ਜ਼ਿਲ੍ਹਾ ਤਰਨ ਤਾਰਨ ਵਿੱਚ 30 ਜੂਨ ਤੱਕ ਜਾਰੀ ਰਹੇਗਾ ਲਾੱਕਡਾਊਨ-ਜ਼ਿਲ੍ਹਾ ਮੈਜਿਸਟਰੇਟ
ਪ੍ਰਕਾਸ਼ਨਾਂ ਦੀ ਮਿਤੀ: 01/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ 30 ਜੂਨ ਤੱਕ ਜਾਰੀ ਰਹੇਗਾ ਲਾੱਕਡਾਊਨ-ਜ਼ਿਲ੍ਹਾ ਮੈਜਿਸਟਰੇਟ ਜ਼ਿਲ੍ਹੇ ’ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਗੈਰ-ਜ਼ਰੂਰੀ ਜਨਤਕ ਗਤੀਵਿਧੀਆਂ ’ਤੇ ਲਗਾਈ ਪਾਬੰਦੀ ਜ਼ਿਲ੍ਹੇ ਵਿੱਚ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹ ਸਕਣਗੀਆਂ ਸਾਰੀਆਂ ਦੁਕਾਨਾਂ ਤਰਨ ਤਾਰਨ, 1 ਜੂਨ : ਜ਼ਿਲ੍ਹਾ ਮੈਜਿਸਟ੍ਰੇਟ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੋਈ ਕੁੱਲ 6,17,545 ਮੀਟ੍ਰਿਕ ਟਨ ਕਣਕ ਦੀ ਆਮਦ ਖਰੀਦੀ ਗਈ ਕਣਕ ਦੀ ਕਿਸਾਨਾਂ ਨੂੰ ਕੀਤੀ ਗਈ 1129 ਕਰੋੜ 77 ਲੱਖ ਰੁਪਏ ਦੀ ਅਦਾਇਗੀ ਤਰਨ ਤਾਰਨ, 31 ਮਈ : ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ […]
ਹੋਰਜਨਤਕ ਸਥਾਨਾਂ ‘ਤੇ ਮਾਸਕ ਨਾ ਪਹਿਨਣ ਅਤੇ ਥੁੱਕਣ ‘ਤੇ ਲੱਗੇਗਾ 500 ਰੁਪਏ ਜੁਰਮਾਨਾ ਘਰ ਵਿੱਚ ਇਕਾਂਤਵਾਸ ਦੀ ਉਲੰਘਣਾ ਕਰਨ ‘ਤੇ ਹੋਵੇਗਾ 2000 ਰੁਪਏ ਦਾ ਜੁਰਮਾਨਾ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 30/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਨਤਕ ਸਥਾਨਾਂ ‘ਤੇ ਮਾਸਕ ਨਾ ਪਹਿਨਣ ਅਤੇ ਥੁੱਕਣ ‘ਤੇ ਲੱਗੇਗਾ 500 ਰੁਪਏ ਜੁਰਮਾਨਾ ਘਰ ਵਿੱਚ ਇਕਾਂਤਵਾਸ ਦੀ ਉਲੰਘਣਾ ਕਰਨ ‘ਤੇ ਹੋਵੇਗਾ 2000 ਰੁਪਏ ਦਾ ਜੁਰਮਾਨਾ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਹੁਕਮ ਜਾਰੀ ਤਰਨ ਤਾਰਨ, 29 ਮਈ : ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਕੋਵਿਡ-19 ਦੀ ਰੋਕਥਾਮ ਲਈ ਜਾਰੀ ਹਦਾਇਤਾਂ/ਨਿਰਦੇਸ਼ਾਂ […]
ਹੋਰਕੋਵਿਡ-19 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦਫ਼ਤਰ ਇੰਮਪਲਾਈਜ਼ ਐਸੋਸੀਏਸ਼ਨ ਵੱਲੋਂ ਸਿਵਲ ਹਸਪਤਾਲ 25 ਬੈੱਡ ਭੇਂਟ
ਪ੍ਰਕਾਸ਼ਨਾਂ ਦੀ ਮਿਤੀ: 30/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦਫ਼ਤਰ ਇੰਮਪਲਾਈਜ਼ ਐਸੋਸੀਏਸ਼ਨ ਵੱਲੋਂ ਸਿਵਲ ਹਸਪਤਾਲ 25 ਬੈੱਡ ਭੇਂਟ ਤਰਨ ਤਾਰਨ, 29 ਮਈ : ਡਿਪਟੀ ਕਮਿਸ਼ਨਰ ਦਫ਼ਤਰ ਇੰਮਪਲਾਈਜ਼ ਐਸੋਸੀਏਸ਼ਨ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਹਾਜ਼ਰੀ ਵਿੱਚ ਸਿਵਲ ਹਸਪਤਾਲ ਤਰਨ ਤਾਰਨ ਨੂੰ 1 ਲੱਖ 87 […]
ਹੋਰਰਾਜ ਸਰਕਾਰ ਵੱਲੋਂ ਆਵਾਜਾਈ ਦੇ ਸਾਧਨਾਂ ਰਾਹੀਂ ਪੰਜਾਬ ਵਿੱਚ ਆਉਣ ਵਾਲੇ ਵਿਅਕਤੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰਾਜ ਸਰਕਾਰ ਵੱਲੋਂ ਆਵਾਜਾਈ ਦੇ ਸਾਧਨਾਂ ਰਾਹੀਂ ਪੰਜਾਬ ਵਿੱਚ ਆਉਣ ਵਾਲੇ ਵਿਅਕਤੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ-ਡਿਪਟੀ ਕਮਿਸ਼ਨਰ ਨਿਰਵਿਘਨ ਯਾਤਰਾ ਲਈ ਕੋਵਾ ਐਪ ਜ਼ਰੀਏ ਅੰਤਰ-ਜ਼ਿਲਾ ਪਾਸ ਖ਼ੁਦ ਜਨਰੇਟ ਕਰਨ ਲਈ ਨਾਗਰਿਕਾਂ ਨੂੰ ਕੀਤੀ ਅਪੀਲ ਤਰਨ ਤਾਰਨ, 30 ਮਈ : ਕਰੋਨਾ ਵਾਇਰਸ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ […]
ਹੋਰਐੱਚ. ਪੀ. ਸੀ. ਐੱਲ. ਵੱਲੋਂ ਮਿਊਂਸਪਲ ਕੌਂਸ਼ਲ ਦੇ ਸਟਾਫ਼ ਲਈ 300 ਸੈਨੀਟੇਸ਼ਨ ਕਿੱਟਾਂ ਭੇਂਟ
ਪ੍ਰਕਾਸ਼ਨਾਂ ਦੀ ਮਿਤੀ: 28/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਐੱਚ. ਪੀ. ਸੀ. ਐੱਲ. ਵੱਲੋਂ ਮਿਊਂਸਪਲ ਕੌਂਸ਼ਲ ਦੇ ਸਟਾਫ਼ ਲਈ 300 ਸੈਨੀਟੇਸ਼ਨ ਕਿੱਟਾਂ ਭੇਂਟ ਤਰਨ ਤਾਰਨ, 28 ਮਈ : ਕਰੋਨਾ ਵਾਇਰਸ ਨੂੰ ਹਰਾਉਣ ਵਿੱਚ ਪੰਜਾਬ ਦੇ ਲੋਕਾਂ ਵਲੋਂ ਵੀ ਪੂਰੀ ਤਨਦੇਹੀ ਨਾਲ ਸਰਕਾਰ ਵਲੋਂ ਦਿੱਤੀਆਂ ਗਈਆਂ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ […]
ਹੋਰਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਟਿੱਡੀ ਦਲ ਦੇ ਹਮਲੇ ਦੇ ਖਦਸ਼ੇ ਤਹਿਤ ਪ੍ਰਸ਼ਾਨਿਕ, ਖੇਤੀਬਾੜੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਹੋਈ ਟ੍ਰੇਨਿੰਗ
ਪ੍ਰਕਾਸ਼ਨਾਂ ਦੀ ਮਿਤੀ: 28/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਟਿੱਡੀ ਦਲ ਦੇ ਹਮਲੇ ਦੇ ਖਦਸ਼ੇ ਤਹਿਤ ਪ੍ਰਸ਼ਾਨਿਕ, ਖੇਤੀਬਾੜੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਹੋਈ ਟ੍ਰੇਨਿੰਗ ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਕਰਵਾਈ ਗਈ ਮੌਕ ਡਰਿੱਲ ਤਰਨ ਤਾਰਨ, 28 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਅੱਜ […]
ਹੋਰਵੱਧ ਰਹੀ ਗਰਮੀ ਦੀ ਤੇਜ਼ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ-ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 28/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵੱਧ ਰਹੀ ਗਰਮੀ ਦੀ ਤੇਜ਼ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ-ਸਿਵਲ ਸਰਜਨ ਤਰਲ ਪਦਾਰਥਾਂ ਦਾ ਕੀਤਾ ਜਾਏ ਜਿਆਦਾ ਤੋਂ ਜ਼ਿਆਦਾ ਸੇਵਨ ਤਰਨ ਤਾਰਨ, 28 ਮਈ : ਅੱਤ ਦੀ ਗਰਮੀ ਤੋਂ ਬਚਣ ਲਈ ਸਿਹਤ ਸੰਭਾਲ ਅਤਿਅੰਤ ਜ਼ਰੂਰੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਤਰਨ […]
ਹੋਰਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਵਿਆਪਕ ਦਿਸ਼ਾ ਨਿਰਦੇਸ਼ ਜਾਰੀ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਵਿਆਪਕ ਦਿਸ਼ਾ ਨਿਰਦੇਸ਼ ਜਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ, 27 ਮਈ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ ’ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਐਲਾਨ ਤੋਂ ਬਾਅਦ ਸਿਹਤ […]
ਹੋਰਆਤਮ ਨਿਰਭਰ ਸਕੀਮ ਤਹਿਤ ਜਿ਼ਲ੍ਹਾ ਤਰਨ ਤਾਰਨ ਵਿਚ ਲੱਗਭੱਗ 17,500 ਪ੍ਰਵਾਸੀ ਮਜਦੂਰਾਂ ਅਤੇ ਲੋੜਵੰਦ ਲੋਕਾਂ ਨੂੰ ਵੰਡਿਆ ਜਾਵੇਗਾ ਮੁਫ਼ਤ ਰਾਸ਼ਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਆਤਮ ਨਿਰਭਰ ਸਕੀਮ ਤਹਿਤ ਜਿ਼ਲ੍ਹਾ ਤਰਨ ਤਾਰਨ ਵਿਚ ਲੱਗਭੱਗ 17,500 ਪ੍ਰਵਾਸੀ ਮਜਦੂਰਾਂ ਅਤੇ ਲੋੜਵੰਦ ਲੋਕਾਂ ਨੂੰ ਵੰਡਿਆ ਜਾਵੇਗਾ ਮੁਫ਼ਤ ਰਾਸ਼ਨ-ਡਿਪਟੀ ਕਮਿਸ਼ਨਰ ਤਰਨ ਤਾਰਨ, 26 ਮਈ : ਕੋਵਿਡ ਸੰਕਟ ਦੇ ਮੱਦੇਨਜਰ ਆਤਮ ਨਿਰਭਰ ਸਕੀਮ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਆਉਣ ਵਾਲੇ ਦਿਨਾਂ ਵਿੱਚ ਲੱਗਭੱਗ 17,500 ਪ੍ਰਵਾਸੀ ਮਜਦੂਰਾਂ ਅਤੇ ਲੋੜਵੰਦ […]
ਹੋਰ