ਬੰਦ ਕਰੋ

ਖ਼ਬਰਾਂ

ਫਿਲਟਰ ਦੁਆਰਾ:

ਕਰਫ਼ਿਊ ਦੌਰਾਨ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਗ੍ਰਾਹਕਾਂ ਪਹੰਚਾਉਣ ਲਈ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਛੋਟ

ਪ੍ਰਕਾਸ਼ਨਾਂ ਦੀ ਮਿਤੀ: 24/03/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਰਫ਼ਿਊ ਦੌਰਾਨ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਗ੍ਰਾਹਕਾਂ ਪਹੰਚਾਉਣ ਲਈ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਛੋਟ ਤਰਨ ਤਾਰਨ, 24 ਮਾਰਚ : ਜ਼ਿਲ੍ਹੇ ਵਿੱਚ 23 ਮਾਰਚ ਨੂੰ ਲਗਾਏ ਗਏ ਕਰਫ਼ਿਊ ਦੇ ਮੱਦੇ ਨਜ਼ਰ, ਆਮ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ […]

ਹੋਰ

ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਲ੍ਹੇ ਦੇ ਸਮੂਹ ਬਾਜ਼ਾਰ, ਦੁਕਾਨਾਂ, ਫੈਕਟਰੀਆਂ, ਪ੍ਰਾਈਵੇਟ ਦਫ਼ਤਰ ਅਤੇ ਹੋਰ ਜਨਤਕ ਥਾਵਾਂ 31 ਮਾਰਚ ਰਾਤ 9 ਵਜੇ ਤੱਕ ਬੰਦ

ਪ੍ਰਕਾਸ਼ਨਾਂ ਦੀ ਮਿਤੀ: 22/03/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਤਰਨ ਤਾਰਨ ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਲ੍ਹੇ ਦੇ ਸਮੂਹ ਬਾਜ਼ਾਰ, ਦੁਕਾਨਾਂ, ਫੈਕਟਰੀਆਂ, ਪ੍ਰਾਈਵੇਟ ਦਫ਼ਤਰ ਅਤੇ ਹੋਰ ਜਨਤਕ ਥਾਵਾਂ 31 ਮਾਰਚ ਰਾਤ 9 ਵਜੇ ਤੱਕ ਬੰਦ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਹੁਕਮ ਜਾਰੀ ਮੈਡੀਕਲ ਸਟੋਰ, ਕਰਿਆਨਾ ਸਟੋਰ, ਦੁੱਧ, ਫ਼ਲ ਅਤੇ ਸਬਜ਼ੀ ਵਿਕ੍ਰੇਤਾਵਾਂ, ਪੈਟਰੋਲ ਪੰਪ, ਨਰਸਿੰਗ ਹੋਮ, […]

ਹੋਰ

ਪੰਜਾਬ ਸਰਕਾਰ ਨੇ ਡਿੱਪੂਆਂ ਨੂੰ 31 ਮਾਰਚ ਤੱਕ ਰਾਸ਼ਣ ਈ. ਪੀ. ਓ. ਐੱਸ ਮਸ਼ੀਨਾਂ ਰਾਹੀਂ ਰਾਸ਼ਨ ਵੰਡਣ ’ਤੇ ਲਗਾਈ ਰੋਕ

ਪ੍ਰਕਾਸ਼ਨਾਂ ਦੀ ਮਿਤੀ: 22/03/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਨੇ ਡਿੱਪੂਆਂ ਨੂੰ 31 ਮਾਰਚ ਤੱਕ ਰਾਸ਼ਣ ਈ. ਪੀ. ਓ. ਐੱਸ ਮਸ਼ੀਨਾਂ ਰਾਹੀਂ ਰਾਸ਼ਨ ਵੰਡਣ ’ਤੇ ਲਗਾਈ ਰੋਕ   ਤਰਨ ਤਾਰਨ, 22 ਮਾਰਚ : ਪੰਜਾਬ ਸਰਕਾਰ ਨੇ ਸਾਰੇ ਰਾਸ਼ਨ ਡਿਪੂ ਧਾਰਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਨੋਵੇਲ ਕੋਰੋਨਾ ਵਾਇਰਸ (ਕੋਵਿਡ -19) ਦੇ ਫੈਲਣ ਦੇ ਪ੍ਰਭਾਵਾਂ […]

ਹੋਰ

ਪੰਜਾਬ ਸਰਕਾਰ ਵੱਲੋਂ ਮਾਸਕ ਤੇ ਹੈਂਡ ਸੈਨੇਟਾਈਜ਼ਰਜ ਜ਼ਰੂਰੀ ਵਸਤਾਂ ਕਰਾਰ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 22/03/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਮਾਸਕ ਤੇ ਹੈਂਡ ਸੈਨੇਟਾਈਜ਼ਰਜ ਜ਼ਰੂਰੀ ਵਸਤਾਂ ਕਰਾਰ-ਡਿਪਟੀ ਕਮਿਸ਼ਨਰ ਤਰਨ ਤਾਰਨ, 22 ਮਾਰਚ : ਨੋਵਲ ਕਰੋਨਾਵਾਇਰਸ (ਕੋਵਿਡ-19) ਫੈਲਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸ਼ਨਿਚਰਵਾਰ ਨੂੰ ਮਾਸਕ (2 ਪਲਾਈ ਤੇ 3 ਪਲਾਈ ਸਰਜੀਕਲ ਮਾਸਕ, ਐਨ 95 ਮਾਸਕ) ਤੇ ਹੈਂਡ […]

ਹੋਰ

ਸਰਕਾਰ ਵੱਲੋਂ ਜ਼ਰੂਰੀ ਵਸਤਾਂ ਤੇ ਜ਼ਰੂਰੀ ਸੇਵਾਵਾਂ ਦੀ ਸੂਚੀ ਜਾਰੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 21/03/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਕਾਰ ਵੱਲੋਂ ਜ਼ਰੂਰੀ ਵਸਤਾਂ ਤੇ ਜ਼ਰੂਰੀ ਸੇਵਾਵਾਂ ਦੀ ਸੂਚੀ ਜਾਰੀ-ਡਿਪਟੀ ਕਮਿਸ਼ਨਰ ਇਨਾਂ ਸੇਵਾਵਾਂ ਦਾ ਵੱਧ ਮੁੱਲ ਲੈਣ ਤੇ ਭੰਡਾਰ ਕਰਨ ਉੱਤੇ ਹੋਵੇਗੀ ਸਖਤ ਕਾਨੂੰਨੀ ਕਾਰਵਾਈ ਤਰਨ ਤਾਰਨ, 21 ਮਾਰਚ : ਕੋਵਿਡ 19 ਨੂੰ ਲੈ ਕੇ ਲੋਕਾਂ ਵਿਚ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਦੀ ਲੱਗੀ ਦੌੜ ਨੂੰ ਮੱਦੇ ਨਜ਼ਰ […]

ਹੋਰ

ਡਿਪਟੀ ਕਮਿਸ਼ਨਰ ਵੱਲੋਂ 22 ਮਾਰਚ ਨੂੰ ਜਨਤਾ ਕਰਫਿਊ ਦੌਰਾਨ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ

ਪ੍ਰਕਾਸ਼ਨਾਂ ਦੀ ਮਿਤੀ: 21/03/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ 22 ਮਾਰਚ ਨੂੰ ਜਨਤਾ ਕਰਫਿਊ ਦੌਰਾਨ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਜ਼ਿਲਾ ਪ੍ਰਸ਼ਾਸਨ ਵਲੋਂ ਕਰੋਨਾ ਵਾਇਰਸ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ ਸ਼ੋਸ਼ਲ ਮੀਡੀਆ ’ਤੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ ਤਰਨ ਤਾਰਨ, 21 ਮਾਰਚ : ਸਰਕਾਰ […]

ਹੋਰ

ਕੋਰਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਪਾਬੰਦੀ ਦੇ ਹੁਕਮ ਜਾਰੀ

ਪ੍ਰਕਾਸ਼ਨਾਂ ਦੀ ਮਿਤੀ: 18/03/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਰਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਪਾਬੰਦੀ ਦੇ ਹੁਕਮ ਜਾਰੀ ਤਰਨ ਤਾਰਨ, 18 ਮਾਰਚ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਵਿੱਚ ਲੋਕ […]

ਹੋਰ

ਸਿਨੇਮਾ ਹਾਲ, ਜਿੰਮ ਤੇ ਸਵਿਮਿੰਗ ਪੂਲ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਆਦੇਸ਼ ਖੇਡ ਮੁਕਾਬਲੇ, ਕਾਨਫਰੰਸਾਂ, ਸਭਿਆਚਾਰਕ ਪ੍ਰੋਗਰਾਮ, ਮੇਲੇ ਤੇ ਪ੍ਰਦਰਸ਼ਨੀਆਂ ਵੀ ਮੁਲਤਵੀ ਰੱਖੀਆਂ ਜਾਣ

ਪ੍ਰਕਾਸ਼ਨਾਂ ਦੀ ਮਿਤੀ: 15/03/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ -ਕੋਰੋਨਾ ਵਾਇਰਸ ਰੋਕਥਾਮ ਤੇ ਸਾਵਧਾਨੀ- ਸਿਨੇਮਾ ਹਾਲ, ਜਿੰਮ ਤੇ ਸਵਿਮਿੰਗ ਪੂਲ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਆਦੇਸ਼ ਖੇਡ ਮੁਕਾਬਲੇ, ਕਾਨਫਰੰਸਾਂ, ਸਭਿਆਚਾਰਕ ਪ੍ਰੋਗਰਾਮ, ਮੇਲੇ ਤੇ ਪ੍ਰਦਰਸ਼ਨੀਆਂ ਵੀ ਮੁਲਤਵੀ ਰੱਖੀਆਂ ਜਾਣ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਐੱਸ. ਡੀ. ਐਮਜ਼ ਨੂੰ ਹੁਕਮਾਂ ਦੀ ਪਾਲਣਾ ਕਰਵਾਉਣ ਦੀ ਹਦਾਇਤ ਤਰਨ ਤਾਰਨ, 15 ਮਾਰਚ […]

ਹੋਰ

ਇਮਤਿਹਾਨਾਂ ਵਿੱਚ ਹੋਣ ਵਾਲੀ ਨਕਲ ਨੂੰ ਜ਼ਿਲਾ ਪ੍ਰਸਾਸ਼ਨ ਵੱਲੋਂ ਸਖਤੀ ਨਾਲ ਰੋਕਿਆ ਜਾਵੇਗਾ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 02/03/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਇਮਤਿਹਾਨਾਂ ਵਿੱਚ ਹੋਣ ਵਾਲੀ ਨਕਲ ਨੂੰ ਜ਼ਿਲਾ ਪ੍ਰਸਾਸ਼ਨ ਵੱਲੋਂ ਸਖਤੀ ਨਾਲ ਰੋਕਿਆ ਜਾਵੇਗਾ-ਡਿਪਟੀ ਕਮਿਸ਼ਨਰ ਪ੍ਰੀਖਿਆ ਕੇਂਦਰਾਂ ਦੀ ਕੀਤੀ ਜਾਵੇਗੀ ਅਚਨਚੇਤੀ ਚੈਕਿੰਗ  ਤਰਨਤਾਰਨ, 2 ਮਾਰਚ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆ ਜਾ ਰਹੀਆਂ ਸਾਲਾਨ ਪ੍ਰੀਖਿਆਵਾਂ ਵਿੱਚ ਹੋਣ ਵਾਲੀ ਨਕਲ ਨੂੰ ਜ਼ਿਲਾ ਪ੍ਰਸਾਸ਼ਨ ਵੱਲੋਂ ਸਖਤੀ ਨਾਲ ਰੋਕਿਆ ਜਾਵੇਗਾ।ਇਸ ਗੱਲ ਦਾ […]

ਹੋਰ

ਐਸੋਸੀਏਟ ਪ੍ਰੋਫੈਸ਼ਨਲ ਸਾਫਟਵੇਅਰ ਇੰਜੀਨੀਅਰ ਦੀ ਅਸਾਮੀ ਲਈ 5 ਮਾਰਚ ਤੱਕ ਚਾਹਵਾਨ ਰਜਿਸਟਰੇਸ਼ਨ ਕਰਵਾਉਣ- ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 02/03/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਐਸੋਸੀਏਟ ਪ੍ਰੋਫੈਸ਼ਨਲ ਸਾਫਟਵੇਅਰ ਇੰਜੀਨੀਅਰ ਦੀ ਅਸਾਮੀ ਲਈ 5 ਮਾਰਚ ਤੱਕ ਚਾਹਵਾਨ ਰਜਿਸਟਰੇਸ਼ਨ ਕਰਵਾਉਣ- ਡਿਪਟੀ ਕਮਿਸ਼ਨਰ ਤਰਨ ਤਾਰਨ, 2 ਮਾਰਚ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ  ਕਿ ਬੇਰੁਜ਼ਗਾਰਾਂ ਨੌਜਵਾਨ ਲੜਕੇ-ਲੜਕੀਆਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਦੇ ਮੰਤਵ ਨਾਲ ਡੀ. ਐਕਸ਼. ਸੀ. ਟੈਕਨਾਲੋਜੀ ਕੰਪਨੀ […]

ਹੋਰ