ਕੋਵਿਡ-19 ਦੀ ਜਾਂਚ ਲਈ ਮੰਗਲਵਾਰ ਨੂੰ ਭੇਜੇ ਗਏ 227 ਨਮੂਨਿਆਂ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਕੋਵਿਡ-19 ਦੀ ਜਾਂਚ ਲਈ ਮੰਗਲਵਾਰ ਨੂੰ ਭੇਜੇ ਗਏ 227 ਨਮੂਨਿਆਂ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 2 ਐਕਟਿਵ ਕੇਸ ਤਰਨ ਤਾਰਨ, 10 ਜੂਨ : ਜ਼ਿਲ੍ਹੇ ਨਾਲ ਸਬੰਧਿਤ ਕੋਵਿਡ-19 ਦੀ ਜਾਂਚ ਲਈ ਮੰਗਲਵਾਰ ਨੂੰ ਭੇਜੇ ਗਏ 227 ਨਮੂਨਿਆਂ ਦੀ ਰਿਪੋਰਟ ਨੈਗੇਟਿਵ […]
ਹੋਰ“ਮਿਸ਼ਨ ਫਤਿਹ” ਤਹਿਤ ਕੋਵਿਡ-19 ਮਹਾਂਮਾਰੀ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਤਹਿਤ ਕੋਵਿਡ-19 ਮਹਾਂਮਾਰੀ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ “ਮਿਸ਼ਨ ਫ਼ਤਿਹ” ਪੰਜਾਬ ਦੇ ਲੋਕਾਂ ਦੀ ਮੁਸ਼ਕਿਲ ਭਰੀ ਸਥਿਤੀ ’ਚ ਮਹਾਂਮਾਰੀ ਨੂੰ ਹਰਾਉਣ ਦੀ ਸਾਂਝੀ ਕੋਸ਼ਿਸ਼ ਸਮੂਹ ਵਿਭਾਗ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਲਈ ਵੱਧ […]
ਹੋਰ“ਕੋਵਾ ਐਪ” ਉੱਤੇ ਸਰਕਾਰੀ ਤੌਰ ‘ਤੇ ਕੋਰੋਨਾ ਵਾਇਰਸ ਸਬੰਧੀ ਹੁੰਦੀ ਹੈ ਸਹੀ ਜਾਣਕਾਰੀ ਉਪਲੱਬਧ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” “ਕੋਵਾ ਐਪ” ਉੱਤੇ ਸਰਕਾਰੀ ਤੌਰ ‘ਤੇ ਕੋਰੋਨਾ ਵਾਇਰਸ ਸਬੰਧੀ ਹੁੰਦੀ ਹੈ ਸਹੀ ਜਾਣਕਾਰੀ ਉਪਲੱਬਧ- ਡਿਪਟੀ ਕਮਿਸ਼ਨਰ ਕੋਵਿਡ-19 ਮਹਾਂਮਾਰੀ ਸਬੰਧੀ ਸਹੀ ਜਾਣਕਾਰੀ ਲਈ ਜ਼ਿਲਾ ਵਾਸੀਆਂ ਨੂੰ ਮੋਬਾਇਲ ਫ਼ੋਨ ‘ਤੇ ਕੋਵਾ ਐਪ ਡਾੳੂਨਲੋਡ ਕਰਨ ਦੀ ਕੀਤੀ ਅਪੀਲ ਤਰਨ ਤਾਰਨ, 10 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ […]
ਹੋਰਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਲਈ ਆਈ ਰਾਹਤ ਦੀ ਖਬਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਲਈ ਆਈ ਰਾਹਤ ਦੀ ਖਬਰ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਸੋਮਵਾਰ ਨੂੰ ਭੇਜੇ ਗਏ 259 ਨਮੂਨਿਆਂ ਰਿਪੋਰਟ ਆਈ ਨੈਗੇਟਿਵ “ਮਿਸ਼ਨ ਫਤਿਹ” ਤਹਿਤ ਫਰੰਟਲਾਈਨ ਵਰਕਰਜ਼ ਵਜੋਂ ਕੰਮ ਕਰ ਰਹੇ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕਰਵਾਏ ਜਾ ਰਹੇ ਹਨ ਟੈਸਟ ਤਰਨ […]
ਹੋਰ“ਮਿਸ਼ਨ ਫਤਿਹ” ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾੱਕਡਾਊਨ ਦੌਰਾਨ 3557 ਪ੍ਰਵਾਸੀ ਵਿਅਕਤੀਆਂ ਨੂੰ ਘਰ ਪਰਤਣ ਦੀ ਇੱਛਾ ਦੇ ਮੱਦੇਨਜ਼ਰ ਗ੍ਰਹਿ ਰਾਜਾਂ ਵਿੱਚ ਭੇਜਿਆ ਗਿਆ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾੱਕਡਾਊਨ ਦੌਰਾਨ 3557 ਪ੍ਰਵਾਸੀ ਵਿਅਕਤੀਆਂ ਨੂੰ ਘਰ ਪਰਤਣ ਦੀ ਇੱਛਾ ਦੇ ਮੱਦੇਨਜ਼ਰ ਗ੍ਰਹਿ ਰਾਜਾਂ ਵਿੱਚ ਭੇਜਿਆ ਗਿਆ-ਡਿਪਟੀ ਕਮਿਸ਼ਨਰ ਤਰਨ ਤਾਰਨ, 9 ਜੂਨ : ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਫ਼ਿਊ ਅਤੇ ਲਾੱਕਡਾਊਨ ਕਾਰਨ ਰਾਜ ਅਤੇ ਜ਼ਿਲ੍ਹੇ ’ਚ ਰਹਿ ਰਹੇ ਦੂਸਰੇ ਰਾਜਾਂ ਦੇ […]
ਹੋਰਕੋਵਿਡ-19 ਦੀ ਜਾਂਚ ਲਈ ਭੇਜੇ ਗਏ 128 ਨਮੂਨਿਆਂ ਵਿੱਚੋਂ 1 ਕੇਸ ਦੀ ਰਿਪੋਰਟ ਆਈ ਪੋਜੇਟਿਵ-ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 09/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 128 ਨਮੂਨਿਆਂ ਵਿੱਚੋਂ 1 ਕੇਸ ਦੀ ਰਿਪੋਰਟ ਆਈ ਪੋਜੇਟਿਵ-ਸਿਵਲ ਸਰਜਨ ਅੱਜ ਪ੍ਰਾਪਤ ਨਤੀਜਆਂ ਵਿੱਚੋਂ 127 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਤਰਨ ਤਾਰਨ, 8 ਜੂਨ : ਜ਼ਿਲ੍ਹੇ ਤਰਨ ਤਾਰਨ ਦੇ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 128 ਨਮੂਨਿਆਂ ਵਿੱਚੋਂ 1 ਕੇਸ ਦੀ […]
ਹੋਰ“ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 168 ਮਰੀਜ਼ ਹੋਏ ਕਰੋਨਾ ਮੁਕਤ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 09/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਾਰਨ ਤਾਰਨ “ਮਿਸ਼ਨ ਫਤਿਹ” “ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 168 ਮਰੀਜ਼ ਹੋਏ ਕਰੋਨਾ ਮੁਕਤ-ਡਿਪਟੀ ਕਮਿਸ਼ਨਰ ਕੋਰੋਨਾ ਮੁਕਤ ਹੋਣ ‘ਤੇ ਅੱਜ ਜ਼ਿਲ੍ਹੇ ਨਾਲ ਸਬੰਧਿਤ ਇੱਕ ਹੋਰ ਮਰੀਜ਼ ਨੂੰ ਭੇਜਿਆ ਘਰ ਜ਼ਿਲ੍ਹੇ ਵਿੱਚ ਹੁਣ ਕੋਵਿਡ-19 ਦੇ ਸਿਰਫ਼ 2 ਐਕਟਿਵ ਕੇਸ ਤਰਨ ਤਾਰਨ, 9 ਜੂਨ : […]
ਹੋਰ“ਮਿਸ਼ਨ ਫਤਿਹ” ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਤਾਲਾਬੰਦੀ ਦੇ ਚੱਲਦਿਆਂ ਮੁਫਤ ਆਨ-ਲਾਈਨ ਕੋਰਸ ਸ਼ੁਰੂ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 08/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਤਾਲਾਬੰਦੀ ਦੇ ਚੱਲਦਿਆਂ ਮੁਫਤ ਆਨ-ਲਾਈਨ ਕੋਰਸ ਸ਼ੁਰੂ-ਡਿਪਟੀ ਕਮਿਸ਼ਨਰ ਤਰਨ ਤਾਰਨ, 8 ਜੂਨ : ਰਾਜ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਵਿਡ-19 ਮਹਾਂਮਾਰੀ ‘ਤੇ ਕਾਬੂ ਪਾੳੇੁਣ ਲਈ ਵੱਡੇ ਪੱਧਰ ‘ਤੇ ਜੰਗ ਲੜੀ ਜਾ ਰਹੀ ਹੈ, […]
ਹੋਰਜਿ਼ਲ੍ਹਾ ਮੈਜਿਸਟੇ੍ਰਟ ਤਰਨ ਤਾਰਨ ਵੱਲੋਂ ਲਾੱਕਡਾਊਨ ਦੌਰਾਨ ਧਾਰਮਿਕ ਸਥਾਨਾਂ, ਹੋਟਲਾਂ, ਰੈਸਟੋਰੈਂਟਾਂ ਅਤੇ ਸ਼ਾਪਿੰਗ ਮਾਲਜ਼ ਨੂੰ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 07/06/2020ਜਿ਼ਲ੍ਹਾ ਮੈਜਿਸਟੇ੍ਰਟ ਤਰਨ ਤਾਰਨ ਵੱਲੋਂ ਲਾੱਕਡਾਊਨ ਦੌਰਾਨ ਧਾਰਮਿਕ ਸਥਾਨਾਂ, ਹੋਟਲਾਂ, ਰੈਸਟੋਰੈਂਟਾਂ ਅਤੇ ਸ਼ਾਪਿੰਗ ਮਾਲਜ਼ ਨੂੰ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਪੂਜਾ/ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਸ਼ਾਮ 8 ਵਜੇ ਤੱਕ ਹੀ ਖੁੱਲ੍ਹੇ ਰਹਿਣਗੇ ਮਾਲ ਵਿਚ ਜਾਣ ਲਈ ਕੋਵਾ ਐਪ ਡਾਊਨਲੋਡ ਕਰਨਾ ਹੋਵੇਗਾ ਲਾਜ਼ਮੀ ਤਰਨ ਤਾਰਨ, 7 ਜੂਨ : ਜਿ਼ਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ […]
ਹੋਰ“ਮਿਸ਼ਨ ਫਤਿਹ” ਤਹਿਤ ਲੋੜਵੰਦਾਂ ਨੂੰ ਜ਼ਰੂਰੀ ਵਸਤਾਂ ਉਨਾਂ ਦੇ ਘਰ ਤੱਕ ਪਹੁੰਚਾਉਣ ਅਤੇ ਕੋਵਿਡ-19 ਤੋਂ ਬਚਾਅ ਲਈ ਜਾਗਰੂਕ ਕਰਨ ਹਿੱਤ ਕੀਤੇ ਜਾ ਰਹੇ ਹਨ ਵਿਸ਼ੇਸ ਉਪਰਾਲੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 06/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫ਼ਤਿਹ” “ਮਿਸ਼ਨ ਫਤਿਹ” ਤਹਿਤ ਲੋੜਵੰਦਾਂ ਨੂੰ ਜ਼ਰੂਰੀ ਵਸਤਾਂ ਉਨਾਂ ਦੇ ਘਰ ਤੱਕ ਪਹੁੰਚਾਉਣ ਅਤੇ ਕੋਵਿਡ-19 ਤੋਂ ਬਚਾਅ ਲਈ ਜਾਗਰੂਕ ਕਰਨ ਹਿੱਤ ਕੀਤੇ ਜਾ ਰਹੇ ਹਨ ਵਿਸ਼ੇਸ ਉਪਰਾਲੇ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ 49459 ਲਾਭਪਾਤਰੀਆਂ ਨੂੰ ਘਰਾਂ ਤੱਕ ਪਹੁੰਚਾਇਆ ਗਿਆ 15 ਜੂਨ, 2020 ਤੱਕ ਦਾ ਸੁੱਕਾ ਰਾਸ਼ਨ `ਮਿਸ਼ਨ ਫ਼ਤਿਹ` ਤਹਿਤ […]
ਹੋਰ