ਨੋਵਲ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕਰਨ ਲਈ ਸੈਂਪਲਿੰਗ ਵਿੱਚ ਲਿਆਂਦੀ ਜਾਵੇਗੀ ਤੇਜ਼ੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 04/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ “ਮਿਸ਼ਨ ਫਤਿਹ” ਨੋਵਲ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕਰਨ ਲਈ ਸੈਂਪਲਿੰਗ ਵਿੱਚ ਲਿਆਂਦੀ ਜਾਵੇਗੀ ਤੇਜ਼ੀ-ਡਿਪਟੀ ਕਮਿਸ਼ਨਰ ਫਰੰਟਲਾਈਨ ਵਰਕਰ ਵਜੋਂ ਕੰਮ ਕਰ ਰਹੇ ਸਮੂਹ ਸਰਕਾਰੀ ਕਰਮਚਾਰੀਆਂ ਦੇ ਵੀ ਕਰਵਾਏ ਜਾਣਗੇ ਟੈਸਟ “ਮਿਸ਼ਨ ਫਤਿਹ” ਤਹਿਤ ਜ਼ਿਲ੍ਹੇ ਨੂੰ ਕੋਰਨਾ ਮੁਕਤ ਕਰਨ ਲਈ […]
ਹੋਰਇੱਕ ਜ਼ਿਲ੍ਹੇ ‘ਚੋ ਦੂਜੇ ਜ਼ਿਲ੍ਹੇ ਵਿੱਚ ਆਉਣ-ਜਾਣ ਲਈ ਹਰ ਇੱਕ ਵਿਅਕਤੀ ਨੂੰ “ਕੋਵਾ ਐਪ” ਤੋਂ ਜਾਰੀ ਹੋਣ ਵਾਲਾ ਈ-ਪਾਸ ਬਣਾਉਣਾ ਲਾਜ਼ਮੀ ਹੋਵੇਗਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਇੱਕ ਜ਼ਿਲ੍ਹੇ ‘ਚੋ ਦੂਜੇ ਜ਼ਿਲ੍ਹੇ ਵਿੱਚ ਆਉਣ-ਜਾਣ ਲਈ ਹਰ ਇੱਕ ਵਿਅਕਤੀ ਨੂੰ “ਕੋਵਾ ਐਪ” ਤੋਂ ਜਾਰੀ ਹੋਣ ਵਾਲਾ ਈ-ਪਾਸ ਬਣਾਉਣਾ ਲਾਜ਼ਮੀ ਹੋਵੇਗਾ-ਡਿਪਟੀ ਕਮਿਸ਼ਨਰ ਤਰਨ ਤਾਰਨ, 3 ਜੂਨ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇੱਕ ਜ਼ਿਲ੍ਹੇ ‘ਚੋ ਦੂਜੇ ਜ਼ਿਲ੍ਹੇ ਵਿੱਚ ਆਉਣ-ਜਾਣ ਲਈ ਹਰ ਇੱਕ ਵਿਅਕਤੀ ਨੂੰ “ਕੋਵਾ ਐਪ” […]
ਹੋਰਕਣਕ ਦੀ ਕਟਾਈ ਉਪਰੰਤ ਬੱਚਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ‘ਤੇ ਮੁਕਮੰਲ ਤੌਰ ‘ਤੇ ਰੋਕ ਲਗਾਉਣ ਦਾ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 03/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਣਕ ਦੀ ਕਟਾਈ ਉਪਰੰਤ ਬੱਚਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ‘ਤੇ ਮੁਕਮੰਲ ਤੌਰ ‘ਤੇ ਰੋਕ ਲਗਾਉਣ ਦਾ ਹੁਕਮ ਜਾਰੀ ਤਰਨ ਤਾਰਨ, 3 ਜੂਨ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਆਈ. ਏ. ਐਸ, ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ […]
ਹੋਰ“ਮਿਸ਼ਨ ਫਤਿਹ” ਨੂੰ ਜ਼ਿਲ੍ਹੇ ਵਿੱਚ ਕਾਮਯਾਬ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਿਸ਼ਨ ਫਤਿਹ “ਮਿਸ਼ਨ ਫਤਿਹ” ਨੂੰ ਜ਼ਿਲ੍ਹੇ ਵਿੱਚ ਕਾਮਯਾਬ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਡਿਪਟੀ ਕਮਿਸ਼ਨਰ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ 3187 ਵਿਅਕਤੀਆਂ ਦੇ ਕਰਵਾਏ ਗਏ ਕੋਰੋਨਾ ਟੈਸਟ ਲਏ ਗਏ ਸੈਂਪਲਾਂ ‘ਚੋ 2924 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ ਕਰੋਨਾ ਪਾਜ਼ੇਟਿਵ ਪਾਏ ਗਏ 164 ਵਿਅਕਤੀ ਸਿਹਤਯਾਬ ਹੋ […]
ਹੋਰ“ਮਿਸ਼ਨ ਫਤਹਿ” ਤਹਿਤ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇਗਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਹਿ” ਤਹਿਤ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇਗਾ-ਡਿਪਟੀ ਕਮਿਸ਼ਨਰ ਲੋਕਾਂ ਨੂੰ ਜਾਗਰੂਕ ਅਤੇ ਸੁਰੱਖਿਅਤ ਰਹਿਣ ਲਈ ਕੀਤਾ ਜਾਵੇਗਾ ਪ੍ਰੇਰਿਤ ਤਰਨ ਤਾਰਨ, 3 ਜੂਨ : ਕੋਵਿਡ ਖ਼ਿਲਾਫ਼ ਜੰਗ ਨੂੰ ਰਾਜ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਸਰਕਾਰ […]
ਹੋਰਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਮਾਜ-ਸੇਵੀ ਕੰਮਾਂ ਵਿੱਚ ਨਿਭਾਈ ਜਾ ਰਹੀ ਹੈ ਅਹਿਮ ਭੂਮਿਕਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 02/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਿਸ਼ਨ ਫਤਿਹ ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਮਾਜ-ਸੇਵੀ ਕੰਮਾਂ ਵਿੱਚ ਨਿਭਾਈ ਜਾ ਰਹੀ ਹੈ ਅਹਿਮ ਭੂਮਿਕਾ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਤਰਨ ਤਾਰਨ, 2 ਜੂਨ : ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤਰਨ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ 30 ਜੂਨ ਤੱਕ ਜਾਰੀ ਰਹੇਗਾ ਲਾੱਕਡਾਊਨ-ਜ਼ਿਲ੍ਹਾ ਮੈਜਿਸਟਰੇਟ
ਪ੍ਰਕਾਸ਼ਨਾਂ ਦੀ ਮਿਤੀ: 01/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ 30 ਜੂਨ ਤੱਕ ਜਾਰੀ ਰਹੇਗਾ ਲਾੱਕਡਾਊਨ-ਜ਼ਿਲ੍ਹਾ ਮੈਜਿਸਟਰੇਟ ਜ਼ਿਲ੍ਹੇ ’ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਗੈਰ-ਜ਼ਰੂਰੀ ਜਨਤਕ ਗਤੀਵਿਧੀਆਂ ’ਤੇ ਲਗਾਈ ਪਾਬੰਦੀ ਜ਼ਿਲ੍ਹੇ ਵਿੱਚ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹ ਸਕਣਗੀਆਂ ਸਾਰੀਆਂ ਦੁਕਾਨਾਂ ਤਰਨ ਤਾਰਨ, 1 ਜੂਨ : ਜ਼ਿਲ੍ਹਾ ਮੈਜਿਸਟ੍ਰੇਟ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੋਈ ਕੁੱਲ 6,17,545 ਮੀਟ੍ਰਿਕ ਟਨ ਕਣਕ ਦੀ ਆਮਦ ਖਰੀਦੀ ਗਈ ਕਣਕ ਦੀ ਕਿਸਾਨਾਂ ਨੂੰ ਕੀਤੀ ਗਈ 1129 ਕਰੋੜ 77 ਲੱਖ ਰੁਪਏ ਦੀ ਅਦਾਇਗੀ ਤਰਨ ਤਾਰਨ, 31 ਮਈ : ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ […]
ਹੋਰਜਨਤਕ ਸਥਾਨਾਂ ‘ਤੇ ਮਾਸਕ ਨਾ ਪਹਿਨਣ ਅਤੇ ਥੁੱਕਣ ‘ਤੇ ਲੱਗੇਗਾ 500 ਰੁਪਏ ਜੁਰਮਾਨਾ ਘਰ ਵਿੱਚ ਇਕਾਂਤਵਾਸ ਦੀ ਉਲੰਘਣਾ ਕਰਨ ‘ਤੇ ਹੋਵੇਗਾ 2000 ਰੁਪਏ ਦਾ ਜੁਰਮਾਨਾ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 30/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਨਤਕ ਸਥਾਨਾਂ ‘ਤੇ ਮਾਸਕ ਨਾ ਪਹਿਨਣ ਅਤੇ ਥੁੱਕਣ ‘ਤੇ ਲੱਗੇਗਾ 500 ਰੁਪਏ ਜੁਰਮਾਨਾ ਘਰ ਵਿੱਚ ਇਕਾਂਤਵਾਸ ਦੀ ਉਲੰਘਣਾ ਕਰਨ ‘ਤੇ ਹੋਵੇਗਾ 2000 ਰੁਪਏ ਦਾ ਜੁਰਮਾਨਾ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਹੁਕਮ ਜਾਰੀ ਤਰਨ ਤਾਰਨ, 29 ਮਈ : ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਕੋਵਿਡ-19 ਦੀ ਰੋਕਥਾਮ ਲਈ ਜਾਰੀ ਹਦਾਇਤਾਂ/ਨਿਰਦੇਸ਼ਾਂ […]
ਹੋਰਕੋਵਿਡ-19 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦਫ਼ਤਰ ਇੰਮਪਲਾਈਜ਼ ਐਸੋਸੀਏਸ਼ਨ ਵੱਲੋਂ ਸਿਵਲ ਹਸਪਤਾਲ 25 ਬੈੱਡ ਭੇਂਟ
ਪ੍ਰਕਾਸ਼ਨਾਂ ਦੀ ਮਿਤੀ: 30/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦਫ਼ਤਰ ਇੰਮਪਲਾਈਜ਼ ਐਸੋਸੀਏਸ਼ਨ ਵੱਲੋਂ ਸਿਵਲ ਹਸਪਤਾਲ 25 ਬੈੱਡ ਭੇਂਟ ਤਰਨ ਤਾਰਨ, 29 ਮਈ : ਡਿਪਟੀ ਕਮਿਸ਼ਨਰ ਦਫ਼ਤਰ ਇੰਮਪਲਾਈਜ਼ ਐਸੋਸੀਏਸ਼ਨ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਹਾਜ਼ਰੀ ਵਿੱਚ ਸਿਵਲ ਹਸਪਤਾਲ ਤਰਨ ਤਾਰਨ ਨੂੰ 1 ਲੱਖ 87 […]
ਹੋਰ
