ਬੰਦ ਕਰੋ

ਖ਼ਬਰਾਂ

ਫਿਲਟਰ ਦੁਆਰਾ:

ਜ਼ਿਲਾ ਮੈਜਿਸਟਰੇਟ ਨੇ ਜ਼ਿਲਾ ਤਰਨ ਤਾਰਨ ਦੀ ਹਦੂਦ ਅੰਦਰ 3 ਮਈ, 2020 ਤੱਕ ਕਰਫ਼ਿਊ ਜਾਰੀ ਰੱਖਣ ਦੇ ਦਿੱਤੇ ਹੁਕਮ

ਪ੍ਰਕਾਸ਼ਨਾਂ ਦੀ ਮਿਤੀ: 15/04/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ ਮੈਜਿਸਟਰੇਟ ਨੇ ਜ਼ਿਲਾ ਤਰਨ ਤਾਰਨ ਦੀ ਹਦੂਦ ਅੰਦਰ 3 ਮਈ, 2020 ਤੱਕ ਕਰਫ਼ਿਊ ਜਾਰੀ ਰੱਖਣ ਦੇ ਦਿੱਤੇ ਹੁਕਮ ਤਰਨ ਤਾਰਨ, 14 ਅਪ੍ਰੈਲ : ਜ਼ਿਲਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲਾ ਤਰਨ ਤਾਰਨ ਦੀ ਹਦੂਦ ਅੰਦਰ 3 […]

ਹੋਰ

ਕੋਵਿਡ-19 ਦੇ ਚੱਲਦੇ ਸਿਹਤ ਵਿਭਾਗ ਦੀਆਂ 24 ਟੀਮਾਂ ਵੱਲੋਂ ਸ਼ਹਿਰ ਦੇ ਮੁਹੱਲਾ ਨਾਨਕਸਰ ਅਤੇ ਮੁਹੱਲਾ ਮੁਰਾਦਪੁਰਾ ਦੇ ਵਸਨੀਕਾਂ ਦੀ ਸਿਹਤ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 14/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਚੱਲਦੇ ਸਿਹਤ ਵਿਭਾਗ ਦੀਆਂ 24 ਟੀਮਾਂ ਵੱਲੋਂ ਸ਼ਹਿਰ ਦੇ ਮੁਹੱਲਾ ਨਾਨਕਸਰ ਅਤੇ ਮੁਹੱਲਾ ਮੁਰਾਦਪੁਰਾ ਦੇ ਵਸਨੀਕਾਂ ਦੀ ਸਿਹਤ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ ਦੋਵੇਂ ਇਲਾਕਿਆਂ ਦੇ 4333 ਘਰਾਂ ਵਿੱਚ 24853 ਵਸਨੀਕਾਂ ਦੀ ਕੀਤੀ ਸਿਹਤ ਸਬੰਧੀ ਜਾਂਚ ਸਰਵੇ ਦੌਰਾਨ ਕੋਈ ਵੀ ਸ਼ੱਕੀ ਕੇਸ ਨਹੀਂ ਪਾਇਆ ਗਿਆ ਤਰਨ […]

ਹੋਰ

ਘਰ ਰਹਿ ਕੇ ਵਿਸਾਖੀ ਮਨਾਉਣ ਲਈ ਡਿਪਟੀ ਕਮਿਸ਼ਨਰ ਨੇ ਕੀਤਾ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ 

ਪ੍ਰਕਾਸ਼ਨਾਂ ਦੀ ਮਿਤੀ: 14/04/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰ ਰਹਿ ਕੇ ਵਿਸਾਖੀ ਮਨਾਉਣ ਲਈ ਡਿਪਟੀ ਕਮਿਸ਼ਨਰ ਨੇ ਕੀਤਾ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ  ਜ਼ਿਲੇ ਦੇ ਲੋਕਾਂ ਨੇ ਘਰਾਂ ਵਿੱਚ ਅਰਦਾਸ ਕਰਕੇ ਮਨਾਈ ਵਿਸਾਖੀ ਤਰਨ ਤਾਰਨ, 13 ਅਪ੍ਰੈਲ ਖਾਲਸਾ ਸਾਜਣਾ ਦਿਵਸ ਦੇ ਪਵਿੱਤਰ ਦਿਹਾੜੇ ਤੇ ਅੱਜ ਜ਼ਿਲੇ ਦੇ ਲੋਕਾਂ ਨੇ ਆਪਣੇ ਘਰਾਂ ਵਿਚ ਰਹਿ ਕੇ ਸਰਬਤ ਦੇ ਭਲੇ […]

ਹੋਰ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਰਕਾਰੀ ਹਦਾਇਤਾਂ ਸਮੇਤ “ਸ਼ੋਸ਼ਲ ਡਿਸਟੈਂਸਿੰਗ” ਦੀ ਸਖਤੀ ਨਾਲ ਪਾਲਣਾ ਕਰਨ ਦਾ ਹੁਕਮ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 14/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਰਕਾਰੀ ਹਦਾਇਤਾਂ ਸਮੇਤ “ਸ਼ੋਸ਼ਲ ਡਿਸਟੈਂਸਿੰਗ” ਦੀ ਸਖਤੀ ਨਾਲ ਪਾਲਣਾ ਕਰਨ ਦਾ ਹੁਕਮ ਜਾਰੀ ਤਰਨ ਤਾਰਨ, 14 ਅਪ੍ਰੈਲ :  ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹੇ ਦੀਆਂ ਸਮੂਹ […]

ਹੋਰ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਨਤਕ ਸਥਾਨਾਂ ‘ਤੇ ਜਾਣ ਸਮੇਂ ਹਰ ਵਿਅਕਤੀ ਦੇ ਚੇਹਰੇ ‘ਤੇ ਮਾਸਕ ਜ਼ਰੂਰੀ ਪਾਉਣ ਦੇ ਹੁਕਮ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 12/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਨਤਕ ਸਥਾਨਾਂ ‘ਤੇ ਜਾਣ ਸਮੇਂ ਹਰ ਵਿਅਕਤੀ ਦੇ ਚੇਹਰੇ ‘ਤੇ ਮਾਸਕ ਜ਼ਰੂਰੀ ਪਾਉਣ ਦੇ ਹੁਕਮ ਜਾਰੀ ਤਰਨ ਤਾਰਨ, 12 ਅਪ੍ਰੈਲ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, […]

ਹੋਰ

ਕਣਕ ਦੀ ਸੁਰੱਖਿਅਤ ਅਤੇ ਨਿਰਵਿਘਨ ਖਰੀਦ 15 ਅਪ੍ਰੈਲ ਤੋਂ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 12/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਣਕ ਦੀ ਸੁਰੱਖਿਅਤ ਅਤੇ ਨਿਰਵਿਘਨ ਖਰੀਦ 15 ਅਪ੍ਰੈਲ ਤੋਂ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀਆਂ 8 ਪ੍ਰਮੂੱਖ ਮੰਡੀਆਂ ਵਿੱਚ ਕਰੋਨਾ ਵਾਇਰਸ ਦੇ ਚੱਲਦਿਆਂ “ਆਟੋਮੈਟਿਕ ਡਿਸਇੰਨਫੈਕਸ਼ਨ ਚੈਂਬਰ” ਲਗਾਏ ਜਾਣਗੇ ਕਣਕ ਦੀ ਖਰੀਦ ਦੇ ਸੁਚਾਰੂ ਪ੍ਰਬੰਧਾਂ ਲਈ ਅੱਜ ਵੱਖ-ਵੱਖ ਹਲਕਿਆਂ ਦੇ ਆੜ੍ਹਤੀਆਂ ਅਤੇ ਸਬੰਧਿਤ ਅਧਿਕਾਰੀਆਂ ਨਾਲ ਤਰਨ ਤਾਰਨ, 11 ਅਪ੍ਰੈਲ : […]

ਹੋਰ

ਡਿਪਟੀ ਕਮਿਸ਼ਨਰ ਵੱਲੋਂ ਆਪਣੇ ਘਰਾਂ ਵਿੱਚ ਰਹਿ ਕੇ ਹੀ ਵਿਸਾਖੀ ਦਾ ਪਵਿੱਤਰ ਤਿਉਹਾਰ ਮਨਾਉਣ ਦੀ ਅਪੀਲ 

ਪ੍ਰਕਾਸ਼ਨਾਂ ਦੀ ਮਿਤੀ: 12/04/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਘਰਾਂ ਵਿੱਚ ਰਹਿ ਕੇ ਹੀ ਵਿਸਾਖੀ ਦਾ ਪਵਿੱਤਰ ਤਿਉਹਾਰ ਮਨਾਉਣ ਦੀ ਅਪੀਲ  ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਰਨ ਤਾਰਨ, 11 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ […]

ਹੋਰ

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਵਿਸ਼ੇਸ ਖੂਨਦਾਨ ਕੈਂਪ ਦਾ ਆਯੋਜਨ

ਪ੍ਰਕਾਸ਼ਨਾਂ ਦੀ ਮਿਤੀ: 10/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਵਿਸ਼ੇਸ ਖੂਨਦਾਨ ਕੈਂਪ ਦਾ ਆਯੋਜਨ ਤਰਨ ਤਾਰਨ, 9 ਅਪ੍ਰੈਲ : ਕਰੋਨਾ ਵਾਇਰਸ ਦੇ ਚੱਲਦੇ ਜ਼ਿਲ੍ਹੇ ਵਿੱਚ ਲਗਾਏ ਗਏ ਕਰਫ਼ਿਊ ਦੇ ਮੱਦੇਨਜ਼ਰ ਸਿਵਲ ਹਸਪਤਾਲ ਤਰਨ ਤਾਰਨ ਵਿੱਚ ਬਣੇ ਬਲੱਡ ਬੈਂਕ ਵਿੱਚ ਖੂਨ ਦੇ ਲੋੜੀਂਦੇ ਯੂਨਿਟਾਂ ਦੀ ਪੂਰਤੀ ਲਈ ਅੱਜ ਜ਼ਿਲ੍ਹਾ ਰੈੱਡ ਕਰਾਸ […]

ਹੋਰ

ਸੰਕਟ ਦੇ ਇਸ ਸਮੇਂ ਓ. ਪੀ. ਡੀ. ਬੰਦ ਕਰਨ ਵਾਲੇ ਨਿੱਜੀ ਹਸਪਤਾਲਾਂ ਦੇ ਲਾਇਸੰਸ ਹੋਣਗੇ ਰੱਦ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 09/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸੰਕਟ ਦੇ ਇਸ ਸਮੇਂ ਓ. ਪੀ. ਡੀ. ਬੰਦ ਕਰਨ ਵਾਲੇ ਨਿੱਜੀ ਹਸਪਤਾਲਾਂ ਦੇ ਲਾਇਸੰਸ ਹੋਣਗੇ ਰੱਦ-ਡਿਪਟੀ ਕਮਿਸ਼ਨਰ ਤਰਨ ਤਾਰਨ, 9 ਅਪ੍ਰੈਲ : ਜ਼ਿਲ੍ਹੇ ਵਿਚੋਂ ਮਿਲ ਰਹੀਆਂ ਖ਼ਬਰਾਂ ਕਿ ਕੋਵਿਡ-19 ਦੇ ਚੱਲਦੇ ਲਗਾਏ ਗਏ ਕਰਫਿੳੂ ਦੌਰਾਨ ਕਈ ਨਿੱਜੀ ਹਸਪਤਾਲਾਂ ਵੱਲੋਂ ਵਾਇਰਸ ਦੇ ਡਰ ਕਾਰਨ ਆਪਣੀ ਓ. ਪੀ. ਡੀ. ਸੇਵਾ […]

ਹੋਰ

ਜ਼ਰੂਰੀ ਵਸਤਾਂ ਦੀ ਕਾਲਾਬਜ਼ਾਰੀ ਦੀ ਸੂਚਨਾ ਹੋਵੇ ਤਾਂ ਲੋਕ ਇਹ ਸੂਚਨਾ ਵੀ ਜ਼ਿਲਾ ਪੱਧਰ ‘ਤੇ ਬਣੇ ਕੰਟਰੋਲ ਰੂਮ ‘ਤੇ ਦੇਣ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 09/04/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਰੂਰੀ ਵਸਤਾਂ ਦੀ ਕਾਲਾਬਜ਼ਾਰੀ ਦੀ ਸੂਚਨਾ ਹੋਵੇ ਤਾਂ ਲੋਕ ਇਹ ਸੂਚਨਾ ਵੀ ਜ਼ਿਲਾ ਪੱਧਰ ‘ਤੇ ਬਣੇ ਕੰਟਰੋਲ ਰੂਮ ‘ਤੇ ਦੇਣ-ਡਿਪਟੀ ਕਮਿਸ਼ਨਰ ਕਰਫ਼ਿਊ ਦੌਰਾਨ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਜ਼ਿਲਾ ਪੱਧਰੀ ਕੰਟਰੋਲ ਰੂਮ ‘ਤੇ ਕਾਲਾਂ ਦੀ ਗਿਣਤੀ ਵਿੱਚ ਆਈ ਕਮੀ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਨਾਲ ਲੋਕਾਂ ਲਈ ਜ਼ਰੂਰੀ […]

ਹੋਰ