ਜ਼ਿਲ੍ਹੇ ਵਿੱਚ ਲੱਗਭੱਗ 3.5 ਲੱਖ ਪਸ਼ੂਆਂ ਨੂੰ ਘਰ-ਘਰ ਜਾ ਕੇ ਮੁਫ਼ਤ ਲਗਾਈ ਜਾਵੇਗੀ ਗਲਘੋਟੂ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਲੱਗਭੱਗ 3.5 ਲੱਖ ਪਸ਼ੂਆਂ ਨੂੰ ਘਰ-ਘਰ ਜਾ ਕੇ ਮੁਫ਼ਤ ਲਗਾਈ ਜਾਵੇਗੀ ਗਲਘੋਟੂ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲ੍ਹਾ ਤਰਨ ਤਾਰਨ ਦੇ ਪਸ਼ੂ ਪਾਲਕਾਂ ਨੂੰ ਹੋਵੇਗਾ ਲੱਗਭੱਗ 17 ਲੱਖ ਰੁਪਏ ਦਾ ਲਾਭ ਪਸ਼ੂ ਪਾਲਕਾਂ ਨੂੰ ਵਿਭਾਗ ਦੇ ਅਧਿਕਾਰੀਆਂ ਨੂੂੰ ਸਹਿਯੋਗ ਕਰਨ ਦੀ ਕੀਤੀ ਅਪੀਲ਼ ਤਰਨ ਤਾਰਨ, 18 ਮਈ : […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕਰੋਨਾ ਵਾਇਰਸ ਤੋਂ ਪੀੜ੍ਹਤ ਕੋਈ ਵੀ ਐਕਟਿਵ ਕੇਸ ਨਹੀਂ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 17/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਾਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕਰੋਨਾ ਵਾਇਰਸ ਤੋਂ ਪੀੜ੍ਹਤ ਕੋਈ ਵੀ ਐਕਟਿਵ ਕੇਸ ਨਹੀਂ-ਡਿਪਟੀ ਕਮਿਸ਼ਨਰ ਕੋਵਿਡ-19 ਪੋਜ਼ਟਿਵ ਪਾਏ ਗਏ ਜ਼ਿਲ੍ਹੇ ਦੇ ਸਾਰੇ ਮਰੀਜ਼ਾਂ ਨੂੰ ਕਰੋਨਾ ਮੁਕਤ ਹੋਣ ਉਪਰੰਤ ਘਰਾਂ ਨੂੰ ਭੇਜਿਆ ਤਰਨ ਤਾਰਨ, 17 ਮਈ : ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕਰੋਨਾ ਵਾਇਰਸ ਤੋਂ ਪੀੜ੍ਹਤ ਕੋਈ […]
ਹੋਰਕੋਰੋਨਾ ਮੁਕਤ ਹੋਣ ‘ਤੇ ਅੱਜ ਜ਼ਿਲ੍ਹੇ ਦੇ 57 ਹੋਰ ਮਰੀਜ਼ ਘਰਾਂ ਨੂੰ ਭੇਜ ਗਏੇ
ਪ੍ਰਕਾਸ਼ਨਾਂ ਦੀ ਮਿਤੀ: 16/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਾਰਨ ਤਾਰਨ ਕੋਰੋਨਾ ਮੁਕਤ ਹੋਣ ‘ਤੇ ਅੱਜ ਜ਼ਿਲ੍ਹੇ ਦੇ 57 ਹੋਰ ਮਰੀਜ਼ ਘਰਾਂ ਨੂੰ ਭੇਜ ਗਏੇ-ਸਿਵਲ ਸਰਜਨ ਸਿਹਤ ਵਿਭਾਗ ਦੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 142 ਮਰੀਜ਼ ਹੋਏ ਕਰੋਨਾ ਮੁਕਤ ਕਰੋਨਾ ਮੁਕਤ ਹੋਏ ਮਰੀਜ਼ਾਂ ਨੇ ਵਧੀਆ ਇਲਾਜ ਤੇ ਦਿੱਤੀਆ ਸੁਵਿਧਾਵਾਂ ਲਈ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦਾ ਕੀਤਾ ਧੰਨਵਾਦ […]
ਹੋਰਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 925 ਕਰੋੜ 16 ਲੱਖ ਰੁਪਏ ਦੀ ਅਦਾਇਗੀ ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 16/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 925 ਕਰੋੜ 16 ਲੱਖ ਰੁਪਏ ਦੀ ਅਦਾਇਗੀ ਡਿਪਟੀ ਕਮਿਸ਼ਨਰ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਖਰੀਦ ਏਜੰਸੀਆਂ ਨੂੰ ਕੀਤੀ ਸਖਤ ਹਦਾਇਤ ਤਰਨ ਤਾਰਨ, 16 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ […]
ਹੋਰਜ਼ਿਲ੍ਹਾ ਮੈਜਿਸਟਰੇਟ ਵੱਲੋਂ ਰੈਸਟੋਰੈਂਟ, ਢਾਬੇ, ਈਟਰੀਜ਼, ਫੂਡ ਆਊਟਲਿੱਟਸ ਅਤੇ ਫੂਡ ਕੀਊਸਕਸ” ਸ਼ਰਤਾਂ ਦੇ ਅਧਾਰ ‘ਤੇ ਖੋਲਣ ਦੀ ਆਗਿਆ
ਪ੍ਰਕਾਸ਼ਨਾਂ ਦੀ ਮਿਤੀ: 15/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਰੈਸਟੋਰੈਂਟ, ਢਾਬੇ, ਈਟਰੀਜ਼, ਫੂਡ ਆਊਟਲਿੱਟਸ ਅਤੇ ਫੂਡ ਕੀਊਸਕਸ” ਸ਼ਰਤਾਂ ਦੇ ਅਧਾਰ ‘ਤੇ ਖੋਲਣ ਦੀ ਆਗਿਆ ਘੋਸ਼ਿਤ ਕੀਤੇ ਗਏ ਜਾਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੰਟੇਨਮੈਂਟ ਜ਼ੋਨਾਂ ਅੰਦਰ ਆਉਂਦੇ ਰੈਸਟੋਰੈਂਟ ਅਤੇ ਢਾਬੇ ਆਦਿ ਖੋਲਣ ‘ਤੇ ਮੁਕੰਮਲ ਪਾਬੰਦੀ ਹੋਵੇਗੀ ਤਰਨ ਤਾਰਨ, 15 ਮਈ : ਜ਼ਿਲ੍ਹਾ ਤਰਨ ਤਾਰਨ […]
ਹੋਰਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਦੁਕਾਨਾਂ ਖੋਲਣ ਦੇ ਨਵੇਂ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 15/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਦੁਕਾਨਾਂ ਖੋਲਣ ਦੇ ਨਵੇਂ ਹੁਕਮ ਜਾਰੀ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਰੁਟੇਸ਼ਨ ਅਨੁਸਾਰ ਖੁੱਲ੍ਹਣਗੀਆਂ ਦੁਕਾਨਾਂ ਤਰਨ ਤਾਰਨ, 15 ਮਈ : ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਸਬੰਧੀ ਜਿਲ੍ਹਾ ਤਰਨ ਤਾਰਨ ਵਿੱਚ ਕਰਫਿਊ ਦੇ ਹੁਕਮ ਜਾਰੀ ਕੀਤੇ ਗਏ […]
ਹੋਰਜ਼ਿਲ੍ਹੇ ਦੇ 81 ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ‘ਤੇ ਅੱਜ ਉਹਨਾਂ ਨੂੰ ਘਰਾਂ ਨੂੰ ਭੇਜਿਆ
ਪ੍ਰਕਾਸ਼ਨਾਂ ਦੀ ਮਿਤੀ: 15/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਾਰਨ ਤਾਰਨ ਜ਼ਿਲ੍ਹੇ ਦੇ 81 ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ‘ਤੇ ਅੱਜ ਉਹਨਾਂ ਨੂੰ ਘਰਾਂ ਨੂੰ ਭੇਜਿਆ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਹਰਮਿੰਦਰ ਸਿੰਘ ਗਿੱਲ ਨੇ ਸਿਹਤਯਾਬ ਹੋਣ ’ਤੇ ਦਿੱਤੀਆਂ ਸ਼ੁੱਭ ਕਾਮਨਾਵਾਂ ਕਰੋਨਾ ਮੁਕਤ ਹੋਏ ਵਿਅਕਤੀਆਂ ਨੇ ਵਧੀਆ ਇਲਾਜ ਤੇ ਦਿੱਤੀਆ ਸੁਵਿਧਾਵਾਂ ਲਈ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦਾ ਕੀਤਾ […]
ਹੋਰ274 ਪ੍ਰਵਾਸੀ ਵਿਅਕਤੀਆਂ ਨੂੰ ਉਹਨਾਂ ਦੇ ਘਰ ਪਹੁੰਚਾਉਣ ਲਈ ਵੱਖ-ਵੱਖ ਬੱਸਾਂ ਰਾਹੀਂ ਫਿਰੋਜ਼ਪੁਰ ਰੇਲਵੇ ਸਟੇਸ਼ਨ ਪਹੁੰਚਾਇਆ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 15/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 274 ਪ੍ਰਵਾਸੀ ਵਿਅਕਤੀਆਂ ਨੂੰ ਉਹਨਾਂ ਦੇ ਘਰ ਪਹੁੰਚਾਉਣ ਲਈ ਵੱਖ-ਵੱਖ ਬੱਸਾਂ ਰਾਹੀਂ ਫਿਰੋਜ਼ਪੁਰ ਰੇਲਵੇ ਸਟੇਸ਼ਨ ਪਹੁੰਚਾਇਆ-ਡਿਪਟੀ ਕਮਿਸ਼ਨਰ ਯਾਤਰੀ ਫਿਰੋਜ਼ਪੁਰ ਰੇਲਵੇ ਸਟੇਸ਼ਨ ਤੋਂ ਉੱਤਰ ਪ੍ਰਦੇਸ਼ ਨੂੰ ਜਾਣ ਵਾਲੀ ਟਰੇਨ ਵਿੱਚ ਅੱਗੇ ਜਾਣ ਲਈ ਹੋਣਗੇ ਰਵਾਨਾ ਤਰਨ ਤਾਰਨ, 15 ਮਈ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਹਰਲੇ […]
ਹੋਰਜ਼ਿਲ੍ਹੇ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਠੇਕੇ ਖੋਲ੍ਹਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 15/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਠੇਕੇ ਖੋਲ੍ਹਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤਾ ਤਰਨ ਤਾਰਨ, 14 ਮਈ : ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਸਬੰਧੀ ਜਿਲਾ ਤਰਨ ਤਾਰਨ ਵਿੱਚ ਕਰਫਿਊ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ਦੌਰਾਨ ਕਿਸੇ ਵੀ ਵਿਅਕਤੀ […]
ਹੋਰਰੋਟਰੀ ਕਲੱਬ ਅੰਮ੍ਰਿਤਸਰ ਮਿਡ-ਟਾਊਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੈਨੇਟਾਈਜਿੰਗ ਪੈਂਡਲ ਮਸ਼ੀਨਾਂ, ਮਾਸਕ ਅਤੇ ਸੈਨੇਟਾਈਜ਼ਰ ਭੇਂਟ
ਪ੍ਰਕਾਸ਼ਨਾਂ ਦੀ ਮਿਤੀ: 14/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰੋਟਰੀ ਕਲੱਬ ਅੰਮ੍ਰਿਤਸਰ ਮਿਡ-ਟਾਊਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੈਨੇਟਾਈਜਿੰਗ ਪੈਂਡਲ ਮਸ਼ੀਨਾਂ, ਮਾਸਕ ਅਤੇ ਸੈਨੇਟਾਈਜ਼ਰ ਭੇਂਟ ਕੋਵਿਡ-19 ਦੇ ਚੱਲਦੇ ਸਮਾਜ-ਸੇਵੀ ਸੰਸਥਾਵਾਂ ਵੱਲੋਂ ਹਰ ਖੇਤਰ ਵਿੱਚ ਮਿਲ ਰਿਹਾ ਸਹਿਯੋਗ-ਡਿਪਟੀ ਕਮਿਸ਼ਨਰ ਤਰਨ ਤਾਰਨ, 14 ਮਈ : ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਟਰੀ ਕਲੱਬ ਅੰਮ੍ਰਿਤਸਰ ਮਿਡ-ਟਾਊਨ ਵੱਲੋਂ ਡਿਪਟੀ […]
ਹੋਰ
