ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਕਿਸਾਨਾਂ ਲਈ ਅਡਵਾਇਜ਼ਰੀ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 24/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਕਿਸਾਨਾਂ ਲਈ ਅਡਵਾਇਜ਼ਰੀ ਜਾਰੀ-ਡਿਪਟੀ ਕਮਿਸ਼ਨਰ ਸਹੀ ਜਾਣਕਾਰੀ ਅਤੇ ਸਮੇਂ ਸਿਰ ਧਿਆਨ ਦੇ ਕੇ ਕਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਤਰਨ ਤਾਰਨ, 24 ਅਪ੍ਰੈਲ: ਪੰਜਾਬ ਸਰਕਾਰ ਨੇ ਕੋਵਿਡ 19 ਦੇ ਮੱਦੇਨਜ਼ਰ ਰਾਜ ਦੇ ਕਿਸਾਨਾਂ ਨੂੰ ਸੁਰੱਖਿਅਤ ਢੰਗ ਨਾਲ ਕਣਕ ਦੀ […]
ਹੋਰਜ਼ਿਲ੍ਹੇ ਦੀਆਂ ਮੰਡੀਆਂ ‘ਚ 23 ਅਪ੍ਰੈਲ ਤੱਕ ਹੋਈ 46480 ਮੀਟਰਿਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 24/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੀਆਂ ਮੰਡੀਆਂ ‘ਚ 23 ਅਪ੍ਰੈਲ ਤੱਕ ਹੋਈ 46480 ਮੀਟਰਿਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 42824 ਮੀਟ੍ਰਿਕ ਟਨ ਕਣਕ ਦੀ ਖਰੀਦ ਤਰਨ ਤਾਰਨ, 23 ਅਪ੍ਰੈਲ : ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ’ਚ 23 ਅਪ੍ਰੈਲ ਤੱਕ 46480 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, […]
ਹੋਰਜ਼ਿਲ੍ਹੇ ਦੀਆਂ ਧਾਰਮਕਿ ਤੇ ਸਮਾਜ ਸੇਵੀ ਸੰਸਥਾਵਾਂ ਵੱਖ-ਵੱਖ ਸੇਵਾ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾ ਰਹੀਆਂ ਹਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 24/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੀਆਂ ਧਾਰਮਕਿ ਤੇ ਸਮਾਜ ਸੇਵੀ ਸੰਸਥਾਵਾਂ ਵੱਖ-ਵੱਖ ਸੇਵਾ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾ ਰਹੀਆਂ ਹਨ-ਡਿਪਟੀ ਕਮਿਸ਼ਨਰ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ 50 ਪੀ. ਪੀ. ਈ. ਕਿੱਟਾਂ ਅਤੇ 300 ਟਰਿਪਲ ਲੇਅਰ ਮਾਸਕ ਤਰਨ ਤਾਰਨ, 23 ਅਪ੍ਰੈਲ : ਕੋਵਿਡ-19 ਦੇ ਚੱਲਦੇ ਜ਼ਿਲ੍ਹੇ […]
ਹੋਰਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ 22 ਅਪ੍ਰੈਲ ਤੱਕ ਵੱਖ-ਵੱਖ ਖਰੀਦ ਏਜੰਸੀਆਂ ਨੇ ਕੀਤੀ 19746 ਮੀਟ੍ਰਿਕ ਟਨ ਕਣਕ ਖਰੀਦ ਤਰਨ ਤਾਰਨ, 23 ਅਪ੍ਰੈਲ : ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ […]
ਹੋਰਪੰਜਾਬ ਸਰਕਾਰ ਨੇ ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਸਬੰਧੀ ਜਾਰੀ ਕੀਤੀ ਅਡਵਾਈਜ਼ਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਨੇ ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਸਬੰਧੀ ਜਾਰੀ ਕੀਤੀ ਅਡਵਾਈਜ਼ਰੀ-ਡਿਪਟੀ ਕਮਿਸ਼ਨਰ ਮੁਸਲਿਮ ਭਾਈਚਾਰੇ ਨੂੰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਧਿਆਨ ਨਾਲ ਪਾਲਣਾ ਕਰਨ ਦੀ ਕੀਤੀ ਅਪੀਲ ਤਰਨ ਤਾਰਨ, 23 ਅਪ੍ਰੈਲ : ਪੰਜਾਬ ਸਰਕਾਰ ਨੇ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ […]
ਹੋਰਮੰਡੀਆਂ ਵਿੱਚ ਕਣਕ ਲਿਆਉਣ ਲਈ ਹੁਣ ਤੱਕ ਜ਼ਿਲ੍ਹੇ ਦੇ 10180 ਕਿਸਾਨਾਂ ਨੂੰ ਜਾਰੀ ਕੀਤੇ ਗਏ ਪਾਸ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/04/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮੰਡੀਆਂ ਵਿੱਚ ਕਣਕ ਲਿਆਉਣ ਲਈ ਹੁਣ ਤੱਕ ਜ਼ਿਲ੍ਹੇ ਦੇ 10180 ਕਿਸਾਨਾਂ ਨੂੰ ਜਾਰੀ ਕੀਤੇ ਗਏ ਪਾਸ-ਡਿਪਟੀ ਕਮਿਸ਼ਨਰ 23 ਤੇ 24 ਅਪ੍ਰੈਲ ਲਈ ਜ਼ਿਲੇ੍ਹ ਦੇ 5310 ਕਿਸਾਨਾਂ ਨੂੰ ਜਾਰੀ ਕੀਤੇ ਪਾਸ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਮਿਤੀਵਾਰ ਜਾਰੀ ਕੀਤੇ ਜਾ ਰਹੇ ਹਨ ਪਾਸ ਤਰਨ ਤਾਰਨ, 22 ਅਪ੍ਰੈਲ : ਕੋਵਿਡ-19 ਮਹਾਂਮਾਰੀ […]
ਹੋਰਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 22/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ 21 ਅਪ੍ਰੈਲ ਤੱਕ ਜ਼ਿਲ੍ਹੇ ਦੇ ਖਰੀਦ ਕੇਂਦਰਾਂ ‘ਤੇ ਹੋਈ 11,210 ਮੀਟਰਿਕ ਟਨ ਕਣਕ ਦੀ ਆਮਦ ਤਰਨ ਤਾਰਨ, 22 ਅਪ੍ਰੈਲ : ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖਰੀਦ […]
ਹੋਰਕਣਕ ਦੀ ਖਰੀਦ ਸ਼ੁਰੂ ਕਰਵਾਉਣ ਅਤੇ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਦਾਣਾ ਮੰਡੀ ਤਰਨ ਤਾਰਨ ਵਿਖੇ ਪਹੁੰਚੇ ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਅਤੇ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਦਾਣਾ ਮੰਡੀ ਤਰਨ ਤਾਰਨ ਵਿਖੇ ਪਹੁੰਚੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਕਣਕ ਦੀ ਬੋਲੀ ਲੱਗਣ ਵਾਲੇ ਪਹਿਲੇ ਕਿਸਾਨ ਦਾ ਕੀਤਾ ਫੁੱਲਾਂ ਨਾਲ ਸਵਾਗਤ ਤਰਨ ਤਾਰਨ, 22 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ […]
ਹੋਰਕੋਵਿਡ-19 ਦੇ ਮੱਦੇਨਜ਼ਰ ਖਰੀਦ ਪ੍ਰਕਿਰਿਆ ਦੌਰਾਨ ਅਨਾਜ ਮੰਡੀਆਂ ਵਿੱਚ ਜਾਂਚ ਲਈ ਹਾਈਜ਼ੀਨ ਤੇ ਆਡਿਟ ਕਮੇਟੀ ਦਾ ਗਠਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/04/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਮੱਦੇਨਜ਼ਰ ਖਰੀਦ ਪ੍ਰਕਿਰਿਆ ਦੌਰਾਨ ਅਨਾਜ ਮੰਡੀਆਂ ਵਿੱਚ ਜਾਂਚ ਲਈ ਹਾਈਜ਼ੀਨ ਤੇ ਆਡਿਟ ਕਮੇਟੀ ਦਾ ਗਠਨ-ਡਿਪਟੀ ਕਮਿਸ਼ਨਰ ਮੈਡੀਕਲ ਪ੍ਰੋਟੋਕਾਲ ਸਬੰਧੀ ਅਪਣਾਏ ਜਾਣ ਵਾਲੇ ਨਿਯਮਾਂ ਦੀ ਪਾਲਣਾ ਨੂੰ ਬਣਾਇਆ ਜਾਵੇਗਾ ਯਕੀਨੀ ਤਰਨ ਤਾਰਨ, 22 ਅਪ੍ਰੈਲ : ਜ਼ਿਲੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਦੀਆਂ ਸਾਰੀਆਂ […]
ਹੋਰਜ਼ਿਲ੍ਹਾ ਤਰਨ ਤਾਰਨ ਵਿਖੇ ਕਰੋਨਾ ਦੇ ਰੈਪਿਡ ਟੈਸਟ ਦੀ ਸੁਵਿਧਾ ਸ਼ੁਰੂ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/04/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿਖੇ ਕਰੋਨਾ ਦੇ ਰੈਪਿਡ ਟੈਸਟ ਦੀ ਸੁਵਿਧਾ ਸ਼ੁਰੂ-ਡਿਪਟੀ ਕਮਿਸ਼ਨਰ ਦੋ ਦਿਨਾਂ ‘ਚ ਰੈਪਿਡ ਟੈਸਟ ਕੀਤੇ ਗਏ 54 ਸੈਪਲਾਂ ਦੀ ਰਿਪੋਰਟ ਆਈ ਨੈਗੇਟਿਵ ਤਰਨ ਤਾਰਨ, 21 ਅਪ੍ਰੈਲ : ਕਰੋਨਾ ਵਾਇਰਸ ਦੀ ਤੇਜ਼ੀ ਨਾਲ ਪਹਿਚਾਣ ਲਈ ਪੰਜਾਬ ਸਰਕਾਰ ਵਲੋਂ ਹੁਣ ਰੈਪਿਡ ਟੈਸਟ ਦੀ ਸੁਵਿਧਾ ਜ਼ਿਲ੍ਹਾ ਤਰਨ ਤਾਰਨ […]
ਹੋਰ
