ਕਿਸਾਨਾਂ ਨੂੰ ਅੱਜ ਤੱਕ ਖਰੀਦੀ ਗਈ ਕਣਕ ਦੀ ਕੀਤੀ ਗਈ 1050 ਕਰੋੜ 73 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਿਸਾਨਾਂ ਨੂੰ ਅੱਜ ਤੱਕ ਖਰੀਦੀ ਗਈ ਕਣਕ ਦੀ ਕੀਤੀ ਗਈ 1050 ਕਰੋੜ 73 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਅਦਾਇਗੀ ਕਰਨੀ ਯਕੀਨੀ ਬਣਾਉਣ ਲਈ ਖਰੀਦ ਏਜੰਸੀਆਂ ਨੂੰ ਦਿੱਤੇ ਸਖਤ ਆਦੇਸ਼ ਤਰਨ ਤਾਰਨ, 21 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ […]
ਹੋਰਕੋਵਿਡ-19 ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਤੋਂ ਬਾਅਦ ਜ਼ਿਲ੍ਹੇ ਵਿੱਚ ਜ਼ਿੰਦਗੀ ਦੁਬਾਰਾ ਲੀਹਾਂ ‘ਤੇ ਆਉਣ ਲੱਗੀ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਤੋਂ ਬਾਅਦ ਜ਼ਿਲ੍ਹੇ ਵਿੱਚ ਜ਼ਿੰਦਗੀ ਦੁਬਾਰਾ ਲੀਹਾਂ ‘ਤੇ ਆਉਣ ਲੱਗੀ- ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਸ਼ਹਿਰਾਂ ਤੇ ਕਸਬਿਆਂ ਦੇ ਬਾਜ਼ਾਰਾਂ ਵਿੱਚ ਮੁੜ ਪਰਤਣ ਲੱਗੀਆਂ ਰੌਣਕਾਂ ਛੋਟੇ ਕੰਮਕਾਜ ਅਤੇ ਕਾਰੋਬਾਰ ਦੁਬਾਰਾ ਸ਼ੂਰੂ ਨਾਲ ਆਰਥਿਕ ਗਤੀਵਿਧੀਆਂ ਨੂੰ ਮਿਲੇਗਾ ਹੁਲਾਰਾ ਜ਼ਿਲ੍ਹੇ ਦੇ ਲੋਕਾਂ ਨੂੰ ਜਨਤਕ ਥਾਵਾਂ […]
ਹੋਰਜਨਤਕ ਸਥਾਨਾਂ ’ਤੇ ਮਾਸਕ ਪਹਿਨਣ ਦੀ 100 ਫੀਸਦੀ ਪਾਲਣਾ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 20/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਨਤਕ ਸਥਾਨਾਂ ’ਤੇ ਮਾਸਕ ਪਹਿਨਣ ਦੀ 100 ਫੀਸਦੀ ਪਾਲਣਾ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਕੋਵਿਡ-19 ਮਹਾਂਮਾਰੀ ਦੇ ਚੱਲਦੇ ਮਾਸਕ ਨਾ ਪਾਉਣ ਵਾਲਿਆਂ ਦੇ ਕੱਟੇ ਜਾਣਗੇ ਚਲਾਨ ਤਰਨ ਤਾਰਨ, 20 ਮਈ : ਸਿਹਤ ਵਿਭਾਗ ਵੱਲੋਂ ਪੰਜਾਬ ਵਾਸੀਆਂ ਨੂੰ ਕੋਵਿਡ 19 ਤੋਂ ਬਚਾਉਣ ਲਈ ਜਨਤਕ ਥਾਵਾਂ ਉਤੇ ਮਾਸਕ ਪਾਉਣਾ ਲਾਜ਼ਮੀ ਕਰਾਰ […]
ਹੋਰਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ‘ਤੇ ਆਈ. ਪੀ. ਸੀ. ਦੀ ਧਾਰਾ 188 ਤਹਿਤ ਕੀਤੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 20/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ‘ਤੇ ਆਈ. ਪੀ. ਸੀ. ਦੀ ਧਾਰਾ 188 ਤਹਿਤ ਕੀਤੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ-ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਬਣਾਏ ਗਏ ਕੋਆਰੰਟੀਨ ਕੇਂਦਰਾਂ ਵਿੱਚ ਲਿਆ ਕੇ ਦੁਬਾਰਾ ਕੀਤਾ ਜਾਵੇਗਾ ਕੋਆਰੰਟੀਨ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਐੱਫ਼. ਆਈ. ਆਰ. ਦਰਜ ਕਰਨ ਦੀ ਪੁਲਿਸ ਅਧਿਕਾਰੀਆਂ ਨੂੰ ਕੀਤੀ […]
ਹੋਰਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਕੀਤੀ ਗਈ 5,15,097 ਮੀਟਰਿਕ ਟਨ ਕਣਕ ਦੀ ਚੁਕਾਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 20/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਕੀਤੀ ਗਈ 5,15,097 ਮੀਟਰਿਕ ਟਨ ਕਣਕ ਦੀ ਚੁਕਾਈ-ਡਿਪਟੀ ਕਮਿਸ਼ਨਰ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਖਰੀਦ ਏਜੰਸੀਆਂ ਨੂੰ ਕੀਤੀ ਸਖਤ ਹਦਾਇਤ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 993 ਕਰੋੜ 87 ਲੱਖ ਰੁਪਏ ਦੀ ਅਦਾਇਗੀ ਤਰਨ ਤਾਰਨ, 20 ਮਈ : […]
ਹੋਰਹੁਣ ਤੱਕ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ 746 ਵਿਅਕਤੀ ਆਪਣੇ ਗ੍ਰਹਿ ਰਾਜਾਂ ਉੱਤਰ ਪ੍ਰਦੇਸ਼, ਬਿਹਾਰ, ਮਹਾਂਰਾਸ਼ਟਰ, ਕੇਰਲਾ ਅਤੇ ਤਾਮਿਲਨਾਢੂ ਨੂੰ ਜਾਣ ਲਈ ਭੇਜੇ ਗਏ
ਪ੍ਰਕਾਸ਼ਨਾਂ ਦੀ ਮਿਤੀ: 19/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ 746 ਵਿਅਕਤੀ ਆਪਣੇ ਗ੍ਰਹਿ ਰਾਜਾਂ ਉੱਤਰ ਪ੍ਰਦੇਸ਼, ਬਿਹਾਰ, ਮਹਾਂਰਾਸ਼ਟਰ, ਕੇਰਲਾ ਅਤੇ ਤਾਮਿਲਨਾਢੂ ਨੂੰ ਜਾਣ ਲਈ ਭੇਜੇ ਗਏ ਕੇਰਲਾ ਅਤੇ ਤਾਮਿਲਨਾਢੂ ਜਾਣ ਵਾਲੇ 8 ਪ੍ਰਵਾਸੀਆਂ ਨੂੰ ਅੱਜ ਜਲੰਧਰ ਰੇਲਵੇ ਸਟੇਸ਼ਨ ਲਈ ਰਵਾਨਾ ਕੀਤਾ ਤਰਨ ਤਾਰਨ, 19 ਮਈ : ਪੰਜਾਬ ਸਰਕਾਰ ਅਤੇ ਜ਼ਿਲ੍ਹਾ […]
ਹੋਰਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਗੈਰ-ਕਾਨੂੰਨੀ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੀ ਵਿਕਰੀ ਕਿਸੇ ਹਾਲਤ ਵਿੱਚ ਸਹਿਣ ਨਹੀਂ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਗੈਰ-ਕਾਨੂੰਨੀ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੀ ਵਿਕਰੀ ਕਿਸੇ ਹਾਲਤ ਵਿੱਚ ਸਹਿਣ ਨਹੀਂ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ ਤਰਨ ਤਾਰਨ, 19 ਮਈ : ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਗੈਰ-ਕਾਨੂੰਨੀ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੀ ਵਿਕਰੀ ਕਿਸੇ ਹਾਲਤ ਵਿੱਚ ਸਹਿਣ ਨਹੀਂ ਕੀਤੀ ਜਾਵੇਗੀ। ਜੇਕਰ ਕੋਈ […]
ਹੋਰਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜਾਈ ਦੇ ਨੁਕਸਾਨ ਨੂੰ ਰੋਕਣ ਲਈ ਡੀ. ਡੀ. ਪੰਜਾਬੀ ਚੈਨਲ `ਤੇ ਪਾਠਕ੍ਰਮ ਸ਼ੁਰੂ ਕਰਨ ਦਾ ਫੈਸਲਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜਾਈ ਦੇ ਨੁਕਸਾਨ ਨੂੰ ਰੋਕਣ ਲਈ ਡੀ. ਡੀ. ਪੰਜਾਬੀ ਚੈਨਲ `ਤੇ ਪਾਠਕ੍ਰਮ ਸ਼ੁਰੂ ਕਰਨ ਦਾ ਫੈਸਲਾ-ਡਿਪਟੀ ਕਮਿਸ਼ਨਰ ਵਿਦਿਆਰਥੀਆਂ ਦੀ ਪੜਾਈ ਲਈ ਸ਼ੁਰੂ ਕੀਤੇ ਅਭਿਆਨ ਦੀ ਸਫਲਤਾ ਲਈ ਜ਼ਿਲਾ ਅਫਸਰਾਂ ਤੋਂ ਲੈ ਅਧਿਆਪਕਾਂ ਤੱਕ ਸਾਰਿਆਂ ਨੂੰ ਤਾਲਮੇਲ ਬਣਾਉਣ ਲਈ ਨਿਰਦੇਸ਼ ਦਿੱਤੇ […]
ਹੋਰਜ਼ਿਲਾ ਮੈਜਿਸਟੇ੍ਰਟ ਵੱਲੋਂ ਜ਼ਿਲਾ ਤਰਨ ਤਾਰਨ ਦੀ ਹਦੂਦ ਅੰਦਰ 31 ਮਈ ਤੱਕ ਤਾਲਾਬੰਦੀ ਲਾਗੂ ਰੱਖਣ ਦਾ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 18/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ ਮੈਜਿਸਟੇ੍ਰਟ ਵੱਲੋਂ ਜ਼ਿਲਾ ਤਰਨ ਤਾਰਨ ਦੀ ਹਦੂਦ ਅੰਦਰ 31 ਮਈ ਤੱਕ ਤਾਲਾਬੰਦੀ ਲਾਗੂ ਰੱਖਣ ਦਾ ਹੁਕਮ ਜਾਰੀ ਤਰਨ ਤਾਰਨ, 18 ਮਈ: ਜ਼ਿਲਾ ਮੈਜਿਸਟੇ੍ਰਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਤਰਨ […]
ਹੋਰਆਰਮੀ ਵਿੱਚ ਭਰਤੀ ਦੇ ਚਾਹਵਾਨ ਨੌਜਵਾਨਾਂ ਲਈ ਸੀ-ਪਾਈਟ ਪੱਟੀ ਵੱਲੋਂ ਆਨ-ਲਾਈਨ ਟ੍ਰੇਨਿੰਗ ਸ਼ੁਰੂ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਆਰਮੀ ਵਿੱਚ ਭਰਤੀ ਦੇ ਚਾਹਵਾਨ ਨੌਜਵਾਨਾਂ ਲਈ ਸੀ-ਪਾਈਟ ਪੱਟੀ ਵੱਲੋਂ ਆਨ-ਲਾਈਨ ਟ੍ਰੇਨਿੰਗ ਸ਼ੁਰੂ-ਡਿਪਟੀ ਕਮਿਸ਼ਨਰ ਤਰਨ ਤਾਰਨ, 18 ਮਈ : ਫੌਜ ਵਿੱਚ ਭਰਤੀ ਦੇ ਚਾਹਵਾਨ ਨੌਜਵਾਨਾਂ ਨੂੰ ਲਿਖਤੀ ਅਤੇ ਸਰੀਰਿਕ ਟ੍ਰੇਨਿੰਗ ਦੇਣ ਲਈ ਪੰਜਾਬ ਸਰਕਾਰ ਵਲੋਂ ਸੀ-ਪਾਈਟ ਕੇਂਦਰ ਚਲਾਏ ਜਾ ਰਹੇ ਹਨ, ਜਿਹਨਾਂ ਦਾ ਮੁੱਖ ਉਦੇਸ਼ ਫੌਜ ਵਿੱਚ ਭਰਤੀ […]
ਹੋਰ
