ਜ਼ਿਲ੍ਹਾ ਮੈਜਿਸਟਰੇਟ ਵੱਲੋਂ 26 ਮਈ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਦੁਕਾਨਾਂ/ਬਜ਼ਾਰਾਂ/ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 25/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ 26 ਮਈ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਦੁਕਾਨਾਂ/ਬਜ਼ਾਰਾਂ/ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਤਰਨ ਤਾਰਨ, 25 ਮਈ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲ਼ੋਂ “ਕੋਵਿਡ-19” ਦੀ ਰੋਕਥਾਮ ਲਈ ਸਮੇਂ-ਸਮੇਂ ਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਹਨ।ਕੇਂਦਰ ਸਰਕਾਰ ਵੱਲੋਂ ਇਸ ਨੂੰ ਨੋਟੀਫਾਇਡ ਡਿਜ਼ਾਸਟਰ/ਅਪਾਤਕਾਲੀਨ […]
ਹੋਰਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 1067 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਗਈ ਅਦਾਇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 24/05/2020ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 1067 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਗਈ ਅਦਾਇਗੀ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਕਿਸਾਨਾਂ ਨੂੰ 31 ਮਈ ਤੋਂ ਪਹਿਲਾਂ-ਪਹਿਲਾਂ ਆਪਣੀ ਕਣਕ ਵਿਕਰੀ ਲਈ ਮੰਡੀਆਂ ਵਿੱਚ ਲਿਆਉਣ ਦੀ ਕੀਤੀ ਅਪੀਲ ਤਰਨ ਤਾਰਨ, 24 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ […]
ਹੋਰਗਰਭਵਤੀ ਔਰਤਾਂ 1 ਜੂਨ ਤੋਂ ਘਰ ਬੈਠੇ ਹੀ ਲੈ ਸਕਣਗੀਆ ਮਾਹਿਰ ਡਾਕਟਰ ਦੀ ਸਲਾਹ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 24/05/2020ਗਰਭਵਤੀ ਔਰਤਾਂ 1 ਜੂਨ ਤੋਂ ਘਰ ਬੈਠੇ ਹੀ ਲੈ ਸਕਣਗੀਆ ਮਾਹਿਰ ਡਾਕਟਰ ਦੀ ਸਲਾਹ-ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਵੱਲੋਂ ਸਮਾਜਿਕ ਦੂਰੀ ਬਣਾਈ ਰੱਖਣ ਲਈ ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਦੀਆਂ ਮੁਹੱਈਆ ਕਰਵਾਈਆਂ ਜਾਣਗੀਆਂ ਆਨਲਾਈਨ ਸੇਵਾਵਾਂ ਤਰਨ ਤਾਰਨ, 24 ਮਈ : ਕੋਵਿਡ-19 ਦੇ ਮੱਦੇਨਜ਼ਰ ਹਸਪਤਾਲਾਂ ਵਿੱਚ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਭੀੜ ਨਾ ਹੋਣ ਦੇਣ ਲਈ ਪੰਜਾਬ […]
ਹੋਰਸਿਹਤ ਵਿਭਾਗ ਵਲੋਂ ਕੋਵਿਡ-19 ਤੋਂ ਬਚਾਅ ਸਬੰਧੀ ਨਾਈ ਦੀਆਂ ਦੁਕਾਨਾਂ ਅਤੇ ਹੇਅਰ ਕੱਟ ਸਲੂਨਜ਼ ਲਈ ਵਿਸ਼ੇਸ਼ ਅਡਵਾਇਜ਼ਰੀ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਿਹਤ ਵਿਭਾਗ ਵਲੋਂ ਕੋਵਿਡ-19 ਤੋਂ ਬਚਾਅ ਸਬੰਧੀ ਨਾਈ ਦੀਆਂ ਦੁਕਾਨਾਂ ਅਤੇ ਹੇਅਰ ਕੱਟ ਸਲੂਨਜ਼ ਲਈ ਵਿਸ਼ੇਸ਼ ਅਡਵਾਇਜ਼ਰੀ ਜਾਰੀ-ਡਿਪਟੀ ਕਮਿਸ਼ਨਰ ਦੁਕਾਨਾਂ ਦੇ ਮਾਲਿਕ ਅਤੇ ਸਟਾਫ਼ ਮੈਂਬਰਾਂ ਵੱਲੋਂ ਮਾਸਕ ਪਹਿਨਣਾ ਲਾਜ਼ਮੀ ਤਰਨ ਤਾਰਨ, 23 ਮਈ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਕਰੋਨਾ ਤੋਂ ਬਚਾਅ ਲਈ ਨਾਈ ਦੀਆਂ ਦੁਕਾਨਾਂ ਤੇ ਹੇਅਰ […]
ਹੋਰਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ 31 ਮਈ ਤੋਂ ਪਹਿਲਾਂ-ਪਹਿਲਾਂ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 23/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਭਾਰਤ ਸਰਕਾਰ ਵਲੋਂ ਰਬੀ ਸੀਜ਼ਨ 2020-21 ਦੌਰਾਨ ਕਣਕ ਦੀ ਸਰਕਾਰੀ ਖਰੀਦ 31 ਮਈ ਕਰਨ ਦਾ ਫੈਸਲਾ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ 31 ਮਈ ਤੋਂ ਪਹਿਲਾਂ-ਪਹਿਲਾਂ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਤਰਨ ਤਾਰਨ, 22 ਮਈ : ਭਾਰਤ ਸਰਕਾਰ ਨੇ ਅੱਜ ਇਕ ਪੱਤਰ ਰਾਹੀਂ ਪੰਜਾਬ ਵਿੱਚ ਰਬੀ ਸੀਜ਼ਨ 2020-21 […]
ਹੋਰਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਜ਼ਿਲੇ ਵਿੱਚ ਬਾਹਰੋਂ ਆਏ ਹਰੇਕ ਵਿਅਕਤੀ ਦੀ ਜਾਂਚ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/05/2020ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਜ਼ਿਲੇ ਵਿੱਚ ਬਾਹਰੋਂ ਆਏ ਹਰੇਕ ਵਿਅਕਤੀ ਦੀ ਜਾਂਚ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ ਆਪਣੇ ਇਲਾਕੇ ਵਿੱਚ ਬਾਹਰੋਂ ਆਏ ਵਿਅਕਤੀਆਂ ਦੀ ਜਾਣਕਾਰੀ ਦੇਣ ਲਈ ਸਰਪੰਚ, ਨੰਬਰਦਾਰ ਅਤੇ ਕੌਂਸਲਰ ਹੋਣਗੇ ਪਾਬੰਦ ਤਰਨ ਤਾਰਨ, 22 ਮਈ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਮਹਾਂਮਾਰੀ ਨੂੰ […]
ਹੋਰਮਾਸਕ ਨਾ ਪਹਿਨਣ ‘ਤੇ 200 ਰੁਪਏ ਅਤੇ ਘਰ ਇਕਾਂਤਵਾਸ ਦੀ ਉਲੰਘਣਾ ਕਰਨ ‘ਤੇ ਹੋਵੇਗਾ 500 ਰੁਪਏ ਜੁਰਮਾਨਾ ਜਨਤਕ ਥਾਂ ‘ਤੇ ਥੁੱਕਣ ‘ਤੇ ਵੀ ਹੋਵੇਗਾ 100 ਰੁਪਏ ਜੁਰਮਾਨਾ
ਪ੍ਰਕਾਸ਼ਨਾਂ ਦੀ ਮਿਤੀ: 22/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਾਸਕ ਨਾ ਪਹਿਨਣ ‘ਤੇ 200 ਰੁਪਏ ਅਤੇ ਘਰ ਇਕਾਂਤਵਾਸ ਦੀ ਉਲੰਘਣਾ ਕਰਨ ‘ਤੇ ਹੋਵੇਗਾ 500 ਰੁਪਏ ਜੁਰਮਾਨਾ ਜਨਤਕ ਥਾਂ ‘ਤੇ ਥੁੱਕਣ ‘ਤੇ ਵੀ ਹੋਵੇਗਾ 100 ਰੁਪਏ ਜੁਰਮਾਨਾ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਹੁਕਮ ਜਾਰੀ ਤਰਨ ਤਾਰਨ, 22 ਮਈ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲ਼ੋਂ “ਨੋਵਲ ਕਰੋਨਾ ਵਾਇਰਸ” […]
ਹੋਰਜ਼ਿਲ੍ਹਾ ਮੈਜਿਸਟਰੇਟ ਵੱਲੋਂ 22 ਮਈ ਨੂੰ ਤਰਨ ਤਾਰਨ ਸ਼ਹਿਰ ਅਤੇ ਝਬਾਲ ਕਸਬੇ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 22/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ 22 ਮਈ ਨੂੰ ਤਰਨ ਤਾਰਨ ਸ਼ਹਿਰ ਅਤੇ ਝਬਾਲ ਕਸਬੇ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਤਰਨ ਤਾਰਨ, 21 ਮਈ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲ਼ੋਂ “ਨੋਵਲ ਕਰੋਨਾ ਵਾਇਰਸ” ਦੀ ਰੋਕਥਾਮ ਲਈ ਸਮੇਂ-ਸਮੇਂ ਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ […]
ਹੋਰਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ-ਡਿਪਟੀ ਕਮਿਸ਼ਨਰ ਤਰਨ ਤਾਰਨ, 20 ਮਈ : ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। […]
ਹੋਰਡਿਪਟੀ ਕਮਿਸ਼ਨਰ ਵੱਲੋਂ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨਾ ਅਤੇ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼
ਪ੍ਰਕਾਸ਼ਨਾਂ ਦੀ ਮਿਤੀ: 21/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰਾਂ ਵਿੱਚ ਏਕਾਂਤਵਾਸ ਕੀਤੇ ਗਏ ਵਿਅਕਤੀਆਂ ਨੂੰ ਏਕਾਂਤਵਾਸ ਦੇ ਕਾਇਦੇ ਤੋੜਨ ਉੱਤੇ ਕੀਤਾ ਜੁਰਮਾਨਾ ਡਿਪਟੀ ਕਮਿਸ਼ਨਰ ਵੱਲੋਂ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨਾ ਅਤੇ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਤਰਨ ਤਾਰਨ, 21 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਸਿਵਲ ਸਰਜਨ ਡਾ. […]
ਹੋਰ