ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ) ਤਹਿਤ ਜ਼ਿਲ੍ਹੇ ਵਿੱਚ 2234 ਯੋਗ ਲਾਭਪਾਤਰੀਆਂ ਲਈ ਨਵੇਂ ਘਰ ਬਣਾਉਣ ਲਈ ਦਾ ਟੀਚਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 31/12/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ) ਤਹਿਤ ਜ਼ਿਲ੍ਹੇ ਵਿੱਚ 2234 ਯੋਗ ਲਾਭਪਾਤਰੀਆਂ ਲਈ ਨਵੇਂ ਘਰ ਬਣਾਉਣ ਲਈ ਦਾ ਟੀਚਾ-ਡਿਪਟੀ ਕਮਿਸ਼ਨਰ ਯੋਜਨਾ ਦਾ ਲਾਭ ਦੇਣ ਲਈ 270 ਯੋਗ ਲਾਭਪਾਤਰੀਆਂ ਨੂੰ ਜਾਰੀ ਕੀਤੀ ਗਈ ਸ਼ੈਕਸ਼ਨ ਤਰਨ ਤਾਰਨ, 31 ਦਸੰਬਰ : ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ) ਤਹਿਤ ਐੱਸ. ਈ. ਸੀ. ਸੀ.-2011 ਅਨੁਸਾਰ […]
ਹੋਰਜ਼ਿਲ੍ਹੇ ਦੇ “ਓਟ” ਕਲੀਨਿਕਾਂ, ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਲੱਗਭੱਗ 23 ਹਜ਼ਾਰ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਕੀਤਾ ਜਾ ਰਿਹਾ ਹੈ ਮੁਫ਼ਤ ਇਲਾਜ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/12/2019ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ “ਓਟ” ਕਲੀਨਿਕਾਂ, ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਲੱਗਭੱਗ 23 ਹਜ਼ਾਰ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਕੀਤਾ ਜਾ ਰਿਹਾ ਹੈ ਮੁਫ਼ਤ ਇਲਾਜ-ਡਿਪਟੀ ਕਮਿਸ਼ਨਰ ਤਰਨ ਤਾਰਨ, 30 ਦਸੰਬਰ : ਜ਼ਿਲੇ ਵਿਚ ਚੱਲ ਸਰਕਾਰੀ ‘ਓਟ’ ਕਲੀਨਿਕਾਂ, ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਨਸ਼ੇ ਦੀ ਭੈੜੀ ਆਦਤ ਦਾ ਸ਼ਿਕਾਰ […]
ਹੋਰਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜੇ ਅਤੇ ਸਕੂਲ ਬੰਦ ਹੋਣ ਦਾ ਸਮਾਂ ਦੁਪਹਿਰ 2 ਵਜੇ ਤੱਕ ਕਰਨ ਦਾ ਹੁਕਮ ਜਾਰੀ ਇਹ ਹੁਕਮ 4 ਜਨਵਰੀ 2020 ਤੱਕ ਲਾਗੂ ਰਹੇਗਾ ।
ਪ੍ਰਕਾਸ਼ਨਾਂ ਦੀ ਮਿਤੀ: 20/12/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜੇ ਅਤੇ ਸਕੂਲ ਬੰਦ ਹੋਣ ਦਾ ਸਮਾਂ ਦੁਪਹਿਰ 2 ਵਜੇ ਤੱਕ ਕਰਨ ਦਾ ਹੁਕਮ ਜਾਰੀ ਤਰਨ ਤਾਰਨ 20 ਦਸੰਬਰ : ਸਰਦ ਰੁੱਤਾ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਧੁੰਦ ਵੀ ਪੈ ਰਹੀ ਹੈ, ਇਸ ਕਰਕੇ ਛੋਟੇ […]
ਹੋਰਸਰਬਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲਾ ਤਰਨ ਤਾਰਨ ਦੇ 2,10,582 ਪਰਿਵਾਰਾਂ ਨੂੰ ਈ-ਕਾਰਡ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 20/12/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲਾ ਤਰਨ ਤਾਰਨ ਦੇ 2,10,582 ਪਰਿਵਾਰਾਂ ਨੂੰ ਈ-ਕਾਰਡ ਜਾਰੀ-ਡਿਪਟੀ ਕਮਿਸ਼ਨਰ ਪਿਛਲ਼ੇ 4 ਮਹੀਨਿਆਂ ਦੌਰਾਨ 2144 ਮਰੀਜਾਂ ਨੇ ਲਈ ਮੁਫ਼ਤ ਇਲਾਜ ਦੀ ਸਹੂਲਤ ਤਰਨ ਤਾਰਨ, 20 ਦਸੰਬਰ: ਪੰਜਾਬ ਸਰਕਾਰ ਵੱਲੋਂ ਨਗਦੀ ਰਹਿਤ 5 ਲੱਖ ਤੱਕ ਦੇ ਸਿਹਤ ਬੀਮਾ ਸਹੁਲਤ ਲਈ ਲਾਗੂ ਕੀਤੀ ਸਰਬਤ ਸਿਹਤ […]
ਹੋਰਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 24 ਦਸੰਬਰ ਨੂੰ
ਪ੍ਰਕਾਸ਼ਨਾਂ ਦੀ ਮਿਤੀ: 19/12/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 24 ਦਸੰਬਰ ਨੂੰ ਤਰਨ ਤਾਰਨ, 19 ਦਸੰਬਰ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 115, ਜਿਲ੍ਹਾ ਪ੍ਰਸ਼ਾਸਕੀ ਕੰਮਲੈਕਸ, ਤਰਨ ਤਾਰਨ ਵਿਖੇ ਮਿਤੀ 24 ਦਸੰਬਰ, 2019 ਨੂੰ ਸਵੇਰੇ 11.00 ਵਜੇ ਪਲੇਸਮੈਂਟ ਕੈਂਪ ਦਾ […]
ਹੋਰਪੰਜਾਬ ਡੇਅਰੀ ਵਿਕਾਸ ਵਿਭਾਗ ਵਲੋਂ 13 ਜਨਵਰੀ, 2020 ਤੋਂ ਸੁਰੂ ਹੋਵੇਗੀ ਡੇਅਰੀ ਉੱਦਮ ਸਿਖਲਾਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/12/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਡੇਅਰੀ ਵਿਕਾਸ ਵਿਭਾਗ ਵਲੋਂ 13 ਜਨਵਰੀ, 2020 ਤੋਂ ਸੁਰੂ ਹੋਵੇਗੀ ਡੇਅਰੀ ਉੱਦਮ ਸਿਖਲਾਈ-ਡਿਪਟੀ ਕਮਿਸ਼ਨਰ 4 ਹਫਤੇ ਦੀ ਸਿਖਲਾਈ ਦੌਰਾਨ ਵਿਗਿਆਨਕ ਤਕਨੀਕਾਂ ਰਾਹੀਂ ਡੇਅਰੀ ਫਾਰਮ ਨੂੰ ਵਿਕਸਤ ਕਰਨ ਦੇ ਸਿਖਾਏ ਜਾਣਗੇ ਗੁਰ ਤਰਨ ਤਾਰਨ, 18 ਦਸੰਬਰ : ਡੇਅਰੀ ਧੰਦੇ ਦੇ ਪ੍ਰਬੰਧਕੀ ਗੁਰ ਦੱਸਣ ਲਈ ਡੇਅਰੀ ਉੱਦਮ ਵਿਕਾਸ ਸਿਖਲਾਈ […]
ਹੋਰਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 20 ਦਸੰਬਰ ਨੂੰ ਦਾਣਾ ਮੰਡੀ ਖਡੂਰ ਸਾਹਿਬ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਮੈਗਾ ਕੈਂਪ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/12/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 20 ਦਸੰਬਰ ਨੂੰ ਦਾਣਾ ਮੰਡੀ ਖਡੂਰ ਸਾਹਿਬ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਮੈਗਾ ਕੈਂਪ-ਡਿਪਟੀ ਕਮਿਸ਼ਨਰ ਲੋੜਵੰਦ ਵਿਅਕਤੀਆਂ ਨੂੰ ਕੈਂਪ ਵਿਚ ਪਹੁੰਚ ਕੇ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਦੀ ਕੀਤੀ ਅਪੀਲ ਤਰਨ ਤਾਰਨ, 18 ਦਸੰਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ […]
ਹੋਰਸ਼ੰਘਾਈ ਚੀਨ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2021 ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ ਸ਼ੁਰੂ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 17/12/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸ਼ੰਘਾਈ ਚੀਨ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2021 ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ ਸ਼ੁਰੂ-ਡਿਪਟੀ ਕਮਿਸ਼ਨਰ ਪਹਿਲਾ ਜ਼ਿਲ੍ਹਾ ਪੱਧਰ `ਤੇ ਬਾਅਦ ਵਿੱਚ ਰਾਜ ਪੱਧਰ ਅਤੇ ਰਾਸ਼ਟਰੀ ਪੱਧਰ `ਤੇ ਕਰਵਾਏ ਜਾਣੇ ਹਨ ਹੁਨਰ ਮੁਕਾਬਲੇ ਰਾਸ਼ਟਰੀ ਪੱਧਰ ਦੇ ਜੇਤੂ ਨੌਜਵਾਨ, ਸ਼ੰਘਾਈ ਚੀਨ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2021 ਵਿੱਚ ਭਾਗ […]
ਹੋਰਬੇਰੁਜਗਾਰ ਨੌਜਵਾਨਾਂ ਨੂੰ ਵੱਖ ਵੱਖ ਕਿੱਤਾ ਮੁੱਖੀ ਕੋਰਸਾਂ ਵਿੱਚ ਟੇ੍ਰਨਿੰਗ ਦੇਣ ਲਈ 372 ਸਿੱਖਿਆਰਥੀਆਂ ਦੀ ਕੀਤੀ ਗਈ ਚੋਣ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 17/12/2019ਦਫ਼ਤਰ ਜ਼ਿਲ੍ਹ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਬੇਰੁਜਗਾਰ ਨੌਜਵਾਨਾਂ ਨੂੰ ਵੱਖ ਵੱਖ ਕਿੱਤਾ ਮੁੱਖੀ ਕੋਰਸਾਂ ਵਿੱਚ ਟੇ੍ਰਨਿੰਗ ਦੇਣ ਲਈ 372 ਸਿੱਖਿਆਰਥੀਆਂ ਦੀ ਕੀਤੀ ਗਈ ਚੋਣ-ਡਿਪਟੀ ਕਮਿਸ਼ਨਰ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਬੇਰੋਜਗਾਰ ਨੌਜਵਾਨਾ ਨੂੰ ਕਿੱਤਾ ਮੁੱਖੀ ਕੋਰਸ ਅਤੇ ਇੰਗਲਿਸ਼ ਸਪੀਕਿੰਗ ਕਰਵਾਉਣ ਲਈ ਲਗਾਏ ਗਏ ਮਾਸ ਅਵੇਅਰਨੈੱਸ ਕੈਂਪ ਤਰਨ ਤਾਰਨ, 17 ਦਸੰਬਰ : ਪੰਜਾਬ ਹੁਨਰ ਵਿਕਾਸ […]
ਹੋਰਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ-ਜ਼ਿਲ੍ਹਾ ਚੋਣ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 16/12/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ, 16 ਦਸੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਕਿ ਭਾਰਤ ਦੇ ਚੋਣ ਕਮਿਸ਼ਨ ਦੀਆ ਹਦਾਇਤਾਂ ਅਨੁਸਾਰ ਯੋਗਤਾ ਪਹਿਲੀ ਜਨਵਰੀ, 2020 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਸਰਸਰੀ […]
ਹੋਰ