ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਗਿਣਤੀ 87 ਹੋਈ
ਪ੍ਰਕਾਸ਼ਨਾਂ ਦੀ ਮਿਤੀ: 05/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਿਛਲੇ ਦਿਨੀਂ ਟੈਸਟ ਲਈ ਭੇਜੇ ਗਏ ਸੈਂਪਲਾਂ ਦੇ ਅੱਜ ਪ੍ਰਾਪਤ 279 ਨਤੀਜਿਆਂ ਵਿੱਚੋਂ 47 ਸੈਂਪਲਾਂ ਦੀ ਰਿਪੋਰਟ ਕੋਵਿਡ-19 ਪੋਜ਼ੇਟਿਵ-ਡਿਪਟੀ ਕਮਿਸ਼ਨਰ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਗਿਣਤੀ 87 ਹੋਈ 931 ਸੈਂਪਲਾਂ ਵਿੱਚੋਂ 844 ਕੇਸਾਂ ਦੀ ਰਿਪੋਰਟ ਆਈ ਨੈਗੇਟਿਵ ਆਈਸੋਲੇਸ਼ਨ ਵਾਰਡ ਤਰਨ ਤਾਰਨ ਵਿੱਚ […]
ਹੋਰਕੋਆਰੰਟੀਨ ਕੇਂਦਰਾਂ ਵਿੱਚ ਰਹਿ ਰਹੇ ਲੋਕਾਂ ਨੰੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਾਣ ਪੀਣ ਅਤੇ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸੁਵਿਧਾ ਦੇਣ ਲਈ ਕੀਤੇ ਗਏ ਪੁਖਤਾ ਪ੍ਰਬੰਧ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 05/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਆਰੰਟੀਨ ਕੇਂਦਰਾਂ ਵਿੱਚ ਰਹਿ ਰਹੇ ਲੋਕਾਂ ਨੰੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਾਣ ਪੀਣ ਅਤੇ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸੁਵਿਧਾ ਦੇਣ ਲਈ ਕੀਤੇ ਗਏ ਪੁਖਤਾ ਪ੍ਰਬੰਧ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀਆਂ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਮਿਲ ਰਿਹਾ ਹੈ ਵਡਮੁੱਲਾ ਸਹਿਯੋਗ ਮੈਡੀਕਲ ਸਟਾਫ਼, ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਦੇ […]
ਹੋਰਕੋਵਿਡ-19 ਨਾਲ ਨਜਿੱਠਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ “ਭਾਰਤ ਹੈਵੀ ਇਲੈਕਟਰੀਕਲਜ਼ ਲਿਮਿਟਡ” ਦੇ ਸਮੂਹ ਕਮਰਚਾਰੀਆਂ ਵੱਲੋਂ 1 ਲੱਖ 92 ਹਜ਼ਾਰ ਦੀ ਰਾਸ਼ੀ ਦਾ ਯੋਗਦਾਨ
ਪ੍ਰਕਾਸ਼ਨਾਂ ਦੀ ਮਿਤੀ: 05/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਿਛਲੇ ਦਿਨੀਂ ਟੈਸਟ ਲਈ ਭੇਜੇ ਗਏ ਸੈਂਪਲਾਂ ਦੇ ਅੱਜ ਪ੍ਰਾਪਤ 279 ਨਤੀਜਿਆਂ ਵਿੱਚੋਂ 47 ਸੈਂਪਲਾਂ ਦੀ ਰਿਪੋਰਟ ਕੋਵਿਡ-19 ਪੋਜ਼ੇਟਿਵ-ਡਿਪਟੀ ਕਮਿਸ਼ਨਰ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਗਿਣਤੀ 87 ਹੋਈ 931 ਸੈਂਪਲਾਂ ਵਿੱਚੋਂ 844 ਕੇਸਾਂ ਦੀ ਰਿਪੋਰਟ ਆਈ ਨੈਗੇਟਿਵ ਆਈਸੋਲੇਸ਼ਨ ਵਾਰਡ ਤਰਨ ਤਾਰਨ ਵਿੱਚ […]
ਹੋਰਕਰਫਿਊ ਦੇ ਜਾਰੀ ਕੀਤੇ ਗਏ ਹੁਕਮਾਂ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਹੋਰ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 05/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਰਫਿਊ ਦੇ ਜਾਰੀ ਕੀਤੇ ਗਏ ਹੁਕਮਾਂ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਹੋਰ ਹੁਕਮ ਜਾਰੀ ਤਰਨ ਤਾਰਨ, 4 ਮਈ : ਜਿਲ੍ਹਾ ਤਰਨ ਤਾਰਨ ਵਿੱਚ ਕਰਫਿਊ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ਦੌਰਾਨ ਕਿਸੇ ਵੀ ਵਿਅਕਤੀ ਦੇ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ਤੇ ਘੁੰਮਣ ਫਿਰਨ ਦੀ […]
ਹੋਰਡਿਪਟੀ ਕਮਿਸ਼ਨਰ ਕੋਆਰੰਟੀਨ ਕੇਂਦਰਾਂ ਵਿੱਚ ਆਪ ਜਾ ਕੇ ਬਾਹਰਲੇ ਰਾਜਾਂ ਤੋਂ ਆਏ ਇਕਾਂਤਵਾਸ ਵਿੱਚ ਰਹਿ ਰਹੇ ਜ਼ਿਲਾ ਵਾਸੀਆਂ ਦੀਆਂ ਮੁਸ਼ਕਿਲਾਂ ਕਰ ਰਹੇ ਹਨ ਹੱਲ
ਪ੍ਰਕਾਸ਼ਨਾਂ ਦੀ ਮਿਤੀ: 04/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਕੋਆਰੰਟੀਨ ਕੇਂਦਰਾਂ ਵਿੱਚ ਆਪ ਜਾ ਕੇ ਬਾਹਰਲੇ ਰਾਜਾਂ ਤੋਂ ਆਏ ਇਕਾਂਤਵਾਸ ਵਿੱਚ ਰਹਿ ਰਹੇ ਜ਼ਿਲਾ ਵਾਸੀਆਂ ਦੀਆਂ ਮੁਸ਼ਕਿਲਾਂ ਕਰ ਰਹੇ ਹਨ ਹੱਲ ਦਿਨ ਰਾਤ ਡਿਊਟੀ ‘ਤੇ ਤਾਇਨਾਤ ਸਰਕਾਰੀ ਮੁਲਾਜ਼ਮਾਂ ਦੀ ਹੌਂਸਲਾਂ ਅਫ਼ਜਾਈ ਕਰਨ ਦੇ ਨਾਲ-ਨਾਲ ਉਹਨਾਂ ਲਈ ਬਣ ਰਹੇ ਹਨ ਪ੍ਰੇਰਣਾ ਸਰੋਤ ਤਰਨ ਤਾਰਨ, 4 ਮਈ […]
ਹੋਰਜ਼ਿਲ੍ਹੇ ਦੀਆਂ ਮੰਡੀਆਂ ਅੱਜ ਤੱਕ ਹੋਈ 4,56,494 ਮੀਟਰਿਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 04/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੀਆਂ ਮੰਡੀਆਂ ਅੱਜ ਤੱਕ ਹੋਈ 4,56,494 ਮੀਟਰਿਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 4,45,613 ਮੀਟ੍ਰਿਕ ਟਨ ਕਣਕ ਦੀ ਖਰੀਦ ਤਰਨ ਤਾਰਨ, 4 ਮਈ : ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ […]
ਹੋਰਜ਼ਿਲਾ ਮੈਜਿਸਟਰੇਟ ਨੇ ਜ਼ਿਲਾ ਤਰਨ ਤਾਰਨ ਦੀ ਹਦੂਦ ਅੰਦਰ 17 ਮਈ, 2020 ਤੱਕ ਕਰਫ਼ਿਊ ਜਾਰੀ ਰੱਖਣ ਦੇ ਦਿੱਤੇ ਹੁਕਮ
ਪ੍ਰਕਾਸ਼ਨਾਂ ਦੀ ਮਿਤੀ: 03/05/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ ਮੈਜਿਸਟਰੇਟ ਨੇ ਜ਼ਿਲਾ ਤਰਨ ਤਾਰਨ ਦੀ ਹਦੂਦ ਅੰਦਰ 17 ਮਈ, 2020 ਤੱਕ ਕਰਫ਼ਿਊ ਜਾਰੀ ਰੱਖਣ ਦੇ ਦਿੱਤੇ ਹੁਕਮ ਤਰਨ ਤਾਰਨ, 3 ਮਈ : ਜ਼ਿਲਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲਾ ਤਰਨ ਤਾਰਨ ਦੀ ਹਦੂਦ ਅੰਦਰ 17 […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਗਿਣਤੀ 40 ਹੋਈ
ਪ੍ਰਕਾਸ਼ਨਾਂ ਦੀ ਮਿਤੀ: 03/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ ਲੋਕਾਂ ਦੇ ਲਏ ਗਏ ਨਮੂਨਿਆਂ ਵਿਚੋਂ 26 ਹੋਰ ਦੀ ਟੈਸਟ ਰਿਪੋਰਟ ਕੋਵਿਡ-19 ਪੋਜ਼ਟਿਵ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਗਿਣਤੀ 40 ਹੋਈ ਤਰਨ ਤਾਰਨ, 3 ਮਈ : ਪੰਜਾਬ ਤੋਂ ਬਾਹਰਲੇ ਰਾਜਾਂ ਤੋਂ ਪਰਤੇ ਜ਼ਿਲ੍ਹੇ ਦੇ ਲੋਕਾਂ ਦੇ ਲਏ ਗਏ ਨਮੂਨਿਆਂ ਵਿਚੋਂ […]
ਹੋਰਜ਼ਿਲਾ ਪ੍ਰਸ਼ਾਸਨ ਵੱਲੋਂ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਿਸ ਆਏ ਸ਼ਰਧਾਲੂਆਂ ਲਈ ਕੋਆਰੰਟੀਨ ਕੇਂਦਰਾਂ ਵਿੱਚ ਕੀਤੀ ਗਈ ਲੋੜੀਂਦੀਆਂ ਸਹੂਲਤਾਂ ਦੀ ਵਿਵਸਥਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/05/2020ਦਫਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲਾ ਪ੍ਰਸ਼ਾਸਨ ਵੱਲੋਂ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਿਸ ਆਏ ਸ਼ਰਧਾਲੂਆਂ ਲਈ ਕੋਆਰੰਟੀਨ ਕੇਂਦਰਾਂ ਵਿੱਚ ਕੀਤੀ ਗਈ ਲੋੜੀਂਦੀਆਂ ਸਹੂਲਤਾਂ ਦੀ ਵਿਵਸਥਾ-ਡਿਪਟੀ ਕਮਿਸ਼ਨਰ ਰਹਿਣ ਵਾਲੇ ਕਮਰਿਆਂ ਅਤੇ ਬਾਸ਼ਰੂਮਾਂ ਨੂੰ ਰੋਜ਼ਾਨਾ ਨਿਯਮਿਤ ਤੌਰ ‘ਤੇ ਕੀਤਾ ਜਾਂਦਾ ਹੈ ਸੈਨੇਟਾਈਜ਼ ਇੱਥੇ ਰਹਿ ਰਹੇ ਯਾਤਰੀਆਂ ਵਿਚਕਾਰ ਸਮਾਜਿਕ ਦੂਰੀ ਦਾ ਰੱਖਿਆ ਜਾ ਰਿਹਾ ਹੈ ਵਿਸੇਸ […]
ਹੋਰਜਿਲਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 03/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਪਾਬੰਦੀ ਦੇ ਹੁਕਮ ਜਾਰੀ ਤਰਨ ਤਾਰਨ, 3 ਮਈ : ਜਿਲਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਦੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਏ ਜ਼ਿਲਾ ਤਰਨ ਤਾਰਨ ਦੀ ਹਦੂਦ ਅਧੀਨ ਕੋਵਿਡ-19 ਮਹਾਂਮਾਰੀ ਦੇ ਫੈਲਣ […]
ਹੋਰ
