“ਮਿਸ਼ਨ ਫਤਿਹ” ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾੱਕਡਾਊਨ ਦੌਰਾਨ 3557 ਪ੍ਰਵਾਸੀ ਵਿਅਕਤੀਆਂ ਨੂੰ ਘਰ ਪਰਤਣ ਦੀ ਇੱਛਾ ਦੇ ਮੱਦੇਨਜ਼ਰ ਗ੍ਰਹਿ ਰਾਜਾਂ ਵਿੱਚ ਭੇਜਿਆ ਗਿਆ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾੱਕਡਾਊਨ ਦੌਰਾਨ 3557 ਪ੍ਰਵਾਸੀ ਵਿਅਕਤੀਆਂ ਨੂੰ ਘਰ ਪਰਤਣ ਦੀ ਇੱਛਾ ਦੇ ਮੱਦੇਨਜ਼ਰ ਗ੍ਰਹਿ ਰਾਜਾਂ ਵਿੱਚ ਭੇਜਿਆ ਗਿਆ-ਡਿਪਟੀ ਕਮਿਸ਼ਨਰ ਤਰਨ ਤਾਰਨ, 9 ਜੂਨ : ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਫ਼ਿਊ ਅਤੇ ਲਾੱਕਡਾਊਨ ਕਾਰਨ ਰਾਜ ਅਤੇ ਜ਼ਿਲ੍ਹੇ ’ਚ ਰਹਿ ਰਹੇ ਦੂਸਰੇ ਰਾਜਾਂ ਦੇ […]
ਹੋਰਕੋਵਿਡ-19 ਦੀ ਜਾਂਚ ਲਈ ਭੇਜੇ ਗਏ 128 ਨਮੂਨਿਆਂ ਵਿੱਚੋਂ 1 ਕੇਸ ਦੀ ਰਿਪੋਰਟ ਆਈ ਪੋਜੇਟਿਵ-ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 09/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 128 ਨਮੂਨਿਆਂ ਵਿੱਚੋਂ 1 ਕੇਸ ਦੀ ਰਿਪੋਰਟ ਆਈ ਪੋਜੇਟਿਵ-ਸਿਵਲ ਸਰਜਨ ਅੱਜ ਪ੍ਰਾਪਤ ਨਤੀਜਆਂ ਵਿੱਚੋਂ 127 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਤਰਨ ਤਾਰਨ, 8 ਜੂਨ : ਜ਼ਿਲ੍ਹੇ ਤਰਨ ਤਾਰਨ ਦੇ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 128 ਨਮੂਨਿਆਂ ਵਿੱਚੋਂ 1 ਕੇਸ ਦੀ […]
ਹੋਰ“ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 168 ਮਰੀਜ਼ ਹੋਏ ਕਰੋਨਾ ਮੁਕਤ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 09/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਾਰਨ ਤਾਰਨ “ਮਿਸ਼ਨ ਫਤਿਹ” “ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 168 ਮਰੀਜ਼ ਹੋਏ ਕਰੋਨਾ ਮੁਕਤ-ਡਿਪਟੀ ਕਮਿਸ਼ਨਰ ਕੋਰੋਨਾ ਮੁਕਤ ਹੋਣ ‘ਤੇ ਅੱਜ ਜ਼ਿਲ੍ਹੇ ਨਾਲ ਸਬੰਧਿਤ ਇੱਕ ਹੋਰ ਮਰੀਜ਼ ਨੂੰ ਭੇਜਿਆ ਘਰ ਜ਼ਿਲ੍ਹੇ ਵਿੱਚ ਹੁਣ ਕੋਵਿਡ-19 ਦੇ ਸਿਰਫ਼ 2 ਐਕਟਿਵ ਕੇਸ ਤਰਨ ਤਾਰਨ, 9 ਜੂਨ : […]
ਹੋਰ“ਮਿਸ਼ਨ ਫਤਿਹ” ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਤਾਲਾਬੰਦੀ ਦੇ ਚੱਲਦਿਆਂ ਮੁਫਤ ਆਨ-ਲਾਈਨ ਕੋਰਸ ਸ਼ੁਰੂ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 08/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਤਾਲਾਬੰਦੀ ਦੇ ਚੱਲਦਿਆਂ ਮੁਫਤ ਆਨ-ਲਾਈਨ ਕੋਰਸ ਸ਼ੁਰੂ-ਡਿਪਟੀ ਕਮਿਸ਼ਨਰ ਤਰਨ ਤਾਰਨ, 8 ਜੂਨ : ਰਾਜ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਵਿਡ-19 ਮਹਾਂਮਾਰੀ ‘ਤੇ ਕਾਬੂ ਪਾੳੇੁਣ ਲਈ ਵੱਡੇ ਪੱਧਰ ‘ਤੇ ਜੰਗ ਲੜੀ ਜਾ ਰਹੀ ਹੈ, […]
ਹੋਰਜਿ਼ਲ੍ਹਾ ਮੈਜਿਸਟੇ੍ਰਟ ਤਰਨ ਤਾਰਨ ਵੱਲੋਂ ਲਾੱਕਡਾਊਨ ਦੌਰਾਨ ਧਾਰਮਿਕ ਸਥਾਨਾਂ, ਹੋਟਲਾਂ, ਰੈਸਟੋਰੈਂਟਾਂ ਅਤੇ ਸ਼ਾਪਿੰਗ ਮਾਲਜ਼ ਨੂੰ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 07/06/2020ਜਿ਼ਲ੍ਹਾ ਮੈਜਿਸਟੇ੍ਰਟ ਤਰਨ ਤਾਰਨ ਵੱਲੋਂ ਲਾੱਕਡਾਊਨ ਦੌਰਾਨ ਧਾਰਮਿਕ ਸਥਾਨਾਂ, ਹੋਟਲਾਂ, ਰੈਸਟੋਰੈਂਟਾਂ ਅਤੇ ਸ਼ਾਪਿੰਗ ਮਾਲਜ਼ ਨੂੰ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਪੂਜਾ/ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਸ਼ਾਮ 8 ਵਜੇ ਤੱਕ ਹੀ ਖੁੱਲ੍ਹੇ ਰਹਿਣਗੇ ਮਾਲ ਵਿਚ ਜਾਣ ਲਈ ਕੋਵਾ ਐਪ ਡਾਊਨਲੋਡ ਕਰਨਾ ਹੋਵੇਗਾ ਲਾਜ਼ਮੀ ਤਰਨ ਤਾਰਨ, 7 ਜੂਨ : ਜਿ਼ਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ […]
ਹੋਰ“ਮਿਸ਼ਨ ਫਤਿਹ” ਤਹਿਤ ਲੋੜਵੰਦਾਂ ਨੂੰ ਜ਼ਰੂਰੀ ਵਸਤਾਂ ਉਨਾਂ ਦੇ ਘਰ ਤੱਕ ਪਹੁੰਚਾਉਣ ਅਤੇ ਕੋਵਿਡ-19 ਤੋਂ ਬਚਾਅ ਲਈ ਜਾਗਰੂਕ ਕਰਨ ਹਿੱਤ ਕੀਤੇ ਜਾ ਰਹੇ ਹਨ ਵਿਸ਼ੇਸ ਉਪਰਾਲੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 06/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫ਼ਤਿਹ” “ਮਿਸ਼ਨ ਫਤਿਹ” ਤਹਿਤ ਲੋੜਵੰਦਾਂ ਨੂੰ ਜ਼ਰੂਰੀ ਵਸਤਾਂ ਉਨਾਂ ਦੇ ਘਰ ਤੱਕ ਪਹੁੰਚਾਉਣ ਅਤੇ ਕੋਵਿਡ-19 ਤੋਂ ਬਚਾਅ ਲਈ ਜਾਗਰੂਕ ਕਰਨ ਹਿੱਤ ਕੀਤੇ ਜਾ ਰਹੇ ਹਨ ਵਿਸ਼ੇਸ ਉਪਰਾਲੇ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ 49459 ਲਾਭਪਾਤਰੀਆਂ ਨੂੰ ਘਰਾਂ ਤੱਕ ਪਹੁੰਚਾਇਆ ਗਿਆ 15 ਜੂਨ, 2020 ਤੱਕ ਦਾ ਸੁੱਕਾ ਰਾਸ਼ਨ `ਮਿਸ਼ਨ ਫ਼ਤਿਹ` ਤਹਿਤ […]
ਹੋਰ“ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਜ਼ਿਲ੍ਹਾ ਤਰਨ ਤਾਰਨ ਜਲਦੀ ਹੀ ਹੋਵੇਗਾ ਕਰੋਨਾ ਮੁਕਤ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 06/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਾਰਨ ਤਾਰਨ “ਮਿਸ਼ਨ ਫਤਿਹ” “ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਜ਼ਿਲ੍ਹਾ ਤਰਨ ਤਾਰਨ ਜਲਦੀ ਹੀ ਹੋਵੇਗਾ ਕਰੋਨਾ ਮੁਕਤ-ਡਿਪਟੀ ਕਮਿਸ਼ਨਰ ਕੋਰੋਨਾ ਮੁਕਤ ਹੋਣ ‘ਤੇ ਅੱਜ ਜ਼ਿਲ੍ਹੇ ਨਾਲ ਸਬੰਧਿਤ 2 ਹੋਰ ਮਰੀਜ਼ ਘਰਾਂ ਨੂੰ ਭੇਜੇ ਗਏੇ ਸਿਹਤ ਵਿਭਾਗ ਦੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 167 ਮਰੀਜ਼ ਹੋਏ ਕਰੋਨਾ ਮੁਕਤ […]
ਹੋਰਕੋਵਿਡ-19 ਦੇ ਚੱਲਦਿਆਂ “ਮਿਸ਼ਨ ਫਤਿਹ” ਤਹਿਤ ਨੌਜਵਾਨਾਂ ਲਈ ਰੋਜ਼ਗਾਰ ਨੂੰ ਯਕੀਨੀ ਬਣਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸ਼ੁਰੂ ਕੀਤੀ ਗਈ ਹੈਲਪਲਾਈਨ-ਡੀ. ਸੀ.
ਪ੍ਰਕਾਸ਼ਨਾਂ ਦੀ ਮਿਤੀ: 05/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਚੱਲਦਿਆਂ “ਮਿਸ਼ਨ ਫਤਿਹ” ਤਹਿਤ ਨੌਜਵਾਨਾਂ ਲਈ ਰੋਜ਼ਗਾਰ ਨੂੰ ਯਕੀਨੀ ਬਣਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸ਼ੁਰੂ ਕੀਤੀ ਗਈ ਹੈਲਪਲਾਈਨ-ਡੀ. ਸੀ. ਲਾੱਕਡਾਊਨ ਦੌਰਾਨ ਸਿੱਖਿਆ ਸੰਸਥਾਵਾਂ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਦੀ ਕੀਤੀ ਜਾ ਰਹੀ ਹੈ ਆੱਨਲਾਈਨ ਕਾਊਂਸਲਿੰਗ ਤਰਨ ਤਾਰਨ, 5 ਜੂਨ : ਕੋਵਿਡ-19 ਦੇ ਚੱਲਦਿਆਂ “ਮਿਸ਼ਨ […]
ਹੋਰਡਿਪਟੀ ਕਮਿਸ਼ਨਰ ਵੱਲੋਂ “ਮਿਸ਼ਨ ਫਤਿਹ” ਤਹਿਤ ਕੋਵਿਡ-19 ਤੋਂ ਬਚਾਅ ਲਈ ਦਫ਼ਤਰੀ ਕੰਮ-ਕਾਜ ਦੌਰਾਨ ਜ਼ਰੂਰੀ ਸਾਵਧਾਨੀਆਂ ਵਰਤਣ ਦੀਆਂ ਹਦਾਇਤਾਂ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 05/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਡਿਪਟੀ ਕਮਿਸ਼ਨਰ ਵੱਲੋਂ “ਮਿਸ਼ਨ ਫਤਿਹ” ਤਹਿਤ ਕੋਵਿਡ-19 ਤੋਂ ਬਚਾਅ ਲਈ ਦਫ਼ਤਰੀ ਕੰਮ-ਕਾਜ ਦੌਰਾਨ ਜ਼ਰੂਰੀ ਸਾਵਧਾਨੀਆਂ ਵਰਤਣ ਦੀਆਂ ਹਦਾਇਤਾਂ ਜਾਰੀ ਕੋਵਿਡ-19 ਦੇ ਸਬੰਧ ਵਿੱਚ ਪ੍ਰਮਾਣਿਕ ਜਾਣਕਾਰੀ ਲਈ “ਕੋਵਾ ਐਪ” ਡਾਊਨਲੋਡ ਕਰਨਾ ਯਕੀਨੀ ਬਣਾਉਣਗੇ ਸਮੂਹ ਅਧਿਕਾਰੀ ਤੇ ਕਰਮਚਾਰੀ ਤਰਨ ਤਾਰਨ 5 ਜੂਨ : ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ […]
ਹੋਰ“ਮਿਸ਼ਨ ਫਤਿਹ” ਅਭਿਆਨ ਤਹਿਤ ਜ਼ਿਲੇ੍ਹ ਵਿੱਚ ਕਰੋਨਾ ਵਾਇਰਸ ਸਬੰਧੀ ਵੱਧ ਤੋਂ ਵੱਧ ਲੋਕਾਂ ਦੇ ਕਰਵਾਏ ਜਾ ਰਹੇ ਹਨ ਟੈਸਟ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 05/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” “ਮਿਸ਼ਨ ਫਤਿਹ” ਅਭਿਆਨ ਤਹਿਤ ਜ਼ਿਲੇ੍ਹ ਵਿੱਚ ਕਰੋਨਾ ਵਾਇਰਸ ਸਬੰਧੀ ਵੱਧ ਤੋਂ ਵੱਧ ਲੋਕਾਂ ਦੇ ਕਰਵਾਏ ਜਾ ਰਹੇ ਹਨ ਟੈਸਟ-ਡਿਪਟੀ ਕਮਿਸ਼ਨਰ ਹੁਣ ਤੱਕ ਲਏ ਗਏ 3302 ਸੈਂਪਲਾਂ ‘ਚੋ 3134 ਦੀ ਰਿਪੋਰਟ ਆਈ ਨੈਗਟਿਵ ਤਰਨ ਤਾਰਨ, 4 ਜੂਨ : ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ […]
ਹੋਰ