ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਨਤਕ ਸਥਾਨਾਂ ‘ਤੇ ਜਾਣ ਸਮੇਂ ਹਰ ਵਿਅਕਤੀ ਦੇ ਚੇਹਰੇ ‘ਤੇ ਮਾਸਕ ਜ਼ਰੂਰੀ ਪਾਉਣ ਦੇ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 12/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਨਤਕ ਸਥਾਨਾਂ ‘ਤੇ ਜਾਣ ਸਮੇਂ ਹਰ ਵਿਅਕਤੀ ਦੇ ਚੇਹਰੇ ‘ਤੇ ਮਾਸਕ ਜ਼ਰੂਰੀ ਪਾਉਣ ਦੇ ਹੁਕਮ ਜਾਰੀ ਤਰਨ ਤਾਰਨ, 12 ਅਪ੍ਰੈਲ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, […]
ਹੋਰਕਣਕ ਦੀ ਸੁਰੱਖਿਅਤ ਅਤੇ ਨਿਰਵਿਘਨ ਖਰੀਦ 15 ਅਪ੍ਰੈਲ ਤੋਂ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਣਕ ਦੀ ਸੁਰੱਖਿਅਤ ਅਤੇ ਨਿਰਵਿਘਨ ਖਰੀਦ 15 ਅਪ੍ਰੈਲ ਤੋਂ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀਆਂ 8 ਪ੍ਰਮੂੱਖ ਮੰਡੀਆਂ ਵਿੱਚ ਕਰੋਨਾ ਵਾਇਰਸ ਦੇ ਚੱਲਦਿਆਂ “ਆਟੋਮੈਟਿਕ ਡਿਸਇੰਨਫੈਕਸ਼ਨ ਚੈਂਬਰ” ਲਗਾਏ ਜਾਣਗੇ ਕਣਕ ਦੀ ਖਰੀਦ ਦੇ ਸੁਚਾਰੂ ਪ੍ਰਬੰਧਾਂ ਲਈ ਅੱਜ ਵੱਖ-ਵੱਖ ਹਲਕਿਆਂ ਦੇ ਆੜ੍ਹਤੀਆਂ ਅਤੇ ਸਬੰਧਿਤ ਅਧਿਕਾਰੀਆਂ ਨਾਲ ਤਰਨ ਤਾਰਨ, 11 ਅਪ੍ਰੈਲ : […]
ਹੋਰਡਿਪਟੀ ਕਮਿਸ਼ਨਰ ਵੱਲੋਂ ਆਪਣੇ ਘਰਾਂ ਵਿੱਚ ਰਹਿ ਕੇ ਹੀ ਵਿਸਾਖੀ ਦਾ ਪਵਿੱਤਰ ਤਿਉਹਾਰ ਮਨਾਉਣ ਦੀ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 12/04/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਘਰਾਂ ਵਿੱਚ ਰਹਿ ਕੇ ਹੀ ਵਿਸਾਖੀ ਦਾ ਪਵਿੱਤਰ ਤਿਉਹਾਰ ਮਨਾਉਣ ਦੀ ਅਪੀਲ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਰਨ ਤਾਰਨ, 11 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ […]
ਹੋਰਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਵਿਸ਼ੇਸ ਖੂਨਦਾਨ ਕੈਂਪ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 10/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਵਿਸ਼ੇਸ ਖੂਨਦਾਨ ਕੈਂਪ ਦਾ ਆਯੋਜਨ ਤਰਨ ਤਾਰਨ, 9 ਅਪ੍ਰੈਲ : ਕਰੋਨਾ ਵਾਇਰਸ ਦੇ ਚੱਲਦੇ ਜ਼ਿਲ੍ਹੇ ਵਿੱਚ ਲਗਾਏ ਗਏ ਕਰਫ਼ਿਊ ਦੇ ਮੱਦੇਨਜ਼ਰ ਸਿਵਲ ਹਸਪਤਾਲ ਤਰਨ ਤਾਰਨ ਵਿੱਚ ਬਣੇ ਬਲੱਡ ਬੈਂਕ ਵਿੱਚ ਖੂਨ ਦੇ ਲੋੜੀਂਦੇ ਯੂਨਿਟਾਂ ਦੀ ਪੂਰਤੀ ਲਈ ਅੱਜ ਜ਼ਿਲ੍ਹਾ ਰੈੱਡ ਕਰਾਸ […]
ਹੋਰਸੰਕਟ ਦੇ ਇਸ ਸਮੇਂ ਓ. ਪੀ. ਡੀ. ਬੰਦ ਕਰਨ ਵਾਲੇ ਨਿੱਜੀ ਹਸਪਤਾਲਾਂ ਦੇ ਲਾਇਸੰਸ ਹੋਣਗੇ ਰੱਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 09/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸੰਕਟ ਦੇ ਇਸ ਸਮੇਂ ਓ. ਪੀ. ਡੀ. ਬੰਦ ਕਰਨ ਵਾਲੇ ਨਿੱਜੀ ਹਸਪਤਾਲਾਂ ਦੇ ਲਾਇਸੰਸ ਹੋਣਗੇ ਰੱਦ-ਡਿਪਟੀ ਕਮਿਸ਼ਨਰ ਤਰਨ ਤਾਰਨ, 9 ਅਪ੍ਰੈਲ : ਜ਼ਿਲ੍ਹੇ ਵਿਚੋਂ ਮਿਲ ਰਹੀਆਂ ਖ਼ਬਰਾਂ ਕਿ ਕੋਵਿਡ-19 ਦੇ ਚੱਲਦੇ ਲਗਾਏ ਗਏ ਕਰਫਿੳੂ ਦੌਰਾਨ ਕਈ ਨਿੱਜੀ ਹਸਪਤਾਲਾਂ ਵੱਲੋਂ ਵਾਇਰਸ ਦੇ ਡਰ ਕਾਰਨ ਆਪਣੀ ਓ. ਪੀ. ਡੀ. ਸੇਵਾ […]
ਹੋਰਜ਼ਰੂਰੀ ਵਸਤਾਂ ਦੀ ਕਾਲਾਬਜ਼ਾਰੀ ਦੀ ਸੂਚਨਾ ਹੋਵੇ ਤਾਂ ਲੋਕ ਇਹ ਸੂਚਨਾ ਵੀ ਜ਼ਿਲਾ ਪੱਧਰ ‘ਤੇ ਬਣੇ ਕੰਟਰੋਲ ਰੂਮ ‘ਤੇ ਦੇਣ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 09/04/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਰੂਰੀ ਵਸਤਾਂ ਦੀ ਕਾਲਾਬਜ਼ਾਰੀ ਦੀ ਸੂਚਨਾ ਹੋਵੇ ਤਾਂ ਲੋਕ ਇਹ ਸੂਚਨਾ ਵੀ ਜ਼ਿਲਾ ਪੱਧਰ ‘ਤੇ ਬਣੇ ਕੰਟਰੋਲ ਰੂਮ ‘ਤੇ ਦੇਣ-ਡਿਪਟੀ ਕਮਿਸ਼ਨਰ ਕਰਫ਼ਿਊ ਦੌਰਾਨ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਜ਼ਿਲਾ ਪੱਧਰੀ ਕੰਟਰੋਲ ਰੂਮ ‘ਤੇ ਕਾਲਾਂ ਦੀ ਗਿਣਤੀ ਵਿੱਚ ਆਈ ਕਮੀ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਨਾਲ ਲੋਕਾਂ ਲਈ ਜ਼ਰੂਰੀ […]
ਹੋਰਕਰਫ਼ਿਊ ਦੌਰਾਨ ਆਂਗਨਵਾੜੀ ਵਰਕਰਾਂ ਵੱਲੋਂ 0-6 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਘਰ੍ਹਾਂ ਤੱਕ ਪਹੁੰਚਾਈ ਗਈ 14 ਅਪ੍ਰੈਲ ਤੱਕ ਦੀ ਖੁਰਾਕ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 09/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਰਫ਼ਿਊ ਦੌਰਾਨ ਆਂਗਨਵਾੜੀ ਵਰਕਰਾਂ ਵੱਲੋਂ 0-6 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਘਰ੍ਹਾਂ ਤੱਕ ਪਹੁੰਚਾਈ ਗਈ 14 ਅਪ੍ਰੈਲ ਤੱਕ ਦੀ ਖੁਰਾਕ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ 1132 ਆਂਗਨਵਾੜੀ ਕੇਂਦਰਾਂ ਦੇ ਲੱਗਭੱਗ 49076 ਲਾਭਪਾਤਰੀਆਂ ਨੂੰ ਹੋਵੇਗਾ ਲਾਭ ਸੀ. ਡੀ. ਪੀ. ਓਜ਼ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਕੋਰੋਨਾ ਵਾਇਰਸ ਜਿਹੀ ਭਿਆਨਕ […]
ਹੋਰਮੰਡੀਆਂ ਵਿੱਚ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਵਿਸ਼ੇਸ ਪ੍ਰਬੰਧ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 08/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮੰਡੀਆਂ ਵਿੱਚ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਵਿਸ਼ੇਸ ਪ੍ਰਬੰਧ-ਡਿਪਟੀ ਕਮਿਸ਼ਨਰ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਦਾਣਾ ਮੰਡੀਆਂ ਵਿੱਚ ਸਮਾਜਿਕ ਦੂਰੀ ਦੀ ਵਿਵਸਥਾ ਨੂੰ ਰੱਖਿਆ ਜਾਵੇਗਾ ਬਰਕਰਾਰ ਜ਼ਿਲ੍ਹੇ ਦੀਆਂ ਪ੍ਰਮੁੱਖ ਮੰਡੀਆਂ ਨੂੰ ਸੈਨੀਟਾਈਜ਼ ਕਰਨ ਲਈ […]
ਹੋਰਪੰਜਾਬ ਤੋਂ ਬਾਹਰ ਕਣਕ ਦੀ ਵਾਢੀ ਲਈ ਕੰਬਾਇਨ ਮਾਲਕਾਂ ਨੂੰ ਜਾਰੀ ਕੀਤੇ ਗਏ 447 ਪਾਸ
ਪ੍ਰਕਾਸ਼ਨਾਂ ਦੀ ਮਿਤੀ: 08/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਤੋਂ ਬਾਹਰ ਕਣਕ ਦੀ ਵਾਢੀ ਲਈ ਕੰਬਾਇਨ ਮਾਲਕਾਂ ਨੂੰ ਜਾਰੀ ਕੀਤੇ ਗਏ 447 ਪਾਸ-ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ, 8 ਅਪ੍ਰੈਲ : […]
ਹੋਰਸੀਜ਼ਨ ਦੌਰਾਨ ਜ਼ਿਲੇ ਦੀਆਂ ਮੰਡੀਆਂ ਵਿੱਚ ਲੱਗਭੱਗ 6 ਲੱਖ 79 ਹਜ਼ਾਰ 799 ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 08/04/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸੀਜ਼ਨ ਦੌਰਾਨ ਜ਼ਿਲੇ ਦੀਆਂ ਮੰਡੀਆਂ ਵਿੱਚ ਲੱਗਭੱਗ 6 ਲੱਖ 79 ਹਜ਼ਾਰ 799 ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ-ਡਿਪਟੀ ਕਮਿਸ਼ਨਰ ਕਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਕੀਤੇ ਜਾ ਰਹੇ ਹਨ ਢੁਕਵੇਂ ਪ੍ਰਬੰਧ ਕਣਕ ਦੀ ਸੁਚਾਰੂ ਖਰੀਦ ਲਈ ਕੀਤੇ ਜਾ ਰਹੇ […]
ਹੋਰ