ਮਾਸਕ ਨਾ ਪਹਿਨਣ ‘ਤੇ 200 ਰੁਪਏ ਅਤੇ ਘਰ ਇਕਾਂਤਵਾਸ ਦੀ ਉਲੰਘਣਾ ਕਰਨ ‘ਤੇ ਹੋਵੇਗਾ 500 ਰੁਪਏ ਜੁਰਮਾਨਾ ਜਨਤਕ ਥਾਂ ‘ਤੇ ਥੁੱਕਣ ‘ਤੇ ਵੀ ਹੋਵੇਗਾ 100 ਰੁਪਏ ਜੁਰਮਾਨਾ
ਪ੍ਰਕਾਸ਼ਨਾਂ ਦੀ ਮਿਤੀ: 22/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਾਸਕ ਨਾ ਪਹਿਨਣ ‘ਤੇ 200 ਰੁਪਏ ਅਤੇ ਘਰ ਇਕਾਂਤਵਾਸ ਦੀ ਉਲੰਘਣਾ ਕਰਨ ‘ਤੇ ਹੋਵੇਗਾ 500 ਰੁਪਏ ਜੁਰਮਾਨਾ ਜਨਤਕ ਥਾਂ ‘ਤੇ ਥੁੱਕਣ ‘ਤੇ ਵੀ ਹੋਵੇਗਾ 100 ਰੁਪਏ ਜੁਰਮਾਨਾ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਹੁਕਮ ਜਾਰੀ ਤਰਨ ਤਾਰਨ, 22 ਮਈ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲ਼ੋਂ “ਨੋਵਲ ਕਰੋਨਾ ਵਾਇਰਸ” […]
ਹੋਰਜ਼ਿਲ੍ਹਾ ਮੈਜਿਸਟਰੇਟ ਵੱਲੋਂ 22 ਮਈ ਨੂੰ ਤਰਨ ਤਾਰਨ ਸ਼ਹਿਰ ਅਤੇ ਝਬਾਲ ਕਸਬੇ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 22/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ 22 ਮਈ ਨੂੰ ਤਰਨ ਤਾਰਨ ਸ਼ਹਿਰ ਅਤੇ ਝਬਾਲ ਕਸਬੇ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਤਰਨ ਤਾਰਨ, 21 ਮਈ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲ਼ੋਂ “ਨੋਵਲ ਕਰੋਨਾ ਵਾਇਰਸ” ਦੀ ਰੋਕਥਾਮ ਲਈ ਸਮੇਂ-ਸਮੇਂ ਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ […]
ਹੋਰਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ-ਡਿਪਟੀ ਕਮਿਸ਼ਨਰ ਤਰਨ ਤਾਰਨ, 20 ਮਈ : ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। […]
ਹੋਰਡਿਪਟੀ ਕਮਿਸ਼ਨਰ ਵੱਲੋਂ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨਾ ਅਤੇ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼
ਪ੍ਰਕਾਸ਼ਨਾਂ ਦੀ ਮਿਤੀ: 21/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰਾਂ ਵਿੱਚ ਏਕਾਂਤਵਾਸ ਕੀਤੇ ਗਏ ਵਿਅਕਤੀਆਂ ਨੂੰ ਏਕਾਂਤਵਾਸ ਦੇ ਕਾਇਦੇ ਤੋੜਨ ਉੱਤੇ ਕੀਤਾ ਜੁਰਮਾਨਾ ਡਿਪਟੀ ਕਮਿਸ਼ਨਰ ਵੱਲੋਂ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨਾ ਅਤੇ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਤਰਨ ਤਾਰਨ, 21 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਸਿਵਲ ਸਰਜਨ ਡਾ. […]
ਹੋਰਕਿਸਾਨਾਂ ਨੂੰ ਅੱਜ ਤੱਕ ਖਰੀਦੀ ਗਈ ਕਣਕ ਦੀ ਕੀਤੀ ਗਈ 1050 ਕਰੋੜ 73 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਿਸਾਨਾਂ ਨੂੰ ਅੱਜ ਤੱਕ ਖਰੀਦੀ ਗਈ ਕਣਕ ਦੀ ਕੀਤੀ ਗਈ 1050 ਕਰੋੜ 73 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਅਦਾਇਗੀ ਕਰਨੀ ਯਕੀਨੀ ਬਣਾਉਣ ਲਈ ਖਰੀਦ ਏਜੰਸੀਆਂ ਨੂੰ ਦਿੱਤੇ ਸਖਤ ਆਦੇਸ਼ ਤਰਨ ਤਾਰਨ, 21 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ […]
ਹੋਰਕੋਵਿਡ-19 ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਤੋਂ ਬਾਅਦ ਜ਼ਿਲ੍ਹੇ ਵਿੱਚ ਜ਼ਿੰਦਗੀ ਦੁਬਾਰਾ ਲੀਹਾਂ ‘ਤੇ ਆਉਣ ਲੱਗੀ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਤੋਂ ਬਾਅਦ ਜ਼ਿਲ੍ਹੇ ਵਿੱਚ ਜ਼ਿੰਦਗੀ ਦੁਬਾਰਾ ਲੀਹਾਂ ‘ਤੇ ਆਉਣ ਲੱਗੀ- ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਸ਼ਹਿਰਾਂ ਤੇ ਕਸਬਿਆਂ ਦੇ ਬਾਜ਼ਾਰਾਂ ਵਿੱਚ ਮੁੜ ਪਰਤਣ ਲੱਗੀਆਂ ਰੌਣਕਾਂ ਛੋਟੇ ਕੰਮਕਾਜ ਅਤੇ ਕਾਰੋਬਾਰ ਦੁਬਾਰਾ ਸ਼ੂਰੂ ਨਾਲ ਆਰਥਿਕ ਗਤੀਵਿਧੀਆਂ ਨੂੰ ਮਿਲੇਗਾ ਹੁਲਾਰਾ ਜ਼ਿਲ੍ਹੇ ਦੇ ਲੋਕਾਂ ਨੂੰ ਜਨਤਕ ਥਾਵਾਂ […]
ਹੋਰਜਨਤਕ ਸਥਾਨਾਂ ’ਤੇ ਮਾਸਕ ਪਹਿਨਣ ਦੀ 100 ਫੀਸਦੀ ਪਾਲਣਾ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 20/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਨਤਕ ਸਥਾਨਾਂ ’ਤੇ ਮਾਸਕ ਪਹਿਨਣ ਦੀ 100 ਫੀਸਦੀ ਪਾਲਣਾ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਕੋਵਿਡ-19 ਮਹਾਂਮਾਰੀ ਦੇ ਚੱਲਦੇ ਮਾਸਕ ਨਾ ਪਾਉਣ ਵਾਲਿਆਂ ਦੇ ਕੱਟੇ ਜਾਣਗੇ ਚਲਾਨ ਤਰਨ ਤਾਰਨ, 20 ਮਈ : ਸਿਹਤ ਵਿਭਾਗ ਵੱਲੋਂ ਪੰਜਾਬ ਵਾਸੀਆਂ ਨੂੰ ਕੋਵਿਡ 19 ਤੋਂ ਬਚਾਉਣ ਲਈ ਜਨਤਕ ਥਾਵਾਂ ਉਤੇ ਮਾਸਕ ਪਾਉਣਾ ਲਾਜ਼ਮੀ ਕਰਾਰ […]
ਹੋਰਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ‘ਤੇ ਆਈ. ਪੀ. ਸੀ. ਦੀ ਧਾਰਾ 188 ਤਹਿਤ ਕੀਤੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 20/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ‘ਤੇ ਆਈ. ਪੀ. ਸੀ. ਦੀ ਧਾਰਾ 188 ਤਹਿਤ ਕੀਤੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ-ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਬਣਾਏ ਗਏ ਕੋਆਰੰਟੀਨ ਕੇਂਦਰਾਂ ਵਿੱਚ ਲਿਆ ਕੇ ਦੁਬਾਰਾ ਕੀਤਾ ਜਾਵੇਗਾ ਕੋਆਰੰਟੀਨ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਐੱਫ਼. ਆਈ. ਆਰ. ਦਰਜ ਕਰਨ ਦੀ ਪੁਲਿਸ ਅਧਿਕਾਰੀਆਂ ਨੂੰ ਕੀਤੀ […]
ਹੋਰਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਕੀਤੀ ਗਈ 5,15,097 ਮੀਟਰਿਕ ਟਨ ਕਣਕ ਦੀ ਚੁਕਾਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 20/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਕੀਤੀ ਗਈ 5,15,097 ਮੀਟਰਿਕ ਟਨ ਕਣਕ ਦੀ ਚੁਕਾਈ-ਡਿਪਟੀ ਕਮਿਸ਼ਨਰ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਖਰੀਦ ਏਜੰਸੀਆਂ ਨੂੰ ਕੀਤੀ ਸਖਤ ਹਦਾਇਤ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 993 ਕਰੋੜ 87 ਲੱਖ ਰੁਪਏ ਦੀ ਅਦਾਇਗੀ ਤਰਨ ਤਾਰਨ, 20 ਮਈ : […]
ਹੋਰਹੁਣ ਤੱਕ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ 746 ਵਿਅਕਤੀ ਆਪਣੇ ਗ੍ਰਹਿ ਰਾਜਾਂ ਉੱਤਰ ਪ੍ਰਦੇਸ਼, ਬਿਹਾਰ, ਮਹਾਂਰਾਸ਼ਟਰ, ਕੇਰਲਾ ਅਤੇ ਤਾਮਿਲਨਾਢੂ ਨੂੰ ਜਾਣ ਲਈ ਭੇਜੇ ਗਏ
ਪ੍ਰਕਾਸ਼ਨਾਂ ਦੀ ਮਿਤੀ: 19/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ 746 ਵਿਅਕਤੀ ਆਪਣੇ ਗ੍ਰਹਿ ਰਾਜਾਂ ਉੱਤਰ ਪ੍ਰਦੇਸ਼, ਬਿਹਾਰ, ਮਹਾਂਰਾਸ਼ਟਰ, ਕੇਰਲਾ ਅਤੇ ਤਾਮਿਲਨਾਢੂ ਨੂੰ ਜਾਣ ਲਈ ਭੇਜੇ ਗਏ ਕੇਰਲਾ ਅਤੇ ਤਾਮਿਲਨਾਢੂ ਜਾਣ ਵਾਲੇ 8 ਪ੍ਰਵਾਸੀਆਂ ਨੂੰ ਅੱਜ ਜਲੰਧਰ ਰੇਲਵੇ ਸਟੇਸ਼ਨ ਲਈ ਰਵਾਨਾ ਕੀਤਾ ਤਰਨ ਤਾਰਨ, 19 ਮਈ : ਪੰਜਾਬ ਸਰਕਾਰ ਅਤੇ ਜ਼ਿਲ੍ਹਾ […]
ਹੋਰ