ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਰਫ਼ਿਊ ਦੌਰਾਨ ਛੋਟਾਂ ਦੇਣ ਦੇ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 02/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਰਫ਼ਿਊ ਦੌਰਾਨ ਛੋਟਾਂ ਦੇਣ ਦੇ ਹੁਕਮ ਜਾਰੀ ਨਗਰ ਕੌਂਸਲਾਂ/ਪੰਚਾਇਤਾਂ ਦੀ ਹਦੂਦ ਦੇ ਅੰਦਰ ਆਉਦੀਆਂ ਦੁਕਾਨਾਂ ਅਤੇ ਪੇਂਡੂ ਇਲਾਕਿਆਂ ਵਿੱਚ ਆਉਦੀਆਂ ਦੁਕਾਨਾਂ ਰੁਟੇਸ਼ਨ ਅਨੁਸਾਰ ਨਿਸ਼ਚਿਤ ਸਮੇਂ ਵਿੱਚ ਖੋਲ੍ਹੀਆਂ ਜਾ ਸਕਣਗੀਆਂ ਸੈਲੂਨਜ਼ ਅਤੇ ਵਾਲ ਕਟਿੰਗ ਦੀਆਂ ਦੁਕਾਨਾਂ ਮੁਕੰਮਲ ਤੌਰ ‘ਤੇ […]
ਹੋਰਪੰਜਾਬ ਸਰਕਾਰ ਨੇ ਪੈਟਰੋਲ ਪੰਪ ਅਪਰੇਟਰਾਂ ਨੂੰ ਕੋਵਿਡ-19 ਦੀ ਰੋਕਥਾਮ ਸਬੰਧੀ ਜਾਰੀ ਕੀਤੀ ਐਡਵਾਇਜ਼ਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਨੇ ਪੈਟਰੋਲ ਪੰਪ ਅਪਰੇਟਰਾਂ ਨੂੰ ਕੋਵਿਡ-19 ਦੀ ਰੋਕਥਾਮ ਸਬੰਧੀ ਜਾਰੀ ਕੀਤੀ ਐਡਵਾਇਜ਼ਰੀ-ਡਿਪਟੀ ਕਮਿਸ਼ਨਰ ਸਵੱਛਤਾ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ੍ਹ ਪਾਲਣਾ ਕਰਨ ਦੀ ਕੀਤੀ ਹਦਾਇਤ ਤਰਨ ਤਾਰਨ, 1 ਮਈ : ਕੋਰੋਨਾ ਵਾਇਰਸ ਮਹਾਂਮਾਰੀ ਨੂੰ ਠੱਲ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਸਰਕਾਰ ਨੇ ਪੈਟਰੋਲ ਪੰਪ […]
ਹੋਰਲਾੱਕਡਾਊਨ ਕਾਰਨ ਪੰਜਾਬ `ਚ ਫ਼ਸੇ ਦੂਜੇ ਰਾਜਾਂ ਦੇ ਲੋਕਾਂ ਨੂੰ ਵੱਡੀ ਰਾਹਤ ਪੰਜਾਬ ਸਰਕਾਰ ਵਲੋਂ ਆਪਣੇ ਗ੍ਰਹਿ ਰਾਜ ਜਾਣ ਦੇ ਚਾਹਵਾਨਾਂ ਲਈ ਆਨ-ਲਾਇਨ ਰਜਿਸਟ੍ਰੇਸ਼ਨ ਲਿੰਕ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 01/05/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਲਾੱਕਡਾਊਨ ਕਾਰਨ ਪੰਜਾਬ `ਚ ਫ਼ਸੇ ਦੂਜੇ ਰਾਜਾਂ ਦੇ ਲੋਕਾਂ ਨੂੰ ਵੱਡੀ ਰਾਹਤ ਪੰਜਾਬ ਸਰਕਾਰ ਵਲੋਂ ਆਪਣੇ ਗ੍ਰਹਿ ਰਾਜ ਜਾਣ ਦੇ ਚਾਹਵਾਨਾਂ ਲਈ ਆਨ-ਲਾਇਨ ਰਜਿਸਟ੍ਰੇਸ਼ਨ ਲਿੰਕ ਜਾਰੀ ਜ਼ਿਲ੍ਹੇ `ਚ ਐੱਸ. ਡੀ. ਐੱਮ. ਦਫ਼ਤਰਾਂ ਨਾਲ ਵੀ ਕੀਤਾ ਜਾ ਸਕੇਗਾ ਸੰਪਰਕ ਤਰਨ ਤਾਰਨ, 1 ਮਈ : ਪੰਜਾਬ ਸਰਕਾਰ ਵੱਲੋਂ ਲਾਕ ਡਾਊਨ […]
ਹੋਰਜ਼ਿਲ੍ਹੇ ਦੀਆਂ ਮੰਡੀਆਂ ‘ਚ 29 ਅਪ੍ਰੈਲ ਤੱਕ ਹੋਈ 2,59,899 ਮੀਟਰਿਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੀਆਂ ਮੰਡੀਆਂ ‘ਚ 29 ਅਪ੍ਰੈਲ ਤੱਕ ਹੋਈ 2,59,899 ਮੀਟਰਿਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 2,57,640 ਮੀਟ੍ਰਿਕ ਟਨ ਕਣਕ ਦੀ ਖਰੀਦ ਬੁੱਧਵਾਰ ਤੱਕ ਮੰਡੀਆਂ ਵਿੱਚੋਂ ਕੀਤੀ ਗਈ 1,03,068 ਮੀਟਰਿਕ ਟਨ ਕਣਕ ਦੀ ਚੁਕਾਈ ਤਰਨ ਤਾਰਨ, 30 ਅਪ੍ਰੈਲ : ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਵਧ ਕੇ 15 ਹੋਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਵਧ ਕੇ 15 ਹੋਈ-ਡਿਪਟੀ ਕਮਿਸ਼ਨਰ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਵਾਪਸ ਪਰਤੇ 7 ਹੋਰ ਲੋਕਾਂ ਦੀ ਰਿਪੋਰਟ ਆਈ ਪੋਜ਼ਟਿਵ ਤਰਨ ਤਾਰਨ, 30 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]
ਹੋਰਸਿਹਤ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਘਰਾਂ/ਦਫ਼ਤਰਾਂ ਅਤੇ ਹਸਪਤਾਲਾਂ ’ਚ ਏਅਰ ਕੰਡੀਸ਼ਨਰ ਦੀ ਵਰਤੋਂ ਸੰਬੰਧੀ ਅਡਵਾਇਜ਼ਰੀ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਿਹਤ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਘਰਾਂ/ਦਫ਼ਤਰਾਂ ਅਤੇ ਹਸਪਤਾਲਾਂ ’ਚ ਏਅਰ ਕੰਡੀਸ਼ਨਰ ਦੀ ਵਰਤੋਂ ਸੰਬੰਧੀ ਅਡਵਾਇਜ਼ਰੀ ਜਾਰੀ-ਡਿਪਟੀ ਕਮਿਸ਼ਨਰ ਕਰੋਨਾ ਵਿਰੁੱਧ ਲੜਾਈ ’ਤੇ ਜਿੱਤ ਪਾਉਣ ਲਈ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲੋਕ-ਸਿਵਲ ਸਰਜਨ ਤਰਨ ਤਾਰਨ, 30 ਅਪ੍ਰੈਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਕੋਵਿਡ-19 ਮਹਾਂਮਾਰੀ […]
ਹੋਰਜ਼ਿਲ੍ਹੇ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਮੰਡੀਆਂ ਦਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 30/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਮੰਡੀਆਂ ਦਾ ਦੌਰਾ ਸ੍ਰੀ ਸਰਬਜੀਤ ਸਿੰਘ ਪ੍ਰਿੰਸੀਪਲ ਸੈਕਟਰੀ ਪੰਜਾਬ ਨੇ ਦਾਣਾ ਮੰਡੀ ਖਡੂਰ ਸਾਹਿਬ ਤੇ ਗੋਇੰਦਵਾਲ ਸਾਹਿਬ ਦਾ ਕੀਤਾ ਦੌਰਾ ਐੱਮ. ਡੀ. ਮਾਰਕਫੈੱਡ ਸ੍ਰੀ ਵਰੁਣ ਰੂਜ਼ਮ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਵਧ ਕੇ 8 ਹੋਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 29/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਵਧ ਕੇ 8 ਹੋਈ-ਡਿਪਟੀ ਕਮਿਸ਼ਨਰ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਵਾਪਸ ਪਰਤੇ ਕਸਬਾ ਖੇਮਕਰਨ ਦੇ 2 ਲੋਕਾਂ ਦੀ ਰਿਪੋਰਟ ਆਈ ਪੋਜ਼ਟਿਵ ਤਰਨ ਤਾਰਨ, 28 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ […]
ਹੋਰਮੰਡੀਆਂ ਵਿੱਚ ਕਣਕ ਲਿਆਉਣ ਲਈ ਆੜ੍ਹਤੀਆਂ ਰਾਹੀਂ ਹੁਣ ਤੱਕ ਜ਼ਿਲੇ ਦੇ 22,240 ਕਿਸਾਨਾਂ ਨੂੰ ਜਾਰੀ ਕੀਤੇ ਗਏ ਪਾਸ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/04/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮੰਡੀਆਂ ਵਿੱਚ ਕਣਕ ਲਿਆਉਣ ਲਈ ਆੜ੍ਹਤੀਆਂ ਰਾਹੀਂ ਹੁਣ ਤੱਕ ਜ਼ਿਲੇ ਦੇ 22,240 ਕਿਸਾਨਾਂ ਨੂੰ ਜਾਰੀ ਕੀਤੇ ਗਏ ਪਾਸ-ਡਿਪਟੀ ਕਮਿਸ਼ਨਰ ਮਿਤੀ 29 ਤੇ 30 ਅਪ੍ਰੈਲ ਲਈ ਜ਼ਿਲ੍ਹੇ ਦੇ 5590 ਕਿਸਾਨਾਂ ਨੂੰ ਜਾਰੀ ਕੀਤੇ ਪਾਸ ਤਰਨ ਤਾਰਨ, 28 ਅਪ੍ਰੈਲ : ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਅਨਾਜ ਮੰਡੀਆਂ ਵਿੱਚ […]
ਹੋਰਡਿਪਟੀ ਕਮਿਸ਼ਨਰ ਵੱਲੋਂ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣਾਏ ਗਏ ਕੋਆਰੰਟੀਨ ਸੈਂਟਰ ਦਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 28/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣਾਏ ਗਏ ਕੋਆਰੰਟੀਨ ਸੈਂਟਰ ਦਾ ਦੌਰਾ ਤਰਨ ਤਾਰਨ, 28 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣਾਏ ਗਏ ਕੋਆਰੰਟੀਨ ਸੈਂਟਰ ਦਾ ਦੌਰਾ ਕੀਤਾ ਅਤੇ ਇੱਥੇ ਰਹਿ ਰਹੇ ਸ੍ਰੀ ਹਜ਼ੂਰ ਸਾਹਿਬ […]
ਹੋਰ
