ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ੍ਹ ਵਿੱਚ ਮਿਲਾਵਟੀ ਜਾਂ ਨਕਲੀ ਦੁੱਧ ਦੀ ਵਿਕਰੀ ਨੂੰ ਰੋਕਣ ਲਈ ਸਬੰਧਿਤ ਵਿਭਾਗਾਂ ਨੂੰ ਪੂਰੀ ਚੌਕਸੀ ਨਾਲ ਕੰਮ ਕਰਨ ਦੇ ਦਿੱਤੇ ਆਦੇਸ਼
ਪ੍ਰਕਾਸ਼ਨਾਂ ਦੀ ਮਿਤੀ: 16/01/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ੍ਹ ਵਿੱਚ ਮਿਲਾਵਟੀ ਜਾਂ ਨਕਲੀ ਦੁੱਧ ਦੀ ਵਿਕਰੀ ਨੂੰ ਰੋਕਣ ਲਈ ਸਬੰਧਿਤ ਵਿਭਾਗਾਂ ਨੂੰ ਪੂਰੀ ਚੌਕਸੀ ਨਾਲ ਕੰਮ ਕਰਨ ਦੇ ਦਿੱਤੇ ਆਦੇਸ਼ ਪਰਾਲੀ ਪ੍ਰਬੰਧਨ ਮਸ਼ੀਨਾਂ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਆੱਨਲਾਈਨ ਅਦਾਇਗੀ ਰਾਹੀਂ ਦਿੱਤੀ 11 ਕਰੋੜ 72 ਲੱਖ 83 ਹਜ਼ਾਰ 180 ਰੁਪਏ ਦੀ ਸਬਸਿਡੀ ਡਿਪਟੀ […]
ਹੋਰਪਲਸ ਪੋਲਿਓ ਮੁੁਹਿੰਮ ਦੌਰਾਨ ਜ਼ਿਲ੍ਹੇ ਵਿੱਚ 0 ਤੋਂ 5 ਸਾਲ ਦੇ 149442 ਬੱਚਿਆਂ ਨੂੰ ਕਵਰ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 15/01/2020ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪਲਸ ਪੋਲਿਓ ਮੁੁਹਿੰਮ ਦੌਰਾਨ ਜ਼ਿਲ੍ਹੇ ਵਿੱਚ 0 ਤੋਂ 5 ਸਾਲ ਦੇ 149442 ਬੱਚਿਆਂ ਨੂੰ ਕਵਰ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦਾ ਕੋਈ ਵੀ ਬੱਚਾ ਪੋਲਿਓ ਰੋਧੀ ਬੂੰਦਾ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ, ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਤਰਨ ਤਾਰਨ, 15 ਜਨਵਰੀ : 19 ਤੋਂ 21 ਜਨਵਰੀ, […]
ਹੋਰਕੌਮੀ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਜ਼ਿਲ੍ਹੇ ਦੇ 273 ਸਵੈ-ਸਹਾਇਤਾ ਸਮੂਹਾਂ ਨੂੰ ਰਿਵਾਲਵਿੰਗ ਫੰਡ ਦੇ ਰੂਪ ਵਿੱਚ ਜਾਰੀ ਕੀਤੇ ਗਏ 40 ਲੱਖ 95 ਹਜ਼ਾਰ ਰੁਪਏ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/01/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੌਮੀ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਜ਼ਿਲ੍ਹੇ ਦੇ 273 ਸਵੈ-ਸਹਾਇਤਾ ਸਮੂਹਾਂ ਨੂੰ ਰਿਵਾਲਵਿੰਗ ਫੰਡ ਦੇ ਰੂਪ ਵਿੱਚ ਜਾਰੀ ਕੀਤੇ ਗਏ 40 ਲੱਖ 95 ਹਜ਼ਾਰ ਰੁਪਏ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਸਾਲ 2019-20 ਦੌਰਾਨ ਬਣੇ 590 ਸਵੈ-ਸਹਾਇਤਾ ਸਮੂਹ ਮਿਸ਼ਨ ਅਧੀਨ ਸਵੈ-ਸਹਾਇਤਾ ਸਮੂਹਾਂ ਨੂੰ ਬੈਂਕਾਂ ਵੱਲੋਂ ਦਿੱਤੇ ਜਾਂਦੇ ਹਨ ਘੱਟ […]
ਹੋਰਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਜ਼ਿਲੇ ਦੇ 11 ਪਿੰਡਾਂ ਵਿੱਚ 1-1 ਕਰੋੜ ਰੁਪਏ ਖਰਚ ਕਰਕੇ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 08/01/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਜ਼ਿਲੇ ਦੇ 11 ਪਿੰਡਾਂ ਵਿੱਚ 1-1 ਕਰੋੜ ਰੁਪਏ ਖਰਚ ਕਰਕੇ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਡਿਪਟੀ ਕਮਿਸ਼ਨਰ ਤਰਨ ਤਾਰਨ, 8 ਜਨਵਰੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ […]
ਹੋਰਪੈਨਸ਼ਨ ਸਕੀਮਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 7 ਕਰੋੜ 87 ਲੱਖ 97 ਹਜ਼ਾਰ 250 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 08/01/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੈਨਸ਼ਨ ਸਕੀਮਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 7 ਕਰੋੜ 87 ਲੱਖ 97 ਹਜ਼ਾਰ 250 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾਂਦਾ ਹੈ 750 ਰੁਪਏ ਪ੍ਰਤੀ ਮਹੀਨਾ ਤਰਨ ਤਾਰਨ 8 ਜਨਵਰੀ : ਬੁਢਾਪਾ […]
ਹੋਰਦੇਸ਼ ਦੀ ਜਨਗਣਨਾ ਨੂੰ ਪੂਰੀ ਇਮਾਨਦਾਰੀ ਤੇ ਲਗਨ ਨਾਲ ਨੇਪਰੇ ਚਾੜ੍ਹਿਆ ਜਾਵੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 07/01/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਦੇਸ਼ ਦੀ ਜਨਗਣਨਾ ਨੂੰ ਪੂਰੀ ਇਮਾਨਦਾਰੀ ਤੇ ਲਗਨ ਨਾਲ ਨੇਪਰੇ ਚਾੜ੍ਹਿਆ ਜਾਵੇ-ਡਿਪਟੀ ਕਮਿਸ਼ਨਰ ਤਰਨ ਤਾਰਨ, 7 ਜਨਵਰੀ : ਦੇਸ਼ ਦੀ 8ਵੀਂ ਜਨਗਣਨਾ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ […]
ਹੋਰਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 07/01/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ 15 ਜਨਵਰੀ ਤੱਕ ਦਾਇਰ ਕੀਤੇ ਜਾ ਸਕਦੇ ਹਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਤਰਨ ਤਾਰਨ, 7 ਜਨਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੋਟੋ ਵੋਟਰ […]
ਹੋਰਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਨਵੇ ਵਰ੍ਹੇ ਦੀ ਆਮਦ ‘ਤੇ ਸਰਬੱਤ ਦੇ ਭਲੇ ਲਈ ਕਰਵਾਇਆ ਗਿਆ ਸ੍ਰੀ ਅਖੰਡ ਪਾਠ ਸਾਹਿਬ
ਪ੍ਰਕਾਸ਼ਨਾਂ ਦੀ ਮਿਤੀ: 06/01/2020ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਨਵੇ ਵਰ੍ਹੇ ਦੀ ਆਮਦ ‘ਤੇ ਸਰਬੱਤ ਦੇ ਭਲੇ ਲਈ ਕਰਵਾਇਆ ਗਿਆ ਸ੍ਰੀ ਅਖੰਡ ਪਾਠ ਸਾਹਿਬ ਤਰਨ ਤਾਰਨ 6, ਜਨਵਰੀ : ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵੇਂ ਵਰੇ੍ਹ ਦੀ ਆਮਦ […]
ਹੋਰਜ਼ਿਲ੍ਹਾ ਮੈਜਿਸਟਰੇਟ ਨੇ ਸਰਕਾਰੀ ਥਾਵਾਂ, ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ ਨੂੰ ਚੁਰਾਉਣ ‘ਤੇ ਲਗਾਈ ਰੋਕ
ਪ੍ਰਕਾਸ਼ਨਾਂ ਦੀ ਮਿਤੀ: 01/01/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਨੇ ਸਰਕਾਰੀ ਥਾਵਾਂ, ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ ਨੂੰ ਚੁਰਾਉਣ ‘ਤੇ ਲਗਾਈ ਰੋਕ ਤਰਨ ਤਾਰਨ, 1 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ […]
ਹੋਰਮਾਤਰੁ ਵੰਦਨਾ ਯੋਜਨਾ ਤਹਿਤ ਜ਼ਿਲ੍ਹੇ ਦੇ 9801 ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਗਈ 3 ਕਰੋੜ 90 ਲੱਖ 86 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/01/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਾਤਰੁ ਵੰਦਨਾ ਯੋਜਨਾ ਤਹਿਤ ਜ਼ਿਲ੍ਹੇ ਦੇ 9801 ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਗਈ 3 ਕਰੋੜ 90 ਲੱਖ 86 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ ਮਾਤਰੁ ਵੰਦਨਾ ਸਕੀਮ ਗਰਭਵਤੀ ਔਰਤਾਂ ਲਈ ਸਿੱਧ ਹੋ ਰਹੀ ਹੈ ਵਰਦਾਨ ਤਿੰਨ ਕਿਸ਼ਤਾਂ ਵਿਚ ਮਿਲਦੀ ਹੈ 5000 ਰੁਪਏ ਦੀ ਵਿੱਤੀ ਮੱਦਦ ਸਕੀਮ ਦਾ ਲਾਭ ਲੈਣ […]
ਹੋਰ