ਸਰਕਾਰ ਵੱਲੋਂ ਜ਼ਰੂਰੀ ਵਸਤਾਂ ਤੇ ਜ਼ਰੂਰੀ ਸੇਵਾਵਾਂ ਦੀ ਸੂਚੀ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਕਾਰ ਵੱਲੋਂ ਜ਼ਰੂਰੀ ਵਸਤਾਂ ਤੇ ਜ਼ਰੂਰੀ ਸੇਵਾਵਾਂ ਦੀ ਸੂਚੀ ਜਾਰੀ-ਡਿਪਟੀ ਕਮਿਸ਼ਨਰ ਇਨਾਂ ਸੇਵਾਵਾਂ ਦਾ ਵੱਧ ਮੁੱਲ ਲੈਣ ਤੇ ਭੰਡਾਰ ਕਰਨ ਉੱਤੇ ਹੋਵੇਗੀ ਸਖਤ ਕਾਨੂੰਨੀ ਕਾਰਵਾਈ ਤਰਨ ਤਾਰਨ, 21 ਮਾਰਚ : ਕੋਵਿਡ 19 ਨੂੰ ਲੈ ਕੇ ਲੋਕਾਂ ਵਿਚ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਦੀ ਲੱਗੀ ਦੌੜ ਨੂੰ ਮੱਦੇ ਨਜ਼ਰ […]
ਹੋਰਡਿਪਟੀ ਕਮਿਸ਼ਨਰ ਵੱਲੋਂ 22 ਮਾਰਚ ਨੂੰ ਜਨਤਾ ਕਰਫਿਊ ਦੌਰਾਨ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 21/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ 22 ਮਾਰਚ ਨੂੰ ਜਨਤਾ ਕਰਫਿਊ ਦੌਰਾਨ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਜ਼ਿਲਾ ਪ੍ਰਸ਼ਾਸਨ ਵਲੋਂ ਕਰੋਨਾ ਵਾਇਰਸ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ ਸ਼ੋਸ਼ਲ ਮੀਡੀਆ ’ਤੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ ਤਰਨ ਤਾਰਨ, 21 ਮਾਰਚ : ਸਰਕਾਰ […]
ਹੋਰਕੋਰਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਪਾਬੰਦੀ ਦੇ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 18/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਰਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਪਾਬੰਦੀ ਦੇ ਹੁਕਮ ਜਾਰੀ ਤਰਨ ਤਾਰਨ, 18 ਮਾਰਚ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਵਿੱਚ ਲੋਕ […]
ਹੋਰਸਿਨੇਮਾ ਹਾਲ, ਜਿੰਮ ਤੇ ਸਵਿਮਿੰਗ ਪੂਲ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਆਦੇਸ਼ ਖੇਡ ਮੁਕਾਬਲੇ, ਕਾਨਫਰੰਸਾਂ, ਸਭਿਆਚਾਰਕ ਪ੍ਰੋਗਰਾਮ, ਮੇਲੇ ਤੇ ਪ੍ਰਦਰਸ਼ਨੀਆਂ ਵੀ ਮੁਲਤਵੀ ਰੱਖੀਆਂ ਜਾਣ
ਪ੍ਰਕਾਸ਼ਨਾਂ ਦੀ ਮਿਤੀ: 15/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ -ਕੋਰੋਨਾ ਵਾਇਰਸ ਰੋਕਥਾਮ ਤੇ ਸਾਵਧਾਨੀ- ਸਿਨੇਮਾ ਹਾਲ, ਜਿੰਮ ਤੇ ਸਵਿਮਿੰਗ ਪੂਲ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਆਦੇਸ਼ ਖੇਡ ਮੁਕਾਬਲੇ, ਕਾਨਫਰੰਸਾਂ, ਸਭਿਆਚਾਰਕ ਪ੍ਰੋਗਰਾਮ, ਮੇਲੇ ਤੇ ਪ੍ਰਦਰਸ਼ਨੀਆਂ ਵੀ ਮੁਲਤਵੀ ਰੱਖੀਆਂ ਜਾਣ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਐੱਸ. ਡੀ. ਐਮਜ਼ ਨੂੰ ਹੁਕਮਾਂ ਦੀ ਪਾਲਣਾ ਕਰਵਾਉਣ ਦੀ ਹਦਾਇਤ ਤਰਨ ਤਾਰਨ, 15 ਮਾਰਚ […]
ਹੋਰਇਮਤਿਹਾਨਾਂ ਵਿੱਚ ਹੋਣ ਵਾਲੀ ਨਕਲ ਨੂੰ ਜ਼ਿਲਾ ਪ੍ਰਸਾਸ਼ਨ ਵੱਲੋਂ ਸਖਤੀ ਨਾਲ ਰੋਕਿਆ ਜਾਵੇਗਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 02/03/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਇਮਤਿਹਾਨਾਂ ਵਿੱਚ ਹੋਣ ਵਾਲੀ ਨਕਲ ਨੂੰ ਜ਼ਿਲਾ ਪ੍ਰਸਾਸ਼ਨ ਵੱਲੋਂ ਸਖਤੀ ਨਾਲ ਰੋਕਿਆ ਜਾਵੇਗਾ-ਡਿਪਟੀ ਕਮਿਸ਼ਨਰ ਪ੍ਰੀਖਿਆ ਕੇਂਦਰਾਂ ਦੀ ਕੀਤੀ ਜਾਵੇਗੀ ਅਚਨਚੇਤੀ ਚੈਕਿੰਗ ਤਰਨਤਾਰਨ, 2 ਮਾਰਚ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆ ਜਾ ਰਹੀਆਂ ਸਾਲਾਨ ਪ੍ਰੀਖਿਆਵਾਂ ਵਿੱਚ ਹੋਣ ਵਾਲੀ ਨਕਲ ਨੂੰ ਜ਼ਿਲਾ ਪ੍ਰਸਾਸ਼ਨ ਵੱਲੋਂ ਸਖਤੀ ਨਾਲ ਰੋਕਿਆ ਜਾਵੇਗਾ।ਇਸ ਗੱਲ ਦਾ […]
ਹੋਰਐਸੋਸੀਏਟ ਪ੍ਰੋਫੈਸ਼ਨਲ ਸਾਫਟਵੇਅਰ ਇੰਜੀਨੀਅਰ ਦੀ ਅਸਾਮੀ ਲਈ 5 ਮਾਰਚ ਤੱਕ ਚਾਹਵਾਨ ਰਜਿਸਟਰੇਸ਼ਨ ਕਰਵਾਉਣ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 02/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਐਸੋਸੀਏਟ ਪ੍ਰੋਫੈਸ਼ਨਲ ਸਾਫਟਵੇਅਰ ਇੰਜੀਨੀਅਰ ਦੀ ਅਸਾਮੀ ਲਈ 5 ਮਾਰਚ ਤੱਕ ਚਾਹਵਾਨ ਰਜਿਸਟਰੇਸ਼ਨ ਕਰਵਾਉਣ- ਡਿਪਟੀ ਕਮਿਸ਼ਨਰ ਤਰਨ ਤਾਰਨ, 2 ਮਾਰਚ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੇਰੁਜ਼ਗਾਰਾਂ ਨੌਜਵਾਨ ਲੜਕੇ-ਲੜਕੀਆਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਦੇ ਮੰਤਵ ਨਾਲ ਡੀ. ਐਕਸ਼. ਸੀ. ਟੈਕਨਾਲੋਜੀ ਕੰਪਨੀ […]
ਹੋਰਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਵੀ ਪਾਉਣਗੇ ਅਹਿਮ ਯੋਗਦਾਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/02/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਵੀ ਪਾਉਣਗੇ ਅਹਿਮ ਯੋਗਦਾਨ-ਡਿਪਟੀ ਕਮਿਸ਼ਨਰ ਹਰ ਇੱਕ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਨੂੰ “ਡੈਪੋ” ਵਲੰਟੀਅਰ ਵਜੋਂ ਰਜਿਸਟਰਡ ਹੋਣਾ ਹੋਵੇਗਾ ਲਾਜ਼ਮੀ “ਈਚ ਵਨ, ਹੈਲਪ ਵਨ” ਦੇ ਨਾਅਰੇ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਮਿਲੇਗਾ ਨਵਾਂ ਰੂਪ 23 […]
ਹੋਰਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੇਰੋਜ਼ਗਾਰੀ ਨੂੰ ਘਟਾਉਣ ਲਈ ਮੁਫਤ ਕਰਵਾਏ ਜਾ ਰਹੇ ਸਕਿੱਲ ਕੋਰਸਾਂ ਵਿੱਚ ਦਾਖਲੇ ਸ਼ੁਰੂ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 26/02/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੇਰੋਜ਼ਗਾਰੀ ਨੂੰ ਘਟਾਉਣ ਲਈ ਮੁਫਤ ਕਰਵਾਏ ਜਾ ਰਹੇ ਸਕਿੱਲ ਕੋਰਸਾਂ ਵਿੱਚ ਦਾਖਲੇ ਸ਼ੁਰੂ-ਡਿਪਟੀ ਕਮਿਸ਼ਨਰ ਜ਼ਿਲ੍ਹਾ ਤਰਨ ਤਾਰਨ ਵਿੱਚ ਚਲਾਏ ਜਾ ਰਹੇ ਸੈਂਟਰਾਂ ਵਿੱਚ ਇਸ ਸਮੇਂ 510 ਸਿੱਖਿਆਰਥੀ ਲੈ ਰਹੇ ਹਨ ਵੱਖ-ਵੱਖ ਕੋਰਸਾਂ ਦੀ ਟਰੇਨਿੰਗ ਟਰੇਨਿੰਗ ਕਰ ਚੁੱਕੇ 280 ਸਿੱਖਿਆਰਥੀਆਂ ਨੂੰ ਮੁਹੱਈਆ ਕਰਵਾਈ ਗਈ […]
ਹੋਰਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ ਸਰਕਾਰੀ ਤੇ ਪਾ੍ਰਈਵੇਟ ਹਸਪਤਾਲਾਂ ਵਿੱਚ ਹੁਣ ਤੱਕ 3529 ਮਰੀਜਾਂ ਨੇ ਲਈ ਮੁਫ਼ਤ ਇਲਾਜ ਦੀ ਸਹੂਲਤ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 25/02/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ ਸਰਕਾਰੀ ਤੇ ਪਾ੍ਰਈਵੇਟ ਹਸਪਤਾਲਾਂ ਵਿੱਚ ਹੁਣ ਤੱਕ 3529 ਮਰੀਜਾਂ ਨੇ ਲਈ ਮੁਫ਼ਤ ਇਲਾਜ ਦੀ ਸਹੂਲਤ-ਡਿਪਟੀ ਕਮਿਸ਼ਨਰ ਜ਼ਿਲ੍ਹਾ ਤਰਨ ਤਾਰਨ ਵਿੱਚ ਲੋੜਵੰਦ ਮਰੀਜ਼ਾਂ ਨੂੰ ਮਿਲੀ 3 ਕਰੋੜ 22 ਲੱਖ 12 ਹਜ਼ਾਰ 320 ਰੁਪਏ ਤੋਂ ਵੱਧ ਦੇ ਮੁਫ਼ਤ ਇਲਾਜ ਦੀ ਸਹੂਲਤ ਜ਼ਿਲਾ ਤਰਨ […]
ਹੋਰਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸਹੂਲਤਾਂ ਵਿੱਚ ਵਾਧਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/02/2020ਦਫਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸਹੂਲਤਾਂ ਵਿੱਚ ਵਾਧਾ-ਡਿਪਟੀ ਕਮਿਸ਼ਨਰ ਤਰਨ ਤਾਰਨ, 19 ਫਰਵਰੀ: ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਸਾਸ਼ਕੀ ਸੁਧਾਰਾਂ ਤਹਿਤ ਸੇਵਾ ਕੇਂਦਰਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਦਾ ਵਾਧਾ ਕੀਤਾ ਹੈ, ਜਿਸ ਤਹਿਤ ਲੋਕ ਹੁਣ […]
ਹੋਰ