ਬੰਦ ਕਰੋ

ਖ਼ਬਰਾਂ

Filter:
DC

ਜ਼ਿਲ੍ਹੇ ਦੇ ਪਿੰਡ ਸੁਰ ਸਿੰਘ ਦੇ 5 ਵਿਅਕਤੀ ਅਤੇ ਪਿੰਡ ਬਾਸਰਕੇ ਦੀ ਇੱਕ ਔਰਤ ਕੋਵਿਡ-19 ਤੋਂ ਪੋਜ਼ਟਿਵ ਪਾਏ ਗਏ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 28/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਸੁਰ ਸਿੰਘ ਦੇ 5 ਵਿਅਕਤੀ ਅਤੇ ਪਿੰਡ ਬਾਸਰਕੇ ਦੀ ਇੱਕ ਔਰਤ ਕੋਵਿਡ-19 ਤੋਂ ਪੋਜ਼ਟਿਵ ਪਾਏ ਗਏ-ਡਿਪਟੀ ਕਮਿਸ਼ਨਰ ਮਰੀਜ਼ਾਂ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਕੀਤਾ ਦਾਖਲ ਤਰਨ ਤਾਰਨ, 27 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ […]

ਹੋਰ
DC

ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 77 ਕਰੋੜ 18 ਲੱਖ ਰੁਪਏ ਅਦਾਇਗੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 27/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 77 ਕਰੋੜ 18 ਲੱਖ ਰੁਪਏ ਅਦਾਇਗੀ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀਆਂ ਮੰਡੀਆਂ ‘ਚ 26 ਅਪ੍ਰੈਲ ਤੱਕ ਹੋਈ 160493 ਮੀਟਰਿਕ ਟਨ ਕਣਕ ਦੀ ਆਮਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 1,56,253 ਮੀਟ੍ਰਿਕ ਟਨ ਕਣਕ ਦੀ ਖਰੀਦ ਤਰਨ ਤਾਰਨ, 27 ਅਪ੍ਰੈਲ : […]

ਹੋਰ
ਕੋਈ ਚਿੱਤਰ ਨਹੀਂ

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ, ਵਲੋਂ ਆਨ-ਲਾਈਨ ਕਾਊਂਸਲਿੰਗ ਦੀ ਸਹੂਲਤ ਸ਼ੁਰੂ   

ਪ੍ਰਕਾਸ਼ਨਾਂ ਦੀ ਮਿਤੀ: 27/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ  ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ, ਵਲੋਂ ਆਨ-ਲਾਈਨ ਕਾਊਂਸਲਿੰਗ ਦੀ ਸਹੂਲਤ ਸ਼ੁਰੂ    ਤਰਨ ਤਾਰਨ, 27 ਅਪ੍ਰੈਲ : ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਅਧੀਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ, ਵਲੋਂ ਆਨ-ਲਾਈਨ ਕਾਊਂਸਲਿੰਗ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ, ਤਾਂ ਜੋ ਕਰੋਨਾ ਵਾਇਰਸ ਮਹਾਂਮਾਰੀ ਦੇ […]

ਹੋਰ
DC

ਕਰੋਨਾ ਵਾਇਰਸ ਦੇ ਚੱਲਦਿਆਂ ਜ਼ਿਲ੍ਹਾ ਵਾਸੀ ਹੁਣ ਆਨ-ਲਾਈਨ ਪ੍ਰਣਾਲੀ ਰਾਹੀਂ ਕਰਵਾ ਸਕਣਗੇ ਆਪਣਾ ਇਲਾਜ–ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 26/04/2020

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਕਰੋਨਾ ਵਾਇਰਸ ਦੇ ਚੱਲਦਿਆਂ ਜ਼ਿਲ੍ਹਾ ਵਾਸੀ ਹੁਣ ਆਨ-ਲਾਈਨ ਪ੍ਰਣਾਲੀ ਰਾਹੀਂ ਕਰਵਾ ਸਕਣਗੇ ਆਪਣਾ ਇਲਾਜ–ਡਿਪਟੀ ਕਮਿਸ਼ਨਰ ਆਨਲਈਨ ਵੈਬਸਾਈਟ ਰਾਹੀਂ ਸੂਬੇ ਦੇ ਮਾਹਿਰ ਡਾਕਟਰਾਂ ਤੋਂ ਲਈ ਜਾ ਸਕਦੀ ਹੈ ਆਪਣੀ ਬਿਮਾਰੀ ਦੇ ਇਲਾਜ ਲਈ ਸਲਾਹ ਸੋਮਵਾਰ ਤੋਂ ਸ਼ਨੀਵਾਰ ਸਵੇਰੇ 10 ਤੋਂ ਸ਼ਾਮ ਦੇ 1 ਵਜੇ ਤੱਕ ਲੈ ਡਾਕਟਰੀ ਤੋਂ ਲਈ […]

ਹੋਰ
DC

25 ਅਪ੍ਰੈਲ ਤੱਕ ਹੋਈ 122117 ਮੀਟਰਿਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 26/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੀਆਂ ਮੰਡੀਆਂ ‘ਚ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 118111 ਮੀਟ੍ਰਿਕ ਟਨ ਕਣਕ ਦੀ ਖਰੀਦ 25 ਅਪ੍ਰੈਲ ਤੱਕ ਹੋਈ 122117 ਮੀਟਰਿਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਸ਼ਨੀਵਾਰ ਤੱਕ ਖਰੀਦ ਕੀਤੀ ਗਈ ਫਸਲ ਦੀ ਕੀਤੀ ਗਈ 51 ਕਰੋੜ 25 ਲੱਖ ਰੁਪਏ ਤੋਂ ਵੱਧ ਦੀ ਅਦਾਇਗੀ ਤਰਨ ਤਾਰਨ, […]

ਹੋਰ
DC

ਬਿਹਾਰ ਸਰਕਾਰ ਵੱਲੋਂ ਦੂਸਰੇ ਰਾਜਾਂ ’ਚ ਫ਼ਸੇ ਬਿਹਾਰ ਰਾਜ ਨਾਲ ਸਬੰਧਤ ਮਜ਼ਦੂਰਾਂ ਦੀ ਮਾਲੀ ਸਹਾਇਤਾ ਲਈ ਹੈੱਲਪਲਾਈਨ ਅਤੇ ਐਪ ਜਾਰੀ-ਡੀ. ਸੀ.

ਪ੍ਰਕਾਸ਼ਨਾਂ ਦੀ ਮਿਤੀ: 25/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਬਿਹਾਰ ਸਰਕਾਰ ਵੱਲੋਂ ਦੂਸਰੇ ਰਾਜਾਂ ’ਚ ਫ਼ਸੇ ਬਿਹਾਰ ਰਾਜ ਨਾਲ ਸਬੰਧਤ ਮਜ਼ਦੂਰਾਂ ਦੀ ਮਾਲੀ ਸਹਾਇਤਾ ਲਈ ਹੈੱਲਪਲਾਈਨ ਅਤੇ ਐਪ ਜਾਰੀ-ਡੀ. ਸੀ. ਤਰਨ ਤਾਰਨ, 25 ਅਪਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਬਿਹਾਰ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ, ਕਿ ਲਾਕਡਾਊਨ ਦੌਰਾਨ […]

ਹੋਰ
DC

ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਕੰਬਾਈਨ ਆਪ੍ਰੇਟਰਾਂ ਲਈ ਸਲਾਹ ਜਾਰੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 25/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪੰਜਾਬ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਕੰਬਾਈਨ ਆਪ੍ਰੇਟਰਾਂ ਲਈ ਸਲਾਹ ਜਾਰੀ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਚੱਲਣ ਵਾਲੀਆਂ ਕੰਬਾਇਨਾਂ ਦੇ ਡਰਾਈਵਰਾਂ ਅਤੇ ਕਾਮਿਆਂ ਦਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੈਡੀਕਲ ਚੈੱਕ-ਅੱਪ ਬਣਾਇਆ ਜਾ ਰਿਹਾ ਯਕੀਨੀ ਤਰਨ ਤਾਰਨ, 25 ਅਪ੍ਰੈਲ: ਪੰਜਾਬ ਸਰਕਾਰ ਨੇ ਕੋਵਿਡ 19 ਦੇ ਮੱਦੇਨਜ਼ਰ ਰਾਜ ਦੇ ਕਿਸਾਨਾਂ ਅਤੇ ਕੰਬਾਈਨ […]

ਹੋਰ
DC

ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ਵਿਖੇ ਬਣਾਏ ਗਏ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਦਾ ਦੌਰਾ

ਪ੍ਰਕਾਸ਼ਨਾਂ ਦੀ ਮਿਤੀ: 25/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ਵਿਖੇ ਬਣਾਏ ਗਏ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਦਾ ਦੌਰਾ ਜ਼ਿਲ੍ਹਾ ਤਰਨ ਤਾਰਨ ਦੇ ਸ਼ੱਕੀ ਮਰੀਜਾਂ ਦੇ 78 ਸੈਂਪਲ ਜਾਂਚ ਲਈ ਭੇਜੇ ਗਏ ਮੈਡੀਕਲ ਕਾਲਜ ਅੰਮ੍ਰਿਤਸਰ 169 ਸੈਂਪਲਾਂ ਦੀ ਰਿਪੋਟਰ ਆਈ ਨੈਗੇਟਿਵ ਤਰਨ ਤਾਰਨ, 24 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ […]

ਹੋਰ
DC

ਵਿਦੇਸ਼ਾਂ ਵਿੱਚੋਂ ਵਾਪਸ ਆਉਣ ਦੇ ਚਾਹਵਾਨ ਵਿਅਕਤੀ ਤੇ ਵਿਦਿਆਰਥੀ ਆਪਣੀ ਸੂਚਨਾ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ‘ਤੇ ਦੇਣ- ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 25/04/2020

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਵਿਦੇਸ਼ਾਂ ਵਿੱਚੋਂ ਵਾਪਸ ਆਉਣ ਦੇ ਚਾਹਵਾਨ ਵਿਅਕਤੀ ਤੇ ਵਿਦਿਆਰਥੀ ਆਪਣੀ ਸੂਚਨਾ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ‘ਤੇ ਦੇਣ- ਡਿਪਟੀ ਕਮਿਸ਼ਨਰ ਤਰਨ ਤਾਰਨ 25 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਦਾਇਤ ਹੋਈ ਹੈ, ਕਿ ਭਾਰਤ ਦੇ ਕਾਫ਼ੀ ਨਾਗਰਿਕ […]

ਹੋਰ
DC

ਸਿਵਲ ਹਸਪਤਾਲ ਤਰਨ ਤਾਰਨ ਤੋਂ ਇਲਾਵਾ ਹੁਣ ਪੱਟੀ, ਖਡੂਰ ਸਾਹਿਬ ਅਤੇ ਸੁਰ ਸਿੰਘ ਵਿਖੇ ਵੀ ਕੋਵਿਡ-19 ਟੈਸਿਟਿੰਗ ਲਈ ਬਣਾਏ ਗਏ ਸੈਂਪਲ ਕੁਲੈਕਸ਼ਨ ਸੈਂਟਰ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 24/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਿਵਲ ਹਸਪਤਾਲ ਤਰਨ ਤਾਰਨ ਤੋਂ ਇਲਾਵਾ ਹੁਣ ਪੱਟੀ, ਖਡੂਰ ਸਾਹਿਬ ਅਤੇ ਸੁਰ ਸਿੰਘ ਵਿਖੇ ਵੀ ਕੋਵਿਡ-19 ਟੈਸਿਟਿੰਗ ਲਈ ਬਣਾਏ ਗਏ ਸੈਂਪਲ ਕੁਲੈਕਸ਼ਨ ਸੈਂਟਰ-ਡਿਪਟੀ ਕਮਿਸ਼ਨਰ ਤਰਨ ਤਾਰਨ, 24 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕੋਵਿਡ-19 ਆਰ. ਟੀ. ਪੀ. ਸੀ. ਆਰ. ਟੈਸਿਟਿੰਗ ਲਈ ਚਾਰ ਸੈਂਪਲ ਕੁਲੈਕਸ਼ਨ ਸੈਂਟਰ ਨਿਰਧਾਰਿਤ ਕੀਤੇ […]

ਹੋਰ