ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਵਿਅਕਤੀਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਦਿੱਤੇ ਗਏ ਨਿਰਦੇਸ਼-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਵਿਅਕਤੀਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਦਿੱਤੇ ਗਏ ਨਿਰਦੇਸ਼-ਡਿਪਟੀ ਕਮਿਸ਼ਨਰ ਕੋਵਿਡ-19 ਨੈਗੇਟਿਵ ਆਏ ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਘਰ-ਘਰ ਪਹੁੰਚਾਇਆ 14 ਦਿਨ ਤੱਕ ਰਹਿਣਗੇ ਘਰਾਂ ਵਿੱਚ ਇਕਾਂਤਵਾਸ ਤਰਨ ਤਾਰਨ, 11 ਮਈ : ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਵਿਅਕਤੀਆਂ ਨੂੰ […]
ਹੋਰਕੋਵਿਡ-19 ਸੰਕਟ ਦੌਰਾਨ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦਾ ਕੰਮਕਾਜ ਸੁਰੱਖਿਅਤ ਢੰਗ ਨਾਲ ਚਲਾਉਣ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 11/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਸੰਕਟ ਦੌਰਾਨ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦਾ ਕੰਮਕਾਜ ਸੁਰੱਖਿਅਤ ਢੰਗ ਨਾਲ ਚਲਾਉਣ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਹਰੇਕ ਵਿਭਾਗ ਲਈ ਨਿਯੁਕਤ ਕੀਤੇ ਨੋਡਲ ਅਧਿਕਾਰੀ ਮੁਲਾਜ਼ਮਾਂ ਦੀ ਸਿਹਤ `ਤੇ ਰੱਖਣਗੇ ਨਿਯਮਤ ਨਿਗਰਾਨੀ ਤਰਨ ਤਾਰਨ, 11 ਮਈ: ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਦੀ ਸੁਰੱਖਿਆ […]
ਹੋਰਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 763 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 763 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ ਮੰਡੀਆਂ ਵਿੱਚੋਂ ਅੱਜ ਤੱਕ ਕੀਤੀ 3,44,751 ਮੀਟਰਿਕ ਟਨ ਕਣਕ ਦੀ ਚੁਕਾਈ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 5,58,523 ਮੀਟ੍ਰਿਕ ਟਨ ਕਣਕ ਦੀ ਖਰੀਦ ਮੰਡੀਆਂ ਅੱਜ ਤੱਕ ਹੋਈ 5,65,267 ਮੀਟਰਿਕ ਟਨ ਕਣਕ […]
ਹੋਰਪੰਜਾਬ ਸਰਕਾਰ ਵੱਲੋਂ ਖਾਣੇ ਅਤੇ ਘਰ ਦੀਆਂ ਹੋਰ ਜ਼ਰੂਰੀ ਵਸਤੂਆਂ ਦੀ ਸੁਰੱਖਿਆ ਅਤੇ ਸੰਭਾਲ ਸੰਬੰਧੀ ਐਡਵਾਇਜ਼ਰੀ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 09/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਖਾਣੇ ਅਤੇ ਘਰ ਦੀਆਂ ਹੋਰ ਜ਼ਰੂਰੀ ਵਸਤੂਆਂ ਦੀ ਸੁਰੱਖਿਆ ਅਤੇ ਸੰਭਾਲ ਸੰਬੰਧੀ ਐਡਵਾਇਜ਼ਰੀ ਜਾਰੀ-ਡਿਪਟੀ ਕਮਿਸ਼ਨਰ ਤਰਨ ਤਾਰਨ, 9 ਮਈ : ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਖਾਣੇ ਅਤੇ ਘਰ ਦੀਆਂ ਹੋਰ ਜ਼ਰੂਰੀ ਵਸਤੂਆਂ ਦੀ ਸੁਰੱਖਿਆ ਅਤੇ ਸੰਭਾਲ ਸੰਬੰਧੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ […]
ਹੋਰਜ਼ਿਲ੍ਹੇ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ 161 ਹੋਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 08/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ 161 ਹੋਈ-ਡਿਪਟੀ ਕਮਿਸ਼ਨਰ ਅੱਜ ਪ੍ਰਾਪਤ ਨਤੀਜਿਆਂ ਵਿੱਚੋਂ 4 ਸੈਂਪਲਾਂ ਦੀ ਰਿਪੋਰਟ ਆਈ ਕੋਵਿਡ-19 ਪੋਜ਼ੇਟਿਵ ਤਰਨ ਤਾਰਨ, 8 ਮਈ : ਜ਼ਿਲੇ ਦੇ ਲੋਕਾਂ ਦੇ ਲਏ ਗਏ ਨਮੂਨਿਆਂ ਵਿਚੋਂ ਅੱਜ 4 ਹੋਰ ਦੀ ਟੈਸਟ ਰਿਪੋਰਟ ਪੋਜ਼ਟਿਵ ਆਉਣ ਨਾਲ ਹੁਣ […]
ਹੋਰਮੋਟਰ ਵਾਹਨ ਮਾਲਕ ਆਪਣੇ ਵਹੀਕਲ ਨੂੰ ਵਾਹਨ ਪਲੇਟਫਾਰਮ `ਤੇ ਦਰਸਾਉਣ ਲਈ ਹੁਣ ਆਨਲਾਈਨ ਕਰ ਸਕਦੇ ਹਨ ਅਪਲਾਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 08/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮੋਟਰ ਵਾਹਨ ਮਾਲਕ ਆਪਣੇ ਵਹੀਕਲ ਨੂੰ ਵਾਹਨ ਪਲੇਟਫਾਰਮ `ਤੇ ਦਰਸਾਉਣ ਲਈ ਹੁਣ ਆਨਲਾਈਨ ਕਰ ਸਕਦੇ ਹਨ ਅਪਲਾਈ-ਡਿਪਟੀ ਕਮਿਸ਼ਨਰ ਤਰਨ ਤਾਰਨ, 8 ਮਈ : ਪੰਜਾਬ ਸਰਕਾਰ ਨੇ ਮੋਟਰ ਵਾਹਨ ਮਾਲਕਾਂ ਨੂੰ ਆਪਣੇ ਵਹੀਕਲਾਂ ਨੂੰ ਵਾਹਨ ਪਲੇਟਫਾਰਮ `ਤੇ ਦਰਸਾਉਣ ਦੀ ਸਹੂਲਤ ਦੇਣ ਲਈ ਇਸ ਸਬੰਧੀ ਘਰ ਬੈਠੇ ਹੀ ਆਨ ਲਾਈਨ […]
ਹੋਰ6 ਮਈ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 631 ਕਰੋੜ, 71 ਲੱਖ ਰੁਪਏ ਦੀ ਅਦਾਇਗੀ -ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 07/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 6 ਮਈ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 631 ਕਰੋੜ, 71 ਲੱਖ ਰੁਪਏ ਦੀ ਅਦਾਇਗੀ -ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀਆਂ ਮੰਡੀਆਂ 6 ਮਈ ਤੱਕ ਹੋਈ 5,18,310 ਮੀਟਰਿਕ ਟਨ ਕਣਕ ਦੀ ਆਮਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 5,10,128 ਮੀਟ੍ਰਿਕ ਟਨ ਕਣਕ ਦੀ ਖਰੀਦ ਤਰਨ ਤਾਰਨ, […]
ਹੋਰਜ਼ਿਲ੍ਹੇ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ 157 ਹੋਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 07/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ 157 ਹੋਈ-ਡਿਪਟੀ ਕਮਿਸ਼ਨਰ ਅੱਜ ਪ੍ਰਾਪਤ ਨਤੀਜਿਆਂ ਵਿੱਚੋਂ 13 ਸੈਂਪਲਾਂ ਦੀ ਰਿਪੋਰਟ ਕੋਵਿਡ-19 ਪੋਜ਼ੇਟਿਵ ਅਤੇ 152 ਦੀ ਰਿਪੋਰਟ ਨੈਗੇਟਿਵ ਆਈ ਤਰਨ ਤਾਰਨ, 7 ਮਈ : ਜ਼ਿਲੇ ਦੇ ਲੋਕਾਂ ਦੇ ਲਏ ਗਏ ਨਮੂਨਿਆਂ ਵਿਚੋਂ ਅੱਜ 13 ਹੋਰ ਦੀ ਟੈਸਟ […]
ਹੋਰਵਾਇਰਲ ਆਡੀਓ ਰਿਕਾਰਡਿੰਗ ਦੀ ਕਰਵਾਈ ਜਾਵੇਗੀ ਪੜਤਾਲ-ਡੀ. ਸੀ.
ਪ੍ਰਕਾਸ਼ਨਾਂ ਦੀ ਮਿਤੀ: 07/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਾਇਰਲ ਆਡੀਓ ਰਿਕਾਰਡਿੰਗ ਦੀ ਕਰਵਾਈ ਜਾਵੇਗੀ ਪੜਤਾਲ-ਡੀ. ਸੀ. ਤਰਨ ਤਾਰਨ, 7 ਮਈ : ਸ਼ੋਸਲ ਮੀਡੀਆ, ਵਟਸਐਪ ‘ਤੇ ਚੱਲ ਰਹੀ ਇੱਕ ਆਡੀਓ ਰਿਕਾਰਡਿੰਗ, ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਜੋ ਕੇਸ ਪੋਜ਼ੇਟਿਵ ਦਿਖਾਏ ਜਾ ਰਹੇ ਹਨ, ਉਨਹਾਂ ਦਾ ਪ੍ਰਤੀ ਮਰੀਜ਼ 3 ਲੱਖ ਰੁਪਏ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ […]
ਹੋਰਜਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਆਉਂਦੇ ਸ਼ਰਾਬ ਦੇ ਠੇਕੇ ਸ਼ਰਤਾਂ ਦੇ ਅਧਾਰ ‘ਤੇ ਖੋਲਣ ਦੀ ਆਗਿਆ-ਜ਼ਿਲ੍ਹਾ ਮੈਜਿਸਟਰੇਟ
ਪ੍ਰਕਾਸ਼ਨਾਂ ਦੀ ਮਿਤੀ: 07/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਆਉਂਦੇ ਸ਼ਰਾਬ ਦੇ ਠੇਕੇ ਸ਼ਰਤਾਂ ਦੇ ਅਧਾਰ ‘ਤੇ ਖੋਲਣ ਦੀ ਆਗਿਆ-ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ, 7 ਮਈ : ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਸਬੰਧੀ ਜਿਲ੍ਹਾ ਤਰਨ ਤਾਰਨ ਵਿੱਚ ਕਰਫਿਊ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ਦੌਰਾਨ ਕਿਸੇ ਵੀ ਵਿਅਕਤੀ ਦੇ ਸੜਕਾ, […]
ਹੋਰ