ਬਾਹਰਲੇ ਰਾਜਾਂ ਦੇ 150 ਵਿਅਕਤੀਆਂ ਨੂੰ ਉਹਨਾਂ ਦੇ ਘਰ ਪਹੁੰਚਾਉਣ ਲਈ ਵੱਖ-ਵੱਖ ਬੱਸਾਂ ਰਾਹੀਂ ਕੀਤਾ ਰਾਵਾਨਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 14/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਬਾਹਰਲੇ ਰਾਜਾਂ ਦੇ 150 ਵਿਅਕਤੀਆਂ ਨੂੰ ਉਹਨਾਂ ਦੇ ਘਰ ਪਹੁੰਚਾਉਣ ਲਈ ਵੱਖ-ਵੱਖ ਬੱਸਾਂ ਰਾਹੀਂ ਕੀਤਾ ਰਾਵਾਨਾ-ਡਿਪਟੀ ਕਮਿਸ਼ਨਰ ਤਰਨ ਤਾਰਨ, 14 ਮਈ : ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਬਾਹਰਲੇ ਰਾਜਾਂ ਦੇ ਜ਼ਿਲ੍ਹਾ ਤਰਨ ਤਾਰਨ ਵਿੱਚ ਮੌਜੂਦ ਵਿਅਕਤੀਆਂ ਨੰੁ ਉਹਨਾਂ ਦੇ ਘਰ ਪੁਹੰਚਾਉਣ ਦੀ ਪਹਿਲਕਦਮੀ ਕਰਦਿਆਂ ਅੱਜ 150 ਵਿਅਕਤੀਆਂ ਨੂੰ […]
ਹੋਰਬਾਹਰੀ ਖੇਤਰਾਂ ਤੋਂ ਜ਼ਿਲ੍ਹੇ ਵਿੱਚ ਦਾਖਲ ਸਮੇਂ ਹਰ ਇੱਕ ਵਿਅਕਤੀ ਦੀ ਮੈਡੀਕਲ ਸਕਰੀਨਿੰਗ ਕਰਨੀ ਯਕੀਨੀ ਬਣਾਈ ਜਾਵੇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਬਾਹਰੀ ਖੇਤਰਾਂ ਤੋਂ ਜ਼ਿਲ੍ਹੇ ਵਿੱਚ ਦਾਖਲ ਸਮੇਂ ਹਰ ਇੱਕ ਵਿਅਕਤੀ ਦੀ ਮੈਡੀਕਲ ਸਕਰੀਨਿੰਗ ਕਰਨੀ ਯਕੀਨੀ ਬਣਾਈ ਜਾਵੇਗੀ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਇੰਟਰੀ ਪੁਆਇੰਟਾਂ ‘ਤੇ 24 ਘੰਟੇ ਤਇਨਾਤ ਰਹਿਣਗੀਆਂ ਸਿਹਤ ਵਿਭਾਗ ਦੀਆਂ ਟੀਮਾਂ ਤਰਨ ਤਾਰਨ, 13 ਮਈ : ਬਾਹਰੀ ਖੇਤਰਾਂ ਤੋਂ ਜ਼ਿਲ੍ਹੇ ਵਿੱਚ ਦਾਖਲ ਸਮੇਂ ਹਰ ਇੱਕ ਵਿਅਕਤੀ ਦੀ ਮੈਡੀਕਲ […]
ਹੋਰਪੰਜਾਬ ਸਰਕਾਰ ਵੱਲੋਂ ਅੰਤਰ-ਰਾਜੀ ਅਤੇੇ ਰਾਜ ਅੰਦਰ ਸਫਰ ਕਰਨ ਵਾਲੇੇ ਲੋਕਾਂ ਲਈ ਜ਼ਰੂਰੀ ਅਹਿਤਿਆਤ ਵਰਤਣ ਸਬੰਧੀ ਐਡਵਾਇਜ਼ਰੀ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਅੰਤਰ-ਰਾਜੀ ਅਤੇੇ ਰਾਜ ਅੰਦਰ ਸਫਰ ਕਰਨ ਵਾਲੇੇ ਲੋਕਾਂ ਲਈ ਜ਼ਰੂਰੀ ਅਹਿਤਿਆਤ ਵਰਤਣ ਸਬੰਧੀ ਐਡਵਾਇਜ਼ਰੀ ਜਾਰੀ-ਡਿਪਟੀ ਕਮਿਸ਼ਨਰ ਸਫਰ ਕਰ ਰਹੇ ਵਿਅਕਤੀ ਵੱਲੋਂ ਹਰ ਸਮੇਂ ਸਰਕਾਰ ਵੱਲੋਂ ਦੱਸੇ ਗਏ ਆਪਸੀ ਦੂਰੀ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ ਤਰਨ ਤਾਰਨ, 13 ਮਈ : ਪੰਜਾਬ ਸਰਕਾਰ ਵੱਲੋਂ ਅੰਤਰ-ਰਾਜੀ […]
ਹੋਰਤਰਨਤਾਰਨ ਵਿੱਚ ਇੱਕ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼, 6 ਹਥਿਆਰਾਂ ਸਮੇਤ 3 ਦੋਸ਼ੀ ਕੀਤੇ ਕਾਬੂ
ਪ੍ਰਕਾਸ਼ਨਾਂ ਦੀ ਮਿਤੀ: 12/05/2020ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਤਰਨਤਾਰਨ ਵਿੱਚ ਇੱਕ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼, 6 ਹਥਿਆਰਾਂ ਸਮੇਤ 3 ਦੋਸ਼ੀ ਕੀਤੇ ਕਾਬੂ 532 ਕਿਲੋ ਅਟਾਰੀ ਡਰੱਗ ਮਾਮਲੇ ਵਿੱਚ ਸੀ ਦੋਸ਼ੀ, ਦੋਸ਼ੀਆਂ ਦੇ ਜੇਲ੍ਹ ਵਿੱਚ ਬੰਦ ਕਈ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨਾਲ ਸੀ ਸਿੱਧੇ ਸੰਪਰਕ ਚੰਡੀਗੜ੍ਹ, 12 ਮਈ: ਪੰਜਾਬ ਪੁਲਿਸ ਨੇ ਤਿੰਨ ਵਿਅਕਤੀਆਂ […]
ਹੋਰਕਣਕ ਦੇ ਨਾੜ ਨੂੰ ਅੱਗ ਲਾਉਣ ਵਾਲਿਆਂ ਖਿਲਾਫ਼ ਹੋਵਗੀ ਸਖਤ ਕਾਰਵਾਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲਿਆਂ ਖਿਲਾਫ਼ ਹੋਵਗੀ ਸਖਤ ਕਾਰਵਾਈ-ਡਿਪਟੀ ਕਮਿਸ਼ਨਰ ਤਰਨ ਤਾਰਨ, 12 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ […]
ਹੋਰਖਾਲਸਾ ਕਾਲਜ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੀ. ਪੀ. ਈ. ਕਿੱਟਾਂ, ਸੈਨੇਟਾਈਜ਼ਰ ਤੇ ਮਾਸਕ ਭੇਂਟ
ਪ੍ਰਕਾਸ਼ਨਾਂ ਦੀ ਮਿਤੀ: 11/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਖਾਲਸਾ ਕਾਲਜ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੀ. ਪੀ. ਈ. ਕਿੱਟਾਂ, ਸੈਨੇਟਾਈਜ਼ਰ ਤੇ ਮਾਸਕ ਭੇਂਟ ਡਿਪਟੀ ਕਮਿਸ਼ਨਰ ਨੇ ਸਮੂਹ ਸਮਾਜ ਸੇਵੀ ਸੰਸਥਾਵਾਂ ਦਾ ਕੀਤਾ ਧੰਨਵਾਦ ਤਰਨ ਤਾਰਨ, 11 ਮਈ : ਕਰੋਨਾ ਵਾਇਰਸ ਨੇ ਜਿੱਥੇ ਦੁਨੀਆਂ ਭਰ ਵਿਚ ਆਪਣੇ ਛਾਪ ਛੱਡ ਰੱਖੀ ਹੈ, ਉੱਥੇ ਇਸ ਨੂੰ ਹਰਾਉਣ ਵਿੱਚ […]
ਹੋਰਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਵਿਅਕਤੀਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਦਿੱਤੇ ਗਏ ਨਿਰਦੇਸ਼-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਵਿਅਕਤੀਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਦਿੱਤੇ ਗਏ ਨਿਰਦੇਸ਼-ਡਿਪਟੀ ਕਮਿਸ਼ਨਰ ਕੋਵਿਡ-19 ਨੈਗੇਟਿਵ ਆਏ ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਘਰ-ਘਰ ਪਹੁੰਚਾਇਆ 14 ਦਿਨ ਤੱਕ ਰਹਿਣਗੇ ਘਰਾਂ ਵਿੱਚ ਇਕਾਂਤਵਾਸ ਤਰਨ ਤਾਰਨ, 11 ਮਈ : ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਵਿਅਕਤੀਆਂ ਨੂੰ […]
ਹੋਰਕੋਵਿਡ-19 ਸੰਕਟ ਦੌਰਾਨ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦਾ ਕੰਮਕਾਜ ਸੁਰੱਖਿਅਤ ਢੰਗ ਨਾਲ ਚਲਾਉਣ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 11/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਸੰਕਟ ਦੌਰਾਨ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦਾ ਕੰਮਕਾਜ ਸੁਰੱਖਿਅਤ ਢੰਗ ਨਾਲ ਚਲਾਉਣ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਹਰੇਕ ਵਿਭਾਗ ਲਈ ਨਿਯੁਕਤ ਕੀਤੇ ਨੋਡਲ ਅਧਿਕਾਰੀ ਮੁਲਾਜ਼ਮਾਂ ਦੀ ਸਿਹਤ `ਤੇ ਰੱਖਣਗੇ ਨਿਯਮਤ ਨਿਗਰਾਨੀ ਤਰਨ ਤਾਰਨ, 11 ਮਈ: ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਦੀ ਸੁਰੱਖਿਆ […]
ਹੋਰਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 763 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 763 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ ਮੰਡੀਆਂ ਵਿੱਚੋਂ ਅੱਜ ਤੱਕ ਕੀਤੀ 3,44,751 ਮੀਟਰਿਕ ਟਨ ਕਣਕ ਦੀ ਚੁਕਾਈ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 5,58,523 ਮੀਟ੍ਰਿਕ ਟਨ ਕਣਕ ਦੀ ਖਰੀਦ ਮੰਡੀਆਂ ਅੱਜ ਤੱਕ ਹੋਈ 5,65,267 ਮੀਟਰਿਕ ਟਨ ਕਣਕ […]
ਹੋਰਪੰਜਾਬ ਸਰਕਾਰ ਵੱਲੋਂ ਖਾਣੇ ਅਤੇ ਘਰ ਦੀਆਂ ਹੋਰ ਜ਼ਰੂਰੀ ਵਸਤੂਆਂ ਦੀ ਸੁਰੱਖਿਆ ਅਤੇ ਸੰਭਾਲ ਸੰਬੰਧੀ ਐਡਵਾਇਜ਼ਰੀ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 09/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਖਾਣੇ ਅਤੇ ਘਰ ਦੀਆਂ ਹੋਰ ਜ਼ਰੂਰੀ ਵਸਤੂਆਂ ਦੀ ਸੁਰੱਖਿਆ ਅਤੇ ਸੰਭਾਲ ਸੰਬੰਧੀ ਐਡਵਾਇਜ਼ਰੀ ਜਾਰੀ-ਡਿਪਟੀ ਕਮਿਸ਼ਨਰ ਤਰਨ ਤਾਰਨ, 9 ਮਈ : ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਖਾਣੇ ਅਤੇ ਘਰ ਦੀਆਂ ਹੋਰ ਜ਼ਰੂਰੀ ਵਸਤੂਆਂ ਦੀ ਸੁਰੱਖਿਆ ਅਤੇ ਸੰਭਾਲ ਸੰਬੰਧੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ […]
ਹੋਰ
