ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ਨੀਵਾਰ, ਐਤਵਾਰ ਤੇ ਗਜ਼ਟਿਡ ਛੁੱਟੀਆਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 13/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ਨੀਵਾਰ, ਐਤਵਾਰ ਤੇ ਗਜ਼ਟਿਡ ਛੁੱਟੀਆਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਤਰਨ ਤਾਰਨ, 12 ਜੂਨ : ਕੋਵਿਡ-19 ਮਹਾਂਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜਰ ਜ਼ਿਲਾ ਮੈਜਿਸਟ੍ਰੇਟ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸ਼ਨੀਵਾਰ, ਐਤਵਾਰ ਅਤੇ ਹੋਰ ਗਜ਼ਟਿਡ ਛੁੱਟੀਆਂ ਵਾਲੇ ਦਿਨਾਂ ਲਈ ਨਵੀਂਆਂ […]
ਹੋਰ“ਮਿਸ਼ਨ ਫ਼ਤਿਹ” ਤਹਿਤ 15 ਤੋਂ 21 ਜੂਨ ਤੱਕ ਵਿਸ਼ੇਸ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਪ੍ਰਤੀ ਜਾਗਰੂਕ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/06/2020“ਮਿਸ਼ਨ ਫ਼ਤਿਹ” ਤਹਿਤ 15 ਤੋਂ 21 ਜੂਨ ਤੱਕ ਵਿਸ਼ੇਸ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਪ੍ਰਤੀ ਜਾਗਰੂਕ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ ਤਰਨ ਤਾਰਨ, 12 ਜੂਨ : ਪੰਜਾਬ ਸਰਕਾਰ ਵਲੋਂ ਰਾਜ ਨੂੰ ਕੋਵਿਡ-19 ਤੋਂ ਮੁਕਤ ਕਰਨ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ “ਮਿਸ਼ਨ ਫ਼ਤਿਹ” ਤਹਿਤ ਜ਼ਿਲ੍ਹੇ ਵਿੱਚ 15 ਤੋਂ 21 ਜੂਨ ਤੱਕ ਵਿਸ਼ੇਸ […]
ਹੋਰਡਿਪਟੀ ਕਮਿਸ਼ਨਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰਜਿਸਟ੍ਰੇਸ਼ਨ, ਪਲੇਸਮੈਂਟ, ਸਵੈ-ਰੋਜਗਾਰ ਅਤੇ ਕਾਊਂਸਲਿੰਗ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 12/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰਜਿਸਟ੍ਰੇਸ਼ਨ, ਪਲੇਸਮੈਂਟ, ਸਵੈ-ਰੋਜਗਾਰ ਅਤੇ ਕਾਊਂਸਲਿੰਗ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਤਰਨ ਤਾਰਨ, 12 ਜੂਨ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ […]
ਹੋਰਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 12/06/2020ਦਫ਼ਤਰ ਜਿਲਾ ਲੋਕ ਸੰਪਰਕ ਅਫਸਰ, ਤਰਨਤਾਰਨ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਬਕਾਇਆ ਪਈਆਂ ਜਮ੍ਹਾਬੰਦੀਆਂ ਜਲਦੀ ਤੋਂ ਜਲਦੀ ਦਾਖਲ ਕਰਨੀਆਂ ਯਕੀਨੀ ਬਣਾਉਣ ਲਈ ਦਿੱਤੇ ਆਦੇਸ਼ ਤਰਨਤਾਰਨ, 12 ਜੂਨ : ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲਾ ਪ੍ਰਬੰਧਕੀ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 4 ਹੋਈ
ਪ੍ਰਕਾਸ਼ਨਾਂ ਦੀ ਮਿਤੀ: 12/06/2020ਵੀਰਵਾਰ ਨੂੰ ਆਈਆਂ ਰਿਪੋਰਟਾਂ ਮੁਤਾਬਿਕ 2 ਕੇਸ ਕੋਵਿਡ-19 ਮਹਾਂਮਾਰੀ ਤੋਂ ਪਾਜ਼ੀਟਿਵ ਪਾਏ ਗਏ-ਸਿਵਲ ਸਰਜਨ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 4 ਹੋਈ ਤਰਨ ਤਾਰਨ, 11 ਜੂਨ : ਜ਼ਿਲਾ ਤਰਨ ਤਾਰਨ ਵਿਚ ਵੀਰਵਾਰ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਆਈਆਂ ਰਿਪੋਰਟਾਂ ਮੁਤਾਬਿਕ 2 ਕੇਸ ਕੋਵਿਡ-19 ਮਹਾਂਮਾਰੀ ਤੋਂ ਪਾਜ਼ੀਟਿਵ ਪਾਏ ਗਏ ਹਨ। ਕਰੋਨਾ ਵਾਇਰਸ […]
ਹੋਰਧਾਰਮਿਕ ਸਥਾਨਾਂ ’ਚ ਸੋਸ਼ਲ ਡਿਸਟੈਂਸਿੰਗ ਤੇ ਕੋਵਿਡ ਪ੍ਰੋਟੋਕਾਲ ਦੀਆਂ ਸਖ਼ਤ ਸ਼ਰਤਾਂ ਸਹਿਤ ਲੰਗਰ ਅਤੇ ਪ੍ਰਸ਼ਾਦ ਵਰਤਾਉਣ ਦੀ ਆਗਿਆ
ਪ੍ਰਕਾਸ਼ਨਾਂ ਦੀ ਮਿਤੀ: 12/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਧਾਰਮਿਕ ਸਥਾਨਾਂ ’ਚ ਸੋਸ਼ਲ ਡਿਸਟੈਂਸਿੰਗ ਤੇ ਕੋਵਿਡ ਪ੍ਰੋਟੋਕਾਲ ਦੀਆਂ ਸਖ਼ਤ ਸ਼ਰਤਾਂ ਸਹਿਤ ਲੰਗਰ ਅਤੇ ਪ੍ਰਸ਼ਾਦ ਵਰਤਾਉਣ ਦੀ ਆਗਿਆ ਸਿਹਤ ਵਿਭਾਗ ਵੱਲੋਂ ਜਾਰੀ ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰ ਦੀ ਪਾਲਣਾ ਲਾਜ਼ਮੀ ਤਰਨ ਤਾਰਨ, 11 ਜੂਨ : ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ […]
ਹੋਰਕੋਵਿਡ-19 ਦੀ ਜਾਂਚ ਲਈ ਮੰਗਲਵਾਰ ਨੂੰ ਭੇਜੇ ਗਏ 227 ਨਮੂਨਿਆਂ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਕੋਵਿਡ-19 ਦੀ ਜਾਂਚ ਲਈ ਮੰਗਲਵਾਰ ਨੂੰ ਭੇਜੇ ਗਏ 227 ਨਮੂਨਿਆਂ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 2 ਐਕਟਿਵ ਕੇਸ ਤਰਨ ਤਾਰਨ, 10 ਜੂਨ : ਜ਼ਿਲ੍ਹੇ ਨਾਲ ਸਬੰਧਿਤ ਕੋਵਿਡ-19 ਦੀ ਜਾਂਚ ਲਈ ਮੰਗਲਵਾਰ ਨੂੰ ਭੇਜੇ ਗਏ 227 ਨਮੂਨਿਆਂ ਦੀ ਰਿਪੋਰਟ ਨੈਗੇਟਿਵ […]
ਹੋਰ“ਮਿਸ਼ਨ ਫਤਿਹ” ਤਹਿਤ ਕੋਵਿਡ-19 ਮਹਾਂਮਾਰੀ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਤਹਿਤ ਕੋਵਿਡ-19 ਮਹਾਂਮਾਰੀ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ “ਮਿਸ਼ਨ ਫ਼ਤਿਹ” ਪੰਜਾਬ ਦੇ ਲੋਕਾਂ ਦੀ ਮੁਸ਼ਕਿਲ ਭਰੀ ਸਥਿਤੀ ’ਚ ਮਹਾਂਮਾਰੀ ਨੂੰ ਹਰਾਉਣ ਦੀ ਸਾਂਝੀ ਕੋਸ਼ਿਸ਼ ਸਮੂਹ ਵਿਭਾਗ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਲਈ ਵੱਧ […]
ਹੋਰ“ਕੋਵਾ ਐਪ” ਉੱਤੇ ਸਰਕਾਰੀ ਤੌਰ ‘ਤੇ ਕੋਰੋਨਾ ਵਾਇਰਸ ਸਬੰਧੀ ਹੁੰਦੀ ਹੈ ਸਹੀ ਜਾਣਕਾਰੀ ਉਪਲੱਬਧ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” “ਕੋਵਾ ਐਪ” ਉੱਤੇ ਸਰਕਾਰੀ ਤੌਰ ‘ਤੇ ਕੋਰੋਨਾ ਵਾਇਰਸ ਸਬੰਧੀ ਹੁੰਦੀ ਹੈ ਸਹੀ ਜਾਣਕਾਰੀ ਉਪਲੱਬਧ- ਡਿਪਟੀ ਕਮਿਸ਼ਨਰ ਕੋਵਿਡ-19 ਮਹਾਂਮਾਰੀ ਸਬੰਧੀ ਸਹੀ ਜਾਣਕਾਰੀ ਲਈ ਜ਼ਿਲਾ ਵਾਸੀਆਂ ਨੂੰ ਮੋਬਾਇਲ ਫ਼ੋਨ ‘ਤੇ ਕੋਵਾ ਐਪ ਡਾੳੂਨਲੋਡ ਕਰਨ ਦੀ ਕੀਤੀ ਅਪੀਲ ਤਰਨ ਤਾਰਨ, 10 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ […]
ਹੋਰਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਲਈ ਆਈ ਰਾਹਤ ਦੀ ਖਬਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਲਈ ਆਈ ਰਾਹਤ ਦੀ ਖਬਰ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਸੋਮਵਾਰ ਨੂੰ ਭੇਜੇ ਗਏ 259 ਨਮੂਨਿਆਂ ਰਿਪੋਰਟ ਆਈ ਨੈਗੇਟਿਵ “ਮਿਸ਼ਨ ਫਤਿਹ” ਤਹਿਤ ਫਰੰਟਲਾਈਨ ਵਰਕਰਜ਼ ਵਜੋਂ ਕੰਮ ਕਰ ਰਹੇ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕਰਵਾਏ ਜਾ ਰਹੇ ਹਨ ਟੈਸਟ ਤਰਨ […]
ਹੋਰ