ਰਾਜ ਸਰਕਾਰ ਵੱਲੋਂ ਆਵਾਜਾਈ ਦੇ ਸਾਧਨਾਂ ਰਾਹੀਂ ਪੰਜਾਬ ਵਿੱਚ ਆਉਣ ਵਾਲੇ ਵਿਅਕਤੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰਾਜ ਸਰਕਾਰ ਵੱਲੋਂ ਆਵਾਜਾਈ ਦੇ ਸਾਧਨਾਂ ਰਾਹੀਂ ਪੰਜਾਬ ਵਿੱਚ ਆਉਣ ਵਾਲੇ ਵਿਅਕਤੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ-ਡਿਪਟੀ ਕਮਿਸ਼ਨਰ ਨਿਰਵਿਘਨ ਯਾਤਰਾ ਲਈ ਕੋਵਾ ਐਪ ਜ਼ਰੀਏ ਅੰਤਰ-ਜ਼ਿਲਾ ਪਾਸ ਖ਼ੁਦ ਜਨਰੇਟ ਕਰਨ ਲਈ ਨਾਗਰਿਕਾਂ ਨੂੰ ਕੀਤੀ ਅਪੀਲ ਤਰਨ ਤਾਰਨ, 30 ਮਈ : ਕਰੋਨਾ ਵਾਇਰਸ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ […]
ਹੋਰਐੱਚ. ਪੀ. ਸੀ. ਐੱਲ. ਵੱਲੋਂ ਮਿਊਂਸਪਲ ਕੌਂਸ਼ਲ ਦੇ ਸਟਾਫ਼ ਲਈ 300 ਸੈਨੀਟੇਸ਼ਨ ਕਿੱਟਾਂ ਭੇਂਟ
ਪ੍ਰਕਾਸ਼ਨਾਂ ਦੀ ਮਿਤੀ: 28/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਐੱਚ. ਪੀ. ਸੀ. ਐੱਲ. ਵੱਲੋਂ ਮਿਊਂਸਪਲ ਕੌਂਸ਼ਲ ਦੇ ਸਟਾਫ਼ ਲਈ 300 ਸੈਨੀਟੇਸ਼ਨ ਕਿੱਟਾਂ ਭੇਂਟ ਤਰਨ ਤਾਰਨ, 28 ਮਈ : ਕਰੋਨਾ ਵਾਇਰਸ ਨੂੰ ਹਰਾਉਣ ਵਿੱਚ ਪੰਜਾਬ ਦੇ ਲੋਕਾਂ ਵਲੋਂ ਵੀ ਪੂਰੀ ਤਨਦੇਹੀ ਨਾਲ ਸਰਕਾਰ ਵਲੋਂ ਦਿੱਤੀਆਂ ਗਈਆਂ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ […]
ਹੋਰਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਟਿੱਡੀ ਦਲ ਦੇ ਹਮਲੇ ਦੇ ਖਦਸ਼ੇ ਤਹਿਤ ਪ੍ਰਸ਼ਾਨਿਕ, ਖੇਤੀਬਾੜੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਹੋਈ ਟ੍ਰੇਨਿੰਗ
ਪ੍ਰਕਾਸ਼ਨਾਂ ਦੀ ਮਿਤੀ: 28/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਟਿੱਡੀ ਦਲ ਦੇ ਹਮਲੇ ਦੇ ਖਦਸ਼ੇ ਤਹਿਤ ਪ੍ਰਸ਼ਾਨਿਕ, ਖੇਤੀਬਾੜੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਹੋਈ ਟ੍ਰੇਨਿੰਗ ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਕਰਵਾਈ ਗਈ ਮੌਕ ਡਰਿੱਲ ਤਰਨ ਤਾਰਨ, 28 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਅੱਜ […]
ਹੋਰਵੱਧ ਰਹੀ ਗਰਮੀ ਦੀ ਤੇਜ਼ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ-ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 28/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵੱਧ ਰਹੀ ਗਰਮੀ ਦੀ ਤੇਜ਼ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ-ਸਿਵਲ ਸਰਜਨ ਤਰਲ ਪਦਾਰਥਾਂ ਦਾ ਕੀਤਾ ਜਾਏ ਜਿਆਦਾ ਤੋਂ ਜ਼ਿਆਦਾ ਸੇਵਨ ਤਰਨ ਤਾਰਨ, 28 ਮਈ : ਅੱਤ ਦੀ ਗਰਮੀ ਤੋਂ ਬਚਣ ਲਈ ਸਿਹਤ ਸੰਭਾਲ ਅਤਿਅੰਤ ਜ਼ਰੂਰੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਤਰਨ […]
ਹੋਰਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਵਿਆਪਕ ਦਿਸ਼ਾ ਨਿਰਦੇਸ਼ ਜਾਰੀ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਵਿਆਪਕ ਦਿਸ਼ਾ ਨਿਰਦੇਸ਼ ਜਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ, 27 ਮਈ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ ’ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਐਲਾਨ ਤੋਂ ਬਾਅਦ ਸਿਹਤ […]
ਹੋਰਆਤਮ ਨਿਰਭਰ ਸਕੀਮ ਤਹਿਤ ਜਿ਼ਲ੍ਹਾ ਤਰਨ ਤਾਰਨ ਵਿਚ ਲੱਗਭੱਗ 17,500 ਪ੍ਰਵਾਸੀ ਮਜਦੂਰਾਂ ਅਤੇ ਲੋੜਵੰਦ ਲੋਕਾਂ ਨੂੰ ਵੰਡਿਆ ਜਾਵੇਗਾ ਮੁਫ਼ਤ ਰਾਸ਼ਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਆਤਮ ਨਿਰਭਰ ਸਕੀਮ ਤਹਿਤ ਜਿ਼ਲ੍ਹਾ ਤਰਨ ਤਾਰਨ ਵਿਚ ਲੱਗਭੱਗ 17,500 ਪ੍ਰਵਾਸੀ ਮਜਦੂਰਾਂ ਅਤੇ ਲੋੜਵੰਦ ਲੋਕਾਂ ਨੂੰ ਵੰਡਿਆ ਜਾਵੇਗਾ ਮੁਫ਼ਤ ਰਾਸ਼ਨ-ਡਿਪਟੀ ਕਮਿਸ਼ਨਰ ਤਰਨ ਤਾਰਨ, 26 ਮਈ : ਕੋਵਿਡ ਸੰਕਟ ਦੇ ਮੱਦੇਨਜਰ ਆਤਮ ਨਿਰਭਰ ਸਕੀਮ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਆਉਣ ਵਾਲੇ ਦਿਨਾਂ ਵਿੱਚ ਲੱਗਭੱਗ 17,500 ਪ੍ਰਵਾਸੀ ਮਜਦੂਰਾਂ ਅਤੇ ਲੋੜਵੰਦ […]
ਹੋਰਲੋੜਵੰਦ ਪਰਿਵਾਰਾਂ ਨੂੰ ਜਾਰੀ ਕੀਤੀਆਂ ਗਈਆਂ 4500 ਨਵੀਆਂ ਰਾਸ਼ਨ ਕਿੱਟਾਂ- ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ
ਪ੍ਰਕਾਸ਼ਨਾਂ ਦੀ ਮਿਤੀ: 27/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਲੋੜਵੰਦ ਪਰਿਵਾਰਾਂ ਨੂੰ ਜਾਰੀ ਕੀਤੀਆਂ ਗਈਆਂ 4500 ਨਵੀਆਂ ਰਾਸ਼ਨ ਕਿੱਟਾਂ- ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਤਰਨ ਤਾਰਨ, 27 ਮਈ : ਖੁਰਾਕ ਤੇ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਦੀ ਯੋਗ ਅਗਵਾਈ ਅਤੇ ਡਾਇਰੈਕਟਰ ਖੁਰਾਕ ਸਿਵਲ ਸਪਲਾਈਜ ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ […]
ਹੋਰਬਿਮਾਰੀ ਦੇ ਲੱਛਣ ਪ੍ਰਤੀਤ ਹੋਣ ‘ਤੇ ਸਿਵਲ ਸਰਜਨ ਵੱਲੋਂ ਟੈਸਟ ਕਰਵਾਉਣ ਦੀ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 26/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਬਿਮਾਰੀ ਦੇ ਲੱਛਣ ਪ੍ਰਤੀਤ ਹੋਣ ‘ਤੇ ਸਿਵਲ ਸਰਜਨ ਵੱਲੋਂ ਟੈਸਟ ਕਰਵਾਉਣ ਦੀ ਅਪੀਲ ਤਰਨ ਤਾਰਨ, 26 ਮਈ : ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕੋਵਿਡ-19 ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਸਿਵਲ ਹਸਪਤਾਲ ਤਰਨ […]
ਹੋਰਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 1089 ਕਰੋੜ 73 ਲੱਖ ਰੁਪਏ ਦੀ ਕੀਤੀ ਗਈ ਅਦਾਇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 26/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 1089 ਕਰੋੜ 73 ਲੱਖ ਰੁਪਏ ਦੀ ਕੀਤੀ ਗਈ ਅਦਾਇਗੀ-ਡਿਪਟੀ ਕਮਿਸ਼ਨਰ 31 ਮਈ ਤੋਂ ਪਹਿਲਾਂ-ਪਹਿਲਾਂ ਕਣਕ ਵਿਕਰੀ ਲਈ ਮੰਡੀਆਂ ਵਿੱਚ ਲਿਆਉਣ ਦੀ ਕਿਸਾਨਾਂ ਨੂੰ ਕੀਤੀ ਅਪੀਲ ਤਰਨ ਤਾਰਨ, 26 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ […]
ਹੋਰਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਸਕੀਮ ਅਧੀਨ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਕੀਤੀ ਜਾਵੇਗੀ ਮੁਫ਼ਤ ਰਾਸ਼ਨ ਦੀ ਵੰਡ- ਜ਼ਿਲਾ ਖੁਰਾਕ ਤੇ ਸਪਾਲਈ ਕੰਟਰੋਲਰ
ਪ੍ਰਕਾਸ਼ਨਾਂ ਦੀ ਮਿਤੀ: 25/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਸਕੀਮ ਅਧੀਨ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਕੀਤੀ ਜਾਵੇਗੀ ਮੁਫ਼ਤ ਰਾਸ਼ਨ ਦੀ ਵੰਡ- ਜ਼ਿਲਾ ਖੁਰਾਕ ਤੇ ਸਪਾਲਈ ਕੰਟਰੋਲਰ ਜ਼ਿਲਾ ਤਰਨ ਤਾਰਨ ਦੇ ਕੁੱਲ 1,54,890 ਪਰੀਵਾਰਾਂ ਦੇ 6,35,642 ਜੀਆਂ ਨੂੰ ਮਿਲੇਗਾ ਯੋਜਨਾ ਦਾ ਲਾਭ ਤਰਨ ਤਾਰਨ, 25 ਮਈ : ਖੁਰਾਕ ਤੇ ਸਪਲਾਈਜ਼ ਵਿਭਾਗ […]
ਹੋਰ
