ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦਾ ਕੋਈ ਮਰੀਜ਼ ਨਹੀਂ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦਾ ਕੋਈ ਮਰੀਜ਼ ਨਹੀਂ-ਡਿਪਟੀ ਕਮਿਸ਼ਨਰ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਵਲ ਹਸਪਤਾਲ ਤਰਨ ਤਾਰਨ ਦਾ ਦੌਰਾ ਤਰਨ ਤਾਰਨ, 30 ਮਾਰਚ : ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦਾ ਕੋਈ ਮਰੀਜ਼ ਨਹੀਂ ਹੈ।ਅੱਜ ਤੋਂ ਪਹਿਲਾ ਵੀ ਜਿਹੜੇ 2 […]
ਹੋਰ30 ਅਤੇ 31 ਮਾਰਚ, 2020 ਨੂੰ ਸਾਰੀਆਂ ਬੈਂਕ ਬ੍ਰਾਂਚਾਂ ਖੁੱਲੀਆਂ ਰੱਖਣ ਦੇ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 29/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 30 ਅਤੇ 31 ਮਾਰਚ, 2020 ਨੂੰ ਸਾਰੀਆਂ ਬੈਂਕ ਬ੍ਰਾਂਚਾਂ ਖੁੱਲੀਆਂ ਰੱਖਣ ਦੇ ਹੁਕਮ ਜਾਰੀ ਤਰਨ ਤਾਰਨ, 29 ਮਾਰਚ : ਕਰਫਿੳੂ ਦੌਰਾਨ ਲੱਗੀਆਂ ਰੋਕਾਂ ਦੇ ਮੱਦੇਨਜ਼ਰ ਲੋਕਾਂ ਨੂੰ ਵਿੱਤੀ ਲੈਣ-ਦੇਣ ਦੀ ਸਹੂਲਤ ਦੇਣ ਲਈ ਪੰਜਾਬ ਸਰਕਾਰ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲੇ ਨੇ ਜ਼ਿਲ੍ਹਾ […]
ਹੋਰਕੋਵਾ ਐਪ `ਤੇ ਕਰਫਿਊ ਪਾਸ ਲੈਣ, ਇਕੱਠਾਂ ਦੀ ਰਿਪੋਰਟ ਕਰਨ ਅਤੇ ਕੁਆਰਨਟਾਇੰਨਡ ਟਰੈਕਿੰਗ ਅਤੇ ਹੋਰ ਕਈ ਪ੍ਰਕਾਰ ਦੀ ਜਾਣਕਾਰੀ ਉਪੱਲਬਧ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 29/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਾ ਐਪ `ਤੇ ਕਰਫਿਊ ਪਾਸ ਲੈਣ, ਇਕੱਠਾਂ ਦੀ ਰਿਪੋਰਟ ਕਰਨ ਅਤੇ ਕੁਆਰਨਟਾਇੰਨਡ ਟਰੈਕਿੰਗ ਅਤੇ ਹੋਰ ਕਈ ਪ੍ਰਕਾਰ ਦੀ ਜਾਣਕਾਰੀ ਉਪੱਲਬਧ- ਡਿਪਟੀ ਕਮਿਸ਼ਨਰ ਐਪਲੀਕੇਸ਼ਨ ਨਾਗਰਿਕਾਂ ਨੂੰ ਇਸ ਨਾਲ ਸਬੰਧਤ ਸਰਕਾਰੀ ਐਡਵਾਈਜ਼ਰੀ ਅਤੇ ਨੋਟੀਫਿਕੇਸਨਾਂ ਬਾਰੇ ਵੀ ਦਿੰਦੀ ਹੈ ਜਾਣਕਾਰੀ ਤਰਨ ਤਾਰਨ, 29 ਮਾਰਚ : ਪੰਜਾਬ ਦੇ ਲੋਕ ਹੁਣ ਕੋਵਾ ਐਪ […]
ਹੋਰਦਿਵਿਆਂਗਜਨਾਂ ਲਈ ਜ਼ਿਲ੍ਹਾ ਪੱਧਰ ‘ਤੇ ਕੋਵਿਡ-19 ਕੰਟਰੋਲ ਰੂਮ ਸਥਾਪਿਤ ਕਿਸੇ ਵੀ ਸਮੱਸਿਆ ਜਾਂ ਮੁਸ਼ਕਿਲ ਲਈ ਦਿਵਿਆਂਗਜਨ ਹੈੱਲਪਲਾਈਨ ਨੰਬਰ 01852-222458 ‘ਤੇ ਕਰ ਸਕਦੇ ਹਨ ਕਾਲ
ਪ੍ਰਕਾਸ਼ਨਾਂ ਦੀ ਮਿਤੀ: 29/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਦਿਵਿਆਂਗਜਨਾਂ ਲਈ ਜ਼ਿਲ੍ਹਾ ਪੱਧਰ ‘ਤੇ ਕੋਵਿਡ-19 ਕੰਟਰੋਲ ਰੂਮ ਸਥਾਪਿਤ ਕਿਸੇ ਵੀ ਸਮੱਸਿਆ ਜਾਂ ਮੁਸ਼ਕਿਲ ਲਈ ਦਿਵਿਆਂਗਜਨ ਹੈੱਲਪਲਾਈਨ ਨੰਬਰ 01852-222458 ‘ਤੇ ਕਰ ਸਕਦੇ ਹਨ ਕਾਲ ਤਰਨ ਤਾਰਨ, 29 ਮਾਰਚ : ਪੰਜਾਬ ਸਰਕਾਰ ਵੱਲੋਂ ਕੋਵਿਡ-19 ਕ੍ਰਾਈਸਿਸ ਰਿਸਪਾਂਸ ਪਲੈਨ ਤਹਿਤ ਜ਼ਿਲ੍ਹਾ ਪੱਧਰ ‘ਤੇ ਕੋਵਿਡ-19 ਕੰਟਰੋਲ ਰੂਮ ਸਥਾਪਿਤ ਕਰਨ ਹਿੱਤ ਜਾਰੀ ਹਦਾਇਤਾਂ […]
ਹੋਰਆਮ ਲੋਕਾਂ ਦੀਆਂ ਰੋਜ਼ਾਨਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਕਰਫ਼ਿਊ ਦੌਰਾਨ ਜ਼ਰੂਰੀ ਸੁਵਿਧਾਵਾਂ ਸਬੰਧੀ ਢਿੱਲ ਦੇਣ ਦੀ ਪ੍ਰਵਾਨਗੀ
ਪ੍ਰਕਾਸ਼ਨਾਂ ਦੀ ਮਿਤੀ: 29/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਆਮ ਲੋਕਾਂ ਦੀਆਂ ਰੋਜ਼ਾਨਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਕਰਫ਼ਿਊ ਦੌਰਾਨ ਜ਼ਰੂਰੀ ਸੁਵਿਧਾਵਾਂ ਸਬੰਧੀ ਢਿੱਲ ਦੇਣ ਦੀ ਪ੍ਰਵਾਨਗੀ ਕਰਿਆਨੇ/ਰਾਸ਼ਨ ਦੀਆਂ ਦੁਕਾਨਾਂ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਰੋਜ਼ਾਨਾ ਖੋਲ੍ਹੀਆਂ ਜਾਣਗੀਆਂ ਸਮਾਨ ਦੀ ਡਲਿਵਰੀ ਘਰ-ਘਰ ਜਾ ਕੇ ਕੀਤੀ ਜਾਵੇਗੀ ਕੈਮਿਸਟਾਂ […]
ਹੋਰਜ਼ਿਲ੍ਹਾ ਮੈਜਿਸਟਰੇਟ ਵੱਲੋਂ ਐਮਰਜੈਂਸੀ ਹਾਲਾਤਾਂ ਸਮੇਂ ਵਰਤੋਂ ਕਰਨ ਲਈ ਮਾਈ ਭਾਗੋ ਨਰਸਿੰਗ ਕਾਲਜ ਤੇ ਇੰਟਰਨੈਸ਼ਨਲ ਕਾਲਜ ਆੱਫ਼ ਨਰਸਿੰਗ ਨੂੰ ਅਗਲੇ ਹੁਕਮਾਂ ਤੱਕ ਰਿਕਿਊਜ਼ਿਟ ਕਰਨ ਦੇ ਹੁਕਮ
ਪ੍ਰਕਾਸ਼ਨਾਂ ਦੀ ਮਿਤੀ: 28/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਐਮਰਜੈਂਸੀ ਹਾਲਾਤਾਂ ਸਮੇਂ ਵਰਤੋਂ ਕਰਨ ਲਈ ਮਾਈ ਭਾਗੋ ਨਰਸਿੰਗ ਕਾਲਜ ਤੇ ਇੰਟਰਨੈਸ਼ਨਲ ਕਾਲਜ ਆੱਫ਼ ਨਰਸਿੰਗ ਨੂੰ ਅਗਲੇ ਹੁਕਮਾਂ ਤੱਕ ਰਿਕਿਊਜ਼ਿਟ ਕਰਨ ਦੇ ਹੁਕਮ ਤਰਨ ਤਾਰਨ, 28 ਮਾਰਚ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨੋਵਲ ਕਰੋਨਾ ਵਾਇਰਸ ਦੀ ਰੋਕਥਾਮ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ […]
ਹੋਰਕਰਫ਼ਿਊ ਦੌਰਾਨ “ਓਟ” ਸੈਂਟਰਾਂ ਤੋਂ ਦਵਾਈ ਲੈਣ ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਦਵਾਈ ਲੈਣ ਲਈ ਛੋਟ
ਪ੍ਰਕਾਸ਼ਨਾਂ ਦੀ ਮਿਤੀ: 28/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਰਫ਼ਿਊ ਦੌਰਾਨ “ਓਟ” ਸੈਂਟਰਾਂ ਤੋਂ ਦਵਾਈ ਲੈਣ ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਦਵਾਈ ਲੈਣ ਲਈ ਛੋਟ “ਓਟ” ਸੈਂਟਰਾਂ ਨੂੰ ਜਾਰੀ ਕੀਤੀਆਂ ਗਈਆ ਹਦਾਇਤਾਂ ਤਰਨ ਤਾਰਨ, 28 ਮਾਰਚ : ਕਰੋਨਾ ਵਾਇਰਸ ਦੇ ਖਤਰੇ ਦੇ ਚੱਲਦੇ, ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਵਿੱਚ ਕਰਫ਼ਿਊ ਚੱਲ ਰਿਹਾ ਹੈ,ਇਸ […]
ਹੋਰਜ਼ਿਲੇ ਵਿੱਚ ਚੱਲ ਰਹੇ ਕਰਫ਼ਿਊ ਅਤੇ ਲਾੱਕ ਡਾਊਨ ਦੌਰਾਨ ਤਰਨ ਤਾਰਨ ਸ਼ਹਿਰ ਵਿੱਚ ਜ਼ਰੂਰੀ ਦਵਾਈਆਂ ਦੀ ਹੋਮ ਡਲਿਵਰੀ ਲਈ ਜੋਮੈਟੋ ਕੰਪਨੀ ਦਾ ਲਿਆ ਸਹਿਯੋਗ
ਪ੍ਰਕਾਸ਼ਨਾਂ ਦੀ ਮਿਤੀ: 28/03/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲੇ ਵਿੱਚ ਚੱਲ ਰਹੇ ਕਰਫ਼ਿਊ ਅਤੇ ਲਾੱਕ ਡਾਊਨ ਦੌਰਾਨ ਤਰਨ ਤਾਰਨ ਸ਼ਹਿਰ ਵਿੱਚ ਜ਼ਰੂਰੀ ਦਵਾਈਆਂ ਦੀ ਹੋਮ ਡਲਿਵਰੀ ਲਈ ਜੋਮੈਟੋ ਕੰਪਨੀ ਦਾ ਲਿਆ ਸਹਿਯੋਗ ਤਰਨ ਤਾਰਨ, 28 ਮਾਰਚ : ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਜ਼ਿਲੇ ਵਿੱਚ ਚੱਲ ਰਹੇ ਕਰਫ਼ਿਊ ਅਤੇ ਲਾੱਕ ਡਾਊਨ ਦੌਰਾਨ ਤਰਨ ਤਾਰਨ ਸ਼ਹਿਰ ਵਿੱਚ ਜ਼ਰੂਰੀ […]
ਹੋਰਜ਼ਿਲ੍ਹੇ ਵਿੱਚ ਅਤਿ ਗਰੀਬ ਅਤੇ ਪਿੰਡਾਂ ਦੇ ਦਿਹਾੜੀਦਾਰ ਲੋਕਾਂ ਨੂੰ ਖਾਣਾ ਅਤੇ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਉਣ ਲਈ ਨੋਡਲ ਅਫ਼ਸਰ ਨਿਯੁਕਤ
ਪ੍ਰਕਾਸ਼ਨਾਂ ਦੀ ਮਿਤੀ: 28/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਅਤਿ ਗਰੀਬ ਅਤੇ ਪਿੰਡਾਂ ਦੇ ਦਿਹਾੜੀਦਾਰ ਲੋਕਾਂ ਨੂੰ ਖਾਣਾ ਅਤੇ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਉਣ ਲਈ ਨੋਡਲ ਅਫ਼ਸਰ ਨਿਯੁਕਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜ਼ਿਲ੍ਹਾ ਤਰਨ ਤਾਰਨ ਦੇ ਹੋਣਗੇ ਓਵਰਆਲ ਇੰਚਾਰਜ ਤਰਨ ਤਾਰਨ, 28 ਮਾਰਚ : ਕੋਵਿਡ-19 ਦੇ ਹੋਣ ਕਾਰਨ ਸਮੁੱਚੇ ਪੰਜਾਬ ਵਿੱਚ ਲਾੱਕਡਾਊਨ ਕਰਨ ਲਈ ਕਰਫ਼ਿਊ ਲੱਗਾ […]
ਹੋਰਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਪਿੰਡਾਂ ਨੂੰ ਸੈਨੀਟਾਈਜ਼ ਕਰਨ ਦਾ ਕੰਮ ਸ਼ੁਰੂ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਪਿੰਡਾਂ ਨੂੰ ਸੈਨੀਟਾਈਜ਼ ਕਰਨ ਦਾ ਕੰਮ ਸ਼ੁਰੂ-ਡਿਪਟੀ ਕਮਿਸ਼ਨਰ ਜ਼ਿਲ੍ਹੇ ’ਚ 8 ਹਜ਼ਾਰ ਲੀਟਰ ਸੋਡੀਅਮ ਹਾਈਪੋਕਲੋਰਾਈਟ ਦੀ ਹੋਈ ਸਪਲਾਈ ਸ਼ਹਿਰੀ ਖੇਤਰਾਂ ਨੂੰ ਵੀ ਸੈਨੀਟਾਈਜ਼ ਕਰਨ ਦੀ ਮੁਹਿੰਮ ਜੰਗੀ ਪੱਧਰ ’ਤੇ ਜਾਰੀ ਤਰਨ ਤਾਰਨ, 28 ਮਾਰਚ : ਪੰਜਾਬ ਸਰਕਾਰ ਵੱਲੋਂ ਤਰਨ ਤਾਰਨ ਜ਼ਿਲ੍ਹੇ ’ਚ ਕੋਰੋਨਾ […]
ਹੋਰ