏ ਮਿਸ਼ਨ ਫਤਿਹ ਦੇ ਬੈਜ ਤਰਨ ਤਾਰਨ, 15 […]
ਹੋਰ“ਮਿਸ਼ਨ ਫਤਿਹ” ਤਹਿਤ ਸਿਹਤ ਵਿਭਾਗ ਦੀਆਂ ਆਸ਼ਾ ਵਰਕਰਾਂ ਕੀਤਾ ਜਾਵੇਗਾ ਘਰ-ਘਰ ਜਾ ਕੇ ਸਰਵੇ-ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 16/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਤਹਿਤ ਸਿਹਤ ਵਿਭਾਗ ਦੀਆਂ ਆਸ਼ਾ ਵਰਕਰਾਂ ਕੀਤਾ ਜਾਵੇਗਾ ਘਰ-ਘਰ ਜਾ ਕੇ ਸਰਵੇ-ਡਿਪਟੀ ਕਮਿਸ਼ਨਰ ਤਰਨ ਤਾਰਨ ਸਿਹਤ ਵਿਭਾਗ ਵੱਲੋਂ ਜਾਰੀ ਮੋਬਾਇਲ ਐਪ ਵਿੱਚ 30 ਸਾਲਾਂ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਭਰੀ ਜਾਵੇਗੀ ਸਿਹਤ ਸੰਬੰਧੀ ਸਾਰੀ ਜਾਣਕਾਰੀ ਤਰਨ ਤਾਰਨ, 15 ਜੂਨ : “ਮਿਸ਼ਨ ਫਤਿਹ” ਤਹਿਤ ਸਿਹਤ ਵਿਭਾਗ […]
ਹੋਰਪੰਜਾਬ ਸਰਕਾਰ ਵੱਲੋਂ ਕੋਵਿਡ ਖਿਲਾਫ ਲੜਾਈ ਲੜਨ ਵਾਲੇ ਨਾਗਰਿਕਾਂ ਦੇ ਸਨਮਾਨ ਲਈ ਮਹੀਨਾ ਭਰ ਚੱਲਣ ਵਾਲੀ ਮੁਹਿੰਮ “ਮਿਸ਼ਨ ਫ਼ਤਿਹ ਦੇ ਯੋਧੇ” ਦਾ ਐਲਾਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 15/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਕੋਵਿਡ ਖਿਲਾਫ ਲੜਾਈ ਲੜਨ ਵਾਲੇ ਨਾਗਰਿਕਾਂ ਦੇ ਸਨਮਾਨ ਲਈ ਮਹੀਨਾ ਭਰ ਚੱਲਣ ਵਾਲੀ ਮੁਹਿੰਮ “ਮਿਸ਼ਨ ਫ਼ਤਿਹ ਦੇ ਯੋਧੇ” ਦਾ ਐਲਾਨ-ਡਿਪਟੀ ਕਮਿਸ਼ਨਰ ਤਰਨ ਤਾਰਨ, 14 ਜੂਨ : ਕੋਵਿਡ ਸੁਰੱਖਿਆ ਲਈ ਜ਼ਰੂਰੀ ਸਭ ਉਪਾਵਾਂ ਦੀ ਸਖਤੀ ਨਾਲ ਪਾਲਣਾ ਅਤੇ ਵਧੇਰੇ ਨਿਗਰਾਨੀ ਵਾਸਤੇ ਸੱਦਾ ਦਿੰਦਿਆਂ, ਪੰਜਾਬ ਦੇ ਮੁੱਖ […]
ਹੋਰ“ਮਿਸ਼ਨ ਫਤਿਹ” ਤਹਿਤ ਜ਼ਿਲ੍ਹੇ ਭਰ ਵਿਚ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦਾ ਅਗਾਜ਼ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਪ੍ਰਚਾਰ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਪ੍ਰਕਾਸ਼ਨਾਂ ਦੀ ਮਿਤੀ: 15/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫ਼ਤਿਹ” “ਮਿਸ਼ਨ ਫਤਿਹ” ਤਹਿਤ ਜ਼ਿਲ੍ਹੇ ਭਰ ਵਿਚ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦਾ ਅਗਾਜ਼ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਪ੍ਰਚਾਰ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ 15 ਤੋਂ 21 ਜੂਨ ਤੱਕ ਹਫ਼ਤਾ ਭਰ ਜ਼ਮੀਨੀ ਪੱਧਰ ‘ਤੇ ਹੋਣਗੀਆਂ […]
ਹੋਰਪੰਜਾਬ ਸਰਕਾਰ ਵੱਲੋਂ ਕੋਵਿਡ-19 `ਤੇ ਕੰਟਰੋਲ ਲਈ ਹਰ ਘਰ ਦੀ ਨਜ਼ਰਸਾਨੀ ਲਈ `ਘਰ-ਘਰ ਨਿਗਰਾਨੀ` ਐਪ ਸ਼ੁੂਰੂ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 15/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਕੋਵਿਡ-19 `ਤੇ ਕੰਟਰੋਲ ਲਈ ਹਰ ਘਰ ਦੀ ਨਜ਼ਰਸਾਨੀ ਲਈ `ਘਰ-ਘਰ ਨਿਗਰਾਨੀ` ਐਪ ਸ਼ੁੂਰੂ- ਡਿਪਟੀ ਕਮਿਸ਼ਨਰ ਨਿਵੇਕਲੀ ਪਹਿਲ ਤਹਿਤ 30 ਸਾਲ ਤੋਂ ਵੱਧ ਉਮਰ ਦੇ ਹਰ ਸ਼ਹਿਰੀ ਅਤੇ ਪੇਂਡੂ ਦਾ ਕੀਤਾ ਜਾਵੇਗਾ ਸਰਵੇਖਣ ਤਰਨ ਤਾਰਨ, 13 ਜੂਨ : ਪੰਜਾਬ ਸਰਕਾਰ ਵੱਲੋਂ “ਮਿਸ਼ਨ ਫਤਿਹ” ਅਧੀਨ ਕੋਵਿਡ-19 ਦੇ […]
ਹੋਰ“ਮਿਸ਼ਨ ਫਤਿਹ” ਤਹਿਤ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਵਿਸ਼ੇਸ ਪ੍ਰਚਾਰ ਗੱਡੀਆਂ ਰਾਹੀਂ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦਾ ਕੀਤਾ ਜਾਵੇਗਾ ਪ੍ਰਚਾਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 15/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਤਹਿਤ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਵਿਸ਼ੇਸ ਪ੍ਰਚਾਰ ਗੱਡੀਆਂ ਰਾਹੀਂ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦਾ ਕੀਤਾ ਜਾਵੇਗਾ ਪ੍ਰਚਾਰ-ਡਿਪਟੀ ਕਮਿਸ਼ਨਰ 15 ਜੂਨ ਤੋਂ ਜਨ-ਜਾਗਰੂਕਤਾ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਕੀਤਾ ਜਾ ਰਿਹਾ ਉਪਰਾਲਾ ਤਰਨ ਤਾਰਨ, 13 ਜੂਨ : ਕਰੋਨਾ ਵਾਇਰਸ ਦੇ ਫੈਲਾਅ ਨੂੰ […]
ਹੋਰ
